ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ

ਵਿਧਾਇਕ ਸ਼ੈਰੀ ਕਲਸੀ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵੀ ਸਮਾਪਤੀ ਸਮਾਗਮ ਦੌਰਾਨ ਭਰੀ ਹਾਜ਼ਰੀ ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ) – ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਵੱਲੋਂ ਸਰਦਾਰ ਹਰੀ ਸਿੰਘ ਨਲੂਆ ਨੂੰ ਸਮਰਪਿਤ ਗੁਰਦਾਸਪੁਰ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ‘ਜੋਸ਼ ਉਤਸਵ’ ਬੀਤੀ ਦੇਰ ਸ਼ਾਮ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਸ਼ਹੀਦ […]

Continue Reading

ਭਾਰਤ ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਵੱਲੋਂ ਐੱਫ.ਐੱਲ.ਸੀ. ਹਾਲ ਵਿੱਚ ਰੱਖੀਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦਾ ਨਿਰੀਖਣ

ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ, ਦੇ ਅੰਡਰ ਸੈਕਟਰੀ ਸ੍ਰੀ ਓ.ਪੀ. ਸਾਹਨੀ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਵਿਖੇ ਐੱਫ.ਐੱਲ.ਸੀ. ਹਾਲ ਵਿੱਚ ਰੱਖੀਆਂ ਗਈਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ […]

Continue Reading

ਡਿਪਟੀ ਕਮਿਸ਼ਨਰ ਨੇ ਨਵੇਂ ਫ਼ਰਦ ਕੇਂਦਰ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਵਚਨਬੱਧ – ਡਿਪਟੀ ਕਮਿਸ਼ਨਰ ਗੁਰਦਾਸਪੁਰ, 31 ਅਕਤੂਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਵਿਖੇ ਨਵੇਂ ਬਣੇ ਫਰਦ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀ ਲਕਸ਼ੇ ਕੁਮਾਰ ਜ਼ਿਲ੍ਹਾ ਮਾਲ ਅਫਸਰ ਗੁਰਦਾਸਪੁਰ, ਸ੍ਰੀਮਤੀ ਰਾਜਵਿੰਦਰ […]

Continue Reading

ਬੀ.ਐੱਲ.ਓਜ਼. ਵੱਲੋਂ 4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਗੁਰਦਾਸਪੁਰ, 31 ਅਕਤੂਬਰ (ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ […]

Continue Reading

ਮਜ਼ਦੂਰ ਮੁਕਤੀ ਮੋਰਚਾ ਅਤੇ ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਵਿਰੁੱਧ ਰੈਲੀ ਕਰਕੇ ਬਾਜ਼ਾਰ ਵਿੱਚ ਪ੍ਰਦਰਸ਼ਨ

ਬਟਾਲਾ, ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ)— ਅੱਜ ਸੁਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਵਿਰੁੱਧ ਰੈਲੀ ਕਰਕੇ ਬਾਜ਼ਾਰ ਵਿਚ ਪ੍ਰਦਰਸ਼ਨ ਕੀਤਾ। ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਸਹਾਇਕ ਸਕੱਤਰ ਕਾਮਰੇਡ ਵਿਜੇ ਕੁਮਾਰ ਸੋਹਲ, ਜ਼ਿਲ੍ਹਾ ਪ੍ਰਧਾਨ ਦਲਬੀਰ ਭੋਲਾ ਮਲਕਵਾਲ, ਏਕਟੂ […]

Continue Reading

ਸੰਸਾਰ ਦਾ ਸਭ ਤੋਂ ਵੱਡਾ ਅੱਤਵਾਦੀ ਕੌਣ ?

ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ)– ਪੱਛਮੀ ਮੀਡੀਆ ਰਾਹੀਂ ਲਗਾਤਾਰ ਹਮਾਸ ਨੂੰ ਅੱਤਵਾਦੀ ਕਿਹਾ ਜਾ ਰਿਹਾ ਹੈ ਤੇ ਇਸ ਬਹਾਨੇ ਗਾਜਾ ਪੱਟੀ ਦੇ ਲੋਕਾਂ ਦੀ ਨਸਲਕੁਸ਼ੀ ਕੀਤੀ ਜਾ ਰਹੀ ਹੈ।ਅਮਰੀਕੀ ਸਾਮਰਾਜ, ਜਿਊਨਵਾਦੀ ਇਜ਼ਰਾਈਲੀ ਹਾਕਮ ਤੇ ਉਸਦੀ ਫੌਜ ਜਿਸਨੇ ਹੁਣ ਤੱਕ 8000 ਫਲਸਤੀਨੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਇਨ੍ਹਾਂ ਮੌਤ ਦੇ ਘਾਟ ਉਤਾਰ ਦਿੱਤੇ ਗਏ […]

