ਚੇਅਰਮੈਨ ਰਮਨ ਬਹਿਲ ਨੇ ਮੈਰੀਟੋਰੀਅਸ ਸਕੂਲ ਦੇ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ

ਮੈਰੀਟੋਰੀਅਸ ਸਕੂਲ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਲਈ 108 ਐਂਬੂਲੈਂਸ ਸਪੁਰਦ ਕੀਤੀ ਗੁਰਦਾਸਪੁਰ, 26 ਫਰਵਰੀ (ਸਰਬਜੀਤ ਸਿੰਘ) – ਸੀਨੀਅਰ ਸੈਕੰਡਰੀ ਰੈਜੀਡੈਂਸਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਗੁਰਦਾਸਪੁਰ ਦਾ ਸਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਗਿਆ, ਜਿਸ ਵਿੱਚ ਬਤੌਰ ਮੁੱਖ ਮਹਿਮਾਨ ਵੱਜੋਂ ਪੰਜਾਬ ਹੈਲਥ ਸਿਸਟਮਜ ਕਾਰਪੋਰੇਸਨ ਦੇ ਚੇਅਰਮੈਨ ਰਮਨ ਬਹਿਲ ਨੇ ਸਿਰਕਤ ਕੀਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ […]

Continue Reading

ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ – ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)—ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਜੇਕਰ ਬੰਦੂਕਾਂ ਅਤੇ ਤਲਵਾਰਾਂ ਸਮੇਤ ਹਰ ਤਰ੍ਹਾਂ ਦੇ ਹਥਿਆਰਾਂ ਨਾਲ ਲੈਸ ਲੋਕਾਂ ਦਾ ਇੱਕ ਸਮੂਹ ਪੁਲਿਸ […]

Continue Reading

ਪ੍ਰੋਫੈਸਰਾਂ ਵੱਲੋਂ ਆਪਣੀ ਹੱਕੀ ਮੰਗਾਂ ਮਨਵਾਉਣ ਲਈ ਮੁੱਖ ਮੰਤਰੀ ਦਾ ਘਿਰਾਓ 26 ਨੂੰ

ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)–ਹਾਇਰ ਐਜੂਕੇਸ਼ਨ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਐਚ.ਈ.ਆਈ.ਐਸ ਅਧੀਨ ਸੇਵਾ ਨਿਭਾ ਰਹੇ ਪ੍ਰੋਫੈਸਰਾਂ ਅਤੇ ਕਰਮਚਾਰੀਆਂ ਵੱਲੋਂ ਅਪੀਲ ਕੀਤੀ ਗਈ ਕਿ ਉਹ ਸੁਸਾਇਟੀਆਂ ਦਾ ਕੇਂਦਰੀਕਰਨ ਕਰਵਾਉਣ ਲਈ ਅਤੇ ਬੈਸਿਕ ਤਨਖਾਹਾਂ ਲਾਗੂ ਕਰਨ, ਮੈਡੀਕਲ ਛੁੱਟੀਆਂ ਅਤੇ ਹੋਰ ਛੁੱਟੀਆਂ ਦੀ ਪ੍ਰਾਪਤੀ ਲਈ ਇਸ ਤੋਂ ਇਲਾਵਾ ਰੋਜਗਾਰ ਦੀ ਸਿਕਿਉਰਿਟੀ ਲਈ, ਬੰਦ […]

