ਨਿਹੰਗ ਸਿੰਘ ਫ਼ੌਜਾਂ ਵੱਲੋਂ ਦੁਸ਼ਹਿਰਾ ਮਨਾਉਣ ਦੀ ਸਲਾਨਾ ਮਰਿਯਾਦਾ ਅਨੁਸਾਰ ਅੱਜ ਅੰਮ੍ਰਿਤਸਰ ਤੋਂ ਸ਼ਹੀਦ ਬਾਬਾ ਜੀਵਨ ਸਿੰਘ ਤਰਨ ਦਲ ਨੇ ਅਰਦਾਸਾਂ ਕਰਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਪਾਏ ਚਾਲੇ- ਜਥੇਦਾਰ ਬਲਦੇਵ ਸਿੰਘ ਵੱਲਾ
ਅੰਮ੍ਰਿਤਸਰ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਹਰ ਸਾਲ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੇ ਆਪਣੇ ਘੌੜਿਆ, ਫੌਜਾਂ ਤੇ ਹੋਰ ਸ਼ਸਤਰਾਂ ਨਾਲ ਲੈਸ ਹੋ ਕੇ ਮਹਾਂਰਾਸ਼ਟਰ ਦੀ ਪਵਿੱਤਰ ਧਰਤੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੁਸ਼ਹਿਰੇ ਮੌਕੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਘੌੜ ਸਵਾਰੀ, ਨੇਜ਼ਾ ਬਾਜ਼ੀ, ਗਤਕੇਬਾਜ਼ੀ,ਪੋਤੜੇ ਕੱਢਣੇ,ਨੰਗੀਆਂ ਕ੍ਰਿਪਾਨਾਂ ਨਾਲ ਗਤਕੇਬਾਜ਼ੀ ਦੇ ਜੌਹਰ, ਕਿੱਲੀ […]
Continue Reading
