31 ਜੁਲਾਈ ਨੂੰ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਲਾ ਰਾਏਪੁਰ ਵਿਖੇ ਕੀਤਾ ਜਾਵੇਗਾ ਚੱਕਾ ਜਾਮ

ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਵਿਰੋਧੀਆਂ ਨੀਤੀਆਂ ਨੂੰ ਭਾਂਜ ਦੇਣ ਲਈ ਅਗਨੀਪੱਥ ਯੋਜਨਾ ਨੂੰ ਰੱਦ ਕਰਵਾਉਣ ਲਈ ਅਤੇ ਕਿਸਾਨ ਮੋਰਚੇ ਦੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 31 ਜੁਲਾਈ 2022 ਨੂੰ ਸਵੇਰੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਕਿਲਾ ਰਾਏਪੁਰ […]

Continue Reading

ਪੰਜਾਬ ਵਿੱਚ 160 ਮਾਰਕਿਟ ਕਮੇਟੀਆ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਕੀਤੇ ਭੰਗ

ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)–ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫੈਸਲੇ ਕੀਤੇ ਗਏ। ਜਿਵੇਂ ਕਿ ਸੂਬੇ ਦੀਆਂ 160 ਮਾਰਕਿਟ ਕਮੇਟੀਆ ਦੇ ਚੇਅਰਮੈਨ, ਵਾਈਸ ਚੇਅਰਮੈਨ, ਮੈਂਬਰ ਮਾਰਕਿਟ ਕਮੇਟੀਆਂ ਨੂੰ ਭੰਗ ਕੀਤਾ ਗਿਆ। ਇਹ ਨੋਟੀਫਿਕੇਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਹੈ। ਹੁਣ ਇਸ ਦੀ ਜਗਾਂ ਐਸ.ਡੀ.ਐਮ ਪ੍ਰਬੰਧਕ ਮਾਰਕਿਟ ਕਮੇਟੀ ਨਵੇਂ ਲਗਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ […]

Continue Reading

ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਉਣੇ ਤੇ ਉਨਾਂ ਸੰਭਾਲ ਕਰਨੀ ਬਹੁਤ ਜਰੂਰੀ-ਰਮਨ ਬਹਿਲ

