ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਰਾਂਦ ਮੌਕੇ ਵੱਡਾ ਗੁਰਮਤਿ ਸਮਾਗਮ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਬਾਬਾ ਅਮਰੀਕ ਸਿੰਘ ਦੀ ਅਗਵਾਈ’ਚ ਕਰਵਾਇਆ ਗਿਆ- ਭਾਈ ਖਾਲਸਾ

ਕਪੂਰਥਲਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)— ਹਰ ਮਹੀਨੇ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਵਿਖੇ ਹਰ ਮਹੀਨੇ ਦੀ ਸੰਗਰਾਂਦ ਮੌਕੇ ਅਖੰਡਪਾਠ ਸਾਹਿਬ ਜੀ ਦੇ ਸੰਪੂਰਨ ਭੋਗ ਤੋਂ ਉਪਰੰਤ ਸੰਗਤਾਂ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖ ਵਿਰਸੇ ਇਤਿਹਾਸ ਨਾਲ ਜੋੜਨ ਦੀ ਧਾਰਮਿਕ ਚਲਾਈ ਹੋਈ ਹੈ ਅਤੇ ਇਸ ਮਰਯਾਦਾ ਪਰੰਪਰਾ ਨੂੰ ਮੁੱਖ ਰੱਖਦਿਆਂ […]

Continue Reading

ਸੰਗਰਾਂਦ ਦਿਹਾੜੇ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾਂ ਦਿਵਸ਼ ਨੂੰ ਸਮਰਪਿਤ 6 ਵਿਸ਼ੇਸ਼ ਸਮਾਗਮਾ’ਚ ਸੰਤ ਕਿਸ਼ਨ ਨਾਥ ਮਹਾਰਾਜ ਜੀ ਵੱਲੋਂ ਸ਼ਾਮਲ ਹੋਣ ਦਾ ਐਲਾਨ ਸ਼ਲਾਘਾਯੋਗ- ਭਾਈ ਖਾਲਸਾ

ਜਲੰਧਰ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਗੁਰੂ ਰਵੀਦਾਸ ਮਹਾਰਾਜ ਜੀ ਦੇ 650 ਸਾਲਾਂ ਸ਼ਤਾਬਦੀ ਦਿਵਸ਼ ਨੂੰ ਸਮਰਪਿਤ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਸਤਿਗੁਰੂ,ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਚਾਰ ਪੰਸਾਰ ਨਾਲ ਜੋੜਨ ਲਈ ਡੇਰਾ ਸੱਚਖੰਡ ਬੱਲਾਂ ਦੇ ਅਸ਼ੀਰਵਾਦ ਸਦਕਾ ਸੰਤ ਮਹਾਂਪੁਰਸ਼ ਸੰਤ ਕਿਸ਼ਨ ਨਾਥ ਮਹਾਰਾਜ ਜੀ ਨੇ ਦਿਨ ਰਾਤ ਇੱਕ ਕੀਤਾ ਹੋਇਆ ਹੈ ਅਤੇ ਇਸੇ […]

Continue Reading

ਤਿਉਹਾਰਾਂ ਦੇ ਸੀਜ਼ਨ ਦੌਰਾਨ ਆਨਲਾਈਨ ਖਰੀਦਦਾਰੀ ਕਰਦੇ ਸਮੇਂ ਸਾਵਧਾਨ ਰਹਿਣ ਦੀ ਅਪੀਲ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਤਿਉਹਾਰਾਂ ਦੇ ਸੀਜ਼ਨ ਦੌਰਾਨ ਆਨਲਾਈਨ ਖਰੀਦਦਾਰੀ ਵਿੱਚ ਵਾਧਾ ਹੋਣ ਦੇ ਨਾਲ ਸਾਈਬਰ ਠੱਗੀ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਇਸ ਸਬੰਧੀਸੀ.ਬੀ.ਏ. ਇਨਫੋਟੈਕ ਦੇ ਡਾਇਰੈਕਟਰ ਇੰਜੀਨੀਅਰ ਸੰਦੀਪ ਕੁਮਾਰ ਨੇ ਲੋਕਾਂ ਨੂੰ ਆਨਲਾਈਨ ਖਰੀਦਦਾਰੀ ਕਰਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਾਈਬਰ ਠੱਗਾਂ ਵੱਲੋਂ ਤਿਉਹਾਰਾਂ ਦੇ […]

Continue Reading

ਉੱਘੇ ਮੁਲਾਜਮ ਆਗੂ ਜਸਮੇਲ ਸਿੰਘ ਅਤਲਾ ਦੀ ਬੇਵਕਤ ਮੌਤ ਨਾਲ ਆਮ ਲੋਕਾ ਵਿੱਚ ਸੋਗ ਦੀ ਲਹਿਰ-ਐਡਵੋਕੇਟ ਕੁਲਵਿੰਦਰ ਸਿੰਘ ਉੱਡਤ

