ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ‘ਚ ਪ੍ਰੇਮ ਨਗਰ ਕਪੂਰਥਲਾ ਦੇ ਜੋੜ ਮੇਲੇ ਤੇ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਦੇ ਮੁੱਖੀ ਸੰਤ ਬਾਬਾ ਲੀਡਰ ਸਿੰਘ ਜੀ ਵਿਸ਼ੇਸ਼ ਪਹੁੰਚੇ ਤੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਦਾ ਉਪਦੇਸ਼ ਦਿੱਤਾ – ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ, ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)— ਗੁਰਦੁਆਰਾ ਪ੍ਰੇਮ ਨਗਰ ਨੇੜੇ ਰੇਲਵੇ ਸਟੇਸ਼ਨ ਹਰ ਸਾਲ ਦੀ ਤਰ੍ਹਾਂ ਕਰਵਾਏ ਜਾਂਦੇ ਸਲਾਨਾ ਜੋੜ ਮੇਲੇ ਮੌਕੇ ਤੇ ਜਿਥੇ ਹਜ਼ਾਰਾਂ ਸੰਗਤਾਂ ਨੇ ਆਪਣੀ ਹਾਜਰੀ ਲਵਾਈ ਤੇ ਗੁਰ ਇਤਿਹਾਸ ਸ੍ਰਵਣ ਕਰਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ ਉਥੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ਤੇ ਸੱਦੇ ਗਏ ਇਤਿਹਾਸਕ ਗੁਰਦੁਆਰਾ ਸ੍ਰੀ ਗੁਰਸਰ ਸਾਹਿਬ […]

Continue Reading

ਆਲ ਇੰਡੀਆ ਕਿਸਾਨ ਡੈਲੀਗੇਟ ਕਾਨਫਰੰਸ – ਕਾਹਨ ਸਿੰਘ ਪੰਨੂੰ ਨੇ ਦਿੱਤਾ ਉਦਘਾਟਨੀ ਭਾਸ਼ਣ

ਸਿਆਸੀ ਜਥੇਬੰਦਕ ਰਿਪੋਰਟ ਬਾਰੇ ਚਰਚਾ ਵਿੱਚ ਵੱਖ ਵੱਖ ਸੂਬਿਆਂ ਦੇ 61 ਡੈਲੀਗੇਟਾਂ ਨੇ ਹਿੱਸਾ ਲਿਆ ਜਲੰਧਰ, ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਜਲੰਧਰ ਵਿਖੇ ਜਾਰੀ ਕੁਲ ਹਿੰਦ ਕਿਸਾਨ ਮਹਾਸਭਾ ਦੀ ਪੰਜਵੀਂ ਕਾਨਫਰੰਸ ਦਾ ਡੈਲੀਗੇਟ ਸੈਸ਼ਨ ਬੀਤੀ ਸ਼ਾਮ ਬਾਬਾ ਜੁਆਲਾ ਸਿੰਘ ਹਾਲ ਵਿੱਚ ਆਰੰਭ ਹੋਇਆ। ਸ਼ੁਰੂਆਤ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਸ. ਕਾਹਨ ਸਿੰਘ ਪੰਨੂੰ (ਰਿਟਾ […]

Continue Reading

ਰਾਈਸ ਮਿੱਲਾਂ ਵਿੱਚ ਫਸੀ 12 ਲੱਖ ਮੀਟ੍ਰਿਕ ਟਨ ਕਣਕ, ਝੋਨੇ ਦੀ ਖਰੀਦ ’ਤੇ ਭੰਡਾਰਨ ਸੰਕਟ ਦਾ ਖ਼ਤਰਾ: ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਝੋਨੇ ਦੀ ਖਰੀਦ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਰਾਈਸ ਮਿੱਲਾਂ ਅਤੇ ਮੰਡੀਆਂ ਵਿੱਚ ਪਈ ਕਣਕ ਨੂੰ ਨਾ ਹਟਾਉਣ ’ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ […]

Continue Reading

ਹਮਨ ਬਹਿਲ ਵਲੋਂ ਪਿੰਡ ਹਯਾਤਨਗਰ ਵਿਖੇ 19.5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਈਸਾਈ ਧਰਮਸ਼ਾਲਾ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ

ਹਯਾਤਨਗਰ ਦੇ ਈਸਾਈ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਵੇਗੀ ਪੂਰੀ ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਆਪਣੀ ਕਰਮਭੂਮੀ ਪਿੰਡ ਹਯਾਤਨਗਰ ਵਿਖੇ ਈਸਾਈ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਈਸਾਈ ਧਰਮਸ਼ਾਲਾ ਹਾਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਹਾਲ […]

Continue Reading

ਰਮਨ ਬਹਿਲ ਨੇ ਪਿੰਡ ਤਿੱਬੜ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਸਿਹਤ ਕਾਰਡ ਵੰਡਣ ਦੀ ਕਰਵਾਈ ਸ਼ੁਰੂਆਤ

ਰਮਨ ਬਹਿਲ ਨੇ ਲਾਭਪਾਤਰੀਆਂ ਨੂੰ ਸਿਹਤ ਕਾਰਡ ਸੌਂਪੇ ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੇ ਹਰ ਨਾਗਰਿਕ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਅੱਜ ਪਿੰਡ ਤਿੱਬੜ ਦੇ ਬਾਬਾ ਤਾਰਾ ਗੁਰੂ ਜੀ ਮੰਦਿਰ ਤੋਂ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡਣ ਦੀ […]

