ਡਾ. ਗੁਰਨਾਮ ਸਿੰਘ  ਦੇ ਸੱਦੇ ਮਲਕੀਤ ਥਿੰਦ ਨੇ ਪੱਛੜੇ ਵਰਗ ਦਿਆਂ ਲੋਕਾਂ ਦੀ ਕੀਤੀ ਸੁਣਵਾਈ

ਸੰਦਲਪੁਰ,(ਬਟਾਲਾ), ਗੁਰਦਾਸਪੁਰ, 7ਅਕਤੂਬਰ (ਸਰਬਜੀਤ ਸਿੰਘ)– ਪੱਛੜੇ ਵਰਗ ਚੋਂ ਚੋਟੀ ਦੇ ਲੀਡਰ ਡਾਕਟਰ ਗੁਰਨਾਮ ਸਿੰਘ (ਲੱਕੀ) ਸੰਦਪੁਰ ਦੇ ਸੱਦੇ ਤੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾਕਟਰ ਮਲਕੀਤ ਸਿੰਘ ਥਿੰਦ ਨੇ ਬਟਾਲਾ ਵਿਖੇ ਪੱਛੜੇ ਵਰਗ ਦੇ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਪ੍ਰੋਗਰਾਮ ਦੇ ਪ੍ਰਬੰਧਕ ਅਤੇ ਸਮਾਗਮ ਦੇ ਮੇਜਬਾਨ ਡਾਕਟਰ ਗੁਰਨਾਮ ਸਿੰਘ ਲੱਕੀ ਸੰਦਲਪੁਰ ਨੇ ਚੇਅਰਮੈਨ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਰੋਕਣ ਦਾ ਮੁੱਦਾ ਉਠਾਇਆ ਗੁਰਦਾਸਪੁਰ 7 ਅਕਤੂਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ, […]

Continue Reading

ਸੀਟੂ ਦੀ ਜਿਲ੍ਹਾ ਜਰਨਲਬਾਡੀ ਮੀਟਿੰਗ 14 ਅਕਤੂਬਰ ਨੂੰ ਬਾਲ ਭਵਨ ਮਾਨਸਾ ਵਿੱਖੇ : ਰਾਮਾਨੰਦੀ/ ਬਾਜੇਵਾਲਾ

ਮਾਨਸਾ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ ( ਸੀਟੂ) ਦੇ ਜ਼ਿਲ੍ਹਾ ਕੋ ਕਨਵੀਨਰ ਕਾਮਰੇਡ ਸਾਧੂ ਸਿੰਘ ਰਾਮਾਨੰਦੀ ਤੇ ਸੀਨੀਅਰ ਆਗੂ ਕਾਮਰੇਡ ਸਿੰਘ ਬਾਜੇਵਾਲਾ ਨੇ ਸਾਝੇ ਪ੍ਰੈਸ ਬਿਆਨ ਰਾਹੀ ਜਾਣਕਾਰੀ ਦਿੰਦਿਆ ਦੱਸਿਆ ਕਿ ਸੀਟੂ ਦੀ ਜਿਲ੍ਹਾ ਜਰਨਲ ਬਾਡੀ ਮੀਟਿੰਗ 14 ਅਕਤੂਬਰ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਬਾਲ ਭਵਨ (ਨੇੜੇ ਕਚਹਿਰੀਆ) ਮਾਨਸਾ […]

Continue Reading

ਓਐਸਡੀ ਰਾਜਬੀਰ ਨੂੰ ਸੰਮਣ ਜਾਰੀ ਕਰਕੇ ਪੇਸ਼ੀ ਦੇ ਹੁਕਮ, ਛਾਪੇਮਾਰੀ ਦੌਰਾਨ ਰਾਜਬੀਰ ਦੇ ਪਿੰਡ ਪਹੁੰਚੀ ਸੀਬੀਆਈ ਟੀਮ ਤੇ ਫੁੱਲਾਂ ਦੀ ਵਰਖਾ ਕਰਨ ਵਾਲਿਆਂ ਤੇ ਕਾਰਵਾਈ ਕਰਨਾ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਤੇ ਸੀਬੀਆਈ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ ਅੱਜ ਉਹਨਾਂ ਦੇ ਪਿੰਡ ਸੀਬੀਆਈ ਨੇ ਲਗਾਤਾਰ ਅੱਠ ਘੰਟੇ ਦੇ ਲਗਭਗ ਬਰੀਕੀ ਨਾਲ ਛਾਪਾਮਾਰੀ ਕੀਤੀ ਅਤੇ ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਢੋਲ ਵਜਾ ਕੇ ਸੀਬੀਆਈ ਟੀਮ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਇਹ ਕੋਈ […]

Continue Reading

ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਵੱਖ ਵੱਖ ਵਿਭਾਗਾਂ ਵਲੋਂ ਕੀਤਾ ਜਾ ਰਿਹਾ ਮੁਸ਼ਕਿਲਾਂ ਦਾ ਨਿਪਟਾਰਾ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕਰਕੇ ਅਧਿਕਾਰੀਆਂ ਕੋਲੋਂ ਵਿਸਥਾਰ ਵਿੱਚ ਜਾਣਕਾਰੀ ਲਈ ਅਤੇ ਪੈਡਿੰਗ ਮੁਸ਼ਕਿਲਾਂ ਨੂੰ […]

