ਰਾਕਸਾ ਸਕਿਉਰਿਟੀ ਕੰਪਨੀ ਵੱਲੋਂ ਸਕਿਉਰਿਟੀ ਗਾਰਡ ਦੀ ਆਸਾਮੀ ਲਈ ਸੀ-ਪਾਈਟ ਡੇਰਾ ਬਾਬਾ ਨਾਨਕ ਵਿਖੇ ਇੰਟਰਵਿਊ 1 ਅਗਸਤ ਨੂੰ

ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 01.08.2024 ਨੂੰ ਸੀ-ਪਾਈਟ ਸੈਂਟਰ, ਡੇਰਾ ਬਾਬਾ ਨਾਨਕ ਵਿਖੇ ਰਾਕਸਾ ਸਕਿਉਰਿਟੀ […]

Continue Reading

2 ਅਗਸਤ ਨੂੰ ਪੰਚਾਇਤ ਭਵਨ, ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰ ਤੇ ਸਪਾਂਸਰਸ਼ਿਪ ਦਿਵਸ ਦਾ ਆਯੋਜਨ ਕੀਤਾ ਜਾਵੇਗਾ

ਸਿੰਗਲ ਪੇਰੈਂਟ ਬੱਚਿਆਂ ਦੇ ਸਪਾਂਸਰਸ਼ਿਪ ਸਕੀਮ ਲਈ ਫਾਰਮ ਭਰੇ ਜਾਣਗੇਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਗੁਰਦਾਸਪੁਰ ਵੱਲੋਂ ਅਨਾਥ (ਜਿਹੜੇ ਬੱਚੇ ਮਾਤਾ ਪਿਤਾ ਤੋਂ ਵਾਂਝੇ ਹਨ) , ਸਿੰਗਲ ਪੇਰੈਂਟ (ਜਿਨ੍ਹਾਂ ਪਰਿਵਾਰਾਂ ਦੇ ਕਮਾਉਣ ਵਾਲਾ ਮੈਂਬਰ ਦੀ ਮੌਤ ਹੋ ਚੁੱਕੀ ਹੈ) ਜਾਂ ਜਿਨ੍ਹਾਂ ਦੇ ਮਾਤਾ ਪਿਤਾ ਨੂੰ ਲਾਇਲਾਜ ਬਿਮਾਰੀ ਹੈ ਦੇ […]

Continue Reading

ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਅਲਾਵਲਵਾਲ ਪਹੁੰਚ ਕੇ ਮਰਹੂਮ ਅਜੇਪਾਲ ਸਿੰਘ ਗਿੱਲ ਦੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ

ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਅਲਾਵਲਵਾਲ ਪਹੁੰਚ ਕੇ ਮਰਹੂਮ ਅਜੇਪਾਲ ਸਿੰਘ ਗਿੱਲ ਦੇ ਪਰਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ […]

Continue Reading

ਬਾਜਵਾ ਨੇ ਸਰਹੱਦੀ ਇਲਾਕੇ ਦੇ ਸਕੂਲਾਂ ਦੀ ਮਾੜੀ ਹਾਲਤ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ

ਚੰਡੀਗੜ੍ਹ, ਗੁਰਦਾਸਪੁਰ, 30 ਜੁਲਾਈ ( ਸਰਬਜੀਤ ਸਿੰਘ)–ਗੁਰਦਾਸਪੁਰ ਦੇ ਸਰਹੱਦੀ ਜ਼ਿਲ੍ਹੇ ਦੇ ਸਕੂਲਾਂ ਦੀ ਤਰਸਯੋਗ ਹਾਲਤ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿੱਖਿਆ ਮਾਡਲ ਦੀ ਝੂਠੀ ਅਤੇ ਵਧਾ-ਚੜ੍ਹਾ ਕੇ ਤਸਵੀਰ ਪੇਸ਼ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ […]

Continue Reading

ਕੈਨੇਡਾ ‘ਚ ਤਿੰਨ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਦੇਸ਼ ਲਿਆਉਣ ਲਈ ਭਾਰਤ ਸਰਕਾਰ ਕਰੇਂ ਵਿਸ਼ੇਸ਼ ਪ੍ਰਬੰਧ- ਭਾਈ ਵਿਰਸਾ ਸਿੰਘ ਖਾਲਸਾ, ਭਾਈ ਸੁਖਦੇਵ ਸਿੰਘ ਫੌਜੀ

ਗੁਰਦਾਸਪੁਰ, 29 ਜੁਲਾਈ ( ਸਰਬਜੀਤ ਸਿੰਘ)– ਬੀਤੇ ਦਿਨੀਂ ਵਿਦੇਸ਼ਾਂ ਵਿੱਚ ਗਏ ਭਾਰਤੀਆਂ ਦੀਆਂ ਮੌਤਾਂ ਦੇ ਅੰਕੜਿਆਂ ਵਿੱਚ ਸਭ ਤੋਂ ਵੱਧ 634 ਮੌਤਾਂ ਇਕੱਲੇ ਕੈਨੇਡਾ ਦੇਸ਼ ਵਿੱਚ ਹੋਈਆਂ ਅਤੇ ਇਨ੍ਹਾਂ ਮੌਤਾਂ ਵਿਚ ਹੁਣ ਕੱਲ ਹੋਈਆਂ ਤਿੰਨ ਹੋਰ ਮੌਤਾਂ ਤੋਂ ਬਾਅਦ ਕੈਨੇਡਾ ਵਿੱਚ ਮਰਨ ਵਾਲੇ ਭਾਰਤੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਜੋ ਬਹੁਤ ਹੀ ਚਿੰਤਾ ਤੇ […]