Continue Reading

ਸੀ.ਬੀ.ਏ ਇੰਨਫੋਟੈਕ ਦੀ ਇਕ ਹੋਰ ਵਿਦਿਆਰਥਣ ਨੂੰ ਆਈ.ਟੀ ਕੰਪਨੀ ਨੇ ਦਿੱਤੀ ਨੌਕਰੀ

ਵਿਦਿਆਰਥੀਆਂ ਚੰਗਾ ਭਵਿੱਖ ਬਣਾਉਣਾ ਹੀ ਸੀ.ਬੀ.ਏ ਇਨਫੋਟੈਕ ਦਾ ਮੁੱਖ ਮਕਸਦ : ਇੰਜੀ : ਸੰਦੀਪ ਕੁਮਾਰਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ) – ਕੰਪਿਊਟਰ ਅਤੇ ਆਈ.ਟੀ ਨਾਲ ਸਬੰਧਤ ਕੋਰਸਾਂ ਦੀ ਕੋਚਿੰਗ ਦੇਣ ਵਾਲੀ ਮਸ਼ੂਹਰ ਸੰਸਥਾ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੀ ਇਕ ਹੋਰ ਵਿਦਿਆਰਥਣ ਜਿਸ ਨੇ ਆਈ.ਟੀ ਦਾ ਕੋਰਸ ਕੀਤਾ ਸੀ ਉਸ ਨੂੰ ਨਾਮਵਰ ਆਈ.ਟੀ ਕੰਪਨੀ ਵਲੋਂ ਪਲੇਸਮੈਂਟ ਕਰਦੇ ਹੋਏ […]

Continue Reading

ਪੀ ਐੱਸ ਯੂ ਰੰਧਾਵਾ ਵੱਲੋਂ ਵਿਦਿਆਰਥੀ ਮੰਗਾਂ ਦੇ ਹੱਲ ਲਈ 9 ਮਾਰਚ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਰੈਲੀ ਕਰਨ ਦਾ ਫੈਂਸਲਾ

ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਸੂਬਾ ਆਗੂ ਹੁਸ਼ਿਆਰ ਸਲੇਮਗੜ ਤੇ ਅਮਿਤੋਜ ਮੌੜ ਨੇ ਦੱਸਿਆ ਕਿ ਬਜਟ ਸੈਸ਼ਨ ਦੇ ਮੱਦੇਨਜ਼ਰ ਜਥੇਬੰਦੀ ਵੱਲੋਂ ਮਹੱਤਵਪੂਰਨ ਵਿਦਿਆਰਥੀ ਮਸਲਿਆਂ ਦੇ ਹੱਲ ਲਈ 9 ਮਾਰਚ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੈਲੀ ਕਰਨ ਦਾ ਫੈਂਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੈਲੀ ਰਾਹੀਂ ਪੰਜਾਬ […]

Continue Reading

ਮੰਤਰੀਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਕੇ ਨਵੀਂ ਖੇਤੀ ਨੀਤੀ ਦਾ ਮਾਡਲ ਪੇਸ਼ ਕਰਨਗੇ ਖੇਤ ਮਜ਼ਦੂਰ

ਚੰਡੀਗੜ੍ਹ, ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)–ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 9 ਤੇ 11 ਮਾਰਚ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਇਕੱਠ ਕਰਕੇ ਪੰਜਾਬ ਸਰਕਾਰ ਵੱਲੋਂ ਬਣਾਈ ਜਾ ਰਹੀ ਨਵੀਂ ਖੇਤੀ ਨੀਤੀ ਸਬੰਧੀ ਬਦਲਵੇਂ ਖੇਤੀ ਮਾਡਲ ਸਬੰਧੀ ਸੁਝਾਅ ਸੌਂਪੇ ਜਾਣਗੇ ਅਤੇ ਮੁੱਖ ਮੰਤਰੀ ਵੱਲੋਂ ਮਜ਼ਦੂਰ ਜਥੇਬੰਦੀਆਂ ਨੂੰ ਵਾਰ ਵਾਰ ਮੀਟਿੰਗਾਂ ਦੇ ਮੁਕੱਰਨ ਖਿਲਾਫ ਰੋਸ ਪੁੱਜਦਾ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਗੁਰਦਾਸਪੁਰ ਵਿਖੇ ਲਗਾਇਆ ਰੇਲ ਰੋਕੋ ਧਰਨਾ ਸਮਾਪਤ

