ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਦਸਮੇਸ਼ ਤਰਨਾ ਦਲ ਵੱਲੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਵਧਾਈਆਂ- ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਅੰਮ੍ਰਿਤਸਰ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਅੱਜ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਇੱਕ ਵਿਸ਼ਾਲ ਨਗਰ ਕੀਰਤਨ ਅਕਾਲਤਖਤ ਸਾਹਿਬ ਤੋਂ ਅਰਦਾਸ ਕਰਕੇ ਰਵਾਨਾ ਹੋਇਆ ਜੋ ਵੱਖ ਵੱਖ ਸਹਿਰ ਦੇ ਗੇਟਾਂ ਤੋਂ ਹੁੰਦਾ ਹੋਇਆ ਅਕਾਲ ਤਖ਼ਤ ਸਾਹਿਬ ਪਹੁੰਚੇਗਾ ਅਤੇ ਸਤਿਗੁਰੂ ਜੀ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ, ਇਸ ਨਗਰ ਕੀਰਤਨ ਵਿੱਚ ਕਮੇਟੀ ਮੈਂਬਰਾਂ ਰਜਿੰਦਰ […]

Continue Reading

ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ: ਮੁਕੇਸ਼ ਵਰਮਾ

ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ, ਜ਼ਿੰਮੇਵਾਰ ਤੇ ਉਦੇਸ਼ਪੂਰਨ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ, ਨਸ਼ਾ ਮੁਕਤ ਪੰਜਾਬ ਦੀ ਸੋਚ ਨੂੰ ਘਰ-ਘਰ ਪਹੁੰਚਾਉਣ ਅਤੇ ਸਿਹਤਮੰਦ ਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਕੀਤੇ […]

Continue Reading

3 ਨਵੰਬਰ ਦੀ ਧੂਰੀ ਰੈਲੀ ਲਾਮਿਸਾਲ ਤੇ ਇਤਿਹਾਸਕ ਸਿੱਧ ਹੋਵੇਗੀ – ਐਡਵੋਕੇਟ ਕੁਲਵਿੰਦਰ ਉੱਡਤ

3 ਨਵੰਬਰ ਦੀ ਧੂਰੀ ਰੈਲੀ ਵਿੱਚ ਮਾਨਸਾ ਵਿੱਚੋ ਵੱਡੀ ਤਾਦਾਦ ਵਿੱਚ ਸੀਟੂ ਵਰਕਰ ਸਮੂਲੀਅਤ ਕਰਨਗੇ ਮਾਨਸਾ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ ( ਸੀਟੂ) ਵੱਲੋ ਮਾਨ ਸਰਕਾਰ ਦੀਆ ਲੋਕ ਵਿਰੋਧੀ ਨੀਤੀਆ ਦੇ ਵਿਰੁੱਧ 3 ਨਵੰਬਰ ਨੂੰ ਧੂਰੀ ਵਿੱਖੇ ਕੀਤੀ ਜਾਣ ਵਾਲੀ ਰੋਸ ਰੈਲੀ ਲਾਮਿਸਾਲ ਤੇ ਇਤਿਹਾਸਕ ਸਿੱਧ ਹੋਵੇਗੀ ਤੇ ਮਾਨ ਸਰਕਾਰ […]

Continue Reading

ਕਾਂਗਰਸ ਵੱਲੋਂ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਤੇ ਹੋਰਾਂ ਵੱਲੋਂ ਸ਼ਾਮਲ ਨਾ ਹੋਣ ਦਾ ਐਲਾਨ ਵਧੀਆ ਨੀਤੀ- ਭਾਈ ਵਿਰਸਾ ਸਿੰਘ ਖਾਲਸਾ

ਦਿੱਲੀ, ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਕਾਂਗਰਸ ਹਾਈ ਕਮਾਂਡ ਦੀ ਅਗਵਾਈ ‘ਚ ਇੰਡੀਆ ਗੱਠਜੋੜ ਨੇ ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਅਤੇ ਐਸ ਆਈ ਆਰ ਚੋਣ ਪ੍ਰਕਿਰਿਆ ਤੇ ਰੋਕ ਲਾਉਣ ਸਬੰਧੀ ਇੱਕ ਵੱਡੀ ਰੈਲੀ ਰਾਮਲੀਲਾ ਮੈਦਾਨ ਵਿੱਚ ਕਰਨ ਦਾ ਫੈਸਲਾ ਲਿਆ ਗਿਆ ਹੈ ਅਤੇ ਭਾਜਪਾ ਸਰਕਾਰ ਨੇ ਇਸ ਰੈਲੀ ਨੂੰ ਸਿੱਖਾਂ ਦੇ ਅੱਲੇ ਜ਼ਖਮਾਂ ਤੇ […]

Continue Reading

ਜ਼ਿਲ੍ਹੇ ‘ਚ ਕਿਸਾਨ ਪਰਾਲੀ ਪ੍ਰਬੰਧਨ ਲਈ ਆਏ ਅੱਗੇ, ਪਿੰਡ ਔਜਲਾ ਵਿਖੇ ਕਿਸਾਨਾਂ ਨੇ ਪਰਾਲੀ ਦੀਆਂ ਗੱਠਾਂ ਬਣਾਈਆਂ

ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਕਿਸਾਨ ਪਰਾਲੀ ਦੀ ਸਾਂਭ ਸੰਭਾਲ ਕਰ ਰਹੇ ਹਨ। ਕਲੱਸਟਰ ਇੰਚਾਰਜ ਅੰਮਿ੍ਤਪਾਲ ਕੌਰ ਏਈਓ ਨੇ ਦੱਸਿਆ ਕਿ ਪਿੰਡ ਔਜਲਾ, ਬਲਾਕ ਕਲਾਨੌਰ ਵਿੱਚ ਕਿਸਾਨ ਬੇਲਰ ਰਾਹੀਂ ਪਰਾਲੀ ਦੀਆਂ ਗੱਠਾਂ ਬਣਾ ਰਹੇ ਹਨ। […]

