ਪਰਵਿੰਦਰ ਸਿੰਘ ਝੋਟੇ ਦੇ ਕਤਲ ਨੇ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਅਭਿਆਨ ’ਤੇ ਖੜ੍ਹੇ ਕੀਤੇ ਗੰਭੀਰ ਸਵਾਲ-ਸੁਖਦੇਵ ਸਿੰਘ ਭੋਜਰਾਜ

ਨਸ਼ਾ ਤਸਕਰੀ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਕਤਲ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ: ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ’ਤੇ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਆਗੂ ਅਤੇ ਸੰਯੁਕਤ […]

Continue Reading

ਸ੍ਰੀ ਹਰਬੰਸ ਸਿੰਘ ਲੇਖੀ ਵਲੋਂ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦਾ ਅਹੁਦਾ ਸੰਭਾਲਿਆ ਗਿਆ

ਨਿਆਂ ਪ੍ਰਣਾਲੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ, ਆਮ ਲੋਕਾਂ ਨੂੰ ਸਮੇਂ ਸਿਰ ਨਿਆਂ ਮੁਹੱਈਆ ਕਰਵਾਉਣ ਅਤੇ ਨਿਆਂਇਕ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਹਰਬੰਸ ਸਿੰਘ ਲੇਖੀ, ਵੱਲੋਂ ਤਰੱਕੀ ਉਪਰੰਤ ਬਤੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਪਹਿਲੇ ਸਟੇਸ਼ਨ ‘ਤੇ ਆਪਣਾ ਅਹੁਦਾ ਸੰਭਾਲਿਆ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ ਖਰੀਦੀ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਤੈਅ ਸਮੇਂ ’ਚ ਅਦਾਇਗੀਆਂ ਜਾਰੀ, 403 ਕਰੋੜ ਕਿਸਾਨਾਂ ਦੇ ਖਾਤਿਆਂ ’ਚ ਟਰਾਂਸਫਰ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਮੰਡੀਆਂ ’ਚ ਝੋਨਾ ਸੁਕਾ ਕੇ ਲਿਆਉਣ ਦੀ ਅਪੀਲ ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹੇ ਦੀਆਂ ਮੰਡੀਆਂ ਵਿਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ (12 ਅਕਤੂਬਰ ਤਕ) ਮੰਡੀਆਂ ਵਿਚ ਦਰਜ ਕੀਤੀ ਗਈ ਹੈ, ਜਿਸ ਵਿਚੋਂ 203535 ਮੀਟ੍ਰਿਕ […]

Continue Reading

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਾ ਤਸਕਰਾਂ ਵਿਰੁੱਧ ਜੰਗ ਛੇੜ ਕੇ ਕੁਰਬਾਨੀ ਦੇਣ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਫਾਂਸੀ ਤੇ ਲਟਕਾਇਆ ਜਾਵੇ- ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਹੁਣ ਰੱਬ ਹੀ ਰਾਖਾ ਹੈ, ਚੋਣਾਂ ਤੋਂ ਪਹਿਲਾਂ ਸਰਕਾਰਾਂ ਨੂੰ ਖਤਮ ਕਰਨ ਦਾ ਦਾਅਵਾ ਕਰਦੀਆਂ ਹਨ ਪਰ ਸਰਕਾਰ ਬਣਨ ਤੋਂ ਬਾਅਦ ਸਭ ਕੁਝ ਭੁੱਲ ਜਾਂਦਾ ਹੈ ਅਜਿਹਾ ਵਰਤਾਰਾ ਪੰਜਾਬ ਦੀ ਆਪ ਸਰਕਾਰ ਨੇ ਕਰ ਵਿਖਾਇਆ ਕਿਉਂਕਿ ਨਸ਼ਿਆਂ ਦੀ ਭੇਟ ਪੰਜਾਬ ਦੀ […]

Continue Reading

ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਅਕਾਲਤਖਤ ਸਾਹਿਬ ਦੇ ਸਕੱਤਰੇਤ’ਚ ਜ਼ਾਤੀ ਅਧਾਰ ਤੇ ਅੰਦਰ ਨਾ ਜਾਣ ਦੇਣ ਵਾਲੀ ਘਟਨਾ ਸਬੰਧੀ ਲੋਕਾਂ ਸਾਹਮਣੇ ਸੱਚ ਲਿਆਉਣ ਜਥੇਦਾਰ ਸਾਹਿਬ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਬੀਤੇ ਦਿਨੀਂ ਪੰਜਾਬ ਸਰਕਾਰ ਦਾ ਇੱਕ ਵਫਦ ਗੁਰਦੁਆਰਾ ਬੰਗਲਾ ਸਾਹਿਬ ਵਿਵਾਦ ਮਾਮਲੇ ਸਬੰਧੀ ਅਮਿਤ ਸ਼ਾਹ ਵਿਰੁੱਧ ਕਾਰਵਾਈ ਕਰਨ ਨੂੰ ਲੈ ਜਥੇਦਾਰ ਅਕਾਲਤਖਤ ਸਾਹਿਬ ਨੂੰ ਮੰਗ ਪੱਤਰ ਦੇਣ ਪਹੁੰਚਿਆ ਤਾਂ ਪਾਇਲ ਤੋਂ ਵਿਧਾਇਕ ਸ੍ਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਅਕਾਲਤਖਤ ਸਾਹਿਬ ਦੇ ਸਕੱਤਰੇਤ ਵਿਖੇ ਜ਼ਾਤੀ ਅਧਾਰ ਤੇ ਅੰਦਰ ਨਹੀਂ ਜਾਣ ਦਿੱਤਾ […]

