ਪਰਮਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਮਾਨਸਾ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ
ਮਾਨਸਾ, ਗੁਰਦਾਸਲਪੁਰ, 19 ਅਕਤੂਬਰ (ਸਰਬਜੀਤ ਸਿੰਘ)– ਪਰਮਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਅੱਜ ਵੱਖ ਵੱਖ ਜਥੇਬੰਦੀਆਂ ਵਲੋਂ ਸਪੀਕਰ ਜੈ ਕਿਸਨ ਸਿੰਘ ਰੋਡੀ ਦੇ ਦਫਤਰ ਅੱਗੇ ਧਰਨਾ ਲਾ ਕੇ ਲਾਹਨਤ ਪਤਰ ਦਿਤਾ ਗਿਆ ਮੌਜੂਦ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਨੂੰ ਨਸੇਆ ਵਿਰੁੱਧ ਜੋਰਦਾਰ ਕਰਵਾਈ ਕਰਨ ਦੀ ਅਪੀਲ ਕੀਤੀ […]
Continue Reading
