2023 ‘ਚ ਵੀ ‘ਆਪ’ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਹੱਲ ਕਰਨ ‘ਚ ਅਸਫਲ: ਬਾਜਵਾ

ਚੰਡੀਗੜ, ਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਸੂਬੇ ਦੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਝੂਠੇ ਵਾਅਦੇ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ 2023 ‘ਚ ‘ਆਪ’ ਸਰਕਾਰ ਕਾਰੋਬਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ‘ਚ […]

Continue Reading

ਨਜਾਇਜ ਕਬਜੇ ਨਾ ਹਟਾਏ ਤਾਂ ਹੋਵੇਗਾ ਦੁਕਾਨਦਾਰ ਤੇ ਮਾਮਲਾ ਦਰਜ

ਬਟਾਲਾ, ਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ)– ਬਟਾਲਾ ਟ੍ਰੈਫਿਕ ਪੁਲਿਸ ਹੁਣ ਕਲ ਤੋਂ ਉਹਨਾਂ ਦੁਕਾਨਦਾਰਾਂ ਅਤੇ ਰਾਹਗੀਰਾਂ ਤੇ ਕੇਸ ਦਰਜ ਕਰਨ ਜਾ ਰਹੀ ਦੀ ਅਨੋਸਮੇਂਟ ਕਰ ਰਹੀ ਹੈ ਜਿਹਨਾਂ ਵਲੋਂ ਸੜਕ ਤੇ ਨਾਜਾਇਜ ਕਬਜ਼ੇ ਕੀਤੇ ਹੋਣਗੇ ਜਾ ਗ਼ਲਤ ਢੰਗ ਨਾਲ ਗੱਡੀਆਂ ਜਾ ਵਾਹਨ ਦੀ ਪਾਰਕਿੰਗ ਕੀਤੀ ਹੋਵੇਗੀ ਇਹ ਕਾਰਵਾਈ ਡੀਸੀ ਗੁਰਦਾਸਪੁਰ ਵਲੋਂ ਜਾਰੀ ਆਦੇਸ਼ਾ ਤੋਂ ਬਾਅਦ […]

Continue Reading

ਗੁਰਦਾਸਪੁਰ, ਕਲਾਨੌਰ ਅਤੇ ਧਾਰੀਵਾਲ ਵਿਖੇ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਪੁਲਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ

ਸ਼ਰਾਰਤੀ ਅਨ੍ਹਸਰਾਂ ਨੂੰ ਦਬੋਚਣ ਲਈ ਮੈਂ ਖੁੱਦ ਕਰ ਰਿਹਾ ਕਮਾਨ-ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਗੁਰਦਾਸਪੁਰ, 31 ਦਸੰਬਰ (ਸਰਬਜੀਤ ਸਿੰਘ)– ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਗੁਰਦਾਸਪੁਰ ਪੁਲਿਸ ਵੱਲੋਂ ਐਸ.ਐਸ.ਪੀ ਗੁਰਦਾਸਪੁਰ ਦਾਇਮਾ ਹਰੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਇੱਕ ਫਲੈਗ ਮਾਰਚ ਕੱਢਿਆ ਗਿਆ, ਜੋ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਡਾਕਖਾਨਾ ਚੌਂਕ, ਲਾਇਬ੍ਰੇਰੀ ਚੌਂਕ ਤੋਂ ਹੁੰਦਾ […]

