ਲਿਬਰੇਸ਼ਨ ਵਲੋਂ ਪੁਲਿਸ ਦੀ ਧੱਕੇਸ਼ਾਹੀ ਅਤੇ ਗ੍ਰਿਫਤਾਰੀਆਂ ਦੀ ਸਖ਼ਤ ਨਿੰਦਾ

ਸਰਕਾਰ ਪੀੜਤ ਪਰਿਵਾਰਾਂ ਦਾ ਦੁੱਖ ਸਮਝਣ ਦੀ ਕੋਸ਼ਿਸ਼ ਕਰੇ ਸਰਕਾਰ ਪੀੜਤ ਪਰਿਵਾਰਾਂ ਦਾ ਦੁੱਖ ਸਮਝਣ ਦੀ ਕੋਸ਼ਿਸ਼ ਕਰੇ ਮਾਨਸਾ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਨਸ਼ੇ ਦੀ ਉਵਰ ਡੋਜ ਨਾਲ ਮਰਨ ਵਾਲੇ ਪਿੰਡ ਭੰਮੇ ਕਲਾਂ ਦੇ ਇਕ ਨੌਜਵਾਨ ਦੀ ਲਾਸ਼ ਪਿੰਡ ਵਾਸੀਆਂ ਤੋਂ ਜਬਰੀ ਖੋਹਣ ਅਤੇ ਮਾਨਸਾ ਵਿਖੇ ਚੱਲ ਰਹੇ ਇਨਸਾਫ਼ […]

Continue Reading

ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦੇ ਨਾਮ ‘ਤੇ ਸੁੰਦਰ ਗੇਟ ਬਣਾਉਣ ਦਾ ਕੰਮ ਸ਼ੁਰੂ, ਹਲਕਾ ਇੰਚਾਰਜ ਰਮਨ ਬਹਿਲ ਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਰੱਖਿਆ ਨੀਂਹ ਪੱਥਰ

ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਜਾਰੀ – ਰਮਨ ਬਹਿਲ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋਂ ਸ਼ਹਿਰ ਦੀ ਵਿਕਾਸ ਪੱਖੋਂ ਬਦਲੀ ਨੁਹਾਰ – ਚੇਅਰਮੈਨ ਰਜੀਵ ਸ਼ਰਮਾ ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ) ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਅੱਜ ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦੇ ਨਾਮ ‘ਤੇ […]

Continue Reading

ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬਟਾਲਾ 1 ਦਾ ਸ਼ਾਨਦਾਰ ਆਗਾਜ

ਬਟਾਲਾ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ-1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀ: ਸੈਕੰ: ਸਕੂਲ […]

Continue Reading

ਜਗਰਾਓਂ ਦੇ ਪਿੰਡ ਗਗੜਾ ਦੇ ਗੁਰਦੁਆਰੇ ਤੇ ਕੀਤੀ ਫਾਇਰਿੰਗ ਤੇ ਧਮਕੀ ਭਰੀ ਚਿੱਠੀ ਟੰਗਣ ਵਾਲੀ ਘਟਨਾ ਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਵੱਲੋਂ ਨਿੰਦਾ ਤੇ ਦੋਸ਼ੀਆਂ ਨੂੰ ਫੜਨ ਦੀ ਮੰਗ- ਭਾਈ ਵਿਰਸਾ ਸਿੰਘ ਖਾਲਸਾ

ਜਗਰਾਓਂ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਵਿਗੜ ਰਹੀ ਹੈ ਵਿਰੋਧੀ ਧਿਰ ਤੇ ਲੋਕ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਕੁੰਭ ਕਰਨੀ ਸੁੱਤੀ ਪਈ ਹੈ ਜਿਸ ਦੇ ਸਿੱਟੇ ਵਜੋਂ ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਬੁਲੰਦ ਹੋਏ ਹਨ ਅਤੇ ਉਨ੍ਹਾਂ ਨੇ ਆਪਣੀ ਸਮਾਜ ਵਿਰੋਧੀ […]