ਗੁਰਦਾਸਪੁਰ, 29 ਜੁਲਾਈ ( ਸਰਬਜੀਤ ਸਿੰਘ ) ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਤਹਿਤ ਆਈ.ਟੀ.ਆਈ (ਇਸਤਰੀਆਂ) ਗੁਰਦਾਸਪੁਰ ਵਿਖੇ ਤ੍ਰਿਵੈਣੀ ਦੇ ਪੌਦੇ ਲਗਾਏ। ਇਸ ਮੌਕੇ ਰਮਨ ਬਹਿਲ, ਇੰਚਾਰਜ ਹਲਕਾ ਗੁਰਦਾਸਪੁਰ ਅਤੇ ਆਪ ਪਾਰਟੀ ਦੇ ਸੀਨੀਅਰ ਆਗੂ ਵਿਸ਼ੇਸ ਤੌਰ ’ਤੇ ਪਹੁੰਚੇ ਤੇ ਆਈ.ਟੀ.ਆਈ ਦੇ ਕੰਪਲੈਕਸ ਵਿਖੇ ਤ੍ਰਿਵੈਣੀ ਦੇ ਪੌਦੇ ਲਗਾਏ। ਇਸ ਮੌਕੇ ਅੰਜਨ ਸਿੰਘ, ਜ਼ਿਲ੍ਹਾ ਜੰਗਲਾਤ ਅਫਸਰ, ਕਰਨ ਸਿੰਘ ਪਿ੍ਰੰਸੀਪਲ ਆਈ.ਟੀ.ਆਈ (ਇਸਤਰੀਆਂ), ਭਾਰਤ ਭੂਸ਼ਣ ਜ਼ਿਲਾ ਸੈਕਰਟਰੀ ਆਪ ਪਾਰਟੀ, ਬਿ੍ਰਜੇਸ਼ ਚੋਪੜਾ ਬੋਬੀ, ਸ੍ਰੀਮਤੀ ਸਤਪਾਲ ਕੋਰ, ਜੀਤਾ ਮਸੀਹ ਸਾਬਕਾ ਡਾਇਰੈਕਟਰ ਐਮ.ਸੀ, ਰਘੁਬੀਰ ਕਾਲੜਾ, ਪਵਨ ਬੂਰਾ ਸਾਬਕਾ ਐਮ.ਸੀ, ਯੋਗੇਸ ਸ਼ਰਮਾ, ਵਿਕਾਸ ਮਹਾਜਨ, ਬਲਵਿੰਦਰਜੀਤ ਸਿੰਘ, ਵਿਕਾਸ ਮਹਾਜਨ, ਸਟਾਫ ਅਤੇ ਮੈਂਬਰ ਹਾਜਰ ਸਨ। ਇਸ ਮੌਕੇ ਵਿਦਿਆਰਥੀਆਂ ਵਲੋਂ ਵੀ ਪੌਦੇ ਲਗਾਏ ਗਏ। ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਤਹਿਤ ਤ੍ਰਿਵੈਣੀ ਦੇ ਪੌਦੇ ਲਗਾਏ ਗਏ ਹਨ ਅਤੇ ਪੂਰੇ ਜਿਲੇ ਅੰਦਰ ਹਰਿਆਵਲ ਲਹਿਰ ਤਹਿਤ ਪੌਦੇ ਲਗਾਏ ਜਾ ਰਹੇ ਹਨ। ਉਨਾਂ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅੱਜ ਸਮੇਂ ਦੀ ਬਹੁਤ ਲੋੜ ਹੈ ਕਿ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਪੌਦਿਆਂ ਦੀ ਸੰਭਾਲ ਵੀ ਪੂਰੀ ਤਰਾਂ ਕੀਤੀ ਜਾਵੇ। ਉਨਾਂ ਕਿਹਾ ਕਿ ਰੁੱਖ, ਸਾਡੇ ਜੀਵਨ ਦਾ ਅਤੁੱਟ ਹਿੱਸਾ ਸਨ। ਉਨਾਂ ਦੱਸਿਆ ਕਿ ਰੁੱਖ ਸਾਨੂੰ ਆਕਸੀਜਨ ਦਿੰਦੇ ਹਨ। ਪੰਛੀਆਂ ਨੂੰ ਰੈਣ ਬਸੈਰਾ ਦਿੰਦੇ ਹਨ ਅਤੇ ਗਰਮੀ ਤੋਂ ਬਚਣ ਲਈ ਛਾਂ ਆਦਿ ਦਿੰਦੇ ਹਨ। ਇਸ ਲਈ ਲਈ ਰੁੱਖਾਂ ਦੀ ਸੰਭਾਲ ਕਰਨੀ ਸਾਡਾ ਪਹਿਲਾ ਫਰਜ਼ ਹੋਣਾ ਚਾਹੀਦਾ ਹੈ। ਇਸ ਮੌਕੇ ਅੰਜਨ ਸਿੰਘ, ਜਿਲਾ ਜੰਗਲਾਤ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ‘ਹਰਿਆਵਲ ਲਹਿਰ’ ਵਿੱਢੀ ਗਈ ਹੈ, ਜਿਸ ਤਹਿਤ ਹਰ ਵਿਧਾਨ ਸਭਾ ਹਲਕੇ ਅੰਦਰ 50 ਹਜਾਰ ਪੌਦੇ ਅਤੇ 115 ਤ੍ਰਿਵੈਣੀ ਦੇ ਪੌਦੇ ( ਪਿੱਪਲ, ਕਿੱਕੜ ਅਤੇ ਨਿੰਮ) ਲਗਾਏ ਜਾ ਰਹੇ ਹਨ। ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਲਗਾਏ ਗਏ ਪੌਦਿਆਂ ਦੀ ਸੰਭਾਲ ਵੱਲ ਜਰੂਰ ਧਿਆਨ ਰੱਖਣ। ਇਸ ਮੌਕੇ ਪਿ੍ਰੰਸੀਪਲ ਕਰਨ ਸਿੰਘ ਨੇ ਭਰੋਸਾ ਦਿੱਤਾ ਕਿ ਆਈ.ਟੀ.ਆਈ ਵਿਖੇ ਲਗਾਏ ਗਏ ਪੋਦਿਆਂ ਦੀ ਸੰਭਾਲ ਪੂਰੀ ਤਰਾਂ ਕੀਤੀ ਜਾਵੇਗੀ।

Continue Reading

ਡਾ ਅਮਨਦੀਪ ਕੋਰ , ਵਧੀਕ ਡਿਪਟੀ ਕਮਿਸਨਰ ਵੱਲੋ ਅਣ-ਅਧਿਕਾਰਤ ਕਾਲੋਨੀਆਂ ਦੇ ਰੈਵਨਿਊ ਰਿਕਾਰਡ ਅਤੇ ਅਣ-ਅਧਿਕਾਰਤ ਕਾਲੋਨੀਆਂ ਵਿੱਚ ਪੈਂਦੇ ਪਲਾਟਾਂ ਦੀ ਐਨ. ਓ. ਸੀ. / ਰਜਿਸਟਰੀ ਸਬੰਧੀ ਲੋਕਾਂ ਨੂੰ ਆ ਰਹੀਆਂ ਮੁਸਕਲਾ ਦੇ  ਸਬੰਧ ਵਿੱਚ ਮੀਟਿੰਗ

