ਪੰਜਾਬ ਤੋਂ ਹੋਰਾਂ ਦਲਪੰਥਾਂ ਤੋਂ ਇਲਾਵਾ 36 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਦੁਸ਼ਹਿਰੇ ਮੌਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ : ਜਥੇਦਾਰ ਮੇਜ਼ਰ ਸਿੰਘ ਸੋਢੀ

ਸ੍ਰੀ ਹਜ਼ੂਰ ਸਾਹਿਬ ਨਾਂਦੇੜ, ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)– ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਤੋਂ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਘੌੜਿਆ, ਫੌਜਾਂ ਤੇ ਜੰਗੀ ਰਾਜਸਾਜ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਦੁਸਹਿਰਾ ਮਨਾਉਣ ਪਹੁੰਚਦੀ ਹਨ ਅਤੇ ਉਸਹਿਰੇ ਮੌਕੇ ਮੁਹੱਲੇ ਪ੍ਰਦਰਸ਼ਨ ਰਾਹੀਂ ਜੰਗ ਨੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਨ ਦੀ ਮਰਯਾਦਾ ਚਲਦੀ ਆ ਰਹੀ […]

Continue Reading

ਨਸ਼ਾ ਵਿਰੋਧੀ ਕਾਰਕੁਨ ਦੇ ਪਿਤਾ ਨੂੰ ਮਿਲੇ ਪ੍ਰਤਾਪ ਸਿੰਘ ਬਾਜਵਾ; ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਵਿੱਚ ਨਾਕਾਮ ਰਹਿਣ ਲਈ ‘ਆਪ’ ਅਤੇ ਭਾਜਪਾ ’ਤੇ ਤਿੱਖੇ ਹਮਲੇ

ਪੰਜਾਬ ਵਿੱਚ ਨਸ਼ਿਆਂ ਦੇ ਸੰਕਟ ਲਈ ‘ਆਪ’ ਸਰਕਾਰ ਨੂੰ ਜਵਾਬਦੇਹ ਬਣਾਏਗੀ ਕਾਂਗਰਸ: ਬਾਜਵਾ ਮਾਨਸਾ, ਗੁਰਦਾਸਪੁਰ 21 ਅਕਤੂਬਰ (ਸਰਬਜੀਤ ਸਿੰਘ)– ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਜੀ ਨਾਲ ਮੁਲਾਕਾਤ ਕੀਤੀ। ਪਰਮਿੰਦਰ ਸਿੰਘ […]

Continue Reading

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਬਟਾਲਾ ਦੇ ਪਿੰਡਾਂ ਦਾ ਦੌਰਾ, ਖੇਤਾਂ ‘ਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ

ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਉਪਰੰਤ ਰਹਿੰਦ-ਖੂੰਹਦ ਨੂੰ ਵੀ ਅੱਗ ਨਾ ਲਗਾਉਣ ਦੀ ਅਪੀਲ ਜ਼ਿਲੇ ਦੇ ਜ਼ਿਆਦਾਤਰ ਕਿਸਾਨ, ਪਰਾਲੀ ਪ੍ਰਬੰਧਨ ਲਈ ਕਰ ਨੇ ਸਫਲ ਉਪਰਾਲੇ-ਬਾਕੀ ਕਿਸਾਨ ਵੀ ਇਨ੍ਹਾਂ ਤੋਂ ਲੈਣ ਸੇਧ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਪਿੰਡਾਂ ਤੱਕ ਮੁਹੱਈਆ ਕਰਵਾਈ ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ/ਬਟਾਲਾ, 20 ਅਕਤੂਬਰ (ਸਰਬਜੀਤ ਸਿੰਘ)– ਆਦਿੱਤਿਆ ਉੱਪਲ, ਡਿਪਟੀ […]

Continue Reading

ਸੰਚਖਡ ਹਜ਼ੂਰ ਸਾਹਿਬ ਵਿਖੇ ਦਸਮੇਸ਼ ਤਰਨਾਦਲ ਵੱਲੋਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਤੇ ਕੀਰਤਨ ਕਰਵਾ ਕੇ ਦੁਸਹਿਰਾ ਮਨਾਇਆ ਗਿਆ : ਜਥੇਦਾਰ ਮੇਜਰ ਸਿੰਘ ਸੋਢੀ

