ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸਨ ਜਿਲਾ ਯੂਨਿਟ ਗੁਰਦਾਸਪੁਰ ਦੀ ਹੋਈ ਮੀਟਿੰਗ

ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)–ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸਨ ਜਿਲਾ ਯੂਨਿਟ ਗੁਰਦਾਸਪੁਰ ਦੀ ਹੰਗਾਮੀ ਮੀਟਿੰਗ ਕੀਤੀ ਗਈ। ਜਿਸ ਵਿਚ ਬੀਤੇ ਦਿਨੀ ਦਫ਼ਤਰ ਜ਼ਿਲ੍ਹਾ ਸਿੱਖਿਆ ਸੈਕੰਡਰੀ ਵਿਖੇ ਸਾਵਨ ਸਿੰਘ ਜ਼ਿਲਾ ਪ੍ਰਧਾਨ ਪੀਐਸਐਮਐਸਯੂ ਅਤੇ ਰਘਬੀਰ ਸਿੰਘ ਬਡਵਾਲ (ਰਿਟਾਇਰਡ) ਸੂਬਾ ਚੇਅਰਮੈਨ ਆਏ ਅਤੇ ਸਿਖਿਆ ਵਿਭਾਗ ਦੇ ਕੁਝ ਕਰਮਚਾਰੀਆਂ ਨੂੰ ਇਕੱਠੇ ਕਰਕੇ ਗੁਰਦਿੱਤ ਸਿੰਘ ਨੂੰ ਸਿਖਿਆ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ,ਯਾਦਗਰ ਵੱਡਾ ਘੱਲੂਘਾਰਾ,ਜੋਗੀ ਮਾਜਰਾ ਰੋਡ ,ਕੁੱਪ ਕਲਾਂ ਦਾ 27 ਵਾਂ ਨੀਂਹ ਪੱਥਰ ਦਿਵਸ ਅਤੇ ਅੱਸੂ ਸੁਦੀ ਦਸਵੀਂ ਦਾ ਦਿਹਾੜਾ 21 ਸਤੰਬਰ ਨੂੰ ਮਨਾਇਆ ਜਾਵੇਗਾ – ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ, ਕੁੱਪ ਕਲਾਂ ਮਾਲੇਰਕੋਟਲਾ ਵਿਖੇ 27 ਵਾ ਨੀਂਹ ਪੱਥਰ ਦਿਵਸ ਅਤੇ ਅੱਸੂ ਸੁਦੀ ਦਸਵੀ ਦਾ ਦਿਹਾੜਾ 21 ਸਤੰਬਰ ਦਿਨ ਸੋਮਵਾਰ ਨੂੰ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ,ਨੀਹ ਪੱਥਰ ਸਵੇਰੇ 10 ਵਜੇ ਸੰਗਤਾਂ ਦੇ ਸਹਿਯੋਗ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ ਨਵੇਂ ਬਣਾਏ ਕਾਨੂੰਨ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਨੂੰ ਦਰਕਿਨਾਰ ਕਰਨਾ, “ਸਰਕਾਰ ਲਈ ਵੱਡੀ ਮੁਸੀਬਤ ਖੜ੍ਹੀ ਕਰ ਸਕਦਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਨਵੇਂ ਬਣਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ’ਚ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਦਿਸ਼ਾ ਨਿਰਦੇਸ਼ਾਂ ਨੂੰ ਅਣਗੌਲਿਆ ਕਰਨ ਵਾਲੀ ਨੀਤੀ ਸਰਕਾਰ ਲਈ ਕਈ ਚਿਣੌਤੀਆ ਪੈਦਾ ਕਰ ਸਕਦੀ ਹੈ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਧੜੇ ਇਸ ਨੂੰ ਮੁੱਦਾ ਬਣਾ ਕੇ ਆ ਰਹੀਆਂ ਪੰਜਾਬ ਵਿਧਾਨ ਸਭਾ […]

Continue Reading

ਕਾਰਪੋਰੇਟ ਹਿੱਤਾਂ ਦੀ ਰੱਖਿਆ ਕਰ ਰਹੀ ਮੋਦੀ ਸਰਕਾਰ ਦੀਆਂ ਨੀਤੀਆਂ ਦਾ ਖ਼ਮਿਆਜ਼ਾ ਆਮ ਲੋਕ ਭੁਗਤ ਰਹੇ ਹਨ – ਕਾਮਰੇਡ ਰਾਜਵਿੰਦਰ ਰਾਣਾ

ਬੁਢਲਾਡਾ, ਬਰੇ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਪੰਜਾਬ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ ਅਤੇ ਮਜ਼ਦੂਰ ਮੁਕਤੀ ਮੋਰਚਾ ਦੀ ਸਾਂਝੀ ਮੀਟਿੰਗ ਪਿੰਡ ਬਰੇ ਵਿਖੇ ਹੋਈ। ਮੀਟਿੰਗ ਨੂੰ ਲਿਬਰੇਸ਼ਨ ਪਾਰਟੀ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਰਾਣਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਚੱਕ ਅਲੀਸ਼ੇਰ, ਦਰਸ਼ਨ ਮਘਾਣੀਆ, ਗੁਰਤੇਜ ਬਰੇ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਪ੍ਰੀਖਿਆਵਾਂ ਦਾ ਨਿਰੀਖਣ ਕੀਤਾ

ਨਕਲ ਰਹਿਤ ਪ੍ਰੀਖਿਆ ਕਰਵਾਉਣ ਲਈ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਜਾਗਰੂਕ: ਡੀ.ਈ.ਓ. ਰਾਜੇਸ਼ ਸ਼ਰਮਾਂ ਗੁਰਦਾਸਪੁਰ 10 ਸਤੰਬਰ (ਸਰਬਜੀਤ ਸਿੰਘ)– ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਸਮਾਂ ਸਾਰਣੀ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਤੰਬਰ ਪ੍ਰੀਖਿਆਵਾਂ ਹੋ ਰਹੀਆਂ ਹਨ। ਇਸ ਦੇ ਚੱਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾਂ ( ਸਟੇਟ ਐਵਾਰਡੀ ) ਵੱਲੋਂ ਸਕੂਲਾਂ ਵਿਜਟ ਕਰਕੇ […]

Continue Reading

ਮੰਤਰੀ ਚੀਮਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ: ਬਾਜਵਾ

ਗੁਲਜ਼ਾਰ ਸਿੰਘ ਦੇ ਪਰਿਵਾਰ ਵੱਲੋਂ ਜਬਰਨ ਅੰਤਿਮ ਸੰਸਕਾਰ ਕਰਵਾਉਣ ਦੇ ਦੋਸ਼ ਚੰਡੀਗੜ੍ਹ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਦਿਰਬਾ ਵਾਸੀ ਗੁਲਜ਼ਾਰ ਸਿੰਘ ਦੇ ਪਰਿਵਾਰ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ […]

Continue Reading

ਬਸਪਾ ਪਾਰਟੀ ਤੇ ਬਾਲਮੀਕ ਭਾਈਚਾਰੇ ਦੇ ਸੱਦੇ ਤੇ ਜਲੰਧਰ ਸ਼ਹਿਰ ਅੱਜ ਪੂਰੀ ਤਰ੍ਹਾਂ ਬੰਦ, ਨੈਸ਼ਨਲ ਹਾਈਵੇ, ਸਕੂਲਾਂ ਕਾਲਜਾਂ ਤੇ ਮੈਡੀਕਲ ਸੇਵਾਵਾਂ ਨੂੰ ਨਿਰਵਿਘਨ ਚਾਲੂ ਰੱਖਣਾ ਵਧੀਆ ਰਿਹਾ- ਭਾਈ ਵਿਰਸਾ ਸਿੰਘ ਖਾਲਸਾ

ਜਲੰਧਰ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਲੁਧਿਆਣਾ ਜਲੰਧਰ ਬਾਈਪਾਸ ਤੇ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਬਦੀ ਨੂੰ ਲੈਕੇ ਬਹੁਜਨ ਸਮਾਜ ਪਾਰਟੀ, ਬਾਲਮੀਕ ਸਮੇਂਤ ਐਸ ਸੀ ਭਾਈ ਚਾਰੇ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਅਤੇ ਲਗਾਤਾਰ ਪੰਜਾਬ ਦੇ ਸ਼ਹਿਰਾਂ ਨੂੰ ਬੰਦ ਕਰਕੇ ਸਰਕਾਰ ਤੇ ਦਬਾਅ ਬਣਾਇਆ ਜਾ ਰਿਹਾ ਹੈ […]

Continue Reading

ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਅੰਤਰਰਾਸ਼ਟਰੀ ਪੱਧਰ ’ਤੇ ਪਹੁੰਚਿਆ-ਭਾਈ ਵਿਰਸਾ ਸਿੰਘ ਖਾਲਸਾ

ਸੰਗਰੂਰ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)– ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਹੁਣ ਅੰਤਰਰਾਸ਼ਟਰੀ ਪੱਧਰ ਤੇ ਪਹੁੰਚ ਗਿਆ ਜੋ ਸਰਕਾਰ ਲਈ ਵੱਡੀ ਪ੍ਰੇਸ਼ਾਨੀ ਖੜ੍ਹੀ ਕਰ ਸਕਦਾ ਹੈ ਕਿਉਂਕਿ ਕਾਂਗਰਸ ਹਾਈ ਕਮਾਂਡ ਰਾਹੁਲ ਗਾਂਧੀ ਨੇ ਇਸ ਮੁੱਦਾ ਸੰਸਦ ਵਿਚ ਚੁਕਿਆ ਹੈ ਪੰਜਾਬ ਵਿੱਚ ਸਰਕਾਰ ਕੇਵੇ ਮਨੁੱਖੀ ਅਧਿਕਾਰਾਂ ਦਾ ਘਾਣ ਰਹੀ ਹੈ ਅਤੇ ਲਾਸ਼ਾਂ ਤੇ […]

Continue Reading

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵੱਲੋਂ ਮੰਗਾਂ ਸਬੰਧੀ ਲੋਕਾਂ ‘ਚ ਜਾਗਰੂਕਤਾ ਪੈਦਾ ਕਰਨ ਲਈ 2/3 ਅਕਤੂਬਰ ਨੂੰ ਇੱਕ ਵੱਡਾ ਰੋਸ ਮਾਰਚ ਕੱਢਣਾ ਸਮੇਂ ਦੀ ਲੋੜ ਵਾਲਾਂ ਪੈਂਤੜਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 10 ਸਤੰਬਰ (ਸਰਬਜੀਤ ਸਿੰਘ)- ਬੰਦੀ ਸਿੰਘਾਂ ਦੀ ਰਿਹਾਈ ਤੇ ਕੁਝ ਹੋਰ ਮੰਗਾਂ ਨੂੰ ਲੈਕੇ ਚੰਡੀਗੜ੍ਹ ਦੀਆਂ ਬਰੂਹਾਂ ਤੇ ਕੌਮੀ ਇਨਸਾਫ਼ ਮੋਰਚਾ ਲੱਗੇਂ ਨੂੰ ਚਾਰ ਸਾਲ ਬੀਤਣ ਤੋਂ ਬਾਅਦ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕੀ ਜਦੋਂ ਕਿ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਇਸ ਸਬੰਧੀ ਸਰਕਾਰ ਵਿਰੁੱਧ ਬਹੁਤ ਰੋਸ ਪ੍ਰਦਰਸ਼ਨ,ਇਕੱੱਠ ਰੈਲੀਆਂ ਕੀਤੀਆਂ ਪਰ […]

Continue Reading

Механика Pin-Up Plinko: объяснение

Содержание Введение в игру Plinko Настройки игры и выбор уровня риска Процесс игры и факторы, влияющие на результат Бонусы и их использование в Plinko Стратегии и управление банкроллом Заключение Механика игры Plinko от Pin-Up: Подробное руководство Введение в игру Plinko Plinko — это популярная игра, основанная на простом физическом принципе: шар падает через поле со […]

Continue Reading