Continue Reading

ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਸਿੰਘ ਭੋਲਾ ਨੇ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਹੋਇਆ ਤਾਜਪੋਸ਼ੀ ਸਮਾਗਮ ਹਲਕਾ ਇੰਚਾਰਜ ਰਮਨ ਬਹਿਲ, ਲੋਕ ਸਭਾ ਹਲਕਾ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਾਜੀਵ ਸ਼ਰਮਾ ,ਜ਼ਿਲਾ ਪ੍ਰਧਾਨ ਮਨਦੀਪ ਸਿੰਘ ਗਿੱਲ ਸਮੇਤ ਜ਼ਿਲ੍ਹੇ ਦੀ ਲੀਡਰਸ਼ਿਪ ਰਹੀ ਮੌਜੂਦ ਬੱਬਰੀ ਬਾਈਪਾਸ ਚੌਂਕ ਤੋਂ ਮਾਰਕੀਟ ਕਮੇਟੀ ਗੁਰਦਾਸਪੁਰ ਤੱਕ ਠਾਠਾ ਮਾਰਦਿਆਂ ਕੱਢਿਆ ਰੋਡ ਸ਼ੋਅ ਗੁਰਦਾਸਪੁਰ, 21 ਸਤੰਬਰ […]

Continue Reading

ਸਰਕਾਰੀ ਬੱਸ ਮੁਲਾਜ਼ਮਾਂ ਵੱਲੋਂ ਆਪਣੀਆ ਮੰਗਾਂ ਨੂੰ ਲੈ ਕੇ 22 ਸਤੰਬਰ ਨੂੰ ਚੱਕਾ ਜਾਮ ਕੀਤੇ ਜਾਣ ਨਾਲ ਆਮ ਲੋਕਾਂ ਨੂੰ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਆਪ ਸਰਕਾਰ ਵਾਲੇ ਲੋਕਾਂ ਨੂੰ ਇਹ ਕਹਿੰਦੇ ਨਹੀ ਥੱਕਦੇ ਕਿ ਉਹਨਾਂ ਨੇ ਚੌਣਾਂ ਤੋਂ ਪਹਿਲਾ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਪਰ ਗਰਾਉਂਡ ਲੇਵਲ ਇਹ ਸਾਰਾ ਕੁਝ ਝੂਠ ਸਾਬਤ ਹੋ ਰਿਹਾ ਹੈ ਕਿਉਂਕਿ ਅਸਲ ਵਿੱਚ ਹਰ ਵਰਗ ਦੇ ਲੋਕ ਜਿਵੇਂ ਗ਼ਰੀਬ ਲੋਕ, ਮੁਲਾਜ਼ਮ ਵਰਗ, ਕਿਸਾਨ, ਵਪਾਰੀ, […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ, ਯਾਦਗਾਰ ਵੱਡਾ ਘੱਲੂਘਾਰਾ,ਜੋਗੀ ਮਾਜਰਾ ਰੋਡ,ਕੁੱਪ ਕਲਾਂ ਵਿਖੇ ਦਸਵੀਂ ਦਿਹਾੜੇ ਤੇ 27 ਵਾਂ ਨੀਹ ਪੱਥਰ ਸੰਤਾਂ ਮਹਾਪੁਰਸ਼ਾਂ ਤੇ ਸੰਗਤਾਂ ਦੀ ਹਜ਼ੂਰੀ’ਚ ਰੱਖਿਆ ਗਿਆ- ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ, ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ,ਕੁੱਪ ਕਲਾਂ ਮਾਲੇਰਕੋਟਲਾ ਵਿਖੇ ਹਰ ਮਹੀਨੇ ਦੀ ਤਰ੍ਹਾਂ ਦਸਵੀਂ ਦਾ ਸ਼ੁੱਭ ਦਿਹਾੜਾ ਬਹੁਤ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਇਸ ਮੌਕੇ ਜਿਥੇ ਅਖੰਡਪਾਠਾਂ ਦੇ ਲੜੀਵਾਰ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਰਾਹੀਂ ਪੰਥ ਦੇ ਮਹਾਨ ਵਿਦਵਾਨਾਂ ਨੇ ਆਈ ਸੰਗਤਾਂ […]

Continue Reading

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਿੰਡ ਪੁਰੀਆਂ ਖੁਰਦ ਪਹੁੰਚੇ, ਖੁਦ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਣਾਈਆਂ

ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਦੀ ਸ਼ੁਰੂਆਤ ਗੁਰਦਾਸਪੁਰ, 21 ਸਤੰਬਰ 2026 (ਸਰਬਜੀਤ ਸਿੰਘ)– ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ ਪਰਾਲੀ ਪ੍ਰਬੰਧਨ ਦਾ ਕੰਮ ਗੱਠਾਂ ਬਣਵਾ ਕੇ ਸ਼ੁਰੂ ਕੀਤਾ ਗਿਆ  ਅਤੇ ਉਹਨਾਂ ਦੇ ਨਾਲ  ਡਾ. ਸ਼ਾਹਬਾਜ਼  ਸਿੰਘ ਚੀਮਾ ਮੁੱਖ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਵਿਖੇ ਮੀਟਿੰਗ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾਂ ਦੇ ਸਰਪੰਚ ਸਾਹਿਬਾਨ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਐੱਸ ਡੀ ਐਮ ਲਛਮਣ ਸਿੰਘ, ਐਸ.ਐਚ.ਓ. ਡੇਰਾ ਬਾਬਾ ਨਾਨਕ ਸਮੇਤ ਪਿੰਡਾਂ ਦੇ ਸਰਪੰਚ ਸਾਹਿਬਾਨ ਹਾਜ਼ਰ ਸਨ। ਵਿਧਾਇਕ ਗੁਰਦੀਪ ਸਿੰਘ ਰੰਧਾਵਾ […]

Continue Reading