ਹਜ਼ੂਰ ਸਾਹਿਬ, ਗੁਰਦਾਸਪੁਰ, 20 ਅਕਤੂਬਰ ( ਸਰਬਜੀਤ ਸਿੰਘ)– ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਦੁਸਹਿਰਾ ਮਨਾਉਂਣ ਲਈ ਪੜਾ ਕੀਤੇ ਹੋਏ ਹਨ ਇਸੇ ਤਰ੍ਹਾਂ ਦਸਮੇਸ਼ ਤਰਨਾ ਦਲ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਾਹਿਬ ਦੀ ਅਗਵਾਈ ਹੇਠ ਦੁਸਹਿਰਾ ਮਨਾਉਣ ਦਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਘੌੜਿਆ ਦੇ ਤਬੇਲਿਆ […]

Continue Reading

ਪਰਮਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਮਾਨਸਾ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ

ਮਾਨਸਾ, ਗੁਰਦਾਸਲਪੁਰ, 19 ਅਕਤੂਬਰ (ਸਰਬਜੀਤ ਸਿੰਘ)– ਪਰਮਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਅੱਜ ਵੱਖ ਵੱਖ ਜਥੇਬੰਦੀਆਂ ਵਲੋਂ  ਸਪੀਕਰ ਜੈ ਕਿਸਨ ਸਿੰਘ ਰੋਡੀ ਦੇ ਦਫਤਰ ਅੱਗੇ ਧਰਨਾ ਲਾ ਕੇ ਲਾਹਨਤ ਪਤਰ ਦਿਤਾ ਗਿਆ ਮੌਜੂਦ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਨੂੰ ਨਸੇਆ ਵਿਰੁੱਧ ਜੋਰਦਾਰ ਕਰਵਾਈ ਕਰਨ ਦੀ ਅਪੀਲ ਕੀਤੀ […]

Continue Reading

ਸੰਚਖੰਡ ਵਾਸੀ ਜਥੇਦਾਰ ਬਾਬਾ ਪ੍ਰੇਮ ਸਿੰਘ ਜੀ ਬੁੱਢਾ ਦਲ ਦੀ ਹਜੂਰ ਸਾਹਿਬ ਵਿਖੇ ਮਨਾਈ ਸਲਾਨਾ ਬਰਸੀ ਤੇ ਮਾਲਵਾ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਨੇ ਆਪਣੀਆਂ ਫੌਜਾਂ ਸਮੇਤ ਹਾਜ਼ਰੀ ਲਵਾਈ : ਭਾਈ ਵਿਰਸਾ ਸਿੰਘ ਖਾਲਸਾ

ਹਜੂਰ ਸਾਹਿਬ ਨੰਦੇੜ, ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਹਰ ਸਾਲ ਸੱਚਖੰਡਵਾਸੀ ਜਥੇਦਾਰ ਬਾਬਾ ਪ੍ਰੇਮ ਸਿੰਘ ਜੀ ਮਾਤਾ ਸਾਹਿਬ ਦੇਵਾਂ ਵਾਲਿਆਂ ਸਲਾਨਾ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ ਅਖੰਡਪਾਠ ਸਾਹਿਬ ਜੀ ਭੋਗ ਪਾਏ ਜਾਂਦੇ ਹਨ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਸਬਦ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ […]

Continue Reading

ਸੜਕ ਹਾਦਸੇ ਵਿੱਚ ਮਰਨ ਵਾਲੇ ਮਜ਼ਦੂਰਾਂ ਦੇ ਪ੍ਰੀਵਾਰਾਂ ਨੂੰ ਪੰਜਾਹ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ

ਬਰਨਾਲਾ, ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਕੱਲ੍ਹ ਸੰਗਰੂਰ ਜ਼ਿਲ੍ਹੇ ਦੀ ਲਹਿਰਾਗਾਗਾ ਤਹਿਸੀਲ ਦੇ ਪਿੰਡ ਅਲੀਸ਼ੇਰ ਵਿਖੇ ਦਿਲ ਨੂੰ ਝੰਜੋੜਨ ਵਾਲੀ ਅਤੇ ਦਰਦਨਾਕ ਘਟਨਾ ਘਟ ਗਈ ਹੈ। ਲਹਿਰਾਗਾਗਾ ਤੋਂ ਜਾਖਲ ਰੋਡ ਤੇ ਜੀ ਰਾਮ ਜੀ (ਮਨਰੇਗਾ) ਤਹਿਤ ਕੰਮ ਕਰ ਰਹੇ ਮਜ਼ਦੂਰਾਂ ਉੱਪਰ ਇੱਕ ਕਾਰ ਚਾਲਕ ਵੱਲੋਂ ਕਾਰ ਉਸ ਸਮੇਂ ਚੜ੍ਹਾ ਦਿੱਤੀ, ਜਦੋਂ ਉਹ ਕੰਮ ਕਰਨ ਤੋਂ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ‘ਮਾਨ ਦੇ ਮੁਨਾਫੇ’ ਤਹਿਤ ਡੇਰਾ ਬਾਬਾ ਨਾਨਕ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਪਿੰਡ ਲੁਹਾਰਾਵਾਲੀ ਵਿਖੇ ਪਿੰਡ ਵਾਸੀਆਂ ਨਾਲ ਕੀਤਾ ਸੰਵਾਦ ਡੇਰਾ ਬਾਬਾ ਨਾਨਕ/ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਡੇਰਾ ਬਾਬਾ ਨਾਨਕ ਵਿੱਚ ‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸ ਮੌਕੇ ਗੱਲ ਕਰਦਿਆਂ ਸੀਨੀਅਰ ਆਗੂ ਚੰਨਣ ਸਿੰਘ ਖਾਲਸਾ ਨੇ ਦੱਸਿਆ ਕਿ ਗੁਰਦੀਪ ਸਿੰਘ […]

Continue Reading

ਡੀ.ਏ.ਪੀ. ਖਾਦ ਦੀ ਕਿੱਲਤ ਦੂਰ ਕਰੇ ਸਰਕਾਰ, ਬਦਲਾਂ ਦੇ ਨਾਂ ’ਤੇ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਨਾ ਪਾਇਆ ਜਾਵੇ- ਸੁਖਦੇਵ ਸਿੰਘ ਭੋਜਰਾਜ

ਪੀ.ਐੱਸ.ਬੀ., ਜ਼ੈੱਡ.ਐੱਸ.ਬੀ. ਅਤੇ ਨੈਨੋ ਡੀ.ਏ.ਪੀ. ਨੂੰ ਡੀ.ਏ.ਪੀ. ਦਾ ਪੂਰਾ ਬਦਲ ਮੰਨਣਾ ਵਿਗਿਆਨਕ ਤੌਰ ’ਤੇ ਠੀਕ ਨਹੀਂ; ਪੰਜਾਬ ਵਿੱਚ ਲੋੜ ਦੇ ਮੁਕਾਬਲੇ ਡੀ.ਏ.ਪੀ. ਦੀ ਵੱਡੀ ਘਾਟ ਦਾ ਦਾਅਵਾ ਗੁਰਦਾਸਪੁਰ, 18 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦਾ ਕਿਸਾਨ ਪਹਿਲਾਂ ਹੀ ਵਧ ਰਹੀਆਂ ਖੇਤੀ ਲਾਗਤਾਂ, ਮਹਿੰਗੇ ਬੀਜਾਂ, ਖਾਦਾਂ, ਕੀਟਨਾਸ਼ਕਾਂ, ਡੀਜ਼ਲ, ਮਸ਼ੀਨਰੀ ਅਤੇ ਮਜ਼ਦੂਰੀ ਦੇ ਖ਼ਰਚਿਆਂ ਕਾਰਨ ਆਰਥਿਕ ਦਬਾਅ ਹੇਠ […]

Continue Reading

ਐੱਸ.ਐੱਸ.ਪੀ. ਅਦਿੱਤਿਆ ਅਤੇ ਏ.ਡੀ.ਸੀ. ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਡਰੱਗ ਹੋਟਸਪੋਟ ਇਲਾਕਿਆਂ ਦਾ ਦੌਰਾ

ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਡਰੱਗ ਹੇਟਸਪਟ ਇਲਾਕਿਆਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਐੱਸ.ਐੱਸ.ਪੀ. ਅਦਿੱਤਿਆ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਕੀਤੀ ਅਪੀਲ ਜ਼ਿਲ੍ਹਾ ਪ੍ਰਸ਼ਾਸਨ ਨੇ ਯੁੱਧ ਨਸ਼ਿਆਂ ਵਿਰੁੱਧ ਅਤੇ ਪਰਾਲੀ ਨਾ ਸਾੜਨ ਲਈ ਵਿੱਢੀ ਮੁਹਿੰਮ-ਏ.ਡੀ.ਸੀ ਢਿੱਲੋਂ ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਮੁੱਖ […]

Continue Reading