ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਆਮ ਆਦਮੀ ਪਾਰਟੀ ਆਗੂ ਰਮਨ ਬਹਿਲ ਦੇ ਘਰ ਦਾ ਘਿਰਾਓ, ਮੰਗ ਪੱਤਰ ਸੌਂਪਿਆ

ਸਰਕਾਰ ਨਾਲ ਪੰਜ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ’ਤੇ ਮੁਲਾਜ਼ਮਾਂ ਵਿੱਚ ਰੋਸ, ਮੰਗਾਂ ਨਾ ਮੰਨਣ ’ਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਗੁਰਦਾਸਪੁਰ , 1 ਅਕਤੂਬਰ (ਸਰਬਜੀਤ ਸਿੰਘ)- ਐਨ.ਐਚ.ਐਮ. ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਜ਼ਿਲ੍ਹੇ ਦੇ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ […]

Continue Reading

ਮੋਦੀ ਸਰਕਾਰ ਵੱਲੋ ਹਾੜੀ ਦੀਆ ਫਸਲਾ ਦੀ ਐਮਐਸਪੀ ਵਿੱਚ ਵਾਧਾ ਕਿਸਾਨਾ ਨਾਲ ਕੋਝਾ ਮਜਾਕ : ਐਡਵੋਕੇਟ ਉੱਡਤ

ਕਣਕ ਦੇ ਰੇਟ ਵਿੱਚ ਮਾਤਰ ਚਵਾਨੀ ਪ੍ਰਤੀ ਕਿਲੋ ਵਾਧਾ ਕਰਕੇ ਸਰਕਾਰ ਨੇ ਕਿਸਾਨਾ ਦੇ ਜਖਮਾ ਤੇ ਲੂਣ ਛਿੜਕਿਆ ਮਾਨਸਾ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਦੇਸ਼ ਦੀ ਮੋਦੀ ਹਕੂਮਤ ਵੱਲੋ ਹਾੜੀ ਦੀਆ ਫਸਲਾ ਦੀ ਐਮਐਸਪੀ ਵਿੱਚ ਨਿਗੂਣਾ ਵਾਧਾ ਕਰਕੇ ਦੇਸ ਦੇ ਕਿਸਾਨਾ ਨਾਲ ਕੋਝਾ ਮਜਾਕ ਕੀਤਾ ਤੇ ਕਣਕ ਦੇ ਰੇਟ ਵਿੱਚ ਮਾਤਰ ਚਵਾਨੀ ਪ੍ਰਤੀ ਕਿਲੋ ਵਾਧਾ […]

Continue Reading

ਖਾਡੂਰ ਸਾਹਿਬ ਵਿਖੇ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੇ ਚੱਲ ਰਹੇ ਜੋੜ ਮੇਲੇ ਦੇ ਆਖਰੀ ਦਿਨ ਰੰਗਰੇਟਾ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹੱਲਾ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ : ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਖਾਡੂਰ ਸਾਹਿਬ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਸਿੱਖ ਧਰਮ ਦੇ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਸਬੰਧੀ ਖਡੂਰ ਸਾਹਿਬ ਵਿਖੇ ਤਿੰਨ ਦਿਨਾਂ ਤੋਂ ਚੱਲ ਸਲਾਨਾ ਜੋੜ ਮੇਲੇ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ […]

Continue Reading

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ, ਸੱਤ ਆਧੁਨਿਕ ਪਿਸਤੌਲਾਂ ਬਰਾਮਦ- ਆਈਜੀਪੀ ਗੁਰਪ੍ਰੀਤ ਭੁੱਲਰ

ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)–  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ […]

Continue Reading

ਕੈਰੋਂ ਦੀ ਦੂਰਗਾਮੀ ਸੋਚ ਤੋਂ ਸੇਧ ਲੈ ਕੇ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ’ਤੇ ਤੋਰਨ ਦੀ ਲੋੜ: ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਤਾਪ ਸਿੰਘ ਕੈਰੋਂ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਅੱਜ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਅਤੇ ਚੜ੍ਹਦਾ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਲ […]

Continue Reading

ਕਣਕ ਦੇ ਰੇਟ ਵਿੱਚ 25 ਰੁਪਏ ਵਾਧਾ ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਸੋਚ ਦਾ ਸਬੂਤ – ਭੋਜਰਾਜ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੀਆਂ 6 ਫਸਲਾਂ ਦੇ ਭਾਅ ਵਿੱਚ ਕੀਤੇ ਗਏ ਨਿਗੂਣੇ ਜਿਹੇ ਵਾਧੇ ਉੱਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਅਤੇ ਕਿਸਾਨ ਦੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਡਾਕਟਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ […]

Continue Reading

ਐੱਸ.ਡੀ.ਐਮ ਗੁਰਦਾਸਪੁਰ ਅਸ਼ੋਕ ਕੁਮਾਰ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਸਬੰਧੀ ਗੁਰਦਾਸਪੁਰ ਮੰਡੀ ਵਿੱਚ ਜਾ ਕੇ ਲਿਆ ਜਾਇਜ਼ਾ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ ਕਿਹਾ- ਕੱਲ੍ਹ ਪਹਿਲੀ ਅਕਤੂਬਰ ਨੂੰ ਸਰਕਾਰੀ ਨਿਯਮਾਂ ਤਹਿਤ ਝੋਨੇ ਦੀ ਹੋਵੇਗੀ ਸਰਕਾਰੀ ਖਰੀਦ ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਐੱਸ.ਡੀ.ਐਮ ਗੁਰਦਾਸਪੁਰ ਅਸ਼ੋਕ ਕੁਮਾਰ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਸਬੰਧੀ ਅੱਜ ਗੁਰਦਾਸਪੁਰ ਮੰਡੀ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਕਿਸਾਨਾਂ ਨੂੰ […]

