ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਾਨ ਦੇ ਮੁਨਾਫੇ’ ਤਹਿਤ ਡੇਰਾ ਬਾਬਾ ਨਾਨਕ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਪਿੰਡ ਲੁਹਾਰਾਵਾਲੀ ਵਿਖੇ ਪਿੰਡ ਵਾਸੀਆਂ ਨਾਲ ਕੀਤਾ ਸੰਵਾਦ ਡੇਰਾ ਬਾਬਾ ਨਾਨਕ/ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਡੇਰਾ ਬਾਬਾ ਨਾਨਕ ਵਿੱਚ ‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਮੌਕੇ ਗੱਲ ਕਰਦਿਆਂ ਸੀਨੀਅਰ ਆਗੂ ਚੰਨਣ ਸਿੰਘ ਖਾਲਸਾ ਨੇ ਦੱਸਿਆ ਕਿ ਗੁਰਦੀਪ ਸਿੰਘ […]

Continue Reading

ਡੀ.ਏ.ਪੀ. ਖਾਦ ਦੀ ਕਿੱਲਤ ਦੂਰ ਕਰੇ ਸਰਕਾਰ, ਬਦਲਾਂ ਦੇ ਨਾਂ ’ਤੇ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਨਾ ਪਾਇਆ ਜਾਵੇ- ਸੁਖਦੇਵ ਸਿੰਘ ਭੋਜਰਾਜ

ਪੀ.ਐੱਸ.ਬੀ., ਜ਼ੈੱਡ.ਐੱਸ.ਬੀ. ਅਤੇ ਨੈਨੋ ਡੀ.ਏ.ਪੀ. ਨੂੰ ਡੀ.ਏ.ਪੀ. ਦਾ ਪੂਰਾ ਬਦਲ ਮੰਨਣਾ ਵਿਗਿਆਨਕ ਤੌਰ ’ਤੇ ਠੀਕ ਨਹੀਂ; ਪੰਜਾਬ ਵਿੱਚ ਲੋੜ ਦੇ ਮੁਕਾਬਲੇ ਡੀ.ਏ.ਪੀ. ਦੀ ਵੱਡੀ ਘਾਟ ਦਾ ਦਾਅਵਾ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦਾ ਕਿਸਾਨ ਪਹਿਲਾਂ ਹੀ ਵਧ ਰਹੀਆਂ ਖੇਤੀ ਲਾਗਤਾਂ, ਮਹਿੰਗੇ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ, ਮਸ਼ੀਨਰੀ ਅਤੇ ਮਜ਼ਦੂਰੀ ਦੇ ਖ਼ਰਚਿਆਂ ਕਾਰਨ ਆਰਥਿਕ ਦਬਾਅ ਹੇਠ […]

Continue Reading

ਐੱਸ.ਐੱਸ.ਪੀ. ਅਦਿੱਤਿਆ ਅਤੇ ਏ.ਡੀ.ਸੀ. ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਡਰੱਗ ਹੋਟਸਪੋਟ ਇਲਾਕਿਆਂ ਦਾ ਦੌਰਾ

ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਡਰੱਗ ਹੇਟਸਪਟ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਐੱਸ.ਐੱਸ.ਪੀ. ਅਦਿੱਤਿਆ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ ਜ਼ਿਲ੍ਹਾ ਪ੍ਰਸ਼ਾਸਨ ਨੇ ਯੁੱਧ ਨਸ਼ਿਆਂ ਵਿਰੁੱਧ ਅਤੇ ਪਰਾਲੀ ਨਾ ਸਾੜਨ ਲਈ ਵਿੱਢੀ ਮੁਹਿੰਮ-ਏ.ਡੀ.ਸੀ ਢਿੱਲੋਂ ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਮੁੱਖ […]

Continue Reading

ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੰਘਰਸ਼ ਦੀ ਸੀ.ਐਚ.ਓ ਐਸੋਸੀਏਸ਼ਨ ਵੱਲੋਂ ਪੂਰਨ ਹਮਾਇਤ ਦਾ ਐਲਾਨ

19 ਅਕਤੂਬਰ ਦੇ ਧਰਨੇ ਵਿੱਚ ਸੀ.ਐਚ.ਓ ਮੁਲਾਜ਼ਮ ਵੀ ਭਰਵੀਂ ਸ਼ਮੂਲੀਅਤ ਕਰਨਗੇ, ਸਾਂਝੇ ਸੰਘਰਸ਼ ਰਾਹੀਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮਨਵਾਈਆਂ ਜਾਣਗੀਆਂ।- ਡਾ ਸੁਨੀਲ ਤਰਗੋਤਰਾ ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ 19 ਅਕਤੂਬਰ ਨੂੰ ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ, ਚੰਡੀਗੜ੍ਹ ਦੇ ਦਫ਼ਤਰ ਅੱਗੇ ਦਿੱਤੇ ਜਾ […]

