ਅੱਜ ਬਿਜਲੀ ਬੰਦ ਰਹੇਗੀ

ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)–66 ਕੇਵੀ ਪਾਵਰ ਹਾਊਸ ਰਣਜੀਤ ਬਾਗ ਤੋਂ ਚੱਲਦੇ 11 ਕੇਵੀ ਪੁੱਡਾ ਕਲੋਨੀ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ ਸ਼ਨੀਵਾਰ ਨੂੰ ਸ਼ਹਿਰ ਦੀ ਬਿਜਲੀ ਬੰਦ ਰਹੇਗੀ।ਜਾਣਕਾਰੀ ਦਿੰਦਿਆਂ ਉਪ ਮੰਡਲ ਅਫ਼ਸਰ ਇੰਜਨੀਅਰ ਅਰੁਣ ਕੁਮਾਰ ਨੇ ਦੱਸਿਆ ਕਿ ਇਸ ਫੀਡਰ ’ਤੇ ਮੁਹੱਲਾ ਪੁੱਡਾ ਕਲੋਨੀ, ਰਵਿਦਾਸ ਚੌਕ, ਰੋੜੀ ਮੁਹੱਲਾ, ਆਰਆਰ ਕਲੋਨੀ, ਸਿਵਲ ਲਾਈਨ, ਬੈਕ ਸਾਈਡ ਬੱਸ […]

Continue Reading

ਸਕੱਤਰ ਪੰਜਾਬ ਮੰਡੀ ਬੋਰਡ ਨੇ ਲੇਖਾਕਾਰਾਂ ਨੂੰ ਦਿੱਤੇ ਵਾਧੂ ਚਾਰਜ਼

ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)- ਰਵੀ ਭਗਤ ਸਕੱਤਰ ਪੰਜਾਬ ਮੰਡੀ ਬੋਰਡ ਮੋਹਾਲੀ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਮਾਰਕਿਟ ਕਮੇਟੀਆਂ ਦੇ ਲੇਖਾਕਾਰਾ ਨੂੰ ਵਾਧੂ ਅਸਾਮੀਆ ਦਾ ਚਾਰਜ ਮੌਜੂਦਾ ਕੰਮ ਤੋਂ ਇਲਾਵਾ ਪ੍ਰਭਾਵ ’ਤੇ ਦਿੱਤਾ ਜਾਂਦਾ ਹੈ। ਜਿਵੇਂ ਕਿ ਗੁਰਦੀਪ ਸਿੰਘ ਲੇਖਾਕਾਰ ਮਾਰਕਿਟ ਕਮੇਟੀ ਕਾਹਨੂੰਵਾਨ ਨੂੰ ਵਾਧੂ ਚਾਰਜ ਧਾਰੀਵਾਲ, ਹਰਬਿੰਦਰ ਸਿੰਘ ਮਾਰਕਿਟ ਕਮੇਟੀ ਬਟਾਲਾ ਨੂੰ […]

Continue Reading

ਸੰਯੁਕਤ ਕਿਸਾਨ ਮੋਰਚਾ ਅੱਜ ਕਰਨਗੇ ਪੰਜਾਬ ਵਿੱਚ ਚੱਕਾ ਜਾਮ

ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)—ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਭਾਰਤ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰ. ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਇੰਦਰਜੀਤ ਸਿੰਘ ਕੋਟਬੁੱਢਾ,ਬਲਦੇਵ ਸਿੰਘ ਸਿਰਸਾ,ਪ੍ਰਧਾਨ ਸੁਖਦੇਵ ਸਿੰਘ ਭੋਜਰਾਜ, ਸੁਖਪਾਲ ਸਿੰਘ ਡੱਫਰ, ਪ੍ਰਧਾਨ ਸਤਨਾਮ ਸਿੰਘ ਬਾਗੜੀਆਂ, ਹਰਸ਼ਲਿਦਰ ਸਿੰਘ ਕਿਸ਼ਨਗੜ,ਅਮਰਜੀਤ ਸਿੰਘ ਰੜਾ,ਗੁਰਚਰਨ ਸਿੰਘ ਭੀਖੀ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਰਘਬੀਰ ਸਿੰਘ ਭੰਗਾਲਾ,ਰਜਿੰਦਰ ਸਿੰਘ ਬੈਨੀਪਾਲ,ਸ਼ੇਰਾ ਅਠਵਾਲ,ਬਲਬੀਰ […]

Continue Reading

ਨਾਗਰਿਕ ਸੇਵਾਵਾਂ ਮੁਹੱਈਆ ਕਰਨ ਵਾਲੇ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਹੀ ਲਿਆ ਜਾਵੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਸਤੰਬਰ ( ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਹੈ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਸਬੰਧੀ ਕੇਸਾਂ ਦੀ ਕਾਰਵਾਈ ਦੌਰਾਨ ਹਲਫ਼ਨਾਮੇ ਦੀ ਥਾਂ ਸਵੈ-ਘੋਸ਼ਣਾ ਪੱਤਰ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਵੈ-ਘੋਸ਼ਣਾ ਦੀ ਸਹੂਲਤ ਦੇਣ ਦੇ ਬਾਵਜੂਦ ਅਜੇ ਵੀ ਸੇਵਾ ਕੇਂਦਰਾਂ […]

