ਰਮਨ ਬਹਿਲ ਵਲੋਂ ਲੋੜਵੰਦ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ, ਗੁਰਦਾਸਪੁਰ ਹਲਕੇ ਦੇ 174 ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ ਵੰਡੇ 60.90 ਲੱਖ ਰੁਪਏ ਦੇ ਚੈੱਕ

ਪੰਜਾਬ ਨਿਰਮਾਣ ਸਕੀਮ ਤਹਿਤ ਪ੍ਰਤੀ ਪਰਿਵਾਰ 35 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਕਾਂਗਰਸ ਵੱਲੋਂ ਸੱਤਾ ਵਿੱਚ ਆਉਣ ’ਤੇ ਅਜਿਹੀਆਂ ਸਹੂਲਤਾਂ ਬੰਦ ਕਰਨ ਦੇ ਬਿਆਨ ’ਤੇ ਰਮਨ ਬਹਿਲ ਨੇ ਚੁੱਕੇ ਸਵਾਲ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਪੰਜਾਬ ਸਰਕਾਰ ਦੀ ਪਹਿਲ: ਰਮਨ ਬਹਿਲ ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)–ਹਲਕਾ ਇੰਚਾਰਜ ਰਮਨ ਬਹਿਲ ਵਲੋਂ ਲੋੜਵੰਦ ਲੋਕਾਂ ਨੂੰ ਦੀਵਾਲੀ ਦਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1608 ਹੋਈ ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਸੁਖਾਲੀਆਂ ਚੋਣ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਚੋਣ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। […]

Continue Reading

ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ 24 ਅਕਤੂਬਰ ਨੂੰ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ, 2027 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2026 ਤਹਿਤ 24 ਅਕਤੂਬਰ, 2026 (ਸ਼ਨੀਵਾਰ) ਨੂੰ ਜ਼ਿਲ੍ਹੇ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 3 ਵਜੇ […]

Continue Reading

ਅੱਜ ਵੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਫੀਲਡ ਵਿੱਚ ਰਹੇ ਮੌਜੂਦ, ਬੇਲਰ ਨਾਲ ਗੱਠਾਂ ਬਣਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐੱਸ.ਐੱਸ.ਪੀ ਬਟਾਲਾ ਵਲੋਂ ਬਟਾਲਾ, ਘੁਮਾਣ ਅਤੇ ਕਾਦੀਆਂ ਖੇਤਰ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਕੀਤੀ ਅਪੀਲ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤ ਜਾਂ ਹੈਲਪ ਲਾਈਨ ਨੰ 98781-66525 ‘ਤੇ ਸੰਪਰਕ ਕਰ ਸਕਦੇ ਹਨ ਘੁਮਾਣ/ […]

Continue Reading

ਪਿੰਡ ਸਲੀਮਪੁਰ ਅਫਗਾਨਾ ਵਿਖੇ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਪਰਿਵਾਰਾਂ ਨੂੰ ਮਿਲਿਆ ਮਾਲਕੀ ਹੱਕ

80 ਸਾਲ ਪੁਰਾਣੀ ਮੰਗ ਹੋਈ ਪੂਰੀ, ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਘਰਾਂ ਦਾ ਕਾਨੂੰਨੀ ਮਾਲਕੀ ਹੱਕ: ਰਮਨ ਬਹਿਲ ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਵੱਲੋਂ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ ਗਈ

ਲੋਕ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ: ਡਾ: ਸੱਤਪਾਲ ਸਿੰਘ ਬਟਾਲਾ, ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ:ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਡਾ: ਸੱਤਪਾਲ ਸਿੰਘ ਨੇ ਸੰਬੋਧਨ […]

Continue Reading

ਪੰਜਾਬ ਤੋਂ ਹੋਰਾਂ ਦਲਪੰਥਾਂ ਤੋਂ ਇਲਾਵਾ 36 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਦੁਸ਼ਹਿਰੇ ਮੌਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ : ਜਥੇਦਾਰ ਮੇਜ਼ਰ ਸਿੰਘ ਸੋਢੀ

ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਘੌੜਿਆ, ਫੌਜਾਂ ਤੇ ਜੰਗੀ ਰਾਜਸਾਜ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਦੁਸਹਿਰਾ ਮਨਾਉਣ ਪਹੁੰਚਦੀ ਹਨ ਅਤੇ ਉਸਹਿਰੇ ਮੌਕੇ ਮੁਹੱਲੇ ਪ੍ਰਦਰਸ਼ਨ ਰਾਹੀਂ ਜੰਗ ਨੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਨ ਦੀ ਮਰਯਾਦਾ ਚਲਦੀ ਆ ਰਹੀ […]

Continue Reading

ਨਸ਼ਾ ਵਿਰੋਧੀ ਕਾਰਕੁਨ ਦੇ ਪਿਤਾ ਨੂੰ ਮਿਲੇ ਪ੍ਰਤਾਪ ਸਿੰਘ ਬਾਜਵਾ; ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਵਿੱਚ ਨਾਕਾਮ ਰਹਿਣ ਲਈ ‘ਆਪ’ ਅਤੇ ਭਾਜਪਾ ’ਤੇ ਤਿੱਖੇ ਹਮਲੇ

ਪੰਜਾਬ ਵਿੱਚ ਨਸ਼ਿਆਂ ਦੇ ਸੰਕਟ ਲਈ ‘ਆਪ’ ਸਰਕਾਰ ਨੂੰ ਜਵਾਬਦੇਹ ਬਣਾਏਗੀ ਕਾਂਗਰਸ: ਬਾਜਵਾ ਮਾਨਸਾ, ਗੁਰਦਾਸਪੁਰ 21 ਅਕਤੂਬਰ (ਸਰਬਜੀਤ ਸਿੰਘ)– ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਜੀ ਨਾਲ ਮੁਲਾਕਾਤ ਕੀਤੀ। ਪਰਮਿੰਦਰ ਸਿੰਘ […]

Continue Reading

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ, 20 ਅਕਤੂਬਰ (ਸਰਬਜੀਤ ਸਿੰਘ)– ਆਦਿੱਤਿਆ ਉੱਪਲ, ਡਿਪਟੀ […]

Continue Reading

ਸੰਚਖਡ ਹਜ਼ੂਰ ਸਾਹਿਬ ਵਿਖੇ ਦਸਮੇਸ਼ ਤਰਨਾਦਲ ਵੱਲੋਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਤੇ ਕੀਰਤਨ ਕਰਵਾ ਕੇ ਦੁਸਹਿਰਾ ਮਨਾਇਆ ਗਿਆ : ਜਥੇਦਾਰ ਮੇਜਰ ਸਿੰਘ ਸੋਢੀ

ਹਜ਼ੂਰ ਸਾਹਿਬ, ਗੁਰਦਾਸਪੁਰ, 20 ਅਕਤੂਬਰ ( ਸਰਬਜੀਤ ਸਿੰਘ)– ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਦੁਸਹਿਰਾ ਮਨਾਉਂਣ ਲਈ ਪੜਾ ਕੀਤੇ ਹੋਏ ਹਨ ਇਸੇ ਤਰ੍ਹਾਂ ਦਸਮੇਸ਼ ਤਰਨਾ ਦਲ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਾਹਿਬ ਦੀ ਅਗਵਾਈ ਹੇਠ ਦੁਸਹਿਰਾ ਮਨਾਉਣ ਦਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਘੌੜਿਆ ਦੇ ਤਬੇਲਿਆ […]

Continue Reading