ਪਰਮਿੰਦਰ ਸਿੰਘ ਝੋਟੇ ਦੀ ਮੌਤ ਲਈ ਮੁੱਖ ਮੰਤਰੀ ਭਗਵੰਤ ਮਾਨ ਜਵਾਬਦੇਹੀ ਤੈਅ ਕਰਨ, ਅਸਤੀਫ਼ਾ ਦੇਣ-ਕਾਮਰੇਡ ਗੋਬਿੰਦ ਛਾਜਲੀ

ਮਜਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ 15 ਅਕਤੂਬਰ ਦੇ ਪੰਜਾਬ ਬੰਦ ਦੀ ਹਮਾਇਤ; ਮਾਮਲੇ ਦੀ ਸੀ.ਬੀ.ਆਈ. ਜਾਂਚ ਅਤੇ ਪੀ.ਜੀ.ਆਈ. ਚੰਡੀਗੜ੍ਹ ਤੋਂ ਪੋਸਟਮਾਰਟਮ ਕਰਵਾਉਣ ਦੀ ਮੰਗ। ਸੁਨਾਮ, ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)–ਮਜਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਪਰਮਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ […]

Continue Reading

ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਿੱਕਲੀ ਫੂਕ : ਊਸ਼ਾ/ਸ਼ੇਖਰ/ਰੌੜੀ

15 ਦੇ ਬੰਦ ਦਾ ਸੀਟੂ ਪੰਜਾਬ ਵਲੋਂ ਪੂਰਨ ਸਮਰਥਨ ਸੰਗਰੂਰ, ਗੁਰਦਾਸਪੁਰ, 14 ਅਕਤੂਬਰ ( ਸਰਬਜੀਤ ਸਿੰਘ)– ਮਾਨਸਾ ‘ਚ ਪਰਮਿੰਦਰ ਝੋਟੇ ਦੇ ਹੋਏ ਕਤਲ ਦਾ ਸੈੰਟਰ ਆਫ ਇੰਡੀਆ ਟਰੇਡ ਯੂਨੀਅਨ (ਸੀਟੂ) ਪੰਜਾਬ ਨੇ ਸਖਤ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ । ਸੀਟੂ ਦੇ ਕੌਮ ਸਕੱਤਰ ਊਸ਼ਾ ਰਾਣੀ, ਪੰਜਾਬ ਸੀਟੂ ਦੇ ਪ੍ਰਧਾਨ ਚੰਦਰ ਸ਼ੇਖਰ […]

Continue Reading

ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਪਿੰਡ ਹੇਮਰਾਜਪੁਰ ਦੇ ਗੁਰੂ ਨਾਨਕ ਨਗਰ ਵਿਖੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਪਿੰਡਾਂ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ, ਵਿਕਾਸ ਦੀ ਰਫ਼ਤਾਰ ਰੁਕਣ ਨਹੀਂ ਦਿੱਤੀ ਜਾਵੇਗੀ: ਰਮਨ ਬਹਿਲ ਗੁਰੂ ਨਾਨਕ ਨਗਰ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਲਈ ਦਿੱਤੇ 5 ਲੱਖ ਰੁਪਏ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ) ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਆਪਣੇ ਹਲਕੇ ਅੰਦਰ ਲਗਾਤਾਰ ਵਿਕਾਸ ਕਾਰਜ ਕਰਵਾਏ […]

Continue Reading

ਰਮਨ ਬਹਿਲ ਵਲੋਂ ਪਿੰਡ ਤੁੰਗ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ

ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਸਿਹਤ ਸਹੂਲਤ ਮਿਲੀ ਹੈ। ਰਮਨ ਬਹਿਲ ਵਲੋਂ ਅੱਜ ਪਿੰਡ ਤੁੰਗ ਵਿਖੇ […]

Continue Reading

ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ – ਐਕਸ ਆਰਮੀ ਵੈੱਲਫੇਅਰ ਕਮੇਟੀ

15 ਅਕਤੂਬਰ ਨੂੰ ਪੰਜਾਬ ਬੰਦ ਦਾ ਪੂਰਨ ਸਮਰਥਨ ਕਰਦੇ ਹਾਂ ਮਾਨਸਾ , ਗੁਰਦਾਸਪੁਰ, 14 ਅਕਤੂਬਰ ( ਸਰਬਜੀਤ ਸਿੰਘ)– ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਕਮੇਟੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ। […]