Continue Reading

ਅਧਿਆਪਕ ਸੁਰਿੰਦਰ ਸਿੰਘ ਸੋਹੀ ਨੂੰ ਹੰਝੂਆਂ ਭਰੀ ਵਿਦਾਇਗੀ

ਅੰਤਿਮ ਸੰਸਕਾਰ ਮੌਕੇ ਅਨੇਕਾਂ ਵਿਦਿਆਰਥੀਆ ਨੇ ਆਦਰਸ਼ ਅਧਿਆਪਕ ਨੂੰ ਕੀਤਾ ਯਾਦ ਸੋਹੀ ਜੀ ਦਾ ਲੰਬੀ ਬੀਮਾਰੀ ਤੋਂ ਬਾਅਦ ਸ਼ੁਕਰਵਾਰ ਸਵੇਰੇ ਦੇਹਾਂਤ ਹੋ ਗਿਆ ਸੀ ਮਾਨਸਾ, ਗੁਰਦਾਸਪੁਰ, 30ਦਸੰਬਰ (ਸਰਬਜੀਤ ਸਿੰਘ)– ਅਨੇਕਾਂ ਵਿਦਿਆਰਥੀ ਦੇ ਭਵਿੱਖ ਨੂੰ ਰੁਸ਼ਨਾਉਣ ਵਾਲੇ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਾਲੇ ਅਧਿਆਪਕ ਸੁਰਿੰਦਰ ਸਿੰਘ ਸੋਹੀ ਨਹੀਂ ਰਹੇ। ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੇ ਸੈਂਕੜੇ ਵਿਦਿਆਰਥੀਆਂ […]

Continue Reading

ਜੇਕਰ ਤੁਸੀ ਚਾਹੁੰਦੇ ਹੋ ਆਪਣਾ ਭਵਿੱਖ ਬਣਾਉਣਾ ਤਾਂ ਪਹੁੰਚੋ ਸੀ.ਬੀ.ਏ ਇੰਫੋਟੈਕ ਗੁਰਦਾਸਪੁਰ

ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– ਸੀ.ਬੀ.ਏ ਇੰਫੋਟੈਕ ਕਲਾਨੌਰ ਰੋਡ ਗੁਰਦਾਸਪੁਰ ਵੱਲੋੰ ਨਵੇਂ ਸਾਲ ਦੀ ਆਮਦ ਵਿੱਚ ਪੜੇ ਲਿਖੇ ਨੌਜਵਾਨਾਂ ਨੂੰ ਆਪਣੇ ਰੁਜਗਾਰ ਵਿੱਚ ਕਾਰਗਰ ਹੋਣ ਲਈ ਅਹਿਮ ਫੈਸਲੇ ਲਏ ਹਨ ਤਾਂ ਜੋ ਸਾਡਾ ਨੌਜਵਾਨ ਉਜਵੱਲ ਹੋ ਸਕੇ। ਜਿਵੇਂ ਕਿ ਪੰਜਾਬ ਦਾ ਰੈਂਕ 1 ਨੰਬਰ ਆਈ.ਟੀ ਕੰਪਨੀ, ਸਾਰੇ ਕੰਪਿਊਟਰ ਅਤੇ ਆਈ. ਟੀ. ਕੋਰਸਾਂ ਉੱਪਰ 10% ਦੀ […]

Continue Reading

ਨਵੇਂ ਸਾਲ ਦੇ ਪਹਿਲੇ ਦਿਨ ਅਮਰੀਕਾ ਵੱਲੋਂ ਇਜਰਾਈਲ ਦੁਆਰਾ ਫਲੀਸਤਨੀਆ ਦੇ ਹਮਲੇ ਵਿਰੁੱਧ ਪੁਰਾਣੇ ਬੱਸ ਸਟੈਂਡ ਵਿਖੇ ਰੈਲੀ ਕੀਤੀ ਜਾਵੇਗੀ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਵਿਖੇ ਖੱਬੇ ਪੱਖੀ ਧਿਰਾਂ ਸੀ ਪੀ ਆਈ,ਸੀ ਪੀ ਆਈ ਐਮ ‌ਐਲ ਲਿਬਰੇਸ਼ਨ,ਸੀ ਪੀ ਆਈ ਐਮ ‌ਐਲ ਨਿਊਡੈਮੋਕਰੇਸੀ ਅਤੇ ਆਰ ਐਮ ਪੀ ਆਈ ਦੇ ਆਗੂਆਂ ਮੀਟਿੰਗ ਕਰਕੇ ਨਵੇਂ ਸਾਲ ਦੇ ਪਹਿਲੇ ਦਿਨ ਅਮਰੀਕਾ ਵਲੋਂ ਇਜ਼ਰਾਈਲ ਦੁਆਰਾ ਫਲੀਸਤੀਨੀਆ ‌ਦੀ‌ ਕਾਰਵਾਈ ਜਾ ਰਹੀ ਨਸਲਕੁਸ਼ੀ ਵਿਰੁੱਧ ਸਾਰੇ ਪੰਜਾਬ ਵਿੱਚ ਪ੍ਰਦਰਸ਼ਨ ਕਰਨ ਦਾ ਫੈਸਲਾ […]

