Cbd Dosierung: Führer Zur Einnahme Schritt-für-schritt

Da das 10% CBD Öl von Naturecan garantiert keinen nachweisbaren THC-Gehalt (0, 01%) aufweist, sollte es bei einem Drogentest nicht auffallen. Je regelmässiger du CBD Öl einnimmst, desto länger wird dieses in deinem Körper gespeichert, die Wirkung hält länger an ferner bringt die gewünschten langfristigen Vorteile. Wenn dein Haustier eine Vorerkrankung hat oder Medikamente einnimmt, […]

Continue Reading

ਬਾਜਵਾ ਨੇ ਡੱਲੇਵਾਲ ਦੀ ਹਮਾਇਤ ਕੀਤੀ, ਕਿਸਾਨਾਂ ਦੇ ਹਿੱਤਾਂ ਲਈ ਅਟੁੱਟ ਸਮਰਥਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, ਗੁਰਦਾਸਪੁਰ 15 ਦਸੰਬਰ ( ਸਰਬਜੀਤ ਸਿੰਘ)–ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਿਆ। ਉਹ ਪਿਛਲੇ 20 ਦਿਨਾਂ ਤੋਂ ਮਾਰਨ ਵਰਤ ਤੇ ਬੈਠੇ ਹੋਏ ਹਨ। ਜਗਜੀਤ ਸਿੰਘ ਡੱਲੇਵਾਲ ਨਾਲ ਗੱਲਬਾਤ ਕਰਦਿਆਂ ਬਾਜਵਾ […]

Continue Reading

ਪੋਹ ਮਹੀਨੇ ਦੀ ਪਵਿੱਤਰ ਸੰਗਰਾਂਦ ਦਾ ਦਿਹਾੜਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸ਼ਰਧਾ ਭਾਵਨਾਵਾਂ ਨਾਲ ਮਨਾਇਆ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 15 ਦਸੰਬਰ ( ਸਰਬਜੀਤ ਸਿੰਘ)– ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਪੋਹ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਮੁੱਖ ਸੇਵਾਦਾਰ ਸੰਤ ਅਮਰੀਕ ਸਿੰਘ ਜੀ ਖੁਖਰੈਣ ਵਾਲਿਆਂ ਦੀ ਦੇਖ-ਰੇਖ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। […]

Continue Reading

ਜ਼ਿਲ੍ਹਾ ਪੱਧਰੀ ਕੁਵਿਜ਼ ਮਕਾਬਲਿਆਂ ਵਿੱਚੋਂ ਬਿਧੀਪੁਰ ਅਤੇ ਗੁਰਦਾਸਪੁਰ (ਕੰ) ਸਕੂਲ ਨੇ ਮਾਰੀ ਬਾਜੀ

ਗੁਰਦਾਸਪੁਰ, 15 ਦਸੰਬਰ (‌ ਸਰਬਜੀਤ ਸਿੰਘ)– ਜ਼ਿਲਾਂ ਸਿੱਖਿਆ ਅਫਸਰ (ਸੈ:ਸਿੱ) ਗੁਰਦਾਸਪੁਰ ਪਰਮਜੀਤ ਕੌਰ ਦੀ ਯੋਗ ਅਗਵਾਈ ਹੇਠ ਜਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਦਾ ਵਿੱਦਿਆ ਪੱਧਰ ਉੱਚਾ ਚੁੱਕਣ ਲਈ ਜਿਲੇ ਵਿੱਚ ਕੁਵਿਜ਼ ਮੁਕਾਬਲੇ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਪਹਿਲਾਂ ਜਿਲੇ ਦੇ 19 ਬਲਾਕਾਂ ਵਿੱਚ ਇਨਾਂ ਵਿਦਿਆਰਥੀਆਂ ਦੇ ਸਾਇੰਸ , ਮੈਥ, ਅੰਗਰੇਜੀ […]