Continue Reading

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਾਵਰਕਾਮ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਦੌਰਾ

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਖਪਤਕਾਰਾਂ ਦੇ ਕੰਮ ਪਹਿਲ ਦੇ ਅਧਾਰ ‘ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ) – ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗੁਰਦਾਸਪੁਰ ਸਥਿਤ ਐੱਸ.ਈ. ਪਾਵਰਕਾਮ ਦੇ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਰਮਨ ਬਹਿਲ ਵੀ ਮੌਜੂਦ ਸਨ।ਆਪਣੇ ਦੌਰੇ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ […]

Continue Reading

ਕੁਨਬਾਪ੍ਰਸਤ ਲੀਡਰਾਂ ਨੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਅਣਗੌਲਿਆ ਕੀਤਾ-ਮੁੱਖ ਮੰਤਰੀ

ਅਜਿਹੇ ਮੌਕਾਪ੍ਰਸਤ ਨੇਤਾਵਾਂ ਦੀ ਕੋਈ ਵਿਚਾਰਧਾਰਾ ਨਹੀਂ ਸਗੋਂ ਸੱਤਾ ਵਿੱਚ ਰਹਿਣ ਦਾ ਇਕੋ-ਇਕ ਉਦੇਸ਼ ਸਾਡੀ ਸਰਕਾਰ ਵੱਲੋਂ ਬੰਦ ਕੀਤੇ ਗਏ 17 ਟੋਲ ਪਲਾਜ਼ਿਆਂ ਵਿੱਚੋਂ 14 ਟੋਲ ਸਰਹੱਦੀ ਖੇਤਰ ਦੇ ਲੀਡਰ ਨੇ ਸ਼ੁਰੂ ਕੀਤੇ ਸਨ ਦੀਨਾਨਗਰ, ਗੁਰਦਾਸਪੁਰ 29 ਜੁਲਾਈ (ਸਰਬਜੀਤ ਸਿੰਘ) — ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੁਨਬਾਪ੍ਰਸਤ ਲੀਡਰਾਂ ਦੇ […]

Continue Reading

ਮੁੱਖ ਮੰਤਰੀ ਵੱਲੋਂ ਦੀਨਾਨਗਰ ਵਿੱਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ, ਸਰਹੱਦੀ ਸ਼ਹਿਰ ਵਿੱਚ ਆਵਾਜਾਈ ਹੋਵੇਗੀ ਸੁਚਾਰੂ

ਦੀਨਾਨਗਰ, ਗੁਰਦਾਸਪੁਰ 29 ਜੁਲਾਈ (ਸਰਬਜੀਤ ਸਿੰਘ) — ਇਤਿਹਾਸਕ ਸ਼ਹਿਰ ਦੀਨਾਨਗਰ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਰੇਲਵੇ ਓਵਰ ਬ੍ਰਿਜ […]

Continue Reading

ਪੰਜਾਬ ਦੇ ਰਾਜਨੀਤਕ ਮੁੱਦਿਆਂ ਤੇ ਕੀਤੀਆਂ ਜਾਣਗੀਆਂ ਰਾਜਨੀਤਿਕ ਕਾਨਫਰੰਸਾਂ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ)— ਇੱਥੇ ਫ਼ੈਜ਼ਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਬਾਨੀ ਅਤੇ ਪਾਰਟੀ ਦੇ ਪਹਿਲੇ ਜਨਰਲ ਸਕੱਤਰ ਕਾਮਰੇਡ ਚਾਰੂਮਜੂਮਦਾਰ ਅਤੇ ਪੰਜਾਬ ਦੇ ਨਕਸਲੀ ਸ਼ਹੀਦ ਬਾਬਾ ਬੂਝਾ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਲਿਬਰੇਸ਼ਨ ਦੇ ਆਗੂ ਗੁਲਜ਼ਾਰ ਸਿੰਘ ਭੁੰਬਲੀ, ਸੁਖਦੇਵ ਸਿੰਘ ਭਾਗੋਕਾਵਾਂ, ਅਸ਼ਵਨੀ […]

Continue Reading

ਪੰਜਾਬ ਗਤਕਾ ਐਸੋਸੀਏਸ਼ਨ ਦੀ ਅਗਵਾਈ ਵੱਲੋਂ ਕਰਵਾਈ 9ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਸੰਪੰਨ

ਐਸਐਸਪੀ ਡਾਕਟਰ ਰਜਿੰਦਰ ਸਿੰਘ ਸੋਹਲ ਨੇ ਕੀਤਾ ਉਦਘਾਟਨ ਡਾਕਟਰ ਰਵਜੋਤ ਐਮਐਲਏ ਹਲਕਾ ਸ਼ਾਮ ਚੁਰਾਸੀ ਨੇ ਜੇਤੂਆਂ ਨੂੰ ਇਨਾਮ ਵੰਡੇ ਹੁਸ਼ਿਆਰਪੁਰ, ਗੁਰਦਾਸਪੁਰ, 28 ਜੁਲਾਈ (ਸਰਬਜੀਤ ਸਿੰਘ )— ਪੰਜਾਬ ਗਤਕਾ ਐਸੋਸੀਏਸ਼ਨ (ਰਜਿ:) ਵੱਲੋਂ ਪੰਜਾਬ ਦੇ ਹੁਸ਼ਿਆਰਪੁਰ ਵਿਖੇ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਗੱਦੀ ਦਿਵਸ ਨੂੰ ਸਮਰਪਿਤ […]

Continue Reading