ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਦੀ ਚੋਣ ਸੰਪੰਨ

ਸਰਬਜੀਤ ਸਿੰਘ ਪ੍ਰਧਾਨ ਤੇ ਜ਼ਸਵਿੰਦਰ ਸਿੰਘ ਜਨਰਲ ਸਕੱਤਰ ਚੁਣੇ ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ) — ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ (ਸਬ ਆਫਿਸ) ਐਸੋਸੀਏਸ਼ਨ ਜ਼ਿਲ੍ਹਾ ਯੂਨਿਟ ਗੁਰਦਾਸਪੁਰ ਦੀ ਚੋਣ ਕਰਾਉਣ ਲਈ ਚੋਣ ਅਧਿਕਾਰੀ ਵਜੋਂ ਪ੍ਰਬੋਧ ਕੁਮਾਰ ਸ਼ਰਮਾ, ਸੁਪਰਡੰਟ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਗੁਰਦਾਸਪੁਰ ਨੂੰ ਅਧਿਕਾਰ ਦਿੱਤੇ ਗਏ ਸਨ ਅਤੇ 29 ਅਕਤੂਬਰ ਨੂੰ ਨਾਮਜ਼ਦਗੀ ਫਾਈਲ […]

Continue Reading

ਦਸਮੇਸ਼ ਤਰਨਾ ਦਲ ਮਿਸਲ ਬਾਬਾ ਹਿੰਮਤ ਸਿੰਘ ਜੀ ਦੇ ਮੁੱਖੀ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਵੱਲੋਂ ਬੰਦੀ ਛੋੜ ਦਿਵਸ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਅਕਾਲ ਬੁੰਗਾ ਸਾਹਿਬ ( ਗੁਰੂ ਕੀ ਵਡਾਲੀ) ਵਿਖੇ 12 ਨਵੰਬਰ ਨੂੰ ਮਨਾਇਆ ਜਾਵੇਗਾ – ਭਾਈ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਦਸਮੇਸ਼ ਤਰਨਾ ਦਲ ਮਿਸਲ ਧੰਨ ਧੰਨ ਬਾਬਾ ਹਿੰਮਤ ਸਿੰਘ ਜੀ ਦੇ ਮੁੱਖੀ ਜਥੇਦਾਰ ਬਾਬਾ ਹੀਰਾ ਸਿੰਘ ਕੋਟ ਖਾਲਸਾ ਵਾਲਿਆਂ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ 12 ਨਵੰਬਰ ਨੂੰ ਗੁਰਦੁਆਰਾ ਧੰਨ ਧੰਨ ਬਾਬਾ ਹਿੰਮਤ ਸਿੰਘ ਜੀ ਅਕਾਲ ਬੁੰਗਾ ਸਾਹਿਬ ਬ੍ਰਹਮ ਗਿਆਨੀ ਮਹਾਂਪੁਰਸ਼ ਬਾਬਾ ਮਿੱਤ ਸਿੰਘ ਜੀ ਗੁਰੂ ਜੀ ਕੀ ਵਡਾਲੀ […]

Continue Reading

ਸਰਕਾਰ ਨੂੰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਮੰਨ ਕੇ ਹੜਤਾਲ ਖਤਮ ਕਰਵਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਕੰਮ ਕਾਜ਼ ਨਾਂ ਹੋਣ ਵਾਲੇ ਵਰਤਾਰੇ ਤੋਂ ਮੁਕਤ ਕੀਤਾ ਜਾ ਸਕੇ : ਭਾਈ ਵਿਰਸਾ ਸਿੰਘ ਖਾਲਸਾ

ਚੰਡ਼ੀਗੜ੍ਹ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈਕੇ ਸੇਵਾ ਕੇਂਦਰ ਦਫ਼ਤਰਾਂ ਵਿੱਚ ਮੁਕੰਮਲ ਹੜਤਾਲ ਕੀਤੀ ਹੋਈ ਹੈ ਜਿਸ ਕਰਕੇ ਸੇਵਾ ਕੇਂਦਰਾਂ ਤੋਂ ਆਪਣੇ ਦਫ਼ਤਰੀ ਕੰਮ ਕਾਜ਼ ਕਰਵਾਉਣ ਵਾਲਿਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮੁਲਾਜ਼ਮ ਮੰਗਾਂ ਨਾ ਮੰਨਣ ਤੱਕ ਹੜਤਾਲ ਜਾਰੀ ਰੱਖਣ ਦਾ […]

Continue Reading

ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਆਪ ਦੇ ਅਧੂਰੇ ਵਾਅਦਿਆਂ ਦੀ ਪੋਲ ਖੋਲ੍ਹੇਗੀ: ਬਾਜਵਾ

ਅੰਮ੍ਰਿਤਸਰ, ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ 4 ਨਵੰਬਰ ਨੂੰ ਸ੍ਰੀ ਰਾਹੁਲ ਗਾਂਧੀ ਦੀ ਹੋਣ ਵਾਲੀ ‘ਇਨਸਾਫ਼ ਰੈਲੀ’ ਪੰਜਾਬ ਦੇ ਲੋਕਾਂ ਦੀ ਉਸ ਮੰਗ ਨੂੰ ਬੁਲੰਦ ਕਰੇਗੀ, ਜਿਸ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ […]

Continue Reading

ਜ਼ਿਲ੍ਹੇ ਅੰਦਰ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਣ ਦੀ ਸੰਭਾਲ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਮੁਹਿੰਮ ਜਾਰੀ