Continue Reading

ਚੇਅਰਮੈਨ ਰਮਨ ਬਹਿਲ ਦੇ ਕੰਮ ਤੋਂ ਖੁਸ਼ ਹੋ ਕੇ ਨੌਜਵਾਨ ਸਮਾਜ ਸੇਵੀ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ

ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ ਕਾਰਨ ਹਰੇਕ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ-ਚੇਅਰਮੈਨ ਹਰਮਨ ਬਹਿਲ ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ)-ਗੁਰਦਾਸਪੁਰ ਸ਼ਹਿਰ ਨਾਲ ਸਬੰਧਿਤ ਨੌਜਵਾਨ ਸਮਾਜ ਸੇਵੀ ਅਤੇ ਦੋ ਵਾਰ ਨਗਰ ਕੌਂਸਲ ਦੀਆਂ ਚੋਣਾਂ ਲੜ ਚੁੱਕੇ ਨੌਜਵਾਨ ਸਾਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ […]

Continue Reading

ਬਾਜਵਾ ਨੇ ਬਹਿਸ ਦੀ ਨਿਰਪੱਖਤਾ ‘ਤੇ ਸ਼ੱਕ ਜ਼ਾਹਿਰ ਕੀਤਾ

ਪੀਏਯੂ ਨੂੰ ਪੁਲਿਸ ਦੀ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ: ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ, ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ)—- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਸੱਦੀ ਗਈ ਬਹਿਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਕੋਮਲ ਮਿੱਤਲ ਨੇ ਜੋਸ਼ ਉਤਸਵ ਦੌਰਾਨ ਪੰਜਾਬੀ ਪਕਵਾਨਾਂ ਦਾ ਸਵਾਦ ਚੱਖਿਆ

ਕਰਾਫ਼ਟ ਬਜ਼ਾਰ ਵਿਚੋਂ ਕੀਤੀ ਖ਼ਰੀਦਦਾਰੀ ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਿਖੇ ਸਰਦਾਰ ਹਰੀ ਸਿੰਘ ਨਲਵਾ ਨੂੰ ਸਮਰਪਿਤ ਕਰਵਾਏ ਜਾ ਰਹੇ ਜੋਸ਼ ਉਤਸਵ ਵਿੱਚ ਜਿਥੇ ਹੋਰ ਰੰਗ ਦੇਖਣ ਨੂੰ ਮਿਲ ਰਹੇ ਹਨ ਓਥੇ ਦਰਸ਼ਕ ਫੂਡ ਕੋਰਟ ਵਿੱਚ ਵੱਖ-ਵੱਖ ਪਕਵਾਨਾਂ ਦਾ ਸਵਾਦ ਵੀ ਚੱਖ ਰਹੇ ਹਨ। ਫੂਡ ਸਟਾਲਾਂ ਅਤੇ ਕਰਾਫ਼ਟ ਬਜ਼ਾਰ ਨੇ […]

Continue Reading

ਜੋਸ਼ ਉਤਸਵ ਦੌਰਾਨ ਕਾਰਗਿਲ ਸ਼ਹੀਦ ਸੂਬੇਦਾਰ ਨਿਰਮਲ ਸਿੰਘ ਦੀ ਧਰਮ ਪਤਨੀ ਮਨਜੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ

ਸ਼ਹੀਦ ਸੂਬੇਦਾਰ ਨਿਰਮਲ ਸਿੰਘ ਦੀ ਸ਼ਹਾਦਤ ’ਤੇ ਸਾਨੂੰ ਹਮੇਸ਼ਾਂ ਮਾਣ ਰਹੇਗਾ – ਲਾਲ ਚੰਦ ਕਟਾਰੂਚੱਕ ਗੁਰਦਾਸਪੁਰ, 30 ਅਕਤੂਬਰ (ਸਰਬਜੀਤ ਸਿੰਘ ) – ਸਰਦਾਰ ਹਰੀ ਸਿੰਘ ਨਲੂਆ ਨੂੰ ਸਪਰਪਿਤ ਗੁਰਦਾਸਪੁਰ ਵਿਖੇ ਚੱਲ ਰਹੇ ਜੋਸ਼ ਉਤਸਵ ਦੇ ਦੂਜੇ ਦਿਨ ਭਾਰਤੀ ਫ਼ੌਜ ਦੇ ਬਹਾਦਰ ਜਵਾਨ ਸ਼ਹੀਦ ਸੂਬੇਦਾਰ ਨਿਰਮਲ ਸਿੰਘ, ਵੀਰ ਚੱਕਰ ਦੇ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ […]

Continue Reading