ਗੁਲਜ਼ਾਰ ਸਿੰਘ ਦੀ ਮੌਤ ਮਾਮਲੇ ਵਿੱਚ ਹਰਪਾਲ ਚੀਮਾ ਦੀ ਗ੍ਰਿਫ਼ਤਾਰੀ ਦੀ ਮੰਗ; 2027 ਵਿੱਚ ‘ਆਪ’ ਨੂੰ ਹਰਾਉਣ ਲਈ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ: ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 15 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਤੂਰ ਬੰਜਾਰਾ, ਸੰਗਰੂਰ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਮੌਤ ਦੀ ਨਿਰਪੱਖ ਅਤੇ ਆਜ਼ਾਦ ਜਾਂਚ ਦੀ […]

Continue Reading

ਆਪ’ ਅਤੇ ਭਾਜਪਾ ਦੋਵੇਂ ਡਰੱਗ ਮਾਫੀਆ ਨੂੰ ਖਤਮ ਕਰਨ ਦੀ ਬਜਾਏ ਦਿਖਾਵੇ ਦੀ ਰਾਜਨੀਤੀ ਵਿੱਚ ਰੁੱਝੇ: ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੋਵਾਂ ਨੂੰ ਪੰਜਾਬ ਦੇ ਭਿਆਨਕ ਨਸ਼ਾ ਸੰਕਟ ਨੂੰ ਸਿਆਸੀ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਵਿੱਚ ਬਦਲਣ ਲਈ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ […]

Continue Reading

ਰਮਨ ਬਹਿਲ ਨੇ ਸੈਣੀ ਭਵਨ ਜਾਫਲਪੁਰ ਦੇ ਨਵੀਨੀਕਰਨ ਕਾਰਜ ਦੀ ਕਰਵਾਈ ਸ਼ੁਰੂਆਤ

ਪੰਜਾਬ ਨਿਰਮਾਣ ਯੋਜਨਾ ਤਹਿਤ ਸੈਣੀ ਸਭਾ ਜਾਫਲਪੁਰ ਦੀ ਇਮਾਰਤ ਦੇ ਨਵੀਨੀਕਰਨ ਲਈ 15 ਲੱਖ ਰੁਪਏ ਦੀ ਰਾਸ਼ੀ ਜਾਰੀ-ਰਮਨ ਬਹਿਲ ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਸੈਣੀ ਸਭਾ ਜਾਫਲਪੁਰ ਦੀ ਇਮਾਰਤ ਦੇ ਨਵੀਨੀਕਰਨ ਕਾਰਜ ਦੀ ਸ਼ੁਰੂਆਤਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਵਿਧੀਵਤ ਤਰੀਕੇ ਨਾਲ ਕਰਵਾਈ ਗਈ। ਇਸ ਮੌਕੇ ਸੈਣੀ ਸਭਾ ਜਾਫਲਪੁਰ ਦੇ ਅਹੁਦੇਦਾਰਾਂ […]

Continue Reading

ਰਮਨ ਬਹਿਲ ਨੇ ਪਿੰਡ ਚਾਹੀਆ ਦੀ ਗਊਸ਼ਾਲਾ ਵਿੱਚ 8 ਲੱਖ ਰੁਪਏ ਦੀ ਲਾਗਤ ਨਾਲ ਸਟੀਲ ਕਵਰ ਸ਼ੈੱਡ ਦਾ ਕੰਮ ਸ਼ੁਰੂ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਮੂਹ ਪਾਰਟੀ ਲੀਡਰਸ਼ਿਪ ਦੇ ਸਹਿਯੋਗ ਨਾਲ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਪਿੰਡ ਚਾਹੀਆ ਸਥਿਤ ਸ਼ਿਵ ਸ਼ਕਤੀ ਮੰਦਰ ਟਰੱਸਟ (ਰਜਿ.) […]

Continue Reading

‘ਮੁੱਖ ਮੰਤਰੀ ਰਾਹਤ ਫੰਡ’ ਵਿੱਚੋਂ ਸਾਹਿਲ ਮਸੀਹ ਦੇ ਇਲਾਜ ਲਈ 2.36 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਪਿੰਡ ਤਲਵੰਡੀ ਵਿਰਕ ਦੇ ਵਸਨੀਕ ਸਾਹਿਲ ਮਸੀਹ, ਪੁੱਤਰ ਗੁਰਮੀਤ ਮਸੀਹ, ਦੇ ਹੱਥ ਦੇ ਇਲਾਜ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 2 ਲੱਖ 36 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਸਾਹਿਲ ਮਸੀਹ ਦੇ ਇਲਾਜ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮਨਜ਼ੂਰ ਹੋਈ 2,36,000 ਰੁਪਏ ਦੀ ਰਾਸ਼ੀ ਦਾ ਚੈੱਕ […]

Continue Reading

ਆਪ ਸਰਕਾਰ ਦੇ ਮੰਤਰੀ ਅਮਨ ਅਰੋੜਾ ਵੱਲੋਂ ਮੁਲਾਜ਼ਮ ਘਿਰਾਓ ਕਾਰੀਆਂ ਨੂੰ ਆਪਣੇ ਘਰ ਬੁਲਾ ਕੇ ਮੰਗਾਂ ਸਬੰਧੀ ਗੱਲਬਾਤ ਸੁਣਨੀ ਬਹੁਤ ਸ਼ਲਾਘਾਯੋਗ ਵਰਤਾਰਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਆਮ ਤੌਰ ਤੇ ਮੰਤਰੀਆਂ ਦੇ ਨਿਵਾਸ ਅਸਥਾਨਾਂ ਦੇ ਘਿਰਾਓ ਕਰਨ ਵਾਲੇ ਘਿਰਾਓ ਕਾਰੀਆਂ ਨਾਲ਼ ਬੁਰਾ ਵਿਵਹਾਰ ਤੇ ਤਸ਼ੱਦਦ ਕਰਨ ਦੀ ਖਬਰਾਂ ਆਮ ਪੜ੍ਹਨ ਨੂੰ ਮਿਲ ਜਾਂਦੀਆਂ ਹਨ ਪਰ ਪਹਿਲੀ ਵਾਰ ਹੋਇਆ ਜਦੋਂ ਆਪ ਸਰਕਾਰ ਦੇ ਮੰਤਰੀ ਅਮਨ ਅਰੋਡਾ ਨੇ ਘਰ ਦੇ ਬਾਹਰ ਘਿਰਾਓ ਕਰ ਰਹੇ ਮੁਲਾਜ਼ਮ ਘਿਰਾਓ ਕਾਰੀਆਂ ਨੂੰ […]

Continue Reading

ਪੰਜਾਬੀ ਯੂਨੀਵਰਸਿਟੀ ਦੇ ਐਮ ਏ ਸਿਲੈਬਸ ‘ਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਗ਼ਾਇਬ ਕਰਨਾ ਬਹੁਤ ਹੀ ਚਿੰਤਾਜਨਕ, ਐਸ.ਜੀ.ਪੀ.ਸੀ ਲਵੇਂ ਐਕਸ਼ਨ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਪੰਜਾਬੀ ਯੂਨੀਵਰਸਿਟੀ ਦੇ ਐਮ ਏ ਸਿਲੇਬਸ ‘ਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਖਤਮ ਕਰਨ ਪਿੱਛੋਂ ਡੂੰਘੀ ਸਾਜ਼ਿਸ਼ ਦਿਸਦੀ ਹੈ ਜੋ ਪੰਜਾਬ ਅਤੇ ਪੰਜਾਬੀਆਂ ਲਈ ਬਹੁਤ ਹੀ ਚਿੰਤਾਜਨਕ ਵਿਸ਼ਾ ਬਣ ਚੁੱਕਾ ਹੈ ਅਤੇ ਵਿਦਿਆਰਥੀ ਇਸ ਦਾ ਵਿਰੋਧ ਕਰ ਰਹੇ ਹਨ ਜਦੋਂ ਕਿ ਯੂਨੀਵਰਸਿਟੀ ਪ੍ਰਸ਼ਾਸਨ ਇਸ ਨੂੰ ਮੰਨ ਚੁਕਿਆ ਹੈ ਕਿ […]

Continue Reading

ਕੱਲ੍ਹ ਪੰਜਾਬ ਕਾਂਗਰਸ ਮ੍ਰਿਤਕ ਗੁਲਜ਼ਾਰ ਸਿੰਘ ਦੇ ਮਾਮਲੇ ਨੂੰ ਲੈ ਕੇ ਸੰਗਰੂਰ ‘ਚ ਵੱਡਾ ਰੋਸ਼ ਪ੍ਰਦਰਸ਼ਨ ਕਰ ਰਹੀ ਹੈ ਅਤੇ ਇਸ ‘ਚ ਸਾਰੇ ਕਾਂਗਰਸੀਆਂ ਦੇ ਇਕੱਠੇ ਹੋਣ ਦੀ ਉਮੀਦ- ਭਾਈ ਵਿਰਸਾ ਸਿੰਘ ਖਾਲਸਾ

ਸੰਗਰੂਰ, ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਮੰਤਰੀ ਚੀਮਾ ਤੇ ਮਰਨ ਤੋਂ ਪਹਿਲਾਂ ਬਿਆਨ ਦੇਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਅਜੇ ਠੰਡਾ ਹੁੰਦਾ ਨਜ਼ਰ ਨਹੀਂ ਆ ਰਿਹਾ, ਬੀਤੇ ਦਿਨੀਂ ਵੀ ਇਸ ਸਬੰਧੀ ਮੁੱਖ ਮੰਤਰੀ ਦੇ ਨਿਵਾਸ ਅਸਥਾਨ ਤੇ ਰੋਸ ਪ੍ਰਦਰਸ਼ਨ ਕਰਕੇ ਮੰਤਰੀ ਚੀਮਾ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਅਤੇ ਭਲਕੇ […]

Continue Reading

ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਐਸ.ਐਮ.ਓ ਨੂੰ ਮੰਗਾਂ ਸਬੰਧੀ ਮੈਮੋਰੰਡਮ ਸੌਂਪੇ

16 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਅਤੇ 18 ਸਤੰਬਰ ਨੂੰ ਦਿੜ੍ਹਬਾ ਵਿਖੇ ਰੋਸ ਧਰਨੇ ਦਾ ਐਲਾਨ-ਡਾ ਸੁਨੀਲ ਤਰਗੋਤਰਾ ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ)— ਸੀ.ਐਚ.ਓ ਵੱਲੋਂ ਅੱਜ ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਨੂੰ ਮੈਮੋਰੰਡਮ ਸੌਂਪਿਆ ਗਿਆ। ਇਸ ਮੌਕੇ ਸੀ.ਐਚ.ਓ ਆਗੂਆਂ ਨੇ ਵਿਭਾਗ ਅਤੇ ਪੰਜਾਬ ਸਰਕਾਰ […]

Continue Reading

ਪੰਜਾਬ ਪੁਲਸ ਨੇ ਗੁਰਦਾਸਪੁਰ ‘ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਬਰਾਮਦ ਕੀਤੇ ਗਏ ਹਥਿਆਰ ਡਰੋਨਾਂ ਰਾਹੀਂ ਸਰਹੱਦ ਪਾਰੋਂ ਭੇਜੇ ਗਏ ਸਨ: ਡੀਜੀਪੀ ਗੌਰਵ ਯਾਦਵ* ਗੈਂਗਸਟਰ ਬੁਰੀ ਬਸੰਤਕੋਟੀਆ ਵਿਰੁੱਧ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ 26 ਐਫਆਈਆਰਜ਼ ਦਰਜ ਹਨ: ਐਸਐਸਪੀ ਗੁਰਦਾਸਪੁਰ ਆਦਿਤਿਆ ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ […]

Continue Reading