ਪਿੰਡ ਨੂਨ ਵਿਖੇ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਦੀ ਅਪੀਲ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਪਿੰਡ ਪੱਧਰ ਤੱਕ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪੀ.ਏ.ਯੂ ਖੋਜ ਕੇਂਦਰ, ਗੁਰਦਾਸਪੁਰ ਵਿਖੇ ਨਵੇਂ ਆਟੋਮੈਟਿਕ ਮੌਸਮ ਸਟੇਸ਼ਨ ਦਾ ਉਦਘਾਟਨ, ਕਿਸਾਨਾਂ ਨੂੰ ਬਦਲਦੇ ਮੌਸਮ ਤੋਂ ਬਚਾਏਗਾ

ਨਵਾਂ ਆਟੋਮੈਟਿਕ ਸਿਸਟਮ ਤਾਪਮਾਨ, ਨਮੀ, ਹਵਾ ਦੀ ਰਫਤਾਰ, ਸੂਰਜੀ ਕਿਰਨਾਂ, ਜ਼ਮੀਨੀ ਤਾਪਮਾਨ ਅਤੇ ਬਰਸਾਤ ਨੂੰ ਰੀਅਲ ਟਾਈਮ ਵਿੱਚ ਦਰਜ ਕਰਕੇ ਅੰਦਾਜ਼ੇ ਦੀ ਥਾਂ ਸਹੀ ਜਾਣਕਾਰੀ ਦਿੰਦਾ ਹੈ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)– ਵਧਦੀ ਮੌਸਮੀ ਅਸਥਿਰਤਾ ਦੇ ਮੱਦੇਨਜ਼ਰ ਅਤੇ ਮੌਸਮ ਦੀ ਭਵਿੱਖਬਾਣੀ ਨੂੰ ਹੋਰ ਸਟੀਕ ਬਣਾਉਣ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ […]

Continue Reading

ਵਿਜੀਲੈਂਸ ਅਵੇਅਰਨੈੱਸ ਵੀਕ-2026 ਦੇ ਸਬੰਧ ਵਿੱਚ ਆਰ.ਟੀ. ਏ ਦਫਤਰ ਗੁਰਦਾਸਪੁਰ ਵਿਖੇ ਜਾਗਰੂਕਤਾ ਸਮਾਗਮ

ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਆਮ ਨਾਗਰਿਕਾਂ ਦੀ ਸਰਗਰਮ ਭੂਮਿਕਾ ਵੀ ਬਹੁਤ ਜ਼ਰੂਰੀ ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ) — ਸ਼ਰਨਜੀਤ ਸਿੰਘ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ ਯੂਨਿਟ ਗੁਰਦਾਸਪੁਰ ਵੱਲੋਂ ਵਿਜੀਲੈਂਸ ਅਵੇਅਰਨੈੱਸ ਵੀਕ-2026 ਦੇ ਸਬੰਧ ਵਿੱਚ ਆਮ ਜਨਤਾ ਨੂੰ ਭ੍ਰਿਸ਼ਟਾਚਾਰ ਦੇ ਖ਼ਾਤਮੇ, ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ […]

Continue Reading

ਲਿਬਰੇਸ਼ਨ ਵਲੋਂ ਪੁਲਿਸ ਦੀ ਧੱਕੇਸ਼ਾਹੀ ਅਤੇ ਗ੍ਰਿਫਤਾਰੀਆਂ ਦੀ ਸਖ਼ਤ ਨਿੰਦਾ

ਸਰਕਾਰ ਪੀੜਤ ਪਰਿਵਾਰਾਂ ਦਾ ਦੁੱਖ ਸਮਝਣ ਦੀ ਕੋਸ਼ਿਸ਼ ਕਰੇ ਸਰਕਾਰ ਪੀੜਤ ਪਰਿਵਾਰਾਂ ਦਾ ਦੁੱਖ ਸਮਝਣ ਦੀ ਕੋਸ਼ਿਸ਼ ਕਰੇ ਮਾਨਸਾ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਨੇ ਨਸ਼ੇ ਦੀ ਉਵਰ ਡੋਜ ਨਾਲ ਮਰਨ ਵਾਲੇ ਪਿੰਡ ਭੰਮੇ ਕਲਾਂ ਦੇ ਇਕ ਨੌਜਵਾਨ ਦੀ ਲਾਸ਼ ਪਿੰਡ ਵਾਸੀਆਂ ਤੋਂ ਜਬਰੀ ਖੋਹਣ ਅਤੇ ਮਾਨਸਾ ਵਿਖੇ ਚੱਲ ਰਹੇ ਇਨਸਾਫ਼ […]

Continue Reading

ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦੇ ਨਾਮ ‘ਤੇ ਸੁੰਦਰ ਗੇਟ ਬਣਾਉਣ ਦਾ ਕੰਮ ਸ਼ੁਰੂ, ਹਲਕਾ ਇੰਚਾਰਜ ਰਮਨ ਬਹਿਲ ਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਰੱਖਿਆ ਨੀਂਹ ਪੱਥਰ

ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਜਾਰੀ – ਰਮਨ ਬਹਿਲ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਲੋਂ ਸ਼ਹਿਰ ਦੀ ਵਿਕਾਸ ਪੱਖੋਂ ਬਦਲੀ ਨੁਹਾਰ – ਚੇਅਰਮੈਨ ਰਜੀਵ ਸ਼ਰਮਾ ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ) ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਅੱਜ ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦੇ ਨਾਮ ‘ਤੇ […]

Continue Reading

ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬਟਾਲਾ 1 ਦਾ ਸ਼ਾਨਦਾਰ ਆਗਾਜ

ਬਟਾਲਾ, ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਗੁਰਦਾਸਪੁਰ ਪਰਮਜੀਤ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ-1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਸੀਨੀ: ਸੈਕੰ: ਸਕੂਲ […]

Continue Reading