Continue Reading

ਭਾਜਪਾ ਅਤੇ ‘ਆਪ’ ਦੋਸ਼ ਲਗਾਉਣ ਦੀ ਰਾਜਨੀਤੀ ਬੰਦ ਕਰਨ ਅਤੇ ਪੰਜਾਬ ਦੇ ਨਸ਼ਿਆਂ ਦੇ ਸੰਕਟ ਦਾ ਜਵਾਬ ਦੇਣ: ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਪੰਜਾਬ ਦੇ ਨਸ਼ਿਆਂ ਦੇ ਸੰਕਟ ਦਾ ਹੱਲ ਸਿਆਸੀ ਯਾਤਰਾਵਾਂ, ਰੈਲੀਆਂ ਅਤੇ ਨਾਅਰਿਆਂ ਨਾਲ ਨਹੀਂ ਹੋ ਸਕਦਾ। ਨਸ਼ਿਆਂ ਦੀ ਤਸਕਰੀ ਦੀ ਪੂਰੀ ਸਪਲਾਈ ਚੇਨ ਨਾਲ ਨਜਿੱਠਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਆਮ […]

Continue Reading

ਕਾਂਗਰਸ ਹਾਈ ਕਮਾਂਡ ਵੱਲੋਂ ਮੁੱਖ ਚੋਣ ਕਮਿਸ਼ਨਰ ਦਾ ਅਸਤੀਫ਼ਾ ਤੇ ਐਸਆਈਆਰ ਚੋਣ ਪ੍ਰਕਿਰਿਆ ਤੇ ਰੋਕ ਲਾਉਣ ਦੀ ਮੰਗ ਸਮੇਂ ਤੇ ਲੋਕਾਂ ਦੀ ਮੰਗ ਵਾਲੀ ਸ਼ਲਾਘਾਯੋਗ ਕਹੀਂ ਜਾਂ ਸਕਦੀ : ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਕਾਂਗਰਸ ਲੰਮੇ ਸਮੇਂ ਤੋਂ ਭਾਜਪਾ ਤੇ ਇਲਜਾਮ ਰਹੀ ਹੈ ਉਹ ਐਸ ਆਈ ਆਰ ਰਾਹੀਂ ਵਿਰੋਧੀਆਂ ਦੀਆਂ ਵੋਟਾਂ ਕੱਟ ਕੇ ਜਿੱਤਣ ਦੀ ਰਾਜਨੀਤੀ ਕਰ ਰਹੀ ਹੈ ਜੋ ਭਾਰਤ ਵਰਗੇ ਵਿਸ਼ਾਲ ਲੋਕਤੰਤਰਕ ਦਾ ਘਾਂਣ ਹੀ ਕਿਹਾ ਜਾ ਸਕਦਾ ਹੈ ਅਤੇ ਇਸ ਸਬੰਧੀ ਹੁਣ ਅਵਾਜ਼ਾਂ ਬਹੁਤ ਸਾਰੇ ਸੂਬਿਆਂ ਤੋਂ ਲੋਕਾਂ ਦੀਆਂ ਆਈਆ […]

Continue Reading

ਅਮਰੀਕਾ ਦੀ ਐਫਬੀਆਈ ਏਜੰਸੀ ਨੇ ਭਾਰਤ ਦੇ ਭਗੌੜੇ ਗੋਲਡੀ ਬਰਾੜ ਨੂੰ ਦਸ ਖਤਰਨਾਕ ਅਪਰਾਧੀਆਂ ਦੀ ਸੂਚੀ ‘ਚ ਸ਼ਾਮਲ ਕਰਕੇ ਸੂਅ ਦੇਣ ਵਾਲੇ ਲਈ10 ਲੱਖ ਅਮਰੀਕੀ ਡਾਲਰਾਂ ਦਾ ਰੱਖਿਆ ਇਨਾਮ- ਭਾਈ ਵਿਰਸਾ ਸਿੰਘ ਖ਼ਾਲਸਾ

ਅਮਰੀਕਾ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਭਾਰਤ ਦਾ ਬਦਨਾਮ ਅਤੇ ਕਈ ਕੇਸਾਂ ਵਿੱਚ ਭਗੌੜਾ ਗੈਂਗਸਟਰ ਗੋਲਡੀ ਬਰਾੜ ਜੋ ਬਿਸ਼ਨੋਈ ਗੈਂਗ ਲਈ ਵਿਸ਼ੇਸ਼ ‘ਚ ਬੈਠਾ ਅਪਰਾਧਿਕ ਮਾਮਲਿਆਂ ਦਾ ਨੈਟਵਰਕ ਚਲਾ ਰਿਹਾ ਹੈ ਹੁਣ ਅਮਰੀਕੀ ਨੇ ਉਹਨਾਂ ਦੇਸ ਦੇ ਸਭ ਤੋਂ ਵੱਧ ਖਤਰਨਾਕ ਦਸ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ ਅਤੇ ਉਸ ਦੀ ਸੂਅ ਦੇਣ […]

Continue Reading