ਸਰਕਾਰੀ ਸਕੂਲਾਂ ‘ਚ ਗੰਦਗੀ ਮਿਲੀ ਤਾਂ ਸਕੂਲ ਮੁਖੀ ਹੋਣਗੇ ਜ਼ਿੰਮੇਵਾਰ- ਜ਼ਿਲ੍ਹਾ ਸਿੱਖਿਆ ਅਫਸਰ ਗੁਰਦਾਸਪੁਰ

ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਾਫ਼-ਸੁਥਰਾ ਤੇ ਸੁਰੱਖਿਅਤ ਮਾਹੌਲ ਦੇਣ ਲਈ ਸਿੱਖਿਆ ਵਿਭਾਗ ਨੇ ‘ਸਕੂਲ ਕਲੀਨਲਿਨੈਂਸ ਐਂਡ ਰੈਡੀਨੈਂਸ ਡਰਾਈਵ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਸ਼ਰਮਾ  ਜ਼ਿਲ੍ਹਾ ਸਿੱਖਿਆ ਅਫਸਰ (ਸ) ਗੁਰਦਾਸਪੁਰ ਨੇ ਦੱਸਿਆ ਕਿ ਸਕੂਲਾਂ ਵਿੱਚ ਗੰਦਗੀ, ਕੂੜੇ ਦੇ ਢੇਰ ਜਾਂ ਅਵਿਵਸਥਿਤ ਪ੍ਰਬੰਧ […]

Continue Reading

ਸਮੂਹ ਏਜੰਸੀਆਂ ਦੇ ਖ੍ਰੀਦ ਨਿਰੀਖਕ ਰੋਜਾਨਾਂ ਆਪਣੀਆਂ ਮੰਡੀਆਂ ਵਿਚ ਹਾਜਰੀ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ ਗੁਰਦਾਸਪੁਰ

ਡਿਪਟੀ ਕਮਿਸ਼ਨਰ ਵਲੋਂ ਸਮੂਹ ਖ੍ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਅਤੇ ਜ਼ਿਲ੍ਹਾ ਮੰਡੀ ਅਫਸਰ ਨਾਲ ਮੀਟਿੰਗ, ਝੋਨੇ ਦੀ ਕੀਤੀ ਜਾ ਰਹੀ ਖ੍ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ ਕਿਸਾਨਾਂ ਦੀ ਸਹਾਇਤਾ ਲਈ ਹੈਲਪ ਲਾਈਨ ਨੰਬਰ 79737-22620 ਜਾਰੀ, ਜੇਕਰ ਕਿਸੇ ਕਿਸਾਨ ਨੂੰ ਮੰਡੀ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਕੀਤਾ ਜਾ ਸਕਦਾ ਹੈ ਸੰਪਰਕ ਗੁਰਦਾਸਪੁਰ, 8 ਅਕਤੂਬਰ (ਸਰਬਜੀਤ […]

Continue Reading

ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ 10 ਅਕਤੂਬਰ ਪਠਾਨਕੋਟ ‘ਚ ਲੋਕਾਂ ਨੂੰ ਜਾਵੇਗਾ ਸੁਣਿਆ: ਗਿੱਲ 

ਬਾਅਦ ਦੁਪਹਿਰ 2:30  ਤੋਂ ਲੈ ਕੇ 4 ਵਜੇ ਤੱਕ ਚੱਲੇਗੀ ਸੁਣਵਾਈ ਮਾਣਯੋਗ ਮੈਂਬਰ ਜਤਿੰਦਰ ਸਿੰਘ ਸ਼ੰਟੀ ਕਰਨਗੇ ਖੁੱਲ੍ਹੇਆਮ ਸੁਣਵਾਈ, ਮੌਕੇ ਤੇ ਕੀਤੇ ਜਾਣਗੇ ਸ਼ਿਕਾਇਤਾਂ ਦੇ ਨਿਪਟਾਰੇ ਅੰਮ੍ਰਿਤਸਰ , ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)– ਲੋੜਵੰਦ ਪੀੜਤ ਪਰਿਵਾਰਾਂ ਤੱਕ ਸਿੱਧੀ ਪਹੁੰਚ ਕਰਕੇ ਮੌਕੇ ਤੇ ਹੀ ਸੁਣਵਾਈ ਨੂੰ ਯਕੀਨੀ ਬਣਾਉਂਣ ਲਈ 10 ਅਕਤੂਬਰ ਨੂੰ ਪੰਜਾਬ ਰਾਜ ਮਨੁੱਖੀ ਅਧਿਕਾਰ […]