Continue Reading

ਦਸਮੇਸ਼ ਤਰਨਾ ਦਲ ਮਿਸਲ ਬਾਬਾ ਮਿੱਤ ਦੇ ਮੁੱਖੀ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਦੇ ਪ੍ਰਬੰਧਾਂ ਹੇਠ ਬੰਦੀ ਛੋੜ ਦਿਵਸ 12 ਨਵੰਬਰ ਨੂੰ ਗੁਰਦੁਆਰਾ ਬਾਬਾ ਮਿੱਤ ਸਿੰਘ ਜੀ ਅਕਾਲ ਬੁੰਗਾ ਸਾਹਿਬ ਗੁਰੂ ਕੀ ਵਡਾਲੀ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ : ਜਥੇਦਾਰ ਹੀਰਾ ਸਿੰਘ ਕੋਟ ਖਾਲਸਾ

ਅੰਮ੍ਰਿਤਸਰ , ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਦਸਮੇਸ਼ ਤਰਨਾ ਦਲ ਮਿਸਲ ਬਾਬਾ ਮਿੱਤ ਸਿੰਘ ਜੀ ਦੇ ਮੁੱਖੀ ਜਥੇਦਾਰ ਬਾਬਾ ਹੀਰਾ ਸਿੰਘ ਜੀ ਕੋਟ ਖਾਲਸਾ ਦੇ ਪ੍ਰਬੰਧਾਂ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਬੰਦੀ ਛੋੜ ਦਿਵਸ ਮਨਾ ਕੇ ਗੁਰੂ ਹਰਿਗੋਬਿੰਦ ਸਾਹਿਬ ਜੀਆਂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਵਾਲੀ ਸਲਾਨਾ ਮਰਯਾਦਾ […]

Continue Reading

ਬਾਜਵਾ ਨੇ ‘ਆਪ’ ’ਤੇ ਪੰਜਾਬ ਵਿਧਾਨ ਸਭਾ ਨੂੰ ਸਿਰਫ਼ ਦਿਖਾਵੇ ਦਾ ਮੰਚ ਬਣਾਉਣ ਦਾ ਲਾਇਆ ਦੋਸ਼, ਕਿਹਾ—ਕਾਨੂੰਨ ਬਣਾਉਣ ਦੀ ਬਜਾਏ ਸਿਰਫ਼ ਮਤੇ ਪਾਸ ਕਰਨ ਨਾਲ ਕੋਈ ਅਸਲ ਬਦਲਾਅ ਨਹੀਂ ਆਉਂਦਾ

“ਓਪੀਐੱਸ, ਅਗਨੀਵੀਰ ਅਤੇ ਮੁਲਾਜ਼ਮਾਂ ਦੇ ਬਕਾਇਆ ਡੀਏ ਏਰੀਅਰਾਂ ਦਾ ਕੀ ਬਣਿਆ? ‘ਆਪ’ ਸਰਕਾਰ ਜਵਾਬ ਦੇਵੇ”: ਬਾਜਵਾ “ਵਿਰੋਧੀ ਧਿਰ ਨੂੰ ਵਿਧਾਨ ਸਭਾ ਦੇ ਅੰਦਰ ਬੋਲਣ ਨਹੀਂ ਦਿੱਤਾ ਜਾ ਰਿਹਾ ਅਤੇ ਬਾਹਰ ਵੀ ਆਪਣੀ ਗੱਲ ਰੱਖਣ ਤੋਂ ਰੋਕਿਆ ਜਾ ਰਿਹਾ ਹੈ”: ਬਾਜਵਾ ਚੰਡੀਗੜ੍ਹ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ […]