ਜਿਲ੍ਹੇ ਗੁਰਦਾਸਪੁਰ ਵਿੱਚ ਪੈਦੀਆਂ ਲਾਇਸ਼ੰਸ /ਰੈਗੂਲਰਾਈਜ ਅਤੇ ਅਣ-ਅਧਿਕਾਰਤ ਕਾਲੋਨੀਆਂ ਦੀ ਸੂਚਨਾ ਗੁਰਦਾਸਪੁਰ ਜਿਲ੍ਹੇ ਦੀ ਵੈਬਸਾਈਟ https://gurdaspur.nic.in ਤੇ ਵੇਖੋ : ਡਾ: ਅਮਨਦੀਪ ਕੋਰ , ਵਧੀਕ ਡਿਪਟੀ ਕਮਿਸਨਰ ਗੁਰਦਾਸਪੁਰ , 29 ਜੁਲਾਈ (ਸਰਬਜੀਤ ਸਿੰਘ)- ਡਾ ਅਮਨਦੀਪ ਕੌਰ , ਵਧੀਕ ਡਿਪਟੀ ਕਮਿਸ਼ਨਰ ( ਸ਼ਹਿਰੀ ਵਿਕਾਸ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਅਣ-ਅਧਿਕਾਰਤ ਕਾਲੋਨੀਆਂ /ਉਸਾਰੀਆਂ ਦੇ ਰੈਵੀਨਿਊ ਰਿਕਾਰਡ ਅਤੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੇ 08 ਅਧਿਆਪਕ ਅਤੇ ਅਧਿਕਾਰੀ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨ ਲਈ ਰਵਾਨਾ

ਦਿੱਲੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਹੈਪੀਨੈਸ ਉੱਤਸਵ ਵਿੱਚ ਕਰਨਗੇ ਸ਼ਿਰਕਤ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ) ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸੰਭਵ ਯਤਨ ਕਰ ਰਹੀ ਹੈ ਅਤੇ ਇਨ੍ਹਾਂ ਯਤਨਾਂ ਦੀ ਲੜੀ ਤਹਿਤ ਸੂਬਾ ਸਰਕਾਰ ਵੱਲੋਂ […]

Continue Reading

ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਹੜ੍ਹ ਆਉਣ ਦੇ ਖਤਰੇ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਹੁਕਮ ਜਾਰੀ

ਗੁਰਦਾਸਪੁਰ , 29 ਜੁਲਾਈ (ਸਰਬਜੀਤ) ਜਨਾਬ ਮੁਹੰਮਦ ਇਸ਼ਫਾਕ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਾਰਸ਼ ਹੋ ਰਹੀਂ ਹੈ ਅਤੇ ਮੌਸਮ ਵਿਭਾਗ ਵਲੋਂ ਅਗਲੇ ਆਉਣ ਵਾਲੇ ਦਿਨਾਂ ਵਿੱਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਦੱਸੀ ਗਈ ਹੈ । ਇਸ ਲਈ ਜ਼ਿਲ੍ਹਾ  ਗੁਰਦਾਸਪੁਰ ਦੀਆਂ ਸ਼ਹਿਰੀ ਸਥਾਨਿਕ ਸੰਸਥਾਵਾਂ ਜਾਂ ਘੁਮਾਣ […]

Continue Reading

ਵਿਸ਼ਵ ਹੈਪਾਟਾਈਟਸ ਦਿਵਸ 2022 ਸਬੰਧੀ ਜਿਲ੍ਹਾ ਪੱਧਰੀ ਸੈਮੀਨਾਰ ।

 ਗੁਰਦਾਸਪੁਰ , 29 ਜੁਲਾਈ (ਸਰਬਜੀਤ ਸਿੰਘ) ;-  ਸਿਹਤ ਵਿਭਾਗ ਗੁਰਦਾਸਪੁਰ ਵਲੋ ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੀ ਪ੍ਰਧਾਨਗੀ ਹੇਠ ਵਿਸ਼ਵ ਹੈਪਾਟਾਈਟਸ ਦਿਵਸ 2022 ਸਬੰਧੀ ਜਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ।ਇਸ ਸਾਲ ਵਿਸ਼ਵ ਹੈਪੇਟਾਇਟਿਸ ਦਿਵਸ 2022 ਦਾ ਥੀਮ ਹੈ “Bringing hepatitis Care Closer to you “.                                                         ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਹੈਪਾਟਾਈਟਸ ਦੀਆਂ ਕਿਸਮਾਂ, ਬਚਾਅ ਅਤੇ ਲੱਛਣਾਂ ਸਬੰਧੀ […]

