ਤਰਨਾ ਦਲ ਬਾਬਾ ਬਕਾਲਾ ਦੇ ਮੁੱਖੀ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਵਾਲੇ ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਵਿਖੇ ਮੱਸਿਆ ਮੌਕੇ ਲੰਗਰ ਲਗਾਏ ਗਏ- ਬਾਬਾ ਮਾਨ ਸਿੰਘ

ਬਿਆਸ, ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)- ਹਰ ਮੱਸਿਆ ਤੇ ਤਰਨ ਦਲ ਬਾਬਾ ਬਕਾਲਾ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਕਾਲਾ ਦੀ ਅਗਵਾਈ ਹੇਠ ਚੱਲ ਰਹੇ ਇਤਿਹਾਸਕ ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਵਿਖੇ ਅਖੰਡ ਪਾਠਾਂ ਦੇ ਭੋਗਾਂ ਤੋਂ ਬਾਅਦ ਧਾਰਮਿਕ ਦੀਵਾਨਾਂ ਦੇ ਲੰਗਰ ਲਗਾਉਣ ਵਾਲੀ ਮਰਯਾਦਾ ਤਹਿਤ ਅੱਸੂ ਮਹੀਨੇ ਦੀ ਮੱਸਿਆ ਤੇ ਅਖੰਡਪਾਠ ਸਾਹਿਬ ਦੇ ਸੰਪੂਰਨ ਭੋਗ […]

Continue Reading

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਈ ਦਾ ਸੁਖਾਵਾਂ ਮਾਹੌਲ ਅਤੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ- ਰਮਨ ਬਹਿਲ

ਰਮਨ ਬਹਿਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ, ਪ੍ਰਾਇਮਰੀ ਸਕੂਲ ਕਚਹਿਰੀ ਰੋਡ ਅਤੇ ਬਹਿਰਾਮਪੁਰ ਰੋਡ ਅਤੇ ਮਿਡਲ ਸਕੂਲ ਸਾਧੂਚੱਕ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮਾਪੇ -ਅਧਿਆਪਕ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਨ ਲਈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ […]

Continue Reading

ਕਿਸਾਨਾਂ ਦੀ ਲੁੱਟ ਵਿੱਚ ਮਾਨ ਸਰਕਾਰ ਦੀ ਮਿਲੀਭੁਗਤ, ਕਿਸਾਨਾਂ ਨੂੰ ਐਮਐਸਪੀ ਤੋਂ ਘੱਟ ਕੀਮਤ ’ਤੇ ਝੋਨਾ ਵੇਚਣ ਲਈ ਕੀਤਾ ਜਾ ਰਿਹੈ ਮਜਬੂਰ: ਬਾਜਵਾ

ਉਪ-ਸਿਰਲੇਖ: ਮੰਡੀਵਾਰ ਝੋਨੇ ਦੀ ਖਰੀਦ ਦੇ ਕੋਟੇ ਤੈਅ ਕਰਨ ਅਤੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੋਂ ਘੱਟ ਕੀਮਤ ’ਤੇ ਫ਼ਸਲ ਵੇਚਣ ਲਈ ਮਜਬੂਰ ਕੀਤੇ ਜਾਣ ’ਤੇ ‘ਆਪ’ ਸਰਕਾਰ ਨੂੰ ਘੇਰਿਆ ਚੰਡੀਗੜ੍ਹ, ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ […]

Continue Reading

ਰੈੱਡ ਸਟਾਰ ਵੱਲੋਂ ਮੁੱਖ ਚੋਣ ਕਮਿਸ਼ਨਰ ਦੇ ਖ਼ਿਲਾਫ਼ ਸ਼ਹਿਰ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ

ਤਪਾ ਮੰਡੀ, ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)— ਅੱਜ ਇਥੇ ਸੀਪੀਆਈ (ਐੱਮ ਐੱਲ) ਰੈੱਡ ਸਟਾਰ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈਕੇ ਸ਼ਹਿਰ ਵਿੱਚ ਰੋਸ਼ ਪ੍ਰਦਰਸ਼ਨ ਕਰਨ ਤੋਂ ਬਾਅਦ ਪੁਰਾਣੇ ਬੱਸ ਅੱਡੇ ਵਿੱਚ ਮੁੱਖ ਚੋਣ ਕਮਿਸ਼ਨਰ ਦੀ ਅਰਥੀ ਫੂਕੀ ਗਈ। ਪਹਿਲਾਂ ਸੈਂਕੜੇ ਮਜ਼ਦੂਰ ਪ੍ਰਜਾਪਤ ਧਰਮਸ਼ਾਲਾ ਵਿੱਚ ਇਕੱਠੇ ਹੋਏ, ਜਿੱਥੇ […]

Continue Reading

ਮੋਹਨਜੀਤ ਸ਼ੇਰੋਂ ਮਾਮਲੇ ‘ਚ ਪੰਜਾਬ ਪੁਲਸ ਦੇ ਡੀਜੀਪੀ ਗੌਰਵ ਯਾਦਵ ਨੂੰ ਘੱਟ ਗਿਣਤੀ ਕਮਿਸ਼ਨ ਵੱਲੋਂ ਦਿੱਲੀ ਵਿਖੇ 15 ਅਕਤੂਬਰ ਨੂੰ ਤਬਲ ਕਰਨਾ ਵਧੀਆ ਤੇ ਸ਼ਲਾਘਾਯੋਗ ਕਦਮ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਮੋਹਨਜੀਤ ਸ਼ੇਰੋਂ ਮਾਮਲਾ ਦਿਨੋਂ ਦਿਨ ਤੂਲ ਫੜਦਾ ਜਾਂ ਰਿਹਾ ਕਿਉਂਕਿ ਇਸ ਪੰਜਾਬ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਹੋਣ ਦੇ ਨਾਲ ਪੰਜਾਬ ਸਰਕਾਰ ਵਿਰੋਧੀ ਪਾਰਟੀਆਂ ਨੇ ਵੀ ਮੋਹਨਜੀਤ ਸ਼ੇਰੋਂ ਮਾਮਲੇ ਨੂੰ ਪੂਰੀ ਤਰ੍ਹਾਂ ਗਰਮਾਇਆ ਅਤੇ ਹੁਣ ਕੇਂਦਰੀ ਘੱਟ ਗਿਣਤੀ ਕਮਿਸ਼ਨ ਨੇ ਇਸ ਮਾਮਲੇ ਤੇ ਸਖਤ ਨੋਟਿਸ ਲੈਂਦਿਆਂ ਪੰਜਾਬ ਪੁਲਸ ਦੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਪ੍ਰੀਤ ਸਿੰਘ ਗਿੱਲ ਵੱਲੋਂ ਟੀ.ਬੀ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹੇ ਦੀ 11 ਪੰਚਾਇਤਾਂ ਸਨਮਾਨਿਤ

ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)– ਸਰਕਾਰ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਸਿਹਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਟੀ.ਬੀ ਮੁਕਤ ਭਾਰਤ ਅਭਿਆਨ ਦੇ ਤਹਿਤ ਟੀ. ਬੀ ਮੁਕਤ ਹੋਈ ਜ਼ਿਲ੍ਹੇ ਦੀ 11 ਪੰਚਾਇਤਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ ਵੱਲੋਂ ਅੱਜ ਸਨਮਾਨਤ ਕੀਤਾ ਗਿਆ। ਇਸ ਮੌਕੇ ਏ.ਡੀ.ਸੀ ਗੁਰਪ੍ਰੀਤ ਸਿੰਘ ਗਿੱਲ ਨੇ ਸਮੂਹ ਪੰਚਾਇਤਾਂ ਨੂੰ […]

Continue Reading

ਸਰਕਾਰੀ ਸਕੂਲਾਂ ‘ਚ ਗੰਦਗੀ ਮਿਲੀ ਤਾਂ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ- ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ

ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਾਫ਼-ਸੁਥਰਾ ਤੇ ਸੁਰੱਖਿਅਤ ਮਾਹੌਲ ਦੇਣ ਲਈ ਸਿੱਖਿਆ ਵਿਭਾਗ ਨੇ ‘ਸਕੂਲ ਕਲੀਨਲਿਨੈਂਸ ਐਂਡ ਰੈਡੀਨੈਂਸ ਡਰਾਈਵ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਸ਼ਰਮਾ  ਜ਼ਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ ਨੇ ਦੱਸਿਆ ਕਿ ਸਕੂਲਾਂ ਵਿੱਚ ਗੰਦਗੀ, ਕੂੜੇ ਦੇ ਢੇਰ ਜਾਂ ਅਵਿਵਸਥਿਤ ਪ੍ਰਬੰਧ […]

Continue Reading

ਸਮੂਹ ਏਜੰਸੀਆਂ ਦੇ ਖ੍ਰੀਦ ਨਿਰੀਖਕ ਰੋਜਾਨਾਂ ਆਪਣੀਆਂ ਮੰਡੀਆਂ ਵਿਚ ਹਾਜਰੀ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ ਗੁਰਦਾਸਪੁਰ

ਡਿਪਟੀ ਕਮਿਸ਼ਨਰ ਵਲੋਂ ਸਮੂਹ ਖ੍ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਜ਼ਿਲ੍ਹਾ ਮੰਡੀ ਅਫਸਰ ਨਾਲ ਮੀਟਿੰਗ, ਝੋਨੇ ਦੀ ਕੀਤੀ ਜਾ ਰਹੀ ਖ੍ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ ਕਿਸਾਨਾਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ 79737-22620 ਜਾਰੀ, ਜੇਕਰ ਕਿਸੇ ਕਿਸਾਨ ਨੂੰ ਮੰਡੀ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 8 ਅਕਤੂਬਰ (ਸਰਬਜੀਤ […]

Continue Reading

ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ 10 ਅਕਤੂਬਰ ਪਠਾਨਕੋਟ ‘ਚ ਲੋਕਾਂ ਨੂੰ ਜਾਵੇਗਾ ਸੁਣਿਆ: ਗਿੱਲ 

ਬਾਅਦ ਦੁਪਹਿਰ 2:30  ਤੋਂ ਲੈ ਕੇ 4 ਵਜੇ ਤੱਕ ਚੱਲੇਗੀ ਸੁਣਵਾਈ ਮਾਣਯੋਗ ਮੈਂਬਰ ਜਤਿੰਦਰ ਸਿੰਘ ਸ਼ੰਟੀ ਕਰਨਗੇ ਖੁੱਲ੍ਹੇਆਮ ਸੁਣਵਾਈ, ਮੌਕੇ ਤੇ ਕੀਤੇ ਜਾਣਗੇ ਸ਼ਿਕਾਇਤਾਂ ਦੇ ਨਿਪਟਾਰੇ ਅੰਮ੍ਰਿਤਸਰ , ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)– ਲੋੜਵੰਦ ਪੀੜਤ ਪਰਿਵਾਰਾਂ ਤੱਕ ਸਿੱਧੀ ਪਹੁੰਚ ਕਰਕੇ ਮੌਕੇ ਤੇ ਹੀ ਸੁਣਵਾਈ ਨੂੰ ਯਕੀਨੀ ਬਣਾਉਂਣ ਲਈ 10 ਅਕਤੂਬਰ ਨੂੰ ਪੰਜਾਬ ਰਾਜ ਮਨੁੱਖੀ ਅਧਿਕਾਰ […]

Continue Reading

ਪਿੰਡ ਗਜਨੀਪੁਰ ਤੋਂ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ, 175 ਪਰਿਵਾਰਾਂ ਨੂੰ ਮਿਲੇਗਾ ਆਪਣੇ ਘਰਾਂ ਦੀ ਮਾਲਕੀ ਦਾ ਹੱਕ

80 ਸਾਲ ਪੁਰਾਣੀ ਮੰਗ ਹੋਈ ਪੂਰੀ, ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗੀ ਘਰਾਂ ਦੀ ਕਾਨੂੰਨੀ ਮਾਲਕੀ: ਰਮਨ ਬਹਿਲ ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਦੇ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਦੇਣ ਲਈ […]

Continue Reading