Continue Reading

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਤੱਪ ਅਸਥਾਨ ਮਾਤਾ ਸਾਹਿਬ ਦੇਵਾਂ ਜੀ ਦੇ ਜਨਮ ਦਿਹਾੜੇ ਸੰਬੰਧੀ ਸੱਜੇ ਧਾਰਮਿਕ ਦੀਵਾਨ ‘ਚ ਉੱਚ ਕੋਟੀ ਦੇ ਵਿਦਵਾਨਾਂ ਨੇ ਮਾਤਾ ਜੀ ਦੇ ਜੀਵਨ ਇਤਿਹਾਸ ਤੇ ਭਗਤੀ ਸਬੰਧੀ ਰੌਸ਼ਨੀ ਪਾਈ : ਜਥੇਦਾਰ ਬਾਬਾ ਤੇਜਾ ਸਿੰਘ ਜ

ਸ੍ਰੀ ਹਜ਼ੂਰ ਸਾਹਿਬ, ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– 19 ਅਕਤੂਬਰ ਤੋਂ ਚੱਲ ਰਹੇ ਦੁਸਹਿਰਾ ਸਮਾਗਮਾਂ ਨੂੰ ਲੈ ਕੇ ਪੰਜਾਬ ਤੋਂ ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ,22 ਅਕਤੂਬਰ ਨੂੰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਖੇਡਣ ਤੋਂ ਬਾਅਦ ਗੁਰਦੁਆਰਾ ਤਪ ਅਸਥਾਨ ਮਾਤਾ ਸਾਹਿਬ ਦੇਵਾਂ ਜੀ […]

Continue Reading

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੇਵਾਦਾਰਾਂ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ,ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਫੁੱਲਾਂ ਨਾਲ ਸਜਾਉਣ ਤੇ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਸ਼ਲਾਘਾਯੋਗ ਉਪਰਾਲੇ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ , ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿੱਚ ਪਹੁੰਚ ਰਹੀਆਂ ਅਤੇ ਸੰਗਤਾਂ ਦੇ ਸਵਾਗਤ ਲਈ ਸੇਵਾਦਾਰਾਂ ਵੱਲੋਂ ਇਸ ਵਾਰ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਅਤੇ ਰੇਲਵੇ ਸਟੇਸ਼ਨ ਅੰਮ੍ਰਿਤਸਰ ਨੂੰ ਵੀ ਫੁੱਲਾਂ […]

Continue Reading

ਪੰਜਾਬ ਵਿੱਚ ਮੈਡੀਕਲ ਨਸ਼ਿਆਂ ਦਾ ਕਾਰੋਬਾਰ, ਸਰਕਾਰੀ ਸਰਪ੍ਰਸਤੀ ਹੇਠ ਮੈਡੀਕਲ ਸਿੱਖਿਆ ਮਾਫ਼ੀਏ ਦਾ ਕਮਾਲ-ਸਵਰਨਜੀਤ ਸਿੰਘ

ਮਾਨਸਾ,ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਫਰੰਟ ਨੇ ਪੰਜਾਬ ਫਾਰਮੇਸੀ ਕੌਂਸਲ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਾਤਲ ਅਸ਼ਵਨੀ ਕੁਮਾਰ ਦੀ ਬਤੌਰ ਰਜਿਸਟਰਡ ਫਾਰਮਾਸਿਸਟ ਰਜਿਸਟ੍ਰੇਸ਼ਨ ਨੂੰ ਰੱਦ ਕਰਨ ਦੀ ਕਾਰਵਾਈ ਨੂੰ ਆਪਣੇ ਗੁਨਾਹਾਂ ਨੂੰ ਛੁਪਾਉਣ ਲਈ ਅੱਖਾਂ ਪੂੰਝਣ ਵਾਲੀ ਕਾਰਵਾਈ ਦੱਸਿਆ ਹੈ।ਇਥੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਫਰੰਟ […]

Continue Reading

ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ Vulnerability Mapping ਅਤੇ Critical Polling ਸਬੰਧੀ ਮੀਟਿੰਗ

ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਬੂਥਾਂ ‘ਤੇ ਸੰਵੇਦਨਸ਼ੀਲਤਾ ਦੀ ਸਥਿਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਐੱਸ.ਐੱਸ.ਐੱਮ. ਕਾਲਜ, ਦੀਨਾ ਨਗਰ ਵਿਖੇ ਸ਼੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਦੀ ਪ੍ਰਧਾਨਗੀ […]

Continue Reading

ਜ਼ਿਲ੍ਹੇ ‘ਚ ਕਲੱਸਟਰ ਅਤੇ ਨੋਡਲ ਅਧਿਕਾਰੀ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 24 ਘੰਟੇ ਚੌਕਸ

ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੇ ਸਮੂਹ ਪੋਲਿੰਗ ਬੂਥਾਂ ‘ਤੇ ਸੰਵੇਦਨਸ਼ੀਲਤਾ ਦੀ ਸਥਿਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਗੁਰਦਾਸਪੁਰ ਜ਼ਿਲ੍ਹੇ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਾਇਨਾਤ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਖੇਤੀਬਾੜੀ ਵਾਲੇ ਖੇਤਰਾਂ […]

Continue Reading