ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)–ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਕੀਤੇ ਗਏ। ਜਿਵੇਂ ਕਿ ਸੂਬੇ ਦੀਆਂ 160 ਮਾਰਕਿਟ ਕਮੇਟੀਆ ਦੇ ਚੇਅਰਮੈਨ, ਵਾਈਸ ਚੇਅਰਮੈਨ, ਮੈਂਬਰ ਮਾਰਕਿਟ ਕਮੇਟੀਆਂ ਨੂੰ ਭੰਗ ਕੀਤਾ ਗਿਆ। ਇਹ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਹੈ। ਹੁਣ ਇਸ ਦੀ ਜਗਾਂ ਐਸ.ਡੀ.ਐਮ ਪ੍ਰਬੰਧਕ ਮਾਰਕਿਟ ਕਮੇਟੀ ਨਵੇਂ ਲਗਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ।