ਸਤਿਗੁਰ ਰਵਿਦਾਸ ਮਹਾਰਾਜ ਜੀ ਦੇ 650 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੂਸਰਾ ਵਿਸ਼ਾਲ ਸੰਤ ਸੰਮੇਲਨ 4 ਅਕਤੂਬਰ ਐਤਵਾਰ ਏਕਤਾ ਨਗਰ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ- ਸੰਤ ਕਿਸ੍ਰਨਨਾਥ ਮਹਾਰਾਜ

ਅੰਮ੍ਰਿਤਸਰ, ਗੁਰਦਾਸਪੁਰ, 30 ਸਤੰਬਰ (ਸਰਬਜੀਤ ਸਿੰਘ)– ਸਤਿਗੁਰ ਰਵਿਦਾਸ ਮਹਾਰਾਜ ਜੀ ਦੇ 650 ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਧਰਮ ਪ੍ਰਚਾਰ ‘ਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਵੱਡੇ ਵੱਡੇ ਧਾਰਮਿਕ ਸਮਾਗਮ ਤੇ ਸੰਤ ਸੰਮੇਲਨ ਕਰਵਾ ਕੇ ਸੰਗਤਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਮਿਸ਼ਨ ਪ੍ਰਚਾਰ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਸੇ ਕੜੀ […]

Continue Reading

ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਅਗਾਜ-ਡਾ ਸੁਨੀਲ ਤਰਗੋਤਰਾ

ਸਿਵਲ ਸਰਜਨ ਦਫਤਰ ਵਿਖੇ ਦਿੱਤਾ ਰੋਸ ਧਰਨਾ, ਪੜਾਅਵਾਰ ਰੋਸ ਕਰਦਿਆਂ 9 ਅਕਤੂਬਰ ਨੂੰ ਧੂਰੀ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਮਹਾਂ ਰੋਸ ਰੈਲੀ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਐਨ.ਐਚ.ਐਮ. ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ […]

Continue Reading

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਬਾਬਾ ਬੂਝਾ ਸਿੰਘ ਭਵਨ ਵਿਖੇ ਵਿਚਾਰ ਚਰਚਾ: ਲੋਕਤੰਤਰ ਅਤੇ ਵੋਟ ਦੇ ਅਧਿਕਾਰ ‘ਤੇ ਹਮਲੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ

ਪੰਜਾਬ ਵਿੱਚ ਐਸਆਈਆਰ ਪ੍ਰਕਿਰਿਆ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਪੁਰਾਣੀਆਂ ਵੋਟਰ ਸੂਚੀਆਂ ਦੇ ਅਧਾਰ ‘ਤੇ ਹੀ ਵੋਟ ਪਾਉਣ ਦਾ ਅਧਿਕਾਰ ਬਹਾਲ ਕੀਤਾ ਜਾਵੇਮਾਨਸਾ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)— ਅੱਜ ਬਾਬਾ ਬੂਝਾ ਸਿੰਘ ਭਵਨ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੇਸ਼ ਦੀਆਂ ਮੌਜੂਦਾ ਪ੍ਰਸਥਿਤੀਆਂ ‘ਤੇ ਇਕ ਭਰਵੀਂ ਵਿਚਾਰ ਚਰਚਾ ਕਰਵਾਈ ਗਈ। ਸ਼ਹਿਰ […]

Continue Reading

ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਰਾਕੇਸ਼ ਕੁਮਾਰ ਨਡਾਲਾ ਦੀ ਮਹੱਤਵਪੂਰਨ ਮੁਲਾਕਾਤ

ਅੰਮ੍ਰਿਤਸਰ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਅੱਜ ਗੁਰੂ ਰਾਮਦਾਸ ਜੀ ਦੀ ਪਵਿੱਤਰ ਧਰਤੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰਾਕੇਸ਼ ਕੁਮਾਰ ਨਡਾਲਾ ਐਡਵੋਕੇਟ ਵੱਲੋਂ ਮਾਣਯੋਗ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਜੀ ਨਾਲ ਵਿਸ਼ੇਸ਼ ਅਤੇ ਮਹੱਤਵਪੂਰਨ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਭਾਰਤੀ ਜਨਤਾ ਪਾਰਟੀ […]

Continue Reading

ਮਿਡ-ਡੇ-ਮੀਲ ਵਰਕਰਾ ਨਾਲ ਬਦਲਾਅ ਵਾਲੀ ਮਾਨ ਸਰਕਾਰ ਨੇ ਕੀਤਾ ਵਿਸਵਾਸਘਾਤ: ਐਡਵੋਕੇਟ ਉੱਡਤ/ ਰਣਜੀਤ ਬਰੇਟਾ

ਮਿਡ ਡੇ ਮੀਲ ਵਰਕਰ ਯੂਨੀਅਨ ( ਸੀਟੂ) ਦੀ ਸਰਕਲ ਬਰੇਟਾ ਦੀ ਜੱਥੇਬੰਦਕ ਮੀਟਿੰਗ ਦਾ ਆਯੋਜਨ ਬਰੇਟਾ/ ਬੁਢਲਾਡਾ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੀ ਮਾਨ ਸਰਕਾਰ ਨੇ ਮਿਡ ਡੇ ਮੀਲ ਵਰਕਰਾ ਦੇ ਮਾਣ ਭੱਤੇ ਵਿੱਚ ਆਪਣਾ ਪੌਣੇ ਪੰਜ ਸਾਲਾ ਦੇ ਕਾਰਜਕਾਲ ਦੌਰਾਨ ਇੱਕ ਪੈਸੇ ਦਾ ਵਾਧਾ ਨਹੀ ਕੀਤਾ , ਜਦਕਿ ਚੌਣਾ ਤੋ ਪਹਿਲਾ ਖੁਦ ਮੁੱਖ […]

Continue Reading

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਦਿਆਰਥੀ ਪ੍ਰਦਰਸ਼ਨ ਮਾਮਲੇ ਸਬੰਧੀ ਭਾਵੇਂ ਡੀ ਜੀ ਪੀ ਪੁਲਿਸ ਨੇ ਸਿਟ ਬਣਾਈ,ਪਰ ਇਹ ਮਾਮਲਾ ਹੁਣ ਪੰਜਾਬ ਹਰਿਆਣਾ ਹਾਈਕੋਰਟ ‘ਚ ਪਹੁਚਣ ਨਾਲ ਸਰਕਾਰ ਲਈ ਮੁਸ਼ਕਲਾਂ ਪੈਦਾ ਕਰ ਸਕਦਾ : ਭਾਈ ਵਿਰਸਾ ਸਿੰਘ ਖਾਲਸਾ

ਜਲੰਧਰ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)- ਪੰਜਾਬ ਦੇ ਦੁਆਬਾ ਖੇਤਰ ਜਲੰਧਰ’ਚ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਚੱਲ ਰਹੇ ਵਿਦਿਆਰਥੀ ਰੋਸ ਪ੍ਰਦਰਸ਼ਨ ਤੇ ਘਟਨਾ ਸਬੰਧੀ ਡੀ ਜੀ ਪੀ ਗੌਰਵ ਯਾਦਵ ਨੇ ਸਿੱਟ ਤਿਆਰ ਕਰਕੇ ਵਿਦਿਆਰਥੀਆਂ ਨੂੰ ਸ਼ਾਂਤ ਕਰ ਦਿੱਤਾ ਗਿਆ ਅਤੇ ਵਿਦਿਆਰਥੀ ਮੰਗ ਅਨੁਸਾਰ ਉਹਨਾਂ ਦੀ ਗੱਲਬਾਤ ਯੂਨੀਵਰਸਿਟੀ ਪ੍ਰਸ਼ਾਸਨ ਪ੍ਰਬੰਧਕਾਂ ਨਾਲ ਕਰਵਾ ਦਿੱਤੀ ਗਈ ਹੈ, ਇਸ […]

Continue Reading

ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੂ ਆਣਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਤੇ ਜਥੇਦਾਰ ਅਕਾਲਤਖਤ ਸਾਹਿਬ ਵੱਲੋਂ ਮੁਲਾਕਾਤ ਕਰਨੀ ਚੰਗੀ ਗੱਲ : ਭਾਈ ਵਿਰਸਾ ਸਿੰਘ ਖਾਲਸਾ

ਪਟਿਆਲਾ , ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੂ ਆਣਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਕਾਰਜਕਾਰੀ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਫਲਾਂ ਦੀਆਂ ਟੋਕਰੀਆਂ ਸਮੇਤ ਮੁਲਾਕਾਤ ਕਰਕੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੂ ਆਣਾ […]

Continue Reading

ਅਕਾਲੀ ਆਗੂ ਰੂਪ ਕੌਰ ਸੰਧੂ ਨੂੰ ਅਮਰਜੀਤ ਚਾਵਲਾ ਕਾਂਡ ਤੋਂ ਬਾਅਦ ਅਜਿਹੇ ਹੋਰ ਖੁਲਾਸਿਆਂ ਦਾ ਦਾਅਵਾ ਕਰਨ ਤੋਂ ਪਹਿਲਾਂ ਹੀ ਪਾਰਟੀ ਤੋਂ ਬਰਖਾਸਤ ਕਰਨਾ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਕਹਿੰਦੇ ਸੱਚ ਬੋਲਣਾ ਕਦੇ ਕਦੇ ਇਨਸਾਨ ਨੂੰ ਮਹਿੰਗਾ ਪੈ ਜਾਂਦਾ ਹੈ ਅਤੇ ਅਜਿਹਾ ਵਰਤਾਰਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨਾਲ ਬੀਤਿਆ,ਕਿਉਂਕਿ ਉਸ ਨੇ ਬੀਤੇ ਦਿਨੀਂ ਬਹਿਰੀਨ ਤੋਂ ਆਈ ਬੀਬੀ ਨਾਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵੱਲੋਂ ਕੀਤੇ ਵਲਾਤਕਾਰ ਸਬੰਧੀ ਉਸ ਦਾ ਸਾਥ ਦਿੱਤਾ ਤੇ ਉਸ […]

Continue Reading

ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਕਿਹਾ- ਸੂਬੇ ‘ਚ ਝੋਨੇ ਦੀ ਖਰੀਦ ਦੇ ਲਈ ਪ੍ਰਬੰਧ ਮੁਕੰਮਲ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲੱਗਾ ਕਿਸਾਨਾਂ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੀ ਲੜੀ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ […]

Continue Reading

ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ ਅਤੇ ਕਿਹਾ ਕਿ ਸਾਡਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਹੈ। ਇਸੇ ਸੋਚ ਤਹਿਤ ਪਿੰਡ […]

Continue Reading