Continue Reading

ਗੁਲਜ਼ਾਰ ਤੋਂ ਝੋਟਾ ਤੱਕ: ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ’ਤੇ ਸਵਾਲ, ਬਾਜਵਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘੇਰਿਆ

ਚੰਡੀਗੜ੍ਹ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਦੀ ਬਹੁ-ਪ੍ਰਚਾਰਿਤ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਭਾਵਸ਼ੀਲਤਾ ’ਤੇ […]

Continue Reading

ਪਰਮਿੰਦਰ ਸਿੰਘ ਝੌਟਾ ਦੇ ਹੋਏ ਕਤਲ ਤੋਂ ਬਾਅਦ ਤੁਰੰਤ ਐਕਸ਼ਨ ਲੈਂਦਿਆਂ ਸਾਰੇ ਜ਼ਿਲ੍ਹਿਆਂ ਦੇ ਐਸ ਐਸ ਪੀ ਤੇ ਡੀਸੀਜ ਦੀ ਹੰਗਾਮੀ ਮੀਟਿੰਗ ਸੱਦਣਾ ਵਧੀਆ ਫੈਸਲਾ -ਭਾਈ ਵਿਰਸਾ ਸਿੰਘ ਖਾਲਸਾ

ਮਾਨਸਾ, ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)– ਨਸ਼ਿਆਂ ਵਿਰੁੱਧ ਲੜਨ ਵਾਲੇ ਮਾਨਸਾ ਦੇ ਨਿਧੜਕ ਤੇ ਬਹਾਦਰ ਨੌਜਵਾਨ ਪਰਮਿੰਦਰ ਸਿੰਘ ਝੌਟਾ ਦਾ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਾਫੀ ਖ਼ਫ਼ਾ ਹਨ ਅਤੇ ਉਨ੍ਹਾਂ ਇਸ ਮਾਮਲੇ ਤੇ ਸਖਤ ਐਕਸ਼ਨ ਲੈਂਦਿਆਂ […]

Continue Reading

ਰਮਨ ਬਹਿਲ ਵਲੋਂ ਗ੍ਰਾਮ ਪੰਚਾਇਤ ਭੁੱਲੇ ਚੱਕ ਵਿਖੇ ਈਸਾਈ ਧਰਮਸ਼ਾਲਾ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ,12 ਅਕਤੂਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਗ੍ਰਾਮ ਪੰਚਾਇਤ ਭੁੱਲੇ ਚੱਕ ਵਿਖੇ ਈਸਾਈ ਭਾਈਚਾਰੇ ਲਈ ਧਰਮਸ਼ਾਲਾ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਰਪੰਚ ਲਖਵਿੰਦਰ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ, ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਣਜੀਤ ਸਿੰਘ ਰਾਣਾ ਚੇਅਰਮੈਨ ਬਲਾਕ ਸੰਮਤੀ, ਜਿੰਦੀ ਪ੍ਰਧਾਨ, ਸੂਬੇਦਾਰ ਦੀਪਾ ਮਸੀਹ ਅਤੇ ਬਲਵਿੰਦਰ […]

Continue Reading

ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਧਿਆਪਕਾਂ ਦੇ ਜ਼ਿਲ੍ਹਾ ਪੱਧਰੀ ਸੈਮੀਨਾਰ ਸੰਪੰਨ

ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾਂ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਕਦਮ : ਰਾਜੇਸ਼ ਕੁਮਾਰ ਸ਼ਰਮਾ ਗੁਰਦਾਸਪੁਰ 12 ਅਕਤੂਬਰ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ” ਯੁੱਧ ਨਸ਼ਿਆਂ ਵਿਰੁੱਧ “ ਤਹਿਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ( ਸਟੇਟ […]

Continue Reading

ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਫੂਡ ਸਪਲਾਈ ਮੰਤਰੀ ਨਾਲ ਕੀਤੀ ਮੀਟਿੰਗ

ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਰੋਕਣ, ਆਰ.ਓ. ਵਧਾਉਣ ਅਤੇ ਮੀਂਹ ਕਾਰਨ ਹੋਏ ਨੁਕਸਾਨ ਦੀ 100 ਫ਼ੀਸਦੀ ਭਰਪਾਈ ਦੀ ਮੰਗ ਉਠਾਈ ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)—ਅੱਜ ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ, ਬਲਬੀਰ ਸਿੰਘ ਰੰਧਾਵਾ, ਹਰਜੀਤ ਸਿੰਘ ਕਾਹਲੋ, ਅਸ਼ਵਨੀ ਕੁਮਾਰ ਲੱਖਣ ਕਲਾਂ, ਤਰਲੋਕ ਸਿੰਘ ਬਹਿਰਾਮਪੁਰ, ਦਿਲਬਾਗ ਸਿੰਘ ਪੱਬਾਂਰਾਲੀ, ਕਵਲਜੀਤ ਸਿੰਘ ਖੁਸ਼ਹਾਲਪੁਰ, ਜਰਨੈਲ ਸਿੰਘ ਆਦਿ ਕਿਸਾਨ ਆਗੂਆਂ ਦੇ […]

Continue Reading