Continue Reading

ਕੋਟਕਪੂਰਾ ਦੀ ਅਪਰਾਧ ਕਹਾਣੀ ਪੰਜਾਬ ਦੇ ਹਰ ਕਸਬੇ ਦੀ ਕਹਾਣੀ ਹੈ-ਬਾਜਵਾ

ਚੰਡੀਗੜ੍ਹ,ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ‘ਚ ਵਿਗੜਦੀ ਕਾਨੂੰਨ ਵਿਵਸਥਾ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੋਟਕਪੂਰਾ ਵਪਾਰੀਆਂ ਵੱਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਸਮਰੱਥਾ ਵੱਲ ਇਸ਼ਾਰਾ ਕਰਦਾ ਹੈ। […]

Continue Reading

ਜਨਮਦਿਨ ਪਾਰਟੀ ਮੌਕੇ ਬਹਿਸ਼ ਦੌਰਾਨ ਨੌਜਵਾਨ ਦਾ ਹੋਇਆ ਕਤਲ, 3 ਲੋਕਾਂ ਖਿਲਾਫ ਮਾਮਲਾ ਦਰਜ਼

ਅੱਚਲ ਸਾਹਿਬ, ਗੁਰਦਾਸਪੁਰ 30 ਦਸੰਬਰ (ਸਰਬਜੀਤ ਸਿੰਘ)– ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਰੰਗੀਲਪੁਰ ਦੇ ਨੌਜਵਾਨ ਦਾ ਜਨਮਦਿਨ ਪਾਰਟੀ ਮੌਕੇ ਮਾਮੂਲੀ ਬਹਿਸ ਦੌਰਾਨ ਕਤਲ ਕਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਲਖਵਿੰਦਰ ਸਿੰਘ ਚਾਚਾ ਸੁਖਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਅਤੇ ਪਿੰਡ ਦੇ ਸਾਬਕਾ ਸਰਪੰਚ ਰਜਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਰਵਿੰਦਰ ਸਿੰਘ […]

Continue Reading

ਫ਼ਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਫ਼ਤਿਹਗੜ੍ਹ ਸਾਹਿਬ, ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਛੋਟੇ ਸਾਹਿਬਜ਼ਾਦਿਆਂ ਦੇ ਚੱਲ ਰਹੇ ਸ਼ਹੀਦੀ ਸਮਾਗਮਾਂ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਪੁਰਾਤਨ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ। ਇਸ ਸਬੰਧੀ ਆਲ ਇੰਡੀਆ […]

Continue Reading

ਪੰਚਾਇਤੀ ਚੋਣਾਂ ਦੌਰਾਨ ਨਸ਼ਿਆਂ ਵੱਟੇ ਵੋਟ ਨਹੀਂ ਦਾ ਨਾਅਰਾ ਬੁਲੰਦ ਕਰਨ ਦਾ ਸੱਦਾ

ਪਰਮਿੰਦਰ ਝੋਟੇ ਵਿਰੁੱਧ ਪਾਏ ਝੂਠੇ ਕੇਸ ਸਬੰਧਤ ਐਸ.ਐਚ.ਓ ਨੂੰ ਕਹਿ ਕੇ ਖਰਾਜ਼ ਰਿਪੋਰਟ ਕੀਤੀ ਜਾਵੇ ਤਾਂ ਜੋ ਕੋਰਟ ਵਿੱਚੋਂ ਐਫ.ਆਈ.ਆਰ ਡਿਸਮਿਸ ਹੋ ਸਕੇ- ਲਿਬਰੇਸ਼ਨ ਆਗੂ ਕਾਮਰੇਡ ਰਾਣਾ ਸਬੰਧਤ ਮਾਮਲਿਆਂ ਦੇ ਹੱਲ ਲਈ 2 ਜਨਵਰੀ ਨੂੰ ਜ਼ਿਲ੍ਹਾ ਪੁਲਿਸ ਮੁਖੀ ਨੂੰ ਜਨਤਕ ਵਫ਼ਦ ਮਿਲੇਗਾ ਮਾਨਸਾ, ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ)– – ਨਸ਼ਾ ਵਿਰੋਧੀ ਐਕਸ਼ਨ ਕਮੇਟੀ ਮਾਨਸਾ ਦੀ […]

Continue Reading