ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਅੱਜ ਤਹਿਸੀਲ ਗੁਰਦਾਸਪੁਰ ਦੀ ਮੀਟਿੰਗ ਕੀਤੀ ਗਈ।ਜਿਸ ਵਿੱਚ ਸਰਵਸੰਮਤੀ ਨਾਲ ਸਤਵਿੰਦਰ ਸਿੰਘ ਨੂੰ ਤਹਿਸੀਲ ਪ੍ਰਧਾਨ ਚੁਣਿਆ ਗਿਆ। ਇਸੇ ਤਰਾਂ ਜੰਗ ਬਹਾਦਰ ਨੂੰ ਸੀਨੀਅਰ ਮੀਤ ਪ੍ਰਧਾਨ, ਵਰਿਆਮ ਸਿੰਘ ਨੂੰ ਜਨਰਲ ਸਕੱਤਰ, ਹਰਜਿੰਦਰ ਸਿੰਘ ਸੋਹਲ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਸਵੰਤ ਸਿੰਘ, ਨਵਦੀਪ ਸਿੰਘ, ਮਨਸਿਮਰਨ, ਕੁਲਦੀਪ ਸਿੰਘ, ਅੰਮਿ੍ਰਤਬੀਰ ਸਿੰਘ, ਲਾਡੀ, ਤੇਜਿੰਦਰਪਾਲ ਸਿੰਘ ਵੀ ਮੌਜੂਦ ਸਨ।