ਦੇਰ ਰਾਤ ਤੱਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਤੇ ਐੱਸ.ਐੱਸ.ਪੀ. ਗੁਰਦਾਸਪੁਰ ਕਿਸਾਨਾਂ ਨਾਲ ਕਰਦੇ ਰਹੇ ਗੱਲਬਾਤ ਗੁਰਦਾਸਪੁਰ, 25 ਫ਼ਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦੇਣ ਤੋਂ ਬਾਅਦ ਕਿਸਾਨਾਂ ਨੇ ਗੁਰਦਾਸਪੁਰ ਵਿਖੇ ਲਗਾਇਆ ਰੇਲ ਰੋਕੋ ਮੋਰਚਾ ਖਤਮ ਕਰ ਦਿੱਤਾ ਹੈ। ਕਿਸਾਨ ਮਜਦੂਰ […]

Continue Reading

ਬੱਸ ਅਪਰੇਟਰ ਸਵਾਰੀਆਂ ਕੇਵਲ ਬੱਸ ਅੱਡੇ ਤੋਂ ਹੀ ਚੜਾਉਣ ਤੇ ਉਤਾਰਨ

ਆਰ.ਟੀ.ਏ. ਵੱਲੋਂ ਟਰੈਫਿਕ ਜਾਮ ਲਗਾਉਣ ਵਾਲੀਆਂ ਬੱਸਾਂ ਦੇ ਚਲਾਨਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗੁਰਦਾਸਪੁਰ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਦੇ ਹੱਲ ਲਈ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ ਅਤੇ ਸਿਟੀ ਟ੍ਰੈਫਿਕ ਇੰਚਾਰਜ ਗੁਰਦਾਸਪੁਰ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਸ਼ਹਿਰ ਅੰਦਰ ਚੌਕਾਂ ’ਚ ਬੱਸ ਅਪਰੇਟਰਾਂ […]

Continue Reading

ਜਦੋਂ ਚੇਅਰਮੈਨ ਰਮਨ ਬਹਿਲ ਨੇ ਸੇਵਾ ਕੇਂਦਰ ਦੀ ਲਾਈਨ ਵਿੱਚ ਲੱਗ ਕੇ ਆਪਣਾ ਕੰਮ ਕਰਵਾਇਆ

ਲੋਕਾਂ ਨੇ ਚੇਅਰਮੈਨ ਬਹਿਲ ਦੀ ਨਿਮਰਤਾ ਅਤੇ ਨਿਰਮਾਣਤਾ ਦੀ ਸ਼ਲਾਘਾ ਕੀਤੀ, ਕਿਉਂਕਿ ਇਸ ਨੂੰ ਕਹਿੰਦੇ ਹਨ ਅਨੁਸ਼ਾਸ਼ਨ ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਸੇਵਾ ਕੇਂਦਰ ਵਿਖੇ ਲਾਈਨ ਵਿੱਚ ਖਲ੍ਹੋ ਕੇ ਆਪਣੇ ਅਸਲਾ ਲਾਇਸੰਸ ਦਾ ਰੀਨਿਊ ਕਰਵਾਉਣ ਦੀ ਅਰਜ਼ੀ ਜਮ੍ਹਾਂ ਕਰਵਾਈ। […]

Continue Reading

ਸੂਬਾ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਵਿੱਚ ਗੁਰਦਾਸਪੁਰ ਤੋਂ 7 ਨੌਜਵਾਨ ਹੋਏ ਸ਼ਾਮਲ

ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਚੰਡੀਗਡ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਨੌਜਵਾਨਾਂ ਵਿੱਚ ਲੀਡਰਸ਼ਿਪ ਯੋਗਤਾ ਪੈਦਾ ਕਰਨ ਦੇ ਉਦੇਸ਼ ਨਾਲ 5 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜ਼ਿਲ੍ਹਾ ਗੁਰਦਾਸਪੁਰ ਤੋਂ ਵੀ 7 ਨੌਜਵਾਨ ਸ਼ਾਮਲ ਹੋਏ। ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਸ੍ਰੀ ਰਵੀ ਦਾਰਾ ਨੇ ਦੱਸਿਆ ਕਿ ਇਸ […]

Continue Reading