Continue Reading

ਭਗਵੰਤ ਮਾਨ ਦੀ ਨਸਿਆ ਵਿਰੁੱਧ ਯੁੱਧ ਦੇ ਆਡੰਬਰ ਦਾ ਜਨਾਜਾ ਨਿਕਲਿਆ : ਐਡਵੋਕੇਟ ਉੱਡਤ

ਪਰਮਿੰਦਰ ਸਿੰਘ ਝੋਟੇ ਦਾ ਕਤਲ ਮਾਨ ਸਰਕਾਰ ਦੀ ਅਰਥੀ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ ਮਾਨਸਾ, ਗੁਰਦਾਸਪੁਰ , 14 ਅਕਤੂਬਰ ( ਸਰਬਜੀਤ ਸਿੰਘ )–ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ (ਸੀਟੂ) ਦੇ ਸੂਬਾਈ ਮੀਤ ਪ੍ਰਧਾਨ ਤੇ ਸੀਟੂ ਸੋਸਲ ਮੀਡੀਆ ਪੰਜਾਬ ਦੇ ਕਨਵੀਨਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਨਸਾ ਵਿਰੋਧੀ ਮੁਹਿੰਮ ਦੇ ਕਾਰਕੁੰਨ ਪਰਮਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ […]

Continue Reading

ਐਸ ਆਈ ਆਰ ਦੇ ਵਿਰੋਧ ‘ਚ ਐਸ ਕੇ ਐਮ ਵੱਲੋਂ ਮੋਰਚਾ ਖੋਲ੍ਹਦਿਆਂ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ 23 ਅਕਤੂਬਰ ਤੋਂ ਵੱਡੇ ਸੰਘਰਸ਼ ਦਾ ਐਲਾਨ ਕਰਨਾ ਸਮੇਂ ਤੇ ਲੋਕਾਂ ਦੀ ਮੰਗ ਵਾਲਾ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 14 ਅਕਤੂਬਰ ( ਸਰਬਜੀਤ ਸਿੰਘ)- ਐਸ ਆਈ ਆਰ ਰਾਹੀਂ ਲੋਕਾਂ ਦੀਆਂ ਵੋਟਾਂ ਕੱਟਣ ਵਾਲਾ ਮੁੱਦਾ ਹੁਣ ਕੌਮੀਂ ਪੱਧਰ ਤੇ ਭਖਦਾ ਜਾ ਰਿਹਾ ਹੈ, ਸਰਕਾਰ ਵਿਰੋਧੀ ਕਾਂਗਰਸ ਹਾਈ ਕਮਾਂਡ ਰਾਹੁਲ ਗਾਂਧੀ ਵੱਲੋਂ ਮੁੱਖ ਚੋਣ ਕਮਿਸ਼ਨਰ ਵਿਰੁੱਧ ਖੋਲੇ ਮੋਰਚੇ ਤੋਂ ਬਾਅਦ ਹੁਣ ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਐਸ ਆਈ ਆਰ ਪ੍ਰਕਿਰਿਆ ਰਾਹੀਂ […]

Continue Reading

ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਬਣਾਈ ਐਕਸਨ ਕਮੇਟੀ ਨੇ 15 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਅਤੇ ਰੱਖੀਆਂ ਮੰਗਾਂ ਮੰਨਣ ਤੱਕ ਸਸਕਾਰ ਨਾ ਕਰਨ ਤੇ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ-ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ, ਗੁਰਦਾਸਪੁਰ, 14 ਅਕਤੂਬਰ ( ਸਰਬਜੀਤ ਸਿੰਘ)– ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਮਾਨਸਾ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੀ ਦੁਖਦਾਈ ਘਟਨਾ ਨੇ ਪੰਜਾਬ ਦੀ ਸਿਆਸਤ ਵਿੱਚ ਹੜਕੰਪ ਮੱਚਾ ਦਿੱਤਾ ਹੈ ਪੰਜਾਬ ਦਾ ਬੱਚਾ ਬੱਚਾ ਝੋਟਾ ਦੇ ਹੋਏ ਕਤਲ ਵਿਰੁੱਧ ਇੱਕ ਜੁੱਟ ਹੋ ਗਿਆ […]

