ਭਗਵੰਤ ਮਾਨ ਸਰਕਾਰ ਨੇ ਕੌਮੀ ਮਜ਼ਦੂਰ ਦਿਵਸ ਤੇ ਛੁੱਟੀ ਅਤੇ ਦਿਹਾੜੀਦਾਰਾਂ ਨੂੰ ਮੁਆਵਜ਼ਾ ਦੇਣ ਵਾਲ਼ਾ ਸ਼ਲਾਘਾਯੋਗ ਫ਼ੈਸਲਾ ਲਿਆ-ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੈਬਨਿਟ ਮੀਟਿੰਗ ਵਿੱਚ ਕੌਮੀ ਮਜ਼ਦੂਰ ਦਿਵਸ ਤੇ ਇੱਕ ਮਈ ਨੂੰ ਸਰਕਾਰੀ ਛੁੱਟੀ ਕਰਨ ਅਤੇ ਖੇਤ ਮਜ਼ਦੂਰ ਦਿਹਾੜੀਦਾਰਾਂ ਨੂੰ ਕਿਸਾਨਾਂ ਵਾਂਗ ਬੇਮੌਸਮੇ ਮੀਂਹ ਕਾਰਨ ਖੁਰਾਬ ਹੋਈ ਫ਼ਸਲ ਦੇ ਮੁਆਵਜ਼ੇ ਦੇਣ ਦੇ ਨਾਲ ਨਾਲ 10% ਪ੍ਰਤੀ ਏਕੜ ਮੁਆਵਜ਼ਾ ਦਿਹਾੜੀਦਾਰਾਂ ਨੂੰ ਵੀ ਦੇਣ […]

Continue Reading

ਨੱਤ ਵਲੋਂ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਅਤੇ ਗ੍ਰਿਫਤਾਰ ਕਰਨ ਦੀ ਮੰਗ

ਮਾਨਸਾ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)–ਸੀਪੀਆਈ (ਐਮ ਐਲ) ਲਿਬਰੇਸ਼ਨ ਸੂਬਾ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਨੱਤ ਨੇ ਮੰਗ ਕੀਤੀ ਹੈ ਦੇਸ਼ ਦੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਬੀਜੇਪੀ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸਿੰਘ ਨੂੰ ਤੁਰੰਤ ਅਹੁਦੇ ਤੋਂ ਹਟਾਇਆ ਅਤੇ ਗ੍ਰਿਫਤਾਰ ਕੀਤਾ ਜਾਵੇ। ਪਾਰਟੀ ਦਾ ਕਹਿਣਾ ਹੈ ਕਿ ਦੇਸ਼ ਦੇ ਪਹਿਲੀ ਕਤਾਰ ਦੇ ਪਹਿਲਵਾਨਾਂ ਵਲੋਂ ਬ੍ਰਿਜ […]

Continue Reading

ਬਾਜਵਾ ਨੇ ਕਿਹਾ ਕਿ ਮਾਨ ਨੂੰ ਝੂਠ ਬੋਲਣ ਦੀ ਬਿਮਾਰੀ ਹੈ, ਜੋ ਅਕਸਰ ਝੂਠੇ ਵਾਅਦੇ ਕਰਦੇ ਹਨ

ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨ ਨੂੰ ਨਹੀਂ ਦਿੱਤਾ ਗਿਆ, ਫਿਰ ਵੀ ਉਸ ਨੇ ਮਜ਼ਦੂਰਾਂ ਨਾਲ ਝੂਠਾ ਵਾਅਦਾ ਕੀਤਾ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰਾਂ ਨੂੰ ਫ਼ਸਲਾਂ ਦੇ ਨੁਕਸਾਨ ਦੇ ਕੁੱਲ ਮੁਆਵਜ਼ੇ ਦਾ 10 ਫ਼ੀਸਦੀ ਦੇਣ ਦਾ ਵਾਅਦਾ ਕਰਨ ਤੋਂ ਬਾਅਦ […]

