ਐਸ.ਐਸ.ਪੀ ਗੁਰਦਾਸਪੁਰ ਵੱਲੋਂ ਪੁਲਸ ਕਰਮਚਾਰੀਆ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆ ਹਨ ਪੰਜਾਬ July 29, 2022July 29, 2022josh newsLeave a Comment on ਐਸ.ਐਸ.ਪੀ ਗੁਰਦਾਸਪੁਰ ਵੱਲੋਂ ਪੁਲਸ ਕਰਮਚਾਰੀਆ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆ ਹਨ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)–ਸਰਵ ਸ੍ਰੀ ਐਸ.ਐਸ.ਪੀ ਦੀਪਕ ਹਿਲੈਰੀ ਆਈ.ਪੀ.ਐਸ ਗੁਰਦਾਸਪੁਰ ਨੇ ਪੁਲਸ ਕਰਮਚਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ ਕੀਤੀਆਂ ਹਨ।ਇਹ ਹੁਕਮ ਤੁਰੰਤ ਲਾਗੂ ਹੁੰਦੇ ਹਨ।