Continue Reading

ਸ਼ਹੀਦ ਪਰਵਿੰਦਰ ਸਿੰਘ ਨੂੰ ਇਨਸਾਫ਼ ਮੋਰਚਾ ਪੰਜਵੇਂ ਦਿਨ ਵੀ ਰੋਹ ਭਰੇ ਢੰਗ ਨਾਲ ਜਾਰੀ

ਨੌਜਵਾਨਾਂ ਖਿਲਾਫ ਦਰਜ ਕੇਸ ਰੱਦ ਕੀਤੇ ਜਾਣ – ਐਕਸ਼ਨ ਕਮੇਟੀ ਮਾਨਸਾ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)— ਸ਼ਹੀਦ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਲੁਧਿਆਣਾ ਸਿਰਸਾ ਰੋਡ ‘ਤੇ ਚੱਲ ਰਹੇ ਮੋਰਚੇ ਵਿੱਚ ਅੱਜ ਵੀ ਦੂਰ ਨੇੜੇ ਤੋਂ ਪਹੁੰਚੇ ਹਜ਼ਾਰਾਂ ਲੋਕਾਂ ਸ਼ਾਮਲ ਹੋਏ। ਵੱਖ ਵੱਖ ਖੇਤਰਾਂ ਤੇ ਸੰਗਠਨਾਂ ਦੇ ਉੱਘੇ ਆਗੂਆਂ ਨੇ ਮੋਰਚੇ ਵਿੱਚ ਸ਼ਾਮਲ ਹੋ […]

Continue Reading

ਗੰਗਾ ਨਗਰ ਸੰਚਖੰਡ ਐਕਸਪ੍ਰੈਸ ਗੱਡੀ ਦੇ ਏਸੀ ਥਰਡ ਡੱਬਾਂ ਨੰਬਰ M 2 ‘ਚ ਯਾਤਰੂਆਂ ਲਈ ਲੰਗਰ ਅਤੇ 30 ਯਾਤਰੂਆਂ ਨੂੰ 2 ਲੱਖ ਰੁਪਏ ਦੀਆਂ ਫ੍ਰੀ ਟਿਕਟਾਂ ਦੇ ਕੇ ਬਾਬਾ ਗੁਰਬਚਨ ਸਿੰਘ ਦਿੜ੍ਹਬਾ ਨੇ ਕਲਗ਼ੀਧਰ ਦੇ ਖੁਸੇ ਪ੍ਰਾਪਤ ਕੀਤੇ- ਭਾਈ ਵਿਰਸਾ ਸਿੰਘ ਖਾਲਸਾ

ਦਿੜ੍ਹਬਾ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਸਿੱਖਾਂ ਵਿੱਚ ਲੋੜਵੰਦਾਂ ਨੂੰ ਲੰਗਰ ਛਕਾਉਣ ਦੀ ਮਰਿਯਾਦਾ ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਨੇ ਚਲਾਈ ਅਤੇ ਇਸ ਦੇ ਬਦਲੇ ਇਤਿਹਾਸਕਾਰਾਂ ਮੁਤਾਬਿਕ ਪਿਤਾ ਕਾਲੂ ਜੀ ਵੱਲੋਂ ਬੁਰਾ ਭਲਾ ਵੀ ਕਿਹਾ ਗਿਆ,ਪਰ ਉਨ੍ਹਾਂ ਵੱਲੋਂ ਚਲਾਈ ਲੰਗਰ ਦੀ ਸੇਵਾ ਅੱਜ ਵੀ ਸਿੱਖ ਕੌਮ ਵੱਡੀ ਪੱਧਰ […]

