ਜ਼ਿਲ੍ਹੇ ‘ਚ ਕਿਸਾਨ ਪਰਾਲੀ ਪ੍ਰਬੰਧਨ ਲਈ ਆਏ ਅੱਗੇ, ਪਿੰਡ ਔਜਲਾ ਵਿਖੇ ਕਿਸਾਨਾਂ ਨੇ ਪਰਾਲੀ ਦੀਆਂ ਗੱਠਾਂ ਬਣਾਈਆਂ
ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਕਿਸਾਨ ਪਰਾਲੀ ਦੀ ਸਾਂਭ ਸੰਭਾਲ ਕਰ ਰਹੇ ਹਨ। ਕਲੱਸਟਰ ਇੰਚਾਰਜ ਅੰਮਿ੍ਤਪਾਲ ਕੌਰ ਏਈਓ ਨੇ ਦੱਸਿਆ ਕਿ ਪਿੰਡ ਔਜਲਾ, ਬਲਾਕ ਕਲਾਨੌਰ ਵਿੱਚ ਕਿਸਾਨ ਬੇਲਰ ਰਾਹੀਂ ਪਰਾਲੀ ਦੀਆਂ ਗੱਠਾਂ ਬਣਾ ਰਹੇ ਹਨ। […]
Continue Reading
