ਗੁਰਦਾਸਪੁਰ, 15 ਜੂਨ (ਸਰਬਜੀਤ)-ਥਾਣਾ ਕਾਹਨੂੰਵਾਨ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀ ਮਾਰਨ ਦੇ ਦੋਸ਼ ਵਿੱਚ ਪਤੀ-ਪਤਨੀ ਨੂੰ ਨਾਮਜਦ ਕੀਤਾ ਗਿਆ ਹੈ।
ਬਲਜਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੱਲੀਆ ਪੱਕੀਆ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਸੁਖਚੈਨ ਸਿੰਘ, ਕਰਮਜੀਤ ਕੌਰ ਪਤਨੀ ਮਲਕੀਤ ਸਿੰਘ ਵਾਸੀਆਨ ਨੀਲ ਕਲਾਂ ਥਾਣਾ ਕਾਦੀਆ ਬਾਬਤ ਵਿਦੇਸ਼ ਸਾਊਥ ਅਫਰੀਕਾ ਭੇਜਣ ਦੇ ਨਾਮ ਤੇ 1,10,000/- ਰੁ: ਦੀ ਠੱਗੀ ਮਾਰੀ ਹੈ।