ਸੀ.ਬੀ.ਏ ਇਨਫੋਟੈਕ ਸੰਸਥਾਂ ਨੇ ਨੌਕਰੀ ਲੱਭਣ ਵਾਲਿਆਂ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ- ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਸੀ.ਬੀ.ਏ ਇਨਫੋਟੈਕ ਸੰਸਥਾ ਗੁਰਦਾਸਪੁਰ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਨੇ ਦੱਸਿਆ ਕਿ ਨੌਕਰੀ ਲੱਭਣ ਵਾਲਿਆਂ ਦੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਹੈ। ਕੋਰਸ ਦੀ ਵਿਸ਼ੇਸ਼ਤਾ ਇਹ ਹੈ ਕਿ ਕੋਰਸ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨ ਸਿਰਫ਼ ਦੋ ਮਹੀਨਿਆਂ ਵਿੱਚ ਆਪਣੇ ਹੀ ਸ਼ਹਿਰ ਵਿੱਚ ਚੰਗੀ […]

Continue Reading

ਪੰਜਾਬ ਵਿੱਚ ਪੈਨ ਡਾਊਨ ਹੜ੍ਤਤਾਲ ਤੇ ਜਾਣ ਵਾਲੇ ਕਰਮਚਾਰੀਆਂ ਖਿਲਾਫ ਹੋਵੇਗੀ ਕਾਰਵਾਈ, ਐਸਮਾ ਲਾਗੂ-ਮੁੱਖ ਮੰਤਰੀ ਪੰਜਾਬ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਨਰਿੰਦਰ ਸਿੰਘ ਚੀਮਾ ਸੂਬਾ ਜਨਰਲ ਸਕੱਤਰ ਪਟਵਾਰ ਯੂਨੀਅਨ ਪੰਜਾਬ ਨੇ ਕਰਮਚਾਰੀਆਂ ਵੱਲੋਂ ਹੜ੍ਹਤਾਲ ਚੱਲੇ ਜਾਣ ਬਾਰੇ ਸਪੱਸ਼ਟ ਕੀਤਾ ਹੈ ਕਿ ਸਾਡੀ ਯੂਨੀਅਨ 23 ਜੂਨ 1952 ਦੀ ਮਾਨਤਾ ਪ੍ਰਾਪਤ ਹੈ ਅਤੇ ਸਾਡਾ ਸੰਵਿਧਾਨਿਕ ਹੱਕ ਬਣਦਾ ਹੈ ਕਿ ਪੰਜਾਬ ਸਰਕਾਰ ਜੋ ਸਾਡੀਆਂ ਹੱਕੀ ਮੰਗਾਂ ਨਾ ਮੰਨੇ ਉਸ ਨੂੰ ਲਾਗੂ ਕਰਵਾਉਣਾ। ਉਨ੍ਹਾਂ ਕਿਹਾ […]

Continue Reading

ਪੰਜਾਬ ਵਿੱਚ ਕੁੱਝ ਬੰਦ ਅਤੇ ਕੁੱਝ ਬੰਦ ਹੋਣ ਦੀ ਕਗਾਰ ਤੇ ਲਘੂ ਉਦਯੋਗ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)–ਪੰਜਾਬ ਵਿੱਚ ਮੌਜੂਦਾ 1.70 ਲੱਖ ਉਦੋਯਗਿਕ ਇਕਾਈਆਂ ਵਿੱਚੋਂ 1.60 ਲੱਖ ਛੋਟੇ ਉਦਯੋਗ ਹਨ। ਇਨ੍ਹਾਂ ਵਿੱਚੋਂ 20 ਹਜਾਰ ਪਿੱਛਲੇ 4 ਸਾਲਾਂ ਵਿੱਚ ਬੰਦ ਹੋ ਗਏ ਹਨ ਅਤੇ ਲੱਖਾ ਕਾਮੇ ਬੇਰੁਜਗਾਰ ਹੋ ਗਏ ਹਨ।ਕੁੱਝ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਤਾਲਾਬੰਦੀ ਦਾ ਵੀ ਅਸਰ ਦਿਖਾਈ ਦੇ ਰਿਹਾ ਹੈ। ਇਨ੍ਹਾਂ ਨੂੰ ਮੰਦੀ ਹਾਲਤ ਤੋਂ […]

Continue Reading

ਕਿਸਾਨ ਨੂੰ ਹੜ੍ਹਾਂ ਦਾ ਮੁਆਵਜਾ ਦਿਵਾਉਣ ਲਈ 11,12,13 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋ ਅੰਦੋਲਨ ਕਰਨ ਦਾ ਐਲਾਨ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– 23 ਜਿਲਿਆਂ ਚ ਆਪ ਤੇ ਬੀਜੇਪੀ ਆਗੂਆਂ ਦੇ ਘਰਾਂ ਦਾ ਹੋਵੇਗਾ ,ਘਿਰਾਓ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜਾ ਦਵਾਉਣ ਲਈ 11 ਤੋਂ 13 ਸਤੰਬਰ ਤੱਕ ਸੰਯੁਕਤ ਮੋਰਚੇ ਨੇ ਰੋਸ ਧਰਨਿਆਂ ਦੇ ਰੂਪ ਵਿੱਚ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ 23 ਜਿਲਿਆਂ […]