ਜਸਮੇਲ ਅਤਲਾ ਦਾ ਮ੍ਰਿਤਕ ਦੇਹ ਦਾ ਸੰਸਕਾਰ ਉਨ੍ਹਾ ਦੇ ਜੱਦੀ ਪਿੰਡ ਅਤਲਾ ਖੁਰਦ ਵਿੱਖੇ ਹੋਇਆ ਮਾਨਸਾ / ਭੀਖੀ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)— ਮੁਲਾਜ਼ਮ ਲਹਿਰ ਦੇ ਉੱਘੇ ਆਗੂ , ਫੀਲਡ ਐਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ (ਵਿਗਿਆਨਕ) ਦੇ ਸੂਬਾਈ ਸਹਾਇਕ ਵਿੱਤ ਸਕੱਤਰ ਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸਨ ( ਵਿਗਿਆਨਕ) ਦੇ ਜ਼ਿਲ੍ਹਾ ਜਰਨਲ ਸਕੱਤਰ ਸਾਥੀ ਜਸਮੇਲ ਸਿੰਘ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ‘ਚ ਬਟਾਲੇ ‘ਚ ਚੱਲ ਰਹੇ ਸਮਾਗਮਾਂ ਦੇ ਆਖਰੀ ਦਿਨ 18 ਸਤੰਬਰ ਨੂੰ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮੁਹੱਲਾ ਖੇਡਿਆ ਜਾਵੇਗਾ- ਭਾਈ ਵਿਰਸਾ ਸਿੰਘ ਖਾਲਸਾ

ਬਟਾਲਾ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਸਬੰਧੀ ਬਟਾਲਾ ਸ਼ਹਿਰ ਵਿਚ ਚਾਰ ਦਿਨਾਂ ਤੋਂ ਚੱਲ ਰਹੇ ਵਿਸ਼ੇਸ਼ ਧਾਰਮਿਕ ਸਮਾਗਮਾਂ ਦੇ ਆਖਰੀ ਦਿਨ ਭਲਕੇ 18 ਸਤੰਬਰ ਨੂੰ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਘੌੜਸਵਾਰੀ, ਨੇਜ਼ਾ […]

Continue Reading

ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਵਾਲੇ ਗੁਰਦੁਆਰਾ ਇਮਨਤਸਰ ਸਾਹਿਬ ਬਿਆਸ ਤੇ ਸੰਗਰਾਂਦ ਮੌਕੇ ਲੰਗਰ ਲਗਾਏ ਗਏ – ਬਾਬਾ ਮਾਨ ਸਿੰਘ

ਅੰਮ੍ਰਿਤਸਰ, ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਅੰਮ੍ਰਿਤਸਰ ਵਿਖੇ ਸੰਗਰਾਦ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ ਤੇ ਲੰਗਰ ਵੀ ਲਾਏ ਗਏ, ਇਸ ਸਬੰਧੀ ਜਾਣਕਾਰੀ ਆਲ ਇੰਡੀਆ […]

Continue Reading

ਗੁਰਦਾਸਪੁਰ ਵਿਖੇ ‘ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

ਨਸ਼ਿਆਂ ਖ਼ਿਲਾਫ਼ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਮਿਲ ਰਿਹਾ ਲੋਕਾਂ ਦਾ ਸਹਿਯੋਗ : ਰਮਨ ਬਹਿਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਜਾਗਰੂਕਤਾ ਮੁਹਿੰਮਾਂ ਨੂੰ ਦਿੱਤਾ ਜਾ ਰਿਹਾ ਵਿਸ਼ੇਸ਼ ਮਹੱਤਵ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ […]

Continue Reading

ਆਪਣੀਆਂ ਹੱਕੀ ਮੰਗਾਂ ਸਬੰਧੀ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਰੋਸ ਪ੍ਰਦਰਸ਼ਨ

ਸੀ.ਐਚ.ਓ ਵੱਲੋਂ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ, 18 ਸਤੰਬਰ ਨੂੰ ਦਿੜ੍ਹਬਾ ਵਿਖੇ ਹੋਵੇਗੀ ਰੋਸ ਰੈਲੀ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਜਾਵੇਗਾ ਪੱਕਾ ਧਰਨਾ– ਡਾ ਸੁਨੀਲ ਤਰਗੋਤਰਾ ਗੁਰਦਾਸਪੁਰ 16 ਸਤੰਬਰ (ਸਰਬਜੀਤ ਸਿੰਘ)–  ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਅੱਜ ਕਮਿਊਨਿਟੀ […]

Continue Reading

ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ 1 ਅਕਤੂਬਰ ਨੂੰ 80 ਲੱਖ ਬੀਬੀਆਂ ਦੇ