Continue Reading

ਪਿੰਡ ਗਜਨੀਪੁਰ ਤੋਂ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਦੀ ਸ਼ੁਰੂਆਤ, 175 ਪਰਿਵਾਰਾਂ ਨੂੰ ਮਿਲੇਗਾ ਆਪਣੇ ਘਰਾਂ ਦੀ ਮਾਲਕੀ ਦਾ ਹੱਕ

80 ਸਾਲ ਪੁਰਾਣੀ ਮੰਗ ਹੋਈ ਪੂਰੀ, ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗੀ ਘਰਾਂ ਦੀ ਕਾਨੂੰਨੀ ਮਾਲਕੀ: ਰਮਨ ਬਹਿਲ ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬੇ ਦੇ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਦੇਣ ਲਈ […]

Continue Reading

ਡਾ. ਗੁਰਨਾਮ ਸਿੰਘ  ਦੇ ਸੱਦੇ ਮਲਕੀਤ ਥਿੰਦ ਨੇ ਪੱਛੜੇ ਵਰਗ ਦਿਆਂ ਲੋਕਾਂ ਦੀ ਕੀਤੀ ਸੁਣਵਾਈ

ਸੰਦਲਪੁਰ,(ਬਟਾਲਾ), ਗੁਰਦਾਸਪੁਰ, 7ਅਕਤੂਬਰ (ਸਰਬਜੀਤ ਸਿੰਘ)– ਪੱਛੜੇ ਵਰਗ ਚੋਂ ਚੋਟੀ ਦੇ ਲੀਡਰ ਡਾਕਟਰ ਗੁਰਨਾਮ ਸਿੰਘ (ਲੱਕੀ) ਸੰਦਪੁਰ ਦੇ ਸੱਦੇ ਤੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾਕਟਰ ਮਲਕੀਤ ਸਿੰਘ ਥਿੰਦ ਨੇ ਬਟਾਲਾ ਵਿਖੇ ਪੱਛੜੇ ਵਰਗ ਦੇ ਭਾਈਚਾਰੇ ਨਾਲ ਮੁਲਾਕਾਤ ਕੀਤੀ। ਇਸ ਪ੍ਰੋਗਰਾਮ ਦੇ ਪ੍ਰਬੰਧਕ ਅਤੇ ਸਮਾਗਮ ਦੇ ਮੇਜਬਾਨ ਡਾਕਟਰ ਗੁਰਨਾਮ ਸਿੰਘ ਲੱਕੀ ਸੰਦਲਪੁਰ ਨੇ ਚੇਅਰਮੈਨ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਰੋਕਣ ਦਾ ਮੁੱਦਾ ਉਠਾਇਆ ਗੁਰਦਾਸਪੁਰ 7 ਅਕਤੂਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉਪਲ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ, […]

Continue Reading

ਸੀਟੂ ਦੀ ਜਿਲ੍ਹਾ ਜਰਨਲਬਾਡੀ ਮੀਟਿੰਗ 14 ਅਕਤੂਬਰ ਨੂੰ ਬਾਲ ਭਵਨ ਮਾਨਸਾ ਵਿੱਖੇ : ਰਾਮਾਨੰਦੀ/ ਬਾਜੇਵਾਲਾ