Continue Reading

ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘ ਫ਼ੌਜਾਂ ਵੱਲੋਂ 1 ਸਤੰਬਰ ਨੂੰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ- ਜਥੇਦਾਰ ਸੋਡੀ, ਜਥੇਦਾਰ ਵੱਲਾ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 1 ਸਤੰਬਰ ਨੂੰ ਮਹੱਲਾ ਕੱਢਿਆ ਜਾਵੇਗਾ ਅਤੇ ਪਤਿਤਪੁਣੇ ਸਮੇਤ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਸਾਰੇ ਨੌਜਵਾਨਾਂ ਨੂੰ ਜਿਥੇ ਨੇਜ਼ਾ ਬਾਜ਼ੀ ਗਤਕਾ ਬਾਜ਼ੀ, ਘੋੜ ਸਵਾਰੀ ,ਪੈਂਤੜੇ ਕੱਢਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਸੁਨਹਿਰੀ ਵਿਰਸੇ […]

Continue Reading

ਬਾਜਵਾ ਨੇ ਬਾਸਮਤੀ ‘ਤੇ ਰੋਕ ਲਗਾਉਣ ਨੂੰ ਕਿਸਾਨ ਵਿਰੋਧੀ ਫ਼ੈਸਲਾ ਦੱਸਿਆ

ਭਾਜਪਾ ਸਰਕਾਰ ਦੇ ਇਸ ਹੁਕਮ ਨਾਲ ਬਾਸਮਤੀ ਬਰਾਮਦਕਾਰਾਂ ਅਤੇ ਪੰਜਾਬ ਦੇ ਬਾਸਮਤੀ ਕਿਸਾਨਾਂ ‘ਤੇ ਮਾੜਾ ਅਸਰ ਪਵੇਗਾ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)–ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਾਸਮਤੀ ਚਾਵਲ ਦੀ ਬਰਾਮਦ ‘ਤੇ ਰੋਕ ਲਗਾਉਣ ਦੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ […]

Continue Reading

ਕੇਂਦਰ ਸਰਕਾਰ ਪੰਜਾਬ ਨਾਲ ਕਰ ਰਹੀ ਧੱਕਾ-ਬੱਖਤਪੁਰਾ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਸੁਪਰੀਮ ਕੋਰਟ ਦੁਆਰਾ ਜੇ ਐਡ ਕੇ ਦੀ ਤੋੜੀ ਗਈ ਧਾਰਾ 370 ਦੀ ਸੁਣਵਾਈ ਕਰਦਿਆਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਦਹਾਕਿਆਂ ਤੋਂ ਕੇਂਦਰੀ ਸ਼ਾਸਤ ਪ੍ਰਦੇਸ਼ ਰੱਖਣ ਦੀ ਕੀਤੀ ਗਈ ਟਿਪਣੀ ਨੂੰ ਪੰਜਾਬ ਦੇ ਹਿਤ ਵਿਚ ਦੱਸਿਆ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ […]

Continue Reading

ਸਮਰੱਥ ਸਿੱਖਿਆ ਤਹਿਤ ਅਧਿਆਪਕਾਂ ਦੇ 2 ਰੋਜ਼ਾ ਸੈਮੀਨਾਰ ਆਯੋਜਿਤ

ਪੰਜਾਬ ਸਰਕਾਰ ਗੁਣਾਤਮਕ ਸਿੱਖਿਆ ਲਈ ਵਚਨਬੱਧ ਹੈ : ਬੀ.ਪੀ.ਈ.ਓ. ਜਸਵਿੰਦਰ ਸਿੰਘ ਬਟਾਲਾ , ਗੁਰਦਾਸਪੁਰ 30 ਅਗਸਤ (ਸਰਬਜੀਤ ਸਿੰਘ )–ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਮਤਾ ਖੁਰਾਣਾ ਸੇਠੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ੍ਰੀ ਪ੍ਰਕਾਸ਼ ਜੋਸ਼ੀ ਦੇ ਸਹਿਯੋਗ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਅਧਿਆਪਕਾਂ ਦੇ ਸਮਰੱਥ ਸਿੱਖਿਆ ਤਹਿਤ ਸੈਮੀਨਾਰ […]

Continue Reading

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਐਸ.ਐਚ.ਓ. ਅਤੇ ਉਸ ਦਾ ਡਰਾਈਵਰ ਕਾਬੂ

ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ ਹੁਸ਼ਿਆਰਪੁਰ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)–ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ […]

Continue Reading

ਪੰਚਾਇਤ ਭੰਗ ਕਰਨਾ ਗੈਰ-ਸੰਵਿਧਾਨਕ ਕਦਮ: ਬਾਜਵਾ

ਪੰਜਾਬ ਦੇ ਲੋਕ ਅਜੇ ਹੜ੍ਹਾਂ ਦੇ ਸਦਮੇ ਤੋਂ ਬਾਹਰ ਨਹੀਂ ਆਏ ਹਨ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ‘ਚ ਪੰਚਾਇਤ ਭੰਗ ਕਰਨ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਲੋਕਤੰਤਰੀ ਕਦਰਾਂ ਕੀਮਤਾਂ […]

Continue Reading