Continue Reading

ਮਰਨ ਤੋਂ ਬਾਅਦ ਪਰਮਿੰਦਰ ਝੋਟਾ ਦੀ ਲੋਕਪ੍ਰਿਅਤਾ ਦੀ ਲਹਿਰ ਉੱਠਣ ਤੋਂ ਬਾਅਦ ਜਥੇਦਾਰ ਸਾਹਿਬ ਨੇ ਉਨ੍ਹਾਂ ਨੂੰ ਸ਼ਹੀਦ ਐਲਾਨ ਦਿੱਤਾ!ਪਰ ਜਿਉਂਦੇ ਜੀਅ ਉਨ੍ਹਾਂ ਵੱਲੋਂ ਪੁੱਛੇ ਸਵਾਲਾਂ ਤੋਂ ਕਿਨਾਰਾ ਕਰ ਗਏ ਸਨ- ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ, ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਅੱਜ ਪਰਮਿੰਦਰ ਸਿੰਘ ਝੋਟਾ ਦੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਪਰਉਪਕਾਰੀ ਕੰਮਾਂ ਨੂੰ ਲੋਕ ਯਾਦ ਤੇ ਸਲਾਮ ਵੀ ਕਰ ਰਹੇ ਹਨ, ਇਥੇ ਹੀ ਬਸ ਨਹੀਂ ? ਦੇਸ਼ ਵਿਚ ਕੌਮੀ ਪੱਧਰ ਦੇ ਲੀਡਰਾਂ ਵੱਲੋਂ ਭਾਈ ਪਰਮਿੰਦਰ ਸਿੰਘ ਝੋਟਾ ਦੇ ਹੱਕ’ਚ ਨਾਹਰਾ ਮਾਰਦਾ ਦੀ ਲਹਿਰ ਬਣ ਚੁੱਕੀ […]

Continue Reading

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਚੱਕਰਾਜਾ ਦੇ 70 ਪਰਿਵਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇ ਦਸਤਾਵੇਜ਼ ਵੰਡੇ

ਦੀਨਾਨਗਰ, ਗੁਰਦਾਸਪੁਰ,16 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਗਈਆਂ ਲੋਕ-ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਲੜੀ ਤਹਿਤ ਅੱਜ ਪਿੰਡ ਚੱਕਰਾਜਾ ਵਿਖੇ ਸਰਪੰਚ ਸੁਖਰਾਜ ਕੌਰ ਦੀ ਅਗਵਾਈ ਹੇਠ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਪਿੰਡ […]

Continue Reading

ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਸੰਕਟ ਲਈ ਭਾਜਪਾ ਜਵਾਬਦੇਹੀ ਤੋਂ ਨਹੀਂ ਭੱਜ ਸਕਦੀ: ਬਾਜਵਾ

ਬਾਜਵਾ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਵਿੱਚ ਕੇਂਦਰ ਦੀ ਚਾਰ ਸਾਲਾਂ ਦੀ ਨਾਕਾਮੀ ’ਤੇ ਚੁੱਕੇ ਸਵਾਲ; ਕਿਹਾ, ‘ਆਪ’ ਅਤੇ ਭਾਜਪਾ ਨੂੰ ਪੰਜਾਬ ਨੂੰ ਜਵਾਬ ਦੇਣਾ ਪਵੇਗਾ, ਚੋਣਾਂ ਵੇਲੇ ਕੀਤੇ ਵਾਅਦੇ ਨਹੀਂ ਚੰਡੀਗੜ੍ਹ, ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਦੀ ਸਥਿਤੀ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ […]

Continue Reading

ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਪੂਰੀ ਤਰ੍ਹਾਂ ਸਫ਼ਲ , ਜਗ੍ਹਾ ਜਗ੍ਹਾ ਜਨਤਾ ਨੇ ਰੋਸ ਵਜੋਂ ਸੜਕਾਂ ਕੀਤੀਆਂ ਜਾਮ

ਐਕਸ਼ਨ ਕਮੇਟੀ ਨੇ ਸਹਿਯੋਗ ਲਈ ਪੰਜਾਬ ਦੇ ਸਮੂਹ ਲੋਕਾਂ,ਕਿਸਾਨਾਂ ਮਜ਼ਦੂਰਾਂ ਵਪਾਰੀਆਂ ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਦਾ ਕੀਤਾ ਧੰਨਵਾਦ, ਕੱਲ ਦੁਕਾਨਦਾਰਾਂ ਤੇ ਕਾਰੋਬਾਰੀ ਆਮ ਵਾਂਗ ਕੰਮ ਕਰਨ ਸਰਕਾਰ ਕੰਧ ਤੇ ਲਿਖਿਆ ਪੜ੍ਹੇ ਲਵੇ – ਬੁਲਾਰੇ ਮਾਨਸਾ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਨਸ਼ਾ ਵਿਰੋਧੀ ਮੁਹਿੰਮ ਦੇ ਸ਼ਹੀਦ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਤਸਕਰਾਂ, ਸੱਤਾਧਾਰੀਆਂ ਅਤੇ ਪੁਲਿਸ ਦੇ ਗੱਠਜੋੜ […]

Continue Reading