ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 27 ਅਕਤੂਬਰ ਨੂੰ ਮੁੱਖ ਮੰਤਰੀ ਦਾ ਵਿਰੋਧ ਕਰੇਗੀ ਸੀਪੀਐਫ ਕਰਮਚਾਰੀ ਯੂਨੀਅਨ- ਪੁਨੀਤ ਸਾਗਰ

ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਨੂੰ ਲੈ ਕੇ 27 ਅਕਤੂਬਰ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ। ਇਹ ਜਾਣਕਾਰੀ ਯੂਨੀਅਨ ਸੂਬਾ ਪ੍ਰਧਾਨ ਸੁਖਜੀਤ ਸਿੰਘ ਡਿੰਪੀ ਅਤੇ ਮਾਝਾ ਜ਼ੋਨ ਦੇ ਪ੍ਰਧਾਨ ਪੁਨੀਤ ਸਾਗਰ ਨੇ ਸਾਂਝੇ ਬਿਆਨ ਰਾਹੀਂ ਦਿੱਤੀ। ਆਗੂਆਂ ਨੇ ਕਿਹਾ ਕਿ […]

Continue Reading

ਸੰਚਖੰਡ ਹਜੂਰ ਸਾਹਿਬ ਵਿਖੇ ਮਾਤਾ ਸਾਹਿਬ ਦੇਵਾਂ ਜੀ ਦੇ ਜਨਮ ਦਿਹਾੜੇ ਨਿਹੰਗ ਸਿੰਘਾਂ ਵੱਲੋਂ ਖੇਡੇ ਗਏ ਮੁਹੱਲੇ ਦੀ ਅਗਵਾਈ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤਰਨਾ ਦਲ ਤੇ ਜਥੇਦਾਰ ਬਾਬਾ ਤੇਜਾ ਸਿੰਘ ਨੇ ਕੀਤੀ- ਭਾਈ ਵਿਰਸਾ ਸਿੰਘ ਖਾਲਸਾ

ਨਾਂਦੇੜ ਸਾਹਿਬ, ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਭਾਈ ਖਾਲਸਾ ਨੇ ਦੱਸਿਆ ਮਾਤਾ ਸਾਹਿਬ ਦੇਵਾਂ ਜੀ ਦੇ ਜਨਮ ਦਿਹਾੜੇ ਸਬੰਧੀ ਮੁਖ ਸੇਵਾਦਾਰ ਜਥੇਦਾਰ ਬਾਬਾ ਤੇਜ਼ਾ ਸਿੰਘ ਦੀ ਦੇਖ ਰੇਖ ਪਰਸੋ ਦੇ ਰੋਜ ਤੋਂ ਗੁਰਬਾਣੀ ਦੇ ਲੜੀਵਾਰ ਅਖੰਡਪਾਠ ਸਾਹਿਬ ਅਰੰਭ ਕੀਤੇ ਗਏ ਸਨ, ਜਿੰਨਾ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਪੰਜਾਬ ਤੋਂ ਪਹੁਚੇ […]

Continue Reading

ਡੀ.ਏ.ਪੀ. ਖਾਦ ਦੀ ਕਿੱਲਤ ਦੂਰ ਕਰੇ ਸਰਕਾਰ, ਬਦਲਾਂ ਦੇ ਨਾਂ ’ਤੇ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਨਾ ਪਾਇਆ ਜਾਵੇ: ਸੁਖਦੇਵ ਸਿੰਘ ਭੋਜਰਾਜ

ਪੀ.ਐੱਸ.ਬੀ., ਜ਼ੈੱਡ.ਐੱਸ.ਬੀ. ਅਤੇ ਨੈਨੋ ਡੀ.ਏ.ਪੀ. ਨੂੰ ਡੀ.ਏ.ਪੀ. ਦਾ ਪੂਰਾ ਬਦਲ ਮੰਨਣਾ ਵਿਗਿਆਨਕ ਤੌਰ ’ਤੇ ਠੀਕ ਨਹੀਂ; ਪੰਜਾਬ ਵਿੱਚ ਲੋੜ ਦੇ ਮੁਕਾਬਲੇ ਡੀ.ਏ.ਪੀ. ਦੀ ਵੱਡੀ ਘਾਟ ਦਾ ਦਾਅਵਾ ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦਾ ਕਿਸਾਨ ਪਹਿਲਾਂ ਹੀ ਵਧ ਰਹੀਆਂ ਖੇਤੀ ਲਾਗਤਾਂ, ਮਹਿੰਗੇ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ, ਮਸ਼ੀਨਰੀ ਅਤੇ ਮਜ਼ਦੂਰੀ ਦੇ ਖ਼ਰਚਿਆਂ ਕਾਰਨ ਆਰਥਿਕ ਦਬਾਅ ਹੇਠ […]

Continue Reading

ਬਾਜਵਾ ਵੱਲੋਂ ਵਿਧਾਨ ਸਭਾ ਤੋਂ ਬਾਹਰ ਵੀ ਸੰਘਰਸ਼ ਤੇਜ਼ ਕਰਨ ਦਾ ਐਲਾਨ, ਝੋਟਾ ਅਤੇ ਨਸ਼ਿਆਂ ਦੇ ਪੀੜਤ ਪੰਜਾਬੀਆਂ ਨੂੰ ਇਨਸਾਫ਼ ਦਿਵਾਉਣ ਦਾ ਅਹਿਦ

ਇਨਸਾਫ਼ ਮਿਲਣ ਤੱਕ ਪੰਜਾਬ ਦੀਆਂ ਸੜਕਾਂ ’ਤੇ ਉਤਰ ਕੇ ‘ਆਪ’ ਸਰਕਾਰ ਨੂੰ ਬੇਨਕਾਬ ਕਰੇਗੀ ਕਾਂਗਰਸ: ਬਾਜਵਾ ਚੰਡੀਗੜ੍ਹ, ਗੁਰਦਾਸਪੁਰ 23 ਅਕਤੂਬਰ‌ ( ਸਰਬਜੀਤ ਸਿੰਘ)–ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਾਂਗਰਸੀ ਵਿਧਾਇਕਾਂ ਨਾਲ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਕਾਂਗਰਸ ਨੇ ਨਸ਼ਿਆਂ ਵਿਰੁੱਧ ਆਵਾਜ਼ […]

Continue Reading

ਰਮਨ ਬਹਿਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ, ਗੁਰਦਾਸਪੁਰ ਹਲਕੇ ਦੇ 174 ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ ਵੰਡੇ 60.90 ਲੱਖ ਰੁਪਏ ਦੇ ਚੈੱਕ

ਪੰਜਾਬ ਨਿਰਮਾਣ ਸਕੀਮ ਤਹਿਤ ਪ੍ਰਤੀ ਪਰਿਵਾਰ 35 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਕਾਂਗਰਸ ਵੱਲੋਂ ਸੱਤਾ ਵਿੱਚ ਆਉਣ ’ਤੇ ਅਜਿਹੀਆਂ ਸਹੂਲਤਾਂ ਬੰਦ ਕਰਨ ਦੇ ਬਿਆਨ ’ਤੇ ਰਮਨ ਬਹਿਲ ਨੇ ਚੁੱਕੇ ਸਵਾਲ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਪੰਜਾਬ ਸਰਕਾਰ ਦੀ ਪਹਿਲ: ਰਮਨ ਬਹਿਲ ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)–ਹਲਕਾ ਇੰਚਾਰਜ ਰਮਨ ਬਹਿਲ ਵਲੋਂ ਲੋੜਵੰਦ ਲੋਕਾਂ ਨੂੰ ਦੀਵਾਲੀ ਦਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1608 ਹੋਈ ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਸੁਖਾਲੀਆਂ ਚੋਣ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਚੋਣ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। […]

Continue Reading

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 24 ਅਕਤੂਬਰ ਨੂੰ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ, 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2026 ਤਹਿਤ 24 ਅਕਤੂਬਰ, 2026 (ਸ਼ਨੀਵਾਰ) ਨੂੰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 3 ਵਜੇ […]

Continue Reading

ਅੱਜ ਵੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਫੀਲਡ ਵਿੱਚ ਰਹੇ ਮੌਜੂਦ, ਬੇਲਰ ਨਾਲ ਗੱਠਾਂ ਬਣਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐੱਸ.ਐੱਸ.ਪੀ ਬਟਾਲਾ ਵਲੋਂ ਬਟਾਲਾ, ਘੁਮਾਣ ਅਤੇ ਕਾਦੀਆਂ ਖੇਤਰ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਕੀਤੀ ਅਪੀਲ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤ ਜਾਂ ਹੈਲਪ ਲਾਈਨ ਨੰ 98781-66525 ‘ਤੇ ਸੰਪਰਕ ਕਰ ਸਕਦੇ ਹਨ ਘੁਮਾਣ/ […]

Continue Reading

ਪਿੰਡ ਸਲੀਮਪੁਰ ਅਫਗਾਨਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਪਰਿਵਾਰਾਂ ਨੂੰ ਮਿਲਿਆ ਮਾਲਕੀ ਹੱਕ

80 ਸਾਲ ਪੁਰਾਣੀ ਮੰਗ ਹੋਈ ਪੂਰੀ, ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਘਰਾਂ ਦਾ ਕਾਨੂੰਨੀ ਮਾਲਕੀ ਹੱਕ: ਰਮਨ ਬਹਿਲ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵੱਲੋਂ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ

ਲੋਕ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ: ਡਾ: ਸੱਤਪਾਲ ਸਿੰਘ ਬਟਾਲਾ, ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ:ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਡਾ: ਸੱਤਪਾਲ ਸਿੰਘ ਨੇ ਸੰਬੋਧਨ […]

Continue Reading