ਮਾਨਸਾ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ ( ਸੀਟੂ) ਦੇ ਜ਼ਿਲ੍ਹਾ ਕੋ ਕਨਵੀਨਰ ਕਾਮਰੇਡ ਸਾਧੂ ਸਿੰਘ ਰਾਮਾਨੰਦੀ ਤੇ ਸੀਨੀਅਰ ਆਗੂ ਕਾਮਰੇਡ ਸਿੰਘ ਬਾਜੇਵਾਲਾ ਨੇ ਸਾਝੇ ਪ੍ਰੈਸ ਬਿਆਨ ਰਾਹੀ ਜਾਣਕਾਰੀ ਦਿੰਦਿਆ ਦੱਸਿਆ ਕਿ ਸੀਟੂ ਦੀ ਜਿਲ੍ਹਾ ਜਰਨਲ ਬਾਡੀ ਮੀਟਿੰਗ 14 ਅਕਤੂਬਰ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਬਾਲ ਭਵਨ (ਨੇੜੇ ਕਚਹਿਰੀਆ) ਮਾਨਸਾ […]

Continue Reading

ਓਐਸਡੀ ਰਾਜਬੀਰ ਨੂੰ ਸੰਮਣ ਜਾਰੀ ਕਰਕੇ ਪੇਸ਼ੀ ਦੇ ਹੁਕਮ, ਛਾਪੇਮਾਰੀ ਦੌਰਾਨ ਰਾਜਬੀਰ ਦੇ ਪਿੰਡ ਪਹੁੰਚੀ ਸੀਬੀਆਈ ਟੀਮ ਤੇ ਫੁੱਲਾਂ ਦੀ ਵਰਖਾ ਕਰਨ ਵਾਲਿਆਂ ਤੇ ਕਾਰਵਾਈ ਕਰਨਾ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਤੇ ਸੀਬੀਆਈ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ ਅੱਜ ਉਹਨਾਂ ਦੇ ਪਿੰਡ ਸੀਬੀਆਈ ਨੇ ਲਗਾਤਾਰ ਅੱਠ ਘੰਟੇ ਦੇ ਲਗਭਗ ਬਰੀਕੀ ਨਾਲ ਛਾਪਾਮਾਰੀ ਕੀਤੀ ਅਤੇ ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਢੋਲ ਵਜਾ ਕੇ ਸੀਬੀਆਈ ਟੀਮ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਇਹ ਕੋਈ […]

Continue Reading

ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

ਵੱਖ ਵੱਖ ਵਿਭਾਗਾਂ ਵਲੋਂ ਕੀਤਾ ਜਾ ਰਿਹਾ ਮੁਸ਼ਕਿਲਾਂ ਦਾ ਨਿਪਟਾਰਾ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕਰਕੇ ਅਧਿਕਾਰੀਆਂ ਕੋਲੋਂ ਵਿਸਥਾਰ ਵਿੱਚ ਜਾਣਕਾਰੀ ਲਈ ਅਤੇ ਪੈਡਿੰਗ ਮੁਸ਼ਕਿਲਾਂ ਨੂੰ […]

Continue Reading

ਰਮਨ ਬਹਿਲ ਅਤੇ ਐੱਸ.ਡੀ.ਐੱਮ. ਗੁਰਦਾਸਪੁਰ ਨੇ ਦਾਣਾ ਮੰਡੀ ਗੁਰਦਾਸਪੁਰ ਅਤੇ ਹਰਦੋਛੰਨੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਿਸਾਨ ਵੀਰਾਂ ਨਾਲ ਕਿਸੇ ਵੀ ਕਿਸਮ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ, ਫਸਲ ਦਾ ਦਾਣਾ-ਦਾਣਾ ਪੂਰੀ ਕੀਮਤ ’ਤੇ ਬਿਨਾਂ ਕਿਸੇ ਕਟੌਤੀ ਤੋਂ ਖਰੀਦਿਆ ਜਾਵੇਗਾ: ਰਮਨ ਬਹਿਲ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਬਾਜ਼ਾਰਾਂ ਦੀਆਂ ਰੌਣਕਾਂ ਬਰਕਰਾਰ ਰਹਿਣਗੀਆਂ, ਕਿਸਾਨ ਅੰਨਦਾਤਾ ਹੈ: ਰਮਨ ਬਹਿਲ ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਅੱਜ ਐੱਸ.ਡੀ.ਐੱਮ. ਗੁਰਦਾਸਪੁਰ […]

Continue Reading