ਸੀ.ਬੀ.ਏ ਇੰਫੌਟੈਕ ਵਿੱਚ ਉਜਵੱਲ ਬਣਾਉਣ ਲਈ ਨੌਜਵਾਨ ਲੈਣ ਦਾਖਲਾ

ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਸੀ.ਬੀ.ਏ ਇੰਫੌਟੈਕ ਗੁਰਦਾਸਪੁਰ ਵੱਲੋਂ 10ਵੀਂ ਅਤੇ 12ਵੀਂ ਕਰਨ ਉਪਰੰਤ ਵਿਦਿਆਰਥੀ ਆਈ.ਟੀ ਖੇਤਰ ਵਿੱਚ ਆਪਣਾ ਭਵਿੱਖ ਬਣਾ ਸਕਦੇ ਹਨ। ਕਿਹੜਾ ਕੋਰਸ ਕਰਨ ਤੋਂ ਬਾਅਦ ਕਿਹੜੀ ਕੰਪਨੀ ਚ ਅਪਲਾਈ ਕਰਨਾ ਹੈ ਇਸ ਵਿੱਚ ਸਭ ਦੱਸਿਆ ਜਾਂਦਾ ਹੈ।

Continue Reading

ਬਾਜਵਾ ਨੇ ਕਿਸਾਨ ਆਗੂ ਨੂੰ ਫੜਨ ‘ਚ ਹਰਿਆਣਾ ਪੁਲਿਸ ਦੀ ਮਦਦ ਕਰਨ ‘ਤੇ ‘ਆਪ’ ਦੀ ਕੀਤੀ ਆਲੋਚਨਾ

ਚੰਡੀਗੜ, ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਮੋਹਾਲੀ ਤੋਂ ਫੜਨ ਵਿੱਚ ਅੰਬਾਲਾ (ਹਰਿਆਣਾ) ਪੁਲਿਸ ਦੀ ਮਦਦ ਕਰਨ ਲਈ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕੀਤੀ। ਬਾਜਵਾ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਉਨ੍ਹਾਂ ਵਿਰੁੱਧ ਝੂਠੇ ਕੇਸ ਦਰਜ ਕੀਤੇ ਹਨ ਕਿਉਂਕਿ ਉਹ […]

Continue Reading

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਤਖ਼ਤੀ ਜਥੇਦਾਰ ਸਾਹਿਬਾਨਾਂ ਦੀ ਮੌਜੂਦਗੀ ‘ਚ 12 ਅਰਬ ਦਾ ਸਲਾਨਾ ਬਜ਼ਟ ਪੇਸ਼ ਕਰਨਾ ਐਸ.ਜੀ.ਪੀ.ਐਸ ਦੀ ਸ਼ਲਾਘਾਯੋਗ ਕਾਰਵਾਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਹਰ ਸਿੱਖ ਨੂੰ ਆਪਣਾ ਕੋਈ ਵੀ ਕਾਰਜ ਆਰੰਭ ਕਰਨ ਸਮੇਂ ਪ੍ਰਗਟ ਜੋਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਣਾ ਚਾਹੀਦਾ ਹੈ ਅਤੇ ਇਸੇ ਆਦਰਸ ਨੂੰ ਮੁੱਖ ਰੱਖ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਕੀ ਗੋਲਕ ਤੇ ਹੋਰ ਵਸੀਲਿਆਂ ਤੋਂ ਇਕੱਤਰ ਹੋਏ ਚੜ੍ਹਾਵੇ ਦਾ ਸਲਾਨਾ 12 ਅਰਬ […]