Continue Reading

ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਦਸਮੇਸ਼ ਤਰਨਾ ਦਲ ਵੱਲੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਵਧਾਈਆਂ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਅੰਮ੍ਰਿਤਸਰ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਅੱਜ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਇੱਕ ਵਿਸ਼ਾਲ ਨਗਰ ਕੀਰਤਨ ਅਕਾਲਤਖਤ ਸਾਹਿਬ ਤੋਂ ਅਰਦਾਸ ਕਰਕੇ ਰਵਾਨਾ ਹੋਇਆ ਜੋ ਵੱਖ ਵੱਖ ਸਹਿਰ ਦੇ ਗੇਟਾਂ ਤੋਂ ਹੁੰਦਾ ਹੋਇਆ ਅਕਾਲ ਤਖ਼ਤ ਸਾਹਿਬ ਪਹੁੰਚੇਗਾ ਅਤੇ ਸਤਿਗੁਰੂ ਜੀ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ, ਇਸ ਨਗਰ ਕੀਰਤਨ ਵਿੱਚ ਕਮੇਟੀ ਮੈਂਬਰਾਂ ਰਜਿੰਦਰ […]

Continue Reading

ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ: ਮੁਕੇਸ਼ ਵਰਮਾ

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ, ਜ਼ਿੰਮੇਵਾਰ ਤੇ ਉਦੇਸ਼ਪੂਰਨ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ, ਨਸ਼ਾ ਮੁਕਤ ਪੰਜਾਬ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਅਤੇ ਸਿਹਤਮੰਦ ਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਕੀਤੇ […]

Continue Reading

3 ਨਵੰਬਰ ਦੀ ਧੂਰੀ ਰੈਲੀ ਲਾਮਿਸਾਲ ਤੇ ਇਤਿਹਾਸਕ ਸਿੱਧ ਹੋਵੇਗੀ – ਐਡਵੋਕੇਟ ਕੁਲਵਿੰਦਰ ਉੱਡਤ

3 ਨਵੰਬਰ ਦੀ ਧੂਰੀ ਰੈਲੀ ਵਿੱਚ ਮਾਨਸਾ ਵਿੱਚੋ ਵੱਡੀ ਤਾਦਾਦ ਵਿੱਚ ਸੀਟੂ ਵਰਕਰ ਸਮੂਲੀਅਤ ਕਰਨਗੇ ਮਾਨਸਾ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ ( ਸੀਟੂ) ਵੱਲੋ ਮਾਨ ਸਰਕਾਰ ਦੀਆ ਲੋਕ ਵਿਰੋਧੀ ਨੀਤੀਆ ਦੇ ਵਿਰੁੱਧ 3 ਨਵੰਬਰ ਨੂੰ ਧੂਰੀ ਵਿੱਖੇ ਕੀਤੀ ਜਾਣ ਵਾਲੀ ਰੋਸ ਰੈਲੀ ਲਾਮਿਸਾਲ ਤੇ ਇਤਿਹਾਸਕ ਸਿੱਧ ਹੋਵੇਗੀ ਤੇ ਮਾਨ ਸਰਕਾਰ […]

Continue Reading

ਕਾਂਗਰਸ ਵੱਲੋਂ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਤੇ ਹੋਰਾਂ ਵੱਲੋਂ ਸ਼ਾਮਲ ਨਾ ਹੋਣ ਦਾ ਐਲਾਨ ਵਧੀਆ ਨੀਤੀ- ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਕਾਂਗਰਸ ਹਾਈ ਕਮਾਂਡ ਦੀ ਅਗਵਾਈ ‘ਚ ਇੰਡੀਆ ਗੱਠਜੋੜ ਨੇ ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਅਤੇ ਐਸ ਆਈ ਆਰ ਚੋਣ ਪ੍ਰਕਿਰਿਆ ਤੇ ਰੋਕ ਲਾਉਣ ਸਬੰਧੀ ਇੱਕ ਵੱਡੀ ਰੈਲੀ ਰਾਮਲੀਲਾ ਮੈਦਾਨ ਵਿੱਚ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਭਾਜਪਾ ਸਰਕਾਰ ਨੇ ਇਸ ਰੈਲੀ ਨੂੰ ਸਿੱਖਾਂ ਦੇ ਅੱਲੇ ਜ਼ਖਮਾਂ ਤੇ […]

Continue Reading