Continue Reading

ਪਰਾਲੀ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਗੁਰਦਾਸਪੁਰ ਤੇ ਬਟਾਲਾ ਵਿੱਚ ਦੋ ਕੰਟਰੋਲ ਰੂਮ ਸਥਾਪਤ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹਮੰਦ ਇਸ਼ਫ਼ਾਕ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ  ਪਰਾਲੀ/ਨਾੜ ਨੂੰ ਅੱਗ ਲਗਾਉਣ […]

Continue Reading

ਗੁਰਦਾਸਪਰ ਸਹਿਕਾਰੀ ਖੰਡ ਮਿੱਲ ਦੇ ਸਮੂਹ ਹਿੱਸੇਦਾਰਾਂ ਦਾ ਸੱਤਵਾਂ ਸਲਾਨਾ ਆਮ ਇਜਲਾਸ ਸੰਪਨ

ਆਮ ਇਜਲਾਸ ’ਚ ਰੱਖੇ ਗਏ ਏਜੰਡੇ ਸਮੂਹ ਹਿੱਸੇਦਾਰਾਂ ਵੱਲੋਂ ਸਰਬਸੰਮਤੀ ਨਾਲ ਪ੍ਰਵਾਨ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਗੰਨੇ ਦੀ ਸਾਰੀ ਬਕਾਇਆ ਰਾਸ਼ੀ ਅਦਾ ਕੀਤੀ – ਸ਼ਮਸ਼ੇਰ ਸਿੰਘ ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ ) – ਗੁਰਦਾਸਪਰ ਸਹਿਕਾਰੀ ਖੰਡ ਮਿੱਲ ਦੇ ਸਮੂਹ ਹਿੱਸੇਦਾਰਾਂ ਦਾ ਸੱਤਵਾਂ ਸਲਾਨਾ ਆਮ ਇਜਲਾਸ ਅੱਜ ਐਚ.ਕੇ. ਰਿਜੋਰਟ ਪਨਿਆੜ ਵਿਖੇ ਸਮੂਹ ਬੋਰਡ ਆਫ ਡਾਇਰੈਕਟਰਜ਼ ਦੀ […]

Continue Reading

ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਵਿਖੇ ‘ਵਿਸ਼ਵ ਸੈਰ ਸਪਾਟਾ ਦਿਵਸ-2022’ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ

ਜ਼ਿਲ੍ਹਾ ਗੁਰਦਾਸਪੁਰ ਨੂੰ ਟੂਰਿਜ਼ਮ ਦੇ ਨਕਸ਼ੇ ’ਤੇ ਉਭਾਰਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਨੇ ਪ੍ਰਵਾਸੀ ਪੰਛੀਆਂ ਦੀ ਕੁਦਰਤੀ ਠਾਹਰ ਕੇਸ਼ੋਪੁਰ ਛੰਬ ਦੇ ਵਿਕਾਸ ਲਈ 40 ਲੱਖ ਰੁਪਏ ਮਨਜ਼ੂਰ ਕੀਤੇ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਹੈਰੀਟੇਜ ਸੋਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਬੀਤੀ ਸ਼ਾਮ […]

Continue Reading

ਚਿਲਡਰਨ ਹੋਮ ਵਿਖੇ ਰਹਿ ਰਹੇ ਬੱਚਿਆਂ ਨੂੰ ਆਤਮ ਨਿਰਭਰ ਬਣਾਉਣ ਲਈ ਦਿੱਤੀ ਜਾਵੇਗੀ ਕੰਪਿਊਟਰ ਤੇ ਕਿੱਤਾਮੁੱਖੀ ਸਿਖਲਾਈ – ਡਿਪਟੀ ਕਮਿਸ਼ਨਰ

ਚਿਲਡਰਨ ਹੋਮ ਦੇ ਪ੍ਰਬੰਧਕ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਨਵੀਂ ਉਡਾਨ ਦੇਣ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਚਿਲਡਰਨ ਹੋਮ ਗੁਰਦਾਸਪੁਰ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਓਥੇ ਰਹਿ ਰਹੇ ਬੱਚਿਆਂ ਨੂੰ ਕੰਪਿਊਟਰ ਸਿੱਖਿਆ ਅਤੇ ਕਿੱਤਾਮੁਖੀ ਸਿਖਲਾਈ ਦੇਣਾ ਯਕੀਨੀ ਬਣਾਉਣ ਤਾਂ ਜੋ […]

Continue Reading

ਸ਼ਹੀਦ-ਏ-ਆਜ਼ਮ  ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ

ਪੁਲਿਸ ਦੀ ਟੁਕੜੀ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸਲਾਮੀ ਸ਼ਹੀਦ ਭਗਤ ਸਿੰਘ ਸਾਡੇ ਦੇਸ਼ ਦਾ ਉਹ ਕੌਮੀ ਨਾਇਕ ਹੈ ਜੋ ਹਮੇਸ਼ਾਂ ਸਾਡੇ ਲਈ ਪ੍ਰੇਰਨਾ ਸਰੋਤ ਰਹੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ) – ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਰੋਹ ਕਰਵਾਇਆ […]

Continue Reading