Continue Reading

ਲਿਬਰੇਸ਼ਨ ਵਲੋਂ ਦਿੱਲੀ ਰੈਲੀ ਵਿਚ ਸ਼ਮੂਲੀਅਤ ਦਾ ਐਲਾਨ

ਵਿਰੋਧੀ ਪਾਰਟੀਆਂ ਨੂੰ ਚੋਣਾਂ ਲੜਨੋਂ ਰੋਕਣ ਲਈ ਮੋਦੀ ਸਰਕਾਰ ਇਕ ਤੋਂ ਬਾਦ ਇਕ ਸਾਜ਼ਿਸ਼ ਅਤੇ ਹਮਲਾ ਕਰ ਰਹੀ ਹੈ – ਬੱਖਤਪੁਰ, ਨੱਤ ਮਾਨਸਾ, ਗੁਰਦਾਸਪੁਰ 31 ਮਾਰਚ (ਸਰਬਜੀਤ ਸਿੰਘ)– ਮੋਦੀ ਸਰਕਾਰ ਵਲੋਂ ਵੱਖ ਵੱਖ ਹਥਕੰਡੇ ਵਰਤ ਕੇ ਵਿਰੋਧੀ ਪਾਰਟੀਆਂ ਦੇ ਚੋਣ ਪ੍ਰਚਾਰ ਨੂੰ ਅਸੰਭਵ ਬਣਾ ਦੇਣ ਖਿਲਾਫ ਇੰਡੀਆ ਗੱਠਜੋੜ ਵਲੋਂ 31 ਮਾਰਚ ਨੂੰ ਦਿੱਲੀ ਵਿਖੇ ਕੀਤੀ […]

Continue Reading

ਸੰਵਿਧਾਨ ਬਚਾਉਣ ਲਈ ਭਾਜਪਾ ਨੂੰ ਭਾਂਜ ਦੇਣਾ ਜਰੂਰੀ-ਕਾ. ਹਰਭਗਵਾਨ ਭੀਖੀ

ਸੁਨਾਮ, ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਸੀ ਪੀ ਆਈ ਐੱਮ ਐੱਲ ਲਿਬਰੇਸ਼ਨ ਨੇ ਅੱਜ ਇਥੇ ਹੋਈ ਵਿਸਥਾਰਿਤ ਮੀਟਿੰਗ ਦੌਰਾਨ ਸੱਦਾ ਦਿੱਤਾ ਕਿ ਲੋਕ ਸਭਾ ਚੋਣਾਂ ਦੌਰਾਨ ਮੋਦੀ ਦੀ ਫਿਰਕੂ ਫਾਸ਼ੀਵਾਦੀ ਸਰਕਾਰ ਨੂੰ ਹਰਾਉਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਨਿੱਤਰਿਆ ਜਾਵੇ।ਮਨਜੀਤ ਕੌਰ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀ ਪੀ ਆਈ ਐੱਮ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਬਟਾਲਾ, ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਕਾਸ਼ ਜੋਸ਼ੀ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਬਲਾਕ ਬਟਾਲਾ 1 ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸੈਂਟਰ ਮੁੱਖ ਅਧਿਆਪਕਾ ਹਰਪਿੰਦਰਪਾਲ ਕੌਰ ਵੱਲੋਂ […]

Continue Reading

ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਰੋਡ ‘ਤੇ ਅਧਿਆਪਕਾ ਬੇਹੋਸ਼ੀ ਦੀ ਹਾਲਤ ‘ਚ ਮਿਲੀ

ਹਸਪਤਾਲ ਵਿੱਚ ਡਾਕਟਰਾਂ ਮ੍ਰਿਤਕ ਕੀਤਾ ਐਲਾਨ ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)–  ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਕੋਲ ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਕਾ ਸੜਕ ‘ਤੇ ਬੇਹੋਸ਼ੀ ਦੀ ਹਾਲਤ ‘ਚ ਮਿਲੀ।ਲੋਕਾਂ ਨੇ ਉਸ ਨੂੰ ਚੁੱਕ ਕੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਕਿ […]

Continue Reading

ਆਪਰੇਸ਼ਨ ਲੋਟਸ ‘ਤੇ ‘ਆਪ’ ਦੇ ਦਾਅਵੇ ਹਕੀਕਤ ਬਣੇ, ਹੁਣ ਕਾਨੂੰਨੀ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ-ਬਾਜਵਾ