Continue Reading

ਸੀ.ਬੀ.ਏ ਇੰਫੌਟੈਕ

ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿਂਘ)–ਡਿਜੀਟਲ ਬਣੋ (1 )Social media handling(2) Content planning(3) Trending hashtags(4) Ads(5) GRAPHICS digitalmarketing #marketing #socialmediamarketing #socialmedia #business #seo #branding #marketingdigital #onlinemarketing #entrepreneur #instagram #advertising #contentmarketing #marketingstrategy #digitalmarketingagency #digital #marketingtips #smallbusiness #webdesign #graphicdesign #design #digitalmarketingtips #website #marketingagency #startup #motivation #success #ecommerce #bhfyp #onlinebusiness

Continue Reading

ਫਰਵਰੀ ਅਤੇ ਮਾਰਚ ਮਹੀਨੇ ਜ਼ਿਲ੍ਹਾ ਗੁਰਦਾਸਪੁਰ ਦੇ 90.40 ਫੀਸਦੀ ਬਿਜਲੀ ਖਪਤਕਾਰਾਂ ਦੇ ਜ਼ੀਰੋ ਬਿੱਲ ਆਏ

ਆਮ ਆਦਮੀ ਪਾਰਟੀ ਦੀ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦੇ ਕੇ ਆਪਣੀ ਗਰੰਟੀ ਪੂਰੀ ਕੀਤੀ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)–ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਨਿਭਾਇਆ ਜਾ ਰਿਹਾ ਹੈ। […]

Continue Reading

ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ

2 ਮਈ ਤੋਂ ਦਫ਼ਤਰ ਸਵੇਰੇ 7:30 ਤੋਂ ਦੁਪਹਿਰ 2.00 ਵਜੇ ਤੱਕ ਲੱਗਣਗੇ : ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ 2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਸਬੰਧੀ ਪੱਤਰ ਜਾਰੀ 15 ਜੁਲਾਈ 2023 ਤੱਕ ਲਾਗੂ ਰਹਿਣਗੇ ਇਹ ਹੁਕਮ ਜ਼ਿਲ੍ਹਾ ਵਾਸੀ ਬਦਲੇ ਸਮੇਂ ਅਨੁਸਾਰ ਹੀ ਦਫ਼ਤਰਾਂ ਵਿੱਚ ਆਪਣੇ ਕੰਮਾਂ-ਕਾਜਾਂ ਲਈ ਪਹੁੰਚ ਕਰਨ ਗੁਰਦਾਸਪੁਰ, 30 ਅਪ੍ਰੈਲ (ਸਰਬਜੀਤ ਸਿੰਘ)– […]

Continue Reading

ਕਾਨੂੰਗੋਆ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹ੍ਹਮਣੇ ਦਿੱਤਾ ਧਰਨਾ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)– ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਸੱਦੇ ‘ਤੇ ਜਿਲ੍ਹਾ ਗੁਰਦਾਸਪੁਰ ਦੇ ਸਮੁੱਚੇ ਕਾਨੂੰਗੋਆ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹ੍ਹਮਣੇ ਜਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ | ਕਾਨੂੰਗੋਆ ਦੀ ਮੁੱਖ ਮੰਗਾਂ ਜੋ ਕਿ ਸਰਕਾਰ ਵੱਲੋਂ ਮੰਨੀਆ ਹੋਈ ਹੈ, ਪਰ ਅਜੇ ਤੱਕ ਲਾਗੂ […]