Continue Reading

ਕਾਰ ਚਾਲਕ, ਸਕੂਲੀ ਵਾਹਨਾਂ ਨੂੰ ਓਵਰਟੈਕ ਨਾ ਕਰਨ-ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ‘ਬਲੈਕ ਸਪਾਟ ਅਤੇ ਹਾਦਸਿਆਂ ਦੀ ਰੋਕਥਾਮ’ ਸਬੰਧੀ ਮੀਟਿੰਗ ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ   ) ਡਾ, ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ‘ਬਲੈਕ ਸਪਾਟ ਅਤੇ ਹਾਦਸਿਆਂ ਦੀ ਰੋਕਥਾਮ’ (understanding for reducing black spots and number of accidents )ਦੇ ਸਬੰਧ ਵਿਚ ਰਿਜ਼ਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ, ਪੁਲਿਸ […]

Continue Reading

ਸਿਵਲ ਸਰਜਨ ਗੁਰਦਾਸਪੁਰ ਵੱਲੋ ਸੀ .ਐਚ.ਸੀ ਫਤਿਹਗੜ੍ਹ ਚੂੜੀਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ

ਗੁਰਦਾਸਪੁਰ , 29 ਜੁਲਾਈ ( ਸਰਬਜੀਤ ਸਿੰਘ) :- ਸਿਵਲ ਸਰਜਨ ਗੁਰਦਾਸਪੁਰ ਡਾ ਹਰਭਜਨ ਮਾਂਡੀ ਅਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਵਲੋ ਅੱਜ ਸੀ.ਐਚ ਸੀ ਫਤਿਹਗੜ੍ਹ ਚੂੜੀਆਂ ਵਿਖੇ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ ਗਿਆ ਸੀ । ਇਸ ਮੌਕੇ ਤੇ ਐਸ ਐਮ ਓ ਡਾ; ਲਖਵਿੰਦਰ ਸਿੰਘ ਵੱਲੋ ਉਨ੍ਹਾ ਸਵਾਗਤ ਕੀਤਾ ਗਿਆ । ਉਨ੍ਹਾਂ ਨੇ ਇਸ ਰੁਟੀਨ ਚੈਕਿੰਗ ਵਿੱਚ ਸਟਾਫ ਦੀ ਹਾਜ਼ਰੀ , ਜਨਰਲ ਵਾਰਡ ਐਮ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਕੇਦਰੀ ਜੇਲ ਗੁਰਦਾਸਪੁਰ ਵਿੱਚ ਕੈੱਪ ਕੋਰਟ ਲਗਾਈ ਗਈ

ਗੁਰਦਾਸਪੁਰ , 29 ਜੁਲਾਈ ( ਸਰਬਜੀਤ ਸਿੰਘ) :- ਮਾਣਯੋਗ ਸ੍ਰੀ ਰਜਿੰਦਰ ਅਗਰਵਾਲ  ਜਿਲ੍ਹਾ ਅਤੇ ਸੈਸ਼ਨ ਜੱਜ –ਕਮ-ਚੇਅਰਮੈਨ ,ਜਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੇ ਦਿਸਾਂ –ਨਿਰਦੇਸ਼ਾਂ ਅਨੁਸਾਰ ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ ( ਸੀਨੀਅਰ ਡਵੀਜਨ)/ਸੀ. ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਕੇਦਰੀ ਜੇਲ ਗੁਰਦਾਸਪੁਰ ਵਿੱਚ ਕੈੱਪ ਕੋਰਟ ਲਗਾਈ ਗਈ । ਇਸ ਕੈਂਪ ਕੋਰਟ ਦੋਰਾਂਨ ਮੈਡਮ ਨਵਦੀਪ ਕੌਰ ਗਿੱਲ , ਸਕੱਤਰ ,ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੁਆਰਾ 10 ਕੇਸ਼ਾਂ ਦਾ ਨਿਪਟਾਰਾ ਕੀਤਾ ਗਿਆ । ਇਸ ਕੌਰਟ ਵਿੱਚ ਅਦਾਲਤਾਂ ਵਿੱਚ […]

Continue Reading