ਜਨਰਲ ਅਬਜ਼ਰਵਰ ਅਜੇ ਸਿੰਘ ਤੋਮਰ ਵੱਲੋਂ ਐੱਮ.ਸੀ.ਐੱਮ.ਸੀ. ਸਮੇਤ ਵੱਖ- ਵੱਖ ਸੈੱਲਾਂ ਦਾ ਦੌਰਾ

ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ -10 ਡੇਰਾ ਬਾਬਾ ਨਾਨਕ -2024 ਲਈ ਤਾਇਨਾਤ ਕੀਤੇ ਜਨਰਲ ਅਬਜ਼ਰਵਰ, ਅਜੇ ਸਿੰਘ ਤੋਮਰ ਵੱਲੋਂ ਅੱਜ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਐੱਮ.ਸੀ.ਸੀ.ਸੈੱਲ, ਸ਼ਿਕਾਇਤ ਸੈੱਲ, ਸੀ.ਵੀਜ਼ਲ ਤੇ ਕੰਟਰੋਲ ਰੂਮ ਦਾ ਦੌਰਾ ਵੀ ਕੀਤੀ ਗਿਆ। ਇਸ […]

Continue Reading

ਪੁਲਸ ਅਤੇ ਸਿਵਲ ਵਿਭਾਗ ਦੀਆਂ ਸਾਂਝੀਆਂ ਟੀਮਾਂ ਪਿੰਡਾਂ ਵਿੱਚ ਪਹੁੰਚੀਆਂ- ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)- ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਬਲਾਕ ਧਾਰੀਵਾਲ ਦੇ  ਵੱਖ-ਵੱਖ ਪਿੰਡਾਂ ਵਿਚੋਂ ਬੇਲਰਾਂ ਨਾਲ ਪਰਾਲੀ ਇਕੱਠੀ ਕੀਤੀ ਜਾ ਰਹੀ ਹੈ। ਸਿਵਲ ਅਤੇ ਪੁਲਸ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨਾ ਸਾੜਨ […]

Continue Reading

ਜਨਰਲ ਅਬਜ਼ਰਵਰ ਤੇ ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ਵਿੱਚ ਪੋਲਿੰਗ ਪਾਰਟੀਆਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ) – ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੇ ਸਬੰਧ ਵਿੱਚ ਅੱਜ ਜਨਰਲ ਅਬਜ਼ਰਵਰ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਦੀ ਦੂਜੀ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ ਸੁਰਿੰਦਰ […]

Continue Reading

ਸਮੂਹ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਖਰਚਾ ਰਜਿਸਟਰ 01 ਨਵੰਬਰ, 05 ਨਵੰਬਰ ਅਤੇ 09 ਨਵੰਬਰ ਨੂੰ ਪੰਚਾਇਤ ਭਵਨ, ਗੁਰਦਾਸਪੁਰ ਵਿਖੇ ਚੈੱਕ ਕੀਤੇ ਜਾਣਗੇ

ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਫਾਰ ਐਕਸਪੈਂਡੀਚਰ ਮੋਨੀਟਰਿੰਗ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲ਼ੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 40 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿਥੀ ਗਈ ਹੈ।ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਖਰਚਾ ਅਬਜ਼ਰਵਰ […]

Continue Reading

ਗੁਰਦਾਸਪੁਰ ਪੁਲਸ ਵੱਲੋਂ ਨੌਜਵਾਨਾਂ ਅਤੇ ਨਾਗਰਿਕਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਐੱਸ.ਐੱਸ.ਪੀ. ਗੁਰਦਾਸਪੁਰ, ਹਰੀਸ਼ ਦਾਯਮਾ ਦੀ ਅਗਵਾਈ ਹੇਠ ਗੁਰਦਾਸਪੁਰ ਪੁਲਸ ਵੱਲੋਂ ਨੌਜਵਾਨਾਂ ਅਤੇ ਨਾਗਰਿਕਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅੱਜ ਇੱਕ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕ ਗੱਲ ਕਰਦਿਆ ਜੁਗਰਾਜ ਸਿੰਘ, ਐਸ.ਪੀ.(ਐੱਚ) ਗੁਰਦਾਸਪੁਰ ਨੇ ਦੱਸਿਆ ਕਿ ਐੱਸ.ਐੱਸ.ਪੀ. ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ ਹੇਠ ਅੱਜ […]

Continue Reading

ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਬਾਬਾ ਜਰਨੈਲ ਸਿੰਘ ਬੰਬ ਨਗਰ ਨੇਪਾਲ ਬਾਰਡਰ ਯੂਪੀ ਵਿਖੇ ਗੁਰਗੱਦੀ ਦਿਵਸ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ- ਭਾਈ ਵਿਰਸਾ ਸਿੰਘ ਖਾਲਸਾ

ਯੂ.ਪੀ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਪੁਰਾਣੀ ਚੱਕੀ ਬੰਬ ਨਗਰ ਨੇਪਾਲ ਬਾਰਡਰ ਯੂਪੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਚਾਰ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ ਗਏ, ਰਾਤਰੀ ਦੀਵਾਨ ਤੇ ਧਾਰਮਿਕ ਦੀਵਾਨ ਸਜਾਏ ਗਏ,ਅਖੰਡ ਪਾਠ ਸ਼ਰਧਾਲੂਆਂ […]

Continue Reading

ਮੀਰੀ ਪੀਰੀ ਦੇ ਸਿਧਾਂਤ ਮੁਤਾਬਕ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਪ੍ਰਧਾਨਗੀ ਚੋਣ ਸਮੇਂ ਧਾਰਮਿਕ ਆਗੂਆਂ ਦੀਆਂ ਜ਼ਮੀਰਾਂ ਖਰੀਦਨਾਂ ਮਹਾਂਪਾਪ ਵਰਤਾਰਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਬਾਦਲਾਂ ਦੇ ਚਮਚੇ ਤੇ ਚੌਥੀ ਵਾਰ ਐਸ.ਜੀ.ਪੀ.ਸੀ ਦੇ ਬਣੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵਕੀਲ ਸਾਹਿਬ ਨੂੰ ਪ੍ਰਧਾਨ ਬਣਨ ਤੇ ਪੰਥ ਵਿਰੋਧੀ ਗੰਧਾਰੀ ਕਰਨ ਦੀ ਵਧਾਈ ਦਿੰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਪੱਸ਼ਟ ਕੀਤਾ ਐਸ ਜੀ ਪੀ ਸੀ ਦਾ ਪ੍ਰਧਾਨ ਬਣਨ ਲਈ ਮੈਂਬਰਾਂ ਦੀ ਜ਼ਮੀਰ ਖ਼ਰੀਦਨ ਤੇ ਅਕਾਲ […]

Continue Reading

ਸੰਯੁਕਤ ਕਿਸਾਨ ਮੋਰਚੇ ਵੱਲੋ ਡਿਪਟੀ ਕਮਿਸਨਰ ਮਾਨਸਾ ਦੇ ਦਫਤਰ ਦਾ ਘਿਰਾਓ

ਸਮੇ ਦੇ ਹਾਕਮ ਕਿਸਾਨੀ ਨੂੰ ਬਰਬਾਦ ਕਰਨ ਵਾਲੀਆ ਨਵੳਦਾਰਵਾਦੀ ਨੀਤੀਆਂ ਲਾਗੂ ਕਰਨ ਤੇ ਤੁਲੀਆਂ- ਕਿਸਾਨ ਆਗੂ ਮਾਨਸਾ,ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਝੋਨੇ ਦੀ ਵਿਕਰੀ ਕਰਵਾਉਣ , ਡੀਏਪੀ ਦੀ ਕਾਲਾਬਾਜ਼ਾਰੀ ਰੋਕਣ ਤੇ ਝੋਨੇ ਦੀ ਰਹਿੰਦ-ਖੂੰਹਦ ਦਾ ਯੋਗ ਪ੍ਰਬੰਧ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਸੱਦੇ ਤੇ ਡਿਪਟੀ ਕਮਿਸਨਰ ਦੇ ਦਫਤਰ ਦਾ ਘਿਰਾਓ ਕੀਤਾ । ਇਸ […]

Continue Reading

ਸੂਬਿਆਂ ਦੀ ਖ਼ੁਦਮੁਖ਼ਤਿਆਰੀ ਹੇਠ ਲਿਆਉਣ ਲਈ ਸਿੱਖਿਆ ਨੂੰ ਰਾਜ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ- ਰਾਮਾਨੰਦੀ

ਮਾਨਸਾ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਪੰਜਾਬ ਵੱਲੋਂ ਜ਼ਿਲ੍ਹਾ ਜਨਰਲ ਕਮੇਟੀ ਦੀ ਮੀਟਿੰਗ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਕੀਤੀ ਗਈ।ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਦੇ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਸੂਬੇ ਅੰਦਰ ਸਿੱਖਿਆ ਦੇ ਭਗਵੇਂਕਰਨ, ਨਿੱਜੀਕਰਨ ਅਤੇ ਵਪਾਰੀਕਰਨ ਦੇ ਨਾਲ-ਨਾਲ […]

Continue Reading

ਖਿਡਾਰੀ ਅਮਨਦੀਪ ਨੇ ਵੇਟ ਲਿਫਟਿੰਗ ਵਿੱਚ ਸੋਨੇ ਦਾ ਤਗਮਾ ਜਿੱਤਿਆ

ਚੇਅਰਮੈਨ ਰਮਨ ਬਹਿਲ ਨੇ ਖਿਡਾਰੀ ਨੂੰ ਸਨਮਾਨਿਤ ਕੀਤਾਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆ-3 ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿੱਚ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ ਸੀ। ਇਸ ਵਿੱਚ ਗੁਰਦਾਸਪੁਰ ਦੇ ਰਹਿਣ ਵਾਲੇ ਖਿਡਾਰੀ ਅਮਨਦੀਪ ਨੇ ਵੀ ਇਨ੍ਹਾਂ ਖੇਡਾਂ ਵਿੱਚ ਭਾਗ ਲੈਂਦੇ ਹੋਏ ਵੇਟ ਲਿਫਟਿੰਗ […]

Continue Reading