Continue Reading

ਰਮਨ ਬਹਿਲ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਨੇ ਦਾਣਾ ਮੰਡੀ ਗੁਰਦਾਸਪੁਰ ਅਤੇ ਹਰਦੋਛੰਨੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਸਾਨ ਵੀਰਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ, ਫਸਲ ਦਾ ਦਾਣਾ-ਦਾਣਾ ਪੂਰੀ ਕੀਮਤ ’ਤੇ ਬਿਨਾਂ ਕਿਸੇ ਕਟੌਤੀ ਤੋਂ ਖਰੀਦਿਆ ਜਾਵੇਗਾ: ਰਮਨ ਬਹਿਲ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਬਾਜ਼ਾਰਾਂ ਦੀਆਂ ਰੌਣਕਾਂ ਬਰਕਰਾਰ ਰਹਿਣਗੀਆਂ, ਕਿਸਾਨ ਅੰਨਦਾਤਾ ਹੈ: ਰਮਨ ਬਹਿਲ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਅੱਜ ਐੱਸ.ਡੀ.ਐੱਮ. ਗੁਰਦਾਸਪੁਰ […]

Continue Reading

ਵਿੱਤ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਪੰਜਾਬ ਵੱਲੋਂ ਐਨ ਐਚ ਐਮ ਮੁਲਾਜ਼ਮਾਂ ਨਾਲ ਮੀਟਿੰਗਾਂ ਮੁਲਤਵੀ ਕਰਨ ਤੇ ਸਮੂਹ ਮੁਲਾਜ਼ਮਾਂ ਵਿੱਚ ਭਾਰੀ ਰੋਸ।

09 ਤਰੀਕ ਨੂੰ ਧੂਰੀ ਵਿੱਚ ਕੀਤੀ ਜਾਵੇਗੀ ਵੱਡੀ ਰੋਸ ਰੈਲੀ -ਐਨਐਚਐਮ ਸੂਬਾ ਆਗੂ ਡਾ ਸੁਨੀਲ ਤਰਗੋਤਰਾ ਜੇਕਰ ਤਨਖਾਹ ਨਹੀਂ ਤਾਂ ਕੰਮ ਨਹੀਂ :- ਮੁਲਾਜ਼ਮਾਂ ਦੀ ਦੋ ਟੁੱਕ ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਲੰਬੇ ਸਮੇਂ ਤੋਂ ਠੇਕੇ ਦੇ ਅਧਾਰ ਤੇ ਕੰਮ ਕਰਦੇ ਸਮੂਹ ਐਨ ਐਚ ਐਮ ਮੁਲਾਜ਼ਮਾਂ ਦੀਆਂ ਲਟਕਦੀਆਂ ਜਾਇਜ਼ ਹੱਕੀ ਮੰਗਾਂ ਸਬੰਧੀ ਹੋਣ […]

Continue Reading

ਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਿੱਚ ਭਾਜਪਾ ਤੇ ‘ਆਪ’ ਇੱਕੋ ਰਾਹ ’ਤੇ: ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਸਾਹਮਣੇ ਆ ਰਹੇ ਘਟਨਾਕ੍ਰਮ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਂਗਰਸ ਦੀ ਅਗਵਾਈ ਹੇਠ ਅੱਜ ਦੇਸ਼ ਭਰ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਭਾਜਪਾ ਅਤੇ […]

Continue Reading

ਰਮਨ ਬਹਿਲ ਨੇ ਦਾਣਾ ਮੰਡੀ ਕਾਲਾ ਨੰਗਲ, ਭਾਗੋਕਾਵਾਂ ਅਤੇ ਗਜਨੀਪੁਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਬੰਧਤ ਵਿਭਾਗ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਫਸਲ ਦੀ ਖਰੀਦ ਸੁਨਿਸ਼ਚਿਤ ਕਰਨ- ਰਮਨ ਬਹਿਲ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)— ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਅੱਜ ਦਾਣਾ ਮੰਡੀ ਕਾਲਾ ਨੰਗਲ, ਭਾਗੋਕਾਵਾਂ ਅਤੇ ਗਜਨੀਪੁਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ […]

Continue Reading

ਮੁੱਖ ਮੰਤਰੀ ਦੀ ਲੋਕ ਮਿਲਣੀ ਤੋ ਪਹਿਲਾ ਮੁਲਾਜ਼ਮ ਆਗੂਆ ਨੂੰ ਨਜਰਬੰਦ ਕਰਨਾ ਤਾਨਾਸ਼ਾਹੀ ਰਵੱਈਆ- ਐਡਵੋਕੇਟ ਉੱਡਤ

ਅਧਿਆਪਕ ਦਾ ਪੁੱਤਰ ਹੌਣ ਦਾ ਪ੍ਰਾਪੇਗੰਡਾ ਕਰਕੇ ਸੱਤਾ ਵਿੱਚ ਆਇਆ ਭਗਵੰਤ ਮਾਨ ਅਧਿਆਪਕ ਆਗੂਆ ਦੇ ਸੁਵਾਲਾ ਤੋ ਡਰਿਆ ਮਾਨਸਾ, ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਦੀ ਮਾਨਸਾ ਦੇ ਪਿੰਡ ਫੱਤਾ ਮਾਲੋਕਾ ਵਿੱਖੇ ਅਖੋਤੀ ਲੋਕ ਮਿਲਣੀ ਪ੍ਰੋਗਰਾਮ ਤੋ ਪਹਿਲਾ ਮੁਲਾਜ਼ਮ ਤੇ ਅਧਿਆਪਕ ਆਗੂਆ ਨੂੰ ਨਜਰਬੰਦ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦਾ ਗੈਰ ਸੰਵਿਧਾਨਕ ਤੇ ਤਾਨਾਸ਼ਾਹੀ […]

Continue Reading