Continue Reading

ਲਿਬਰੇਸ਼ਨ ਨੇ ਦੋ ਆਗੂ ਮੁੱਢਲੀ ਮੈਂਬਰਸ਼ਿਪ ਤੋਂ ਕੀਤੇ ਖਾਰਜ

ਜਲੰਧਰ ਦੇ ਵੋਟਰਾਂ ਨੂੰ ਕੀਤੀ ਬੀਜੇਪੀ ਨੂੰ ਹਰਾਉਣ ਦੀ ਅਪੀਲ ਮਾਨਸਾ, ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਗ)– ਸੀਪੀਆਈ (ਐਮ ‌ਐਲ) ਲਿਬਰੇਸ਼ਨ ਦੀ ਸੂਬਾ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ ਇਥੇ ਕਾਮਰੇਡ ਗੋਬਿੰਦ ਸਿੰਘ ਛਾਜਲੀ ਦੀ ਪ੍ਰਧਾਨਗੀ ਹੋਈ। ਮੀਟਿੰਗ ਵਿਚ ਕੇਂਦਰੀ ਕਮੇਟੀ ਵਲੋਂ ਪੰਜਾਬ ਦੇ ਇੰਚਾਰਜ ਕਾਮਰੇਡ ਪਰਸ਼ੋਤਮ ਸ਼ਰਮਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ […]

Continue Reading

ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀ ਨੂੰ ਅਦਾਲਤ’ਚ ਗੋਲੀ ਮਾਰਨ ਤੇ ਵਕੀਲਾਂ ਵੱਲੋਂ ਕੇਸ ਲੜਨ ਤੋਂ ਨਾਂਹ ਕਰਨਾ ਸ਼ਲਾਘਾਯੋਗ ਕਦਮ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)–ਮੋਰਿੰਡਾ ਵਿਖੇ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁੱਜਰ ਕੌਰ ਜੀ ਯਾਦ’ਚ ਬਣੇਂ ਇਤਿਹਾਸਕ ਗੁਰਦੁਆਰੇ ਕੋਤਵਾਲੀ ਵਿਖੇ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੌਰਾਨ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਅਦਾਲਤੀ ਪੇਸ਼ੀ ਸਮੇਂ ਜਗਦੀ ਜ਼ਮੀਰ ਦੇ ਮਾਲਕ ਵਕੀਲ ਸ੍ਰ ਸਾਹਿਬ ਸਿੰਘ ਵੱਲੋਂ ਗੋਲੀ ਨਾਲ ਵਾਰ ਕਰਨ ਅਤੇ ਹੋਰਾਂ ਵਕੀਲਾਂ ਵੱਲੋਂ ਦੋਸ਼ੀ ਦਾ ਕੇਸ ਲੜਨ […]

Continue Reading

ਸੰਯੂਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ,ਮਜ਼ਦੂਰ ਅਤੇ ਟਰਾਂਸਪੋਰਟ ਯੂਨੀਅਨਾਂ ਨੇ ਜ਼ਿਲ੍ਹਾ ਮੰਡੀ ਅਫਸਰ ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਮਾਮਲਾ ਸਾਇਲੋ ਪਲਾਟਾਂ ਨੂੰ ਸਰਕਾਰੀ ਮੰਡੀਆਂ ਦਾ ਦਿੱਤਾ ਗਿਆ ਦਰਜਾ ਰੱਦ ਕਰਵਾਉਣ ਸਬੰਧੀਗੁਰਦਾਸਪੁਰ 29 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਸਰਕਾਰ ਨੇ ਪੰਜਾਬ ਦੇ ਸੱਤ ਜ਼ਿਲਿਆਂ ਦੇ ਸਾਇਲੋ ਪਲਾਟਾਂ ਨੂੰ ਸਰਕਾਰੀ ਮੰਡੀਆਂ ਘੋਸ਼ਿਤ ਕਰਕੇ ਸਰਕਾਰੀ ਮੰਡੀਆਂ ਨੂੰ ਬੰਦ ਕਰਨ ਦੀ ਕਾਰਵਾਈ ਆਰੰਭ ਦਿੱਤੀ ਸੀ।ਸਰਕਾਰ ਦੇ ਇਸ ਫੈਸਲੇ ਵਿਰੁੱਧ ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਿੱਚ ਸ਼ਾਮਿਲ ਜਥੇਬੰਦੀਆਂ,ਮਜ਼ਦੂਰ ਯੂਨੀਅਨਾਂ, ਟਰੈਕਟਰ-ਟਰਾਲੀ […]

Continue Reading