ਚੰਡੀਗੜ, ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਾਨੂੰਨੀ ਕਾਰਵਾਈ ਕਰੇ ਕਿਉਂਕਿ ਹੁਣ ਆਪਰੇਸ਼ਨ ਲੋਟਸ ਬਾਰੇ ਉਸ ਦੇ ਦਾਅਵੇ ਸਹੀ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਤੰਬਰ 2022 ਤੋਂ ਆਪਰੇਸ਼ਨ ਲੋਟਸ ਬਾਰੇ ਰੋ ਰਹੀ […]

Continue Reading

ਅਸਾਮ ਵਿੱਚ ਹੋਈ ਮਿਕਸ ਮਾਰਸ਼ਲ ਆਰਟ ਚੈਂਪੀਅਨਸ਼ਿਪ ‘ਚ ਗੁਰਦਾਸਪੁਰ ਦੇ ਪਿੰਡ ਖੋਖਰ ਦੇ ਨੌਜਵਾਨ ਕਰਨਦੀਪ ਸਿੰਘ ਨੇ ਜਿੱਤੀ ਚੈਂਪੀਅਨਸ਼ਿਪ

ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)– ਪਿਛਲੇ ਦਿਨੀਂ ਅਸਾਮ ਵਿੱਚ ਹੋਈ ਮਿਕਸ ਮਾਰਸਲ ਆਰਟ ਚੈਂਪੀਅਨਸ਼ਿਪ ਦੌਰਾਨ ਸਰਹੱਦੀ ਜਿਲਾ ਗੁਰਦਾਸਪੁਰ ਦੇ ਪਿੰਡ ਖੋਖਰ ਦੇ ਰਹਿਣ ਵਾਲੇ ਨੌਜਵਾਨ ਕਰਨਦੀਪ ਸਿੰਘ ਨੇ 65 ਕਿਲੋ ਭਾਰ ਵਰਗ ਵਿੱਚ ਵੈਸਟ ਬੰਗਾਲ ਦੇ ਖਿਡਾਰੀ ਨੂੰ ਹਰਾ ਕੇ ਡੋਰਸ ਓਪਨ ਮਿਕਸ ਮਾਰਸ਼ਲ ਆਰਟ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ ਹੈ। ਅੱਜ ਆਪਣੇ ਜੱਦੀ ਪਿੰਡ ਖੋਖਰ […]

Continue Reading

ਆਰ. ਐਸ. ਐਸ- ਭਾਜਪਾ ਨੂੰ ਹਰਾਓ , ਲੋਕਤੰਤਰ, ਸੰਵਿਧਾਨ, ਧਰਮਨਿਰਪੱਖਤਾ ਅਤੇ ਜਾਤੀ ਆਧਾਰਤ ਰੀਜ਼ਰਵੇਸ਼ਨ ਨੂੰ ਬਚਾਓ -ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 30 ਮਾਰਚ (ਸਰਬਜੀਤ ਸਿੰਘ)– ਲਾਭ ਸਿੰਘ ਅਕਲੀਆ, ਸੂਬਾ ਸਕੱਤਰ ਸੀ ਪੀ ਆਈ (ਐਮ ਐਲ) ਰੈੱਡ ਸਟਾਰ ਕਿਹਾ ਕਿ ਜਨਤਾ ਦੀ ਦੁਸ਼ਮਣ ਨੰਬਰ ਇੱਕ ਅਤੇ ਅਡਾਨੀ – ਅੰਬਾਨੀ ਵਰਗੇ ਮਹਾਂਭ੍ਰਿਸਟ ਕਾਰਪੋਰੇਟ ਘਰਾਣਿਆਂ ਦੀਆਂ ਲਠੈਤ ਸੰਘੀ ਮਨੂੰਵਾਦੀ ਫਾਸ਼ੀਵਾਦੀ ਤਾਕਤਾਂ ਦੇ ਖ਼ਿਲਾਫ਼ ‘ਸੰਸਦੀ ਸੰਘਰਸ਼’ ਨੂੰ ਇੱਕ ਮਾਧਿਅਮ ਦੇ ਰੂਪ ‘ਚ ਵਰਤਣਾ ਚਾਹੀਦਾ। ਜਿਹੜੇ ਲੋਕ ਸੰਸਦੀ ਸੰਘਰਸ਼ […]

Continue Reading