ਲੋਕ ਸਭਾ ਹਲਕਾ ਗੁਰਦਾਸਪੁਰ ਚੋਣਾਂ ਲਈ ਬਿਲਕੁਲ ਤਿਆਰ

ਗੁਰਦਾਸਪੁਰ ਲੋਕ ਸਭਾ ਹਲਕੇ ਦੇ 1835 ਪੋਲਿੰਗ ਬੂਥਾਂ ਵਿਖੇ ਪੋਲਿੰਗ ਪਾਰਟੀਆਂ ਪਹੁੰਚੀਆਂ, ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਵੋਟਿੰਗ ਲੋਕ ਸਭਾ ਹਲਕਾ ਗੁਰਦਾਸਪੁਰ ਦੇ 1614387 ਲੱਖ ਵੋਟਰ ਕਰਨਗੇ ਜਮਹੂਰੀ ਹੱਕ ਦੀ ਵਰਤੋਂ ਪੋਲਿੰਗ ਬੂਥ ਦੇ ਅੰਦਰ ਵੋਟਰ ਨਹੀਂ ਲਿਜਾ ਸਕਣਗੇ ਮੋਬਾਇਲ ਫੋਨ ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ)- – 1 ਜੂਨ ਨੂੰ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ

ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ) – ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨੀਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ‌ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ ਨੇ ਦੱਸਿਆ ਕਿ ਪੰਜਾਬ ਭਰ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ […]

Continue Reading

ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦੀ ਵਿਸ਼ਵ ਦੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ- ਭਾਈ ਵਿਰਸਾ ਸਿੰਘ ਖਾਲਸਾ

ਮਹਿਤਾ, ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ)– ਅੱਜ ਦੇ ਦਿਨ ਸਿੱਖਾਂ ਦੇ ਛੇਵੇਂ ਗੁਰੂ ਤੇ ਮੀਰੀ ਪੀਰੀ ਦੇ ਮਾਲਕ ( ਸੱਚੇ ਪਾਤਸ਼ਾਹ ) ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਬਾਬਾ ਬੁੱਢਾ ਸਾਹਿਬ ਜੀ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਪਹਿਨਾ ਕੇ ਗੁਰਗੱਦੀ ਤੇ ਬਿਰਾਜਮਾਨ ਕੀਤਾ ਸੀ। ਇਹ ਦਿਨ ਵਿਸ਼ਵ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਲਈ ਬਹੁਤ […]

Continue Reading

ਗੁਰਦੁਆਰਾ ਪਿਪਰੀਆ ਮਜਰਾ ਪੀਲੀਭੀਤ ਉਤਰਾਖੰਡ ‘ਚ ਵਾਪਰੀ ਮੰਦਭਾਗੀ ਘਟਨਾ ਦਾ ਇਨਸਾਫ਼ ਲੈਣ ਲਈ ਐਸਜੀਪੀਸੀ, ਡੀਜੀਪੀਸੀ ਬਾਹਰਲੇ ਸਿੱਖਾਂ ਦਾ ਸਾਥ ਦੇਵੇ- ਭਾਈ ਵਿਰਸਾ ਸਿੰਘ ਖਾਲਸਾ

ਉਤਰਾਖੰਡ, ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ)–ਗੁਰਦੁਆਰਾ ਪਿਪਰੀਆ ਮਜਰਾ ਜ਼ਿਲ੍ਹਾ ਪੀਲੀਭੀਤ ਤਹਿਸੀਲ ਪੂਰਨਪੁਰ ਉਤਰਾਖੰਡ ਵਿਚ ਗ੍ਰੰਥੀ ਦੀ 13 ਸਾਲਾਂ ਨਾਬਾਲਗ ਲੜਕੀ ਨੂੰ ਅਗਵਾਹ ਕਰਨ ਤੇ ਬਲਾਤਕਾਰ ਕਰਨ ਵਾਲੀ ਮੰਦਭਾਗੀ ਘਟਨਾ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਸਲਾਨਾ ਬਰਸੀ 5 ਜੂਨ ਨੂੰ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਹਰੜ ਖੁਰਦ ਅਜਨਾਲਾ ਅੰਮ੍ਰਿਤਸਰ ਮਨਾਈ ਜਾਵੇਗੀ- ਬਾਬਾ ਬਲਬੀਰ ਸਿੰਘ ਖਾਪੜਖੇੜੀ

ਅਜਨਾਲਾ, ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ)—ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਸਲਾਨਾ ਬਰਸੀ 5 ਜੂਨ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਹਰੜ ਖੁਰਦ ਨੇੜੇ ਅਜਨਾਲਾ ਅੰਮ੍ਰਿਤਸਰ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਜੀ ਮਾਝਾ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ […]

Continue Reading

텐 하흐 감독이 밝히 Fa컵 결승 선수단 소식 공식 맨체스터 유나이티드 웹사이

텐 하흐 감독이 밝히 Fa컵 결승 선수단 소식 공식 맨체스터 유나이티드 웹사이트 1xbet Korea 2024 원엑스벳 한국의 공식 웹사 Content 서식을 통한 엑스벳 등록 원엑스벳 1xbet 우회 사이트 주소 공식 주소 알려드립니다 Bet(원엑스벳) 라이센스 다양한 이벤트 제공! 하지만 확실히 저희가 장담하고 약속 드릴 수 잇는 점은, 절대 먹튀 혹은 출금이 안되거나 문제가 생긴 적은 없다는 […]

Continue Reading

ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਰੈਂਡੇਮਾਇਜੇਸ਼ਨ ਮੁਕੰਮਲ

ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ ) – ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਵਿੱਚ 1 ਜੂਨ ਨੂੰ ਪੈ ਰਹੀਆਂ ਵੋਟਾਂ ਸਬੰਧੀ ਅੱਜ ਜਨਰਲ ਅਬਜ਼ਰਵਰ ਕੇ. ਮਹੇਸ਼ ਆਈ.ਏ.ਐੱਸ. ਅਤੇ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਫਾਈਨਲ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ ਚੋਣ […]

Continue Reading

ਚੋਣ ਖਰਚਾ ਨਿਗਰਾਨ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਤੀਸਰੀ ਵਾਰ ਮਿਲਾਣ ਕੀਤਾ

ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਹਰ ਉਮੀਦਵਾਰ ਵੱਲੋਂ ਆਪਣਾ ਚੋਣ ਖ਼ਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮਾਂ ਕਰਵਾਉਣਾ ਲਾਜ਼ਮੀ ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ ) – ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਅਬਜ਼ਰਵਰ ਹਰਸ਼ਦ ਵੇਂਗੁਲੇਰਕਰ ਦੀ ਹਾਜ਼ਰੀ ਵਿੱਚ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ […]

Continue Reading

31 ਮਈ ਤੇ 1  ਜੂਨ ਦੇ ਅਖ਼ਬਾਰਾਂ ’ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਅਗਾਊਂ ਪ੍ਰਵਾਨਗੀ ਲੈਣੀ ਲਾਜ਼ਮੀ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ) – ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਨੋਡਲ ਅਫ਼ਸਰ ਮੀਡੀਆ ਮੋਨੀਟਰਿੰਗ ਐਂਡ ਸਰਟੀਫ਼ਿਕੇਸ਼ਨ ਕਮੇਟੀ (ਐੱਮ.ਸੀ.ਐੱਮ.ਸੀ.) ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖ਼ਤਮ ਹੁੰਦੇ ਸਾਰ ਹੀ ਇਲੈੱਕਟ੍ਰਾਨਿਕ ਮੀਡੀਆ ਸਮੇਤ ਰੇਡੀਉ-ਟੈਲੀਵਿਜ਼ਨ, ਸੋਸ਼ਲ ਮੀਡੀਆ ’ਤੇ ਹੋਣ ਵਾਲੇ ਸਿਆਸੀ ਪ੍ਰਚਾਰ ਜਾਂ ਇਸ਼ਤਿਹਾਰ ’ਤੇ ਵੀ […]

Continue Reading

ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹੇ ਵਿੱਚ ਪੂਰੀ ਤਰਾਂ ਅਜ਼ਾਦਾਨਾ, ਸ਼ਾਂਤਮਈ ਅਤੇ ਨਿਰਪੱਖ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ ਚੋਣਾਂ – ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਕੇਂਦਰੀ ਸੁਰੱਖਿਆ […]

Continue Reading