ਕਿਸਾਨ ਅੰਦੋਲਨਕਾਰੀ ਆਗੂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਤੇ 6 ਦਸੰਬਰ ਨੂੰ ਦਿੱਲੀ ਨੂੰ ਕੂਚ ਕਰਨ ਵਾਲੇ ਫੈਸਲੇ ਤੇ ਮੁੜ ਵਿਚਾਰ ਕਰਨ- ਭਾਈ ਵਿਰਸਾ ਸਿੰਘ ਖਾਲਸਾ

ਜਗਰਾਉਂ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਦੇ ਸੰਘਰਸ਼ਸ਼ੀਲ ਕਿਸਾਨ ਆਗੂਆਂ ਦੀਆਂ ਸਾਰੀਆਂ ਹੱਕੀ ਮੰਗਾਂ ਅਤੇ ਰੋਸ਼ ਪ੍ਰਦਰਸਨਾਂ ਦੀ ਪੁਰਜ਼ੋਰ ਸ਼ਬਦਾਂ’ਚ ਹਮਾਇਤ ਕਰਦੀ ਹੈ,ਪਰ 6 ਦਸੰਬਰ ਨੂੰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਕਰਨ ਵਾਲੇ ਦਿੱਤੇ ਪ੍ਰੋਗਰਾਮ […]

Continue Reading

‘ਆਪ’ ਨੇ ਪੰਜਾਬ ਨੂੰ ਗੰਭੀਰ ਆਰਥਿਕ ਸੰਕਟ ‘ਚ ਧੱਕਿਆ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਤੋਂ ਬਾਅਦ ਵਿਸ਼ਵ ਬੈਂਕ ਤੋਂ ਵਿੱਤੀ ਸਹਾਇਤਾ ਮੰਗਣ ‘ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ।ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸਤੰਬਰ 2022 ਵਿੱਚ ਵਿਸ਼ਵ ਬੈਂਕ ਦੇ ਕਾਰਜਕਾਰੀ […]

Continue Reading

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਖੰਡ ਮਿੱਲ ਪਨਿਆੜ ਦੇ 45ਵੇਂ ਗੰਨਾ ਪਿੜਾਈ ਸੀਜ਼ਨ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ 402 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਖੰਡ ਮਿੱਲ ਪਨਿਆੜ ਨੂੰ ਕੀਤਾ ਜਾ ਰਿਹਾ ਹੈ ਅਪਗਰੇਡ – ਕਟਾਰੂਚੱਕ ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ ਪਨਿਆੜ ਦੇ 45ਵੇਂ ਦੇ ਗੰਨਾ ਪਿੜਾਈ ਸੀਜਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਪੰਜਾਬ ਹੈਲਥ […]

Continue Reading

ਕਮਲਜੀਤ ਖੇਡਾਂ ਵਿੱਚ 1 ਦਸੰਬਰ ਨੂੰ ਸਨਮਾਨੇ ਜਾਣਗੇ ਪੈਰਿਸ ਓਲੰਪਿਕਸ ਵਾਲੇ 6 ਖਿਡਾਰੀ

ਭਾਰਤੀ ਹਾਕੀ ਓਲੰਪਿਕਸ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਤੇਜਿੰਦਰ ਪਾਲ ਤੂਰ, ਅਰਜੁਨ ਚੀਮਾ ਤੇ ਮੁਹੰਮਦ ਇਆਸਰ ਨੂੰ ਮਿਲਣਗੇ ਐਵਾਰਡਕੈਬਨਿਟ ਮੰਤਰੀ ਧਾਲੀਵਾਲ ਤੇ ਸੌਂਦ ਅਤੇ ਵਿਧਾਇਕ ਸ਼ੈਰੀ ਕਲਸੀ ਐਵਾਰਡ ਜੇਤੂਆਂ ਨੂੰ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)- ਪਿੰਡ ਕੋਟਲਾ ਸ਼ਾਹੀਆ ਦੇ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਵਿਖੇ ਉਲੰਪੀਅਨ ਸੁਰਜੀਤ ਸਪੋਰਟਸ ਐਸੋਸੀਏਸ਼ਨ […]

Continue Reading

ਜਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਓਰੀਏਸ਼ਨ ਟਰੇਨਿੰਗ ਮੋਡਿਊਲ ਦਾ ਉਦਘਾਟਨ

ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਬਾਰੇ ਕੀਤਾ ਗਿਆ ਜਾਗਰੂਕ ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਨੁਸਾਰ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਰਜੇਸ਼ ਆਹਲੂਵਾਲੀਆ, ਸਿਵਿਲ ਜੱਜ […]

Continue Reading

ਮਾਨ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਵਿੱਚ ਬਿਨਾਂ ਐੱਨ.ਓ.ਸੀ. ਪ੍ਰਾਪਤ ਕੀਤੇ ਪਲਾਟ ਰਜਿਸਟਰ ਕਰਵਾਉਣ ਦਾ ਸੁਨਿਹਰੀ ਮੌਕਾ ਦੇ ਕੇ ਆਪਣਾ ਵਾਅਦਾ ਨਿਭਾਇਆ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਵਿੱਚ ਬਿਨਾਂ ਐੱਨ.ਓ.ਸੀ. ਪ੍ਰਾਪਤ ਕੀਤੇ ਪਲਾਟ ਰਜਿਸਟਰ ਕਰਵਾਉਣ ਦਾ ਸੁਨਿਹਰੀ ਮੌਕਾ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ […]

Continue Reading

ਬਾਜਵਾ ਨੇ ਆਪ ਪ੍ਰਧਾਨ ‘ਤੇ ਆਪਣੀ ਕਾਰਗੁਜ਼ਾਰੀ ਬਾਰੇ ਗੁੰਮਰਾਹਕੁੰਨ ਬਿਆਨ ਦੇਣ ਦਾ ਦੋਸ਼ ਲਾਇਆ

ਚੰਡੀਗੜ੍ਹ, ਗੁਰਦਾਸਪੁਰ, 30 ਨਵੰਬਰ ( ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ‘ਤੇ ਆਪ ਦੀ ਕਾਰਗੁਜ਼ਾਰੀ ਨੂੰ ਲੈ ਕੇ ਬੇਤੁਕੇ ਅਤੇ ਗੁਮਰਾਹਕੁਨ ਦਾਅਵੇ ਕਰਨ ਦਾ ਦੋਸ਼ ਲਾਇਆ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਅਮਨ ਅਰੋੜਾ ਨੇ ਇੱਕ ਬਿਆਨ ਵਿਚ […]

Continue Reading

ਜਨਤਕ ਸਥਾਨਾਂ ‘ਤੇ ਤੰਬਾਕੂ ਅਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ

ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਸਿਵਲ ਸਰਜਨ ਗੁਰਦਾਸਪੁਰ ਡਾ. ਭਾਰਤ ਭੂਸ਼ਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਤੂੰਬਾਕੂਨੋਸ਼ੀ ਨੋਡਲ ਅਫ਼ਸਰ ਡਾ. ਅੰਕੁਰ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਅਫ਼ਸਰ ਕਮਿਉਨਿਟੀ ਹੈਲਥ ਸੈਂਟਰ ਕਾਹਨੂੰਵਾਨ ਡਾ. ਨੀਲਮ ਦੀ ਰਹਿਨੁਮਾਈ ਹੇਠ ਤੂੰਬਾਕੂ ਨੋਡਲ ਅਫ਼ਸਰ ਡਾ. ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਹਨੂੰਵਾਨ ਸ਼ਹਿਰ ਅੰਦਰ ਦਲੀਪ ਰਾਜ ਹੈਲਥ ਇੰਸਪੈਕਟਰ ਨੇ […]

Continue Reading

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ 6 ਦਸੰਬਰ ਨੂੰ ਛੁੱਟੀ ਦਾ ਐਲਾਨ ਵਧੀਆ ਫੈਸਲਾ, ਭਾਈ ਜੈਤਾ ਜੀ ਦੀ ਯਾਦ ‘ਚ ਦਿੱਲੀ ਤੋਂ ਆਨੰਦਪੁਰ ਸਾਹਿਬ ਤੱਕ ਰੰਘਰੇਟੇ ਨਿਹੰਗ ਸਿੰਘਾਂ ਵੱਲੋਂ ਸਜਾਇਆ ਜਾਵੇਗਾ ਸ਼ੀਸ਼ ਭੇਂਟ ਨਗਰ ਕੀਰਤਨ- ਜਥੇ ਬਲਦੇਵ ਸਿੰਘ ਵੱਲਾ, ਭਾਈ ਖਾਲਸਾ

ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕਰਕੇ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀਆਂ ਭਾਵਨਾਵਾਂ ਦੇ ਨਾਲ ਨਾਲ ਸਮੇਂ ਦੀ ਲੋੜ ਵਾਲਾਂ ਇਤਿਹਾਸਕ ਫੈਸਲਾ ਲਿਆ ਹੈ ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਫੈਸਲੇ ਦਾ ਜ਼ੋਰ ਦਾਰ ਸ਼ਬਦਾਂ’ਚ ਸਵਾਗਤ ਕਰਦੀ ਹੈ, ਕਿਉਂਕਿ ਇਸ ਦਿਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ […]

Continue Reading

ਸਰਕਾਰੀ ਜ਼ਿਲਾ ਲਾਇਬਰੇਰੀ ਨੂੰ ਬਹਾਲ ਰੱਖਿਆ ਜਾਵੇ- ਸੁਖਜੀਤ ਸਿੰਘ ਰਾਮਾਨੰਦੀ

ਮਾਨਸਾ, ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)– ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਜ਼ਿਲਾ ਮਾਨਸਾ ਦੀ ਸਰਕਾਰੀ ਲਾਇਬ੍ਰੇਰੀ ਨੂੰ ਬਚਾਉਣ ਦੇ ਲਈ ਅਤੇ ਪਾਠਕਾਂ ਦੀ ਲੁੱਟ ਦੇ ਖਿਲਾਫ਼ ਪਾਠਕਾਂ ਵੱਲੋਂ ਡੀਸੀ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਸਥਾਨਕ ਬੱਚਤ ਭਵਨ ਮਾਨਸਾ ਵਿੱਚ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ।ਪ੍ਰੈੱਸ ਨੂੰ […]

Continue Reading