Continue Reading

ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਸਿਰਫ ਇੱਕ ਸਿਆਸੀ ਸਟੰਟ, ਜਦੋਂ ਕਿ ਹਕੀਕਤ ਵਿੱਚ ਸਰਕਾਰ ਅਤੇ ਪੁਲਸ ਦੀ ਮਿਲੀ ਭੁਗਤ ਨਾਲ ਹੀ ਨਸ਼ਾ ਸ਼ਰੇਆਮ ਵਿਕ ਰਿਹਾ ਅਤੇ ਨਸ਼ੇ ਦੇ ਸੌਦਾਗਰਾਂ ਵੱਲੋਂ ਨਸ਼ਾ ਰੋਕਣ ਵਾਲੇ ਪਰਵਿੰਦਰ ਝੋਟੇ ਵਰਗੇ ਨੌਜਵਾਨਾਂ ਦਾ ਸ਼ਰੇਆਮ ਕਤਲ ਕੀਤਾ ਜਾ ਰਿਹਾ

ਨਸ਼ਿਆਂ ਵਿਰੁੱਧ ਲੜਦੇ ਹੋਏ ਆਪਣੀ ਸ਼ਹਾਦਤ ਦੇਣ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ ਦਿਵਾਉਣ ਲਈ 15 ਅਕਤੂਬਰ ਦੇ ਪੰਜਾਬ ਬੰਦ ਅਤੇ ਸੰਘਰਸ਼ ਕਮੇਟੀ ਵੱਲੋਂ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ ਦਿਵਾਉਣ ਲਈ ਦਿੱਤੇ ਗਏ ਹਰ ਇੱਕ ਪ੍ਰੋਗਰਾਮ ਦੀ ਐਸਕੇਐਮ ਗੈਰ ਸਿਆਸੀ ਵੱਲੋਂ ਕੀਤੀ ਜਾਵੇਗੀ ਪੂਰਨ ਹਮਾਇਤ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਹੋਵੇ ਸੀਬੀਆਈ ਜਾਂਚ ਅਤੇ […]

Continue Reading

ਲਿਬਰੇਸ਼ਨ ਵੱਲੋਂ ਪਰਵਿੰਦਰ ਝੋਟੇ ਦੇ ਘਿਨਾਉਣੇ ਕਤਲ ਦੀ ਸਖ਼ਤ ਨਿੰਦਾ, ਇਸ ਕਤਲ ਪਿੱਛੇ ਨਸ਼ਾ ਤਸਕਰਾਂ, ਭ੍ਰਿਸ਼ਟ ਲੀਡਰਾਂ ਤੇ ਪੁਲਿਸ ਅਫਸਰਾਂ ਦਾ ਨਾਪਾਕ ਗੱਠਜੋੜ ਹੋਣ ਦਾ ਦਾਅਵਾ-ਸੁਰਿੰਦਰ ਪਾਲ ਸ਼ਰਮਾ

ਪ੍ਰਸ਼ਾਸਨ ਕਿਸੇ ਪ੍ਰਕਾਰ ਦੀ ਧੱਕੇਸ਼ਾਹੀ ਕਰਨ ਦੀ ਗਲਤੀ ਕਰਨ ਦੀ ਬਜਾਏ, ਪੀੜਤ ਪਰਿਵਾਰ ਤੇ ਸੰਘਰਸ਼ੀ ਜਥੇਬੰਦੀਆਂ ਨਾਲ ਸਹਿਮਤੀ ਲਈ ਯਤਨ ਕਰੇ ਮਾਨਸਾ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਨਿਰਸੁਆਰਥ ਸਮਾਜਿਕ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਦਿਨ ਦਿਹਾੜੇ ਬਾਜ਼ਾਰ ਵਿੱਚ ਹੋਏ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ। […]

Continue Reading