Continue Reading

ਗੁਰਦਾਸਪੁਰ ਪਬਲਿਕ ਸਕੂਲ ਗੁਰਦਾਸਪੁਰ ਦਾ ਸਲਾਨਾ ਸਕੂਲ ਸਮਾਗਮ ਕਰਵਾਇਆ

ਗੁਰਦਾਸਪੁਰ 14 ਦਸੰਬਰ ( ਸਰਬਜੀਤ ਸਿੰਘ)– ਅੱਜ ਗੁਰਦਾਸਪੁਰ ਪਬਲਿਕ ਸਕੂਲ, ਗੁਰਦਾਸਪੁਰ ਦਾ ਸਲਾਨਾ ਸਕੂਲ ਸਮਾਗਮ “ਗੂੰਜ” ਬੇਮਿਸਾਲ ਤਰੀਕੇ ਪੇਸ਼ ਕੀਤਾ ਗਿਆ। ਮਾਨਯੋਗ ਰਜਿੰਦਰ ਅਗਰਵਾਲ ਜ਼ਿਲਾ ਤੇ ਸੈਸ਼ਨ ਜੱਜ ਗੁਰਦਾਸਪੁਰ ਤੇ ਉਹਨਾਂ ਦੀ ਧਰਮ ਪਤਨੀ, ਰਾਜੇਸ਼ ਆਲੂਵਾਲੀਆ ਸਿਵਲ ਜੱਜ ਸੀਨੀਅਰ ਡਿਵੀਜ਼ਨ ਅਤੇ ਉਨਾਂ ਦੀ ਧਰਮ ਪਤਨੀ ਵਿਸ਼ੇਸ਼ ਤੌਰ ਤੇ ਦਰਸ਼ਕ ਦੇ ਤੌਰ ਤੇ ਹਾਜ਼ਰ ਹੋਏ ।ਰਮਨ […]

Continue Reading

ਹਰਿਆਣਾ ਦੇ ਬਾਰਡਰਾਂ ਤੇ ਕਿਸਾਨਾਂ ਨਾਲ ਸਖ਼ਤ ਕਰਨ ਹਿੱਤ ਆਸਪਾਸ ਦੇ ਕਈ ਪਿੰਡਾਂ ਵਿੱਚ ਨੈਟਵਰਕ ਸੇਵਾਵਾਂ ਬੰਦ ਕਰਨਾ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 14 ਅਕਤੂਬਰ ( ਸਰਬਜੀਤ ਸਿੰਘ)– ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਡੱਲੇਵਾਲ ਦੀ ਹਾਲਾਤ ਗੰਭੀਰ ਤੇ ਨਾਜ਼ੁਕ ਸਥਿਤੀ ਵਿਚ ਹੈ ਅਤੇ ਇਸ ਸਬੰਧੀ ਉੱਚ ਅਦਾਲਤ ਸੁਪਰੀਮ ਕੋਰਟ ਨੇ ਵੀ ਡੱਲੇਵਾਲ ਦੇ ਮਰਨ ਨੂੰ ਲੈਕੇ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੇ ਹੁਕਮ ਦਿੱਤੇ ਹਨ, ਖਨੌਰੀ ਬਾਰਡਰ ਤੇ ਕਿਸਾਨਾ […]

Continue Reading

ਇੱਕ ਦੇਸ਼ ਇੱਕ ਚੋਣ ਸੂਬਿਆਂ ਦੇ ਅਧਿਕਾਰਾਂ ਨੂੰ ਕਮਜ਼ੋਰ ਕਰੇਗਾ-ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 14 ਦਸੰਬਰ ( ਸਰਬਜੀਤ ਸਿੰਘ)– ਕੇਂਦਰੀ ਮੰਤਰੀ ਮੰਡਲ ਵੱਲੋਂ ਇੱਕ ਦੇਸ਼ ਇੱਕ ਚੋਣ ਲਾਗੂ ਕਰਨ ਲਈ ਬਿੱਲਾਂ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚਣ […]

Continue Reading

ਭਾਜਪਾ ਤਾਨਾਸ਼ਾਹੀ ਅਤੇ ਅੱਤਿਆਚਾਰ ਦਾ ਸਮਾਨਾਰਥੀ ਬਣ ਗਈ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 14 ਦਸੰਬਰ ( ਸਰਬਜੀਤ ਸਿੰਘ)- ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵੱਲੋਂ ਦਿੱਲੀ ਵੱਲ ਸ਼ਾਂਤਮਈ ਪੈਦਲ ਮਾਰਚ ਕੱਢਣ ਦੀ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਤੀਜੀ ਕੋਸ਼ਿਸ਼ ਨੂੰ ਪੁਲਿਸ ਦੀ ਅੱਤਿਆਚਾਰ ਨਾਲ ਦਬਾਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਪ੍ਰਦਰਸ਼ਨਕਾਰੀਆਂ ਦੇ ਲੋਕਤੰਤਰੀ […]

Continue Reading

ਰਾਸ਼ਟਰੀ ਲੋਕ ਅਦਾਲਤ ਦੌਰਾਨ 7595 ਕੇਸਾਂ ਦਾ ਨਿਪਟਾਰਾ ਕੀਤਾ ਗਿਆ

222807877 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਰਮਨੀਤ […]

Continue Reading