ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੰਘਰਸ਼ ਦੀ ਸੀ.ਐਚ.ਓ ਐਸੋਸੀਏਸ਼ਨ ਵੱਲੋਂ ਪੂਰਨ ਹਮਾਇਤ ਦਾ ਐਲਾਨ

19 ਅਕਤੂਬਰ ਦੇ ਧਰਨੇ ਵਿੱਚ ਸੀ.ਐਚ.ਓ ਮੁਲਾਜ਼ਮ ਵੀ ਭਰਵੀਂ ਸ਼ਮੂਲੀਅਤ ਕਰਨਗੇ, ਸਾਂਝੇ ਸੰਘਰਸ਼ ਰਾਹੀਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਈਆਂ ਜਾਣਗੀਆਂ।- ਡਾ ਸੁਨੀਲ ਤਰਗੋਤਰਾ ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ 19 ਅਕਤੂਬਰ ਨੂੰ ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਅੱਗੇ ਦਿੱਤੇ ਜਾ […]

Continue Reading

ਸ਼ਹੀਦ ਪਰਵਿੰਦਰ ਸਿੰਘ ਨੂੰ ਇਨਸਾਫ਼ ਮੋਰਚਾ ਪੰਜਵੇਂ ਦਿਨ ਵੀ ਰੋਹ ਭਰੇ ਢੰਗ ਨਾਲ ਜਾਰੀ

ਨੌਜਵਾਨਾਂ ਖਿਲਾਫ ਦਰਜ ਕੇਸ ਰੱਦ ਕੀਤੇ ਜਾਣ – ਐਕਸ਼ਨ ਕਮੇਟੀ ਮਾਨਸਾ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)— ਸ਼ਹੀਦ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਲੁਧਿਆਣਾ ਸਿਰਸਾ ਰੋਡ ‘ਤੇ ਚੱਲ ਰਹੇ ਮੋਰਚੇ ਵਿੱਚ ਅੱਜ ਵੀ ਦੂਰ ਨੇੜੇ ਤੋਂ ਪਹੁੰਚੇ ਹਜ਼ਾਰਾਂ ਲੋਕਾਂ ਸ਼ਾਮਲ ਹੋਏ। ਵੱਖ ਵੱਖ ਖੇਤਰਾਂ ਤੇ ਸੰਗਠਨਾਂ ਦੇ ਉੱਘੇ ਆਗੂਆਂ ਨੇ ਮੋਰਚੇ ਵਿੱਚ ਸ਼ਾਮਲ ਹੋ […]

Continue Reading

ਗੰਗਾ ਨਗਰ ਸੰਚਖੰਡ ਐਕਸਪ੍ਰੈਸ ਗੱਡੀ ਦੇ ਏਸੀ ਥਰਡ ਡੱਬਾਂ ਨੰਬਰ M 2 ‘ਚ ਯਾਤਰੂਆਂ ਲਈ ਲੰਗਰ ਅਤੇ 30 ਯਾਤਰੂਆਂ ਨੂੰ 2 ਲੱਖ ਰੁਪਏ ਦੀਆਂ ਫ੍ਰੀ ਟਿਕਟਾਂ ਦੇ ਕੇ ਬਾਬਾ ਗੁਰਬਚਨ ਸਿੰਘ ਦਿੜ੍ਹਬਾ ਨੇ ਕਲਗ਼ੀਧਰ ਦੇ ਖੁਸੇ ਪ੍ਰਾਪਤ ਕੀਤੇ- ਭਾਈ ਵਿਰਸਾ ਸਿੰਘ ਖਾਲਸਾ

ਦਿੜ੍ਹਬਾ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਸਿੱਖਾਂ ਵਿੱਚ ਲੋੜਵੰਦਾਂ ਨੂੰ ਲੰਗਰ ਛਕਾਉਣ ਦੀ ਮਰਿਯਾਦਾ ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਨੇ ਚਲਾਈ ਅਤੇ ਇਸ ਦੇ ਬਦਲੇ ਇਤਿਹਾਸਕਾਰਾਂ ਮੁਤਾਬਿਕ ਪਿਤਾ ਕਾਲੂ ਜੀ ਵੱਲੋਂ ਬੁਰਾ ਭਲਾ ਵੀ ਕਿਹਾ ਗਿਆ,ਪਰ ਉਨ੍ਹਾਂ ਵੱਲੋਂ ਚਲਾਈ ਲੰਗਰ ਦੀ ਸੇਵਾ ਅੱਜ ਵੀ ਸਿੱਖ ਕੌਮ ਵੱਡੀ ਪੱਧਰ […]

Continue Reading

ਮਰਨ ਤੋਂ ਬਾਅਦ ਪਰਮਿੰਦਰ ਝੋਟਾ ਦੀ ਲੋਕਪ੍ਰਿਅਤਾ ਦੀ ਲਹਿਰ ਉੱਠਣ ਤੋਂ ਬਾਅਦ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਸ਼ਹੀਦ ਐਲਾਨ ਦਿੱਤਾ!ਪਰ ਜਿਉਂਦੇ ਜੀਅ ਉਨ੍ਹਾਂ ਵੱਲੋਂ ਪੁੱਛੇ ਸਵਾਲਾਂ ਤੋਂ ਕਿਨਾਰਾ ਕਰ ਗਏ ਸਨ- ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਅੱਜ ਪਰਮਿੰਦਰ ਸਿੰਘ ਝੋਟਾ ਦੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਪਰਉਪਕਾਰੀ ਕੰਮਾਂ ਨੂੰ ਲੋਕ ਯਾਦ ਤੇ ਸਲਾਮ ਵੀ ਕਰ ਰਹੇ ਹਨ, ਇਥੇ ਹੀ ਬਸ ਨਹੀਂ ? ਦੇਸ਼ ਵਿਚ ਕੌਮੀ ਪੱਧਰ ਦੇ ਲੀਡਰਾਂ ਵੱਲੋਂ ਭਾਈ ਪਰਮਿੰਦਰ ਸਿੰਘ ਝੋਟਾ ਦੇ ਹੱਕ’ਚ ਨਾਹਰਾ ਮਾਰਦਾ ਦੀ ਲਹਿਰ ਬਣ ਚੁੱਕੀ […]

Continue Reading

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਚੱਕਰਾਜਾ ਦੇ 70 ਪਰਿਵਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇ ਦਸਤਾਵੇਜ਼ ਵੰਡੇ

ਦੀਨਾਨਗਰ, ਗੁਰਦਾਸਪੁਰ,16 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਲੜੀ ਤਹਿਤ ਅੱਜ ਪਿੰਡ ਚੱਕਰਾਜਾ ਵਿਖੇ ਸਰਪੰਚ ਸੁਖਰਾਜ ਕੌਰ ਦੀ ਅਗਵਾਈ ਹੇਠ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਪਿੰਡ […]

Continue Reading

ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਸੰਕਟ ਲਈ ਭਾਜਪਾ ਜਵਾਬਦੇਹੀ ਤੋਂ ਨਹੀਂ ਭੱਜ ਸਕਦੀ: ਬਾਜਵਾ

ਬਾਜਵਾ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਵਿੱਚ ਕੇਂਦਰ ਦੀ ਚਾਰ ਸਾਲਾਂ ਦੀ ਨਾਕਾਮੀ ’ਤੇ ਚੁੱਕੇ ਸਵਾਲ; ਕਿਹਾ, ‘ਆਪ’ ਅਤੇ ਭਾਜਪਾ ਨੂੰ ਪੰਜਾਬ ਨੂੰ ਜਵਾਬ ਦੇਣਾ ਪਵੇਗਾ, ਚੋਣਾਂ ਵੇਲੇ ਕੀਤੇ ਵਾਅਦੇ ਨਹੀਂ ਚੰਡੀਗੜ੍ਹ, ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ […]

Continue Reading

ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਪੂਰੀ ਤਰ੍ਹਾਂ ਸਫ਼ਲ , ਜਗ੍ਹਾ ਜਗ੍ਹਾ ਜਨਤਾ ਨੇ ਰੋਸ ਵਜੋਂ ਸੜਕਾਂ ਕੀਤੀਆਂ ਜਾਮ

ਐਕਸ਼ਨ ਕਮੇਟੀ ਨੇ ਸਹਿਯੋਗ ਲਈ ਪੰਜਾਬ ਦੇ ਸਮੂਹ ਲੋਕਾਂ,ਕਿਸਾਨਾਂ ਮਜ਼ਦੂਰਾਂ ਵਪਾਰੀਆਂ ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਦਾ ਕੀਤਾ ਧੰਨਵਾਦ, ਕੱਲ ਦੁਕਾਨਦਾਰਾਂ ਤੇ ਕਾਰੋਬਾਰੀ ਆਮ ਵਾਂਗ ਕੰਮ ਕਰਨ ਸਰਕਾਰ ਕੰਧ ਤੇ ਲਿਖਿਆ ਪੜ੍ਹੇ ਲਵੇ – ਬੁਲਾਰੇ ਮਾਨਸਾ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਨਸ਼ਾ ਵਿਰੋਧੀ ਮੁਹਿੰਮ ਦੇ ਸ਼ਹੀਦ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਤਸਕਰਾਂ, ਸੱਤਾਧਾਰੀਆਂ ਅਤੇ ਪੁਲਿਸ ਦੇ ਗੱਠਜੋੜ […]

Continue Reading

ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਵੱਲੋਂ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਬੰਦ ਸੱਦੇ ਨੂੰ ਸਫਲ ਬਣਾਉਣ ਦਾ ਧੰਨਵਾਦ : ਭਾਈ ਖਾਲਸਾ

ਮਾਨਸਾ, ਗੁਰਦਾਸਪੁਰ , 15 ਅਕਤੂਬਰ ( ਸਰਬਜੀਤ ਸਿੰਘ)– ਨਸ਼ਿਆਂ ਵਿਰੁੱਧ ਮੁਹਿੰਮ ਛੇੜਨ ਵਾਲੇ ਨਿਧੜਕ ਅਤੇ ਬਹਾਦਰ ਸਮਾਜਸੇਵਕ ਦੀ ਮਾਨਸ ਦੇ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਇੱਕ ਮੈਡੀਕਲ ਸਟੂਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਵਿਰੋਧ ਅਤੇ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ ਦਿਵਾਉਣ ਲਈ ਬਣਾਈ ਗਈ ਐਕਸ਼ਨ ਕਮੇਟੀ ਵੱਲੋਂ 15 ਅਕਤੂਬਰ ਪੰਜਾਬ ਬੰਦ ਦੇ […]

Continue Reading

ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ‘ਚ ਐਸ ਐਚ ਓ ਬੇਅੰਤ ਕੌਰ ਨੂੰ ਮੁਅੱਤਲ ਤੇ ਡੀਐਸਪੀ ਦੀ ਜਾਂਚ ਵਾਲੀ ਐਸ ਐਸ ਪੀ ਦੀ ਕਾਰਵਾਈ ਗੋਂਗਲੂਆਂ ਤੋਂ ਮਿੱਟੀ ਝਾੜਨ ਬਰਾਬਰ : ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ, ਗੁਰਦਾਸਪੁਰ, 15 ਅਕਤੂਬਰ ( ਸਰਬਜੀਤ ਸਿੰਘ)– ਅੱਜ ਪੰਜਾਬ ਪੁਲਸ ਦੇ ਐਸ ਐਸ ਪੀ ਮਾਨਸਾ ਨੇ ਪਰਮਿੰਦਰ ਸਿੰਘ ਝੋਟਾ ਮਾਮਲੇ ‘ਚ ਕਾਨੂੰਨੀ ਡਿਊਟੀ ਵਿਚ ਅਣਗਹਿਲੀ ਵਰਤਣ ਦੇ ਦੋਸ਼ਾਂ ਹੇਠ ਐਸ ਐਚ ਓ ਬੇਅੰਤ ਕੌਰ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ ਅਤੇ ਡੀ ਐਸ ਪੀ ਨੂੰ ਵੀ ਨੋਟਿਸ ਜਾਰੀ ਕਰ ਦਿੱਤਾ ਹੈ, ਭਾਈ ਕਿ ਪਰਮਿੰਦਰ […]

Continue Reading

ਬਹਿਰੀਨ ਵਾਲੀ ਬੀਬੀ ਨੂੰ ਭਾਰਤ ਲਿਆਉਣ ਲਈ ਟਿਕਟਾਂ ਮੁਹੱਇਆ ਕਰਵਾਉਣ ਦੇ ਦੋਸ਼ਾਂ ਤਹਿਤ ਸਿਟ ਨੇ ਵਿਰਸਾ ਸਿੰਘ ਵਲਟੋਹਾ ਤੇ ਸਰਬਜੀਤ ਸਿੰਘ ਝਿੰਜਰ ਨੂੰ ਭੇਜੇ ਸੰਮਨ : ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 15 ਅਕਤੂਬਰ ( ਸਰਬਜੀਤ ਸਿੰਘ)–ਬਹਿਰੀਨ ਵਾਲੀ ਬੀਬੀ ਮਾਮਲੇ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਤੌਰ ਤੇ ਜਾਂਚ ਕਰ ਰਹੀ ਹੈ ਉਥੇ ਇਸ ਮਾਮਲੇ ਸੰਬੰਧੀ ਬਣੀ ਸਿਟ ਨੇ ਬੀਬੀ ਨੂੰ ਭਾਰਤ ਲਿਆਉਣ ਦੀਆਂ ਟਿਕਟਾਂ ਮੁਹੱਇਆ ਕਰਵਾਉਣ ਦੇ ਦੋਸ਼ਾਂ ਹੇਠ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਰਬਜੀਤ ਸਿੰਘ ਝਿੰਜਰ ਨੂੰ ਸੰਮਨ ਜਾਰੀ ਕਰਕੇ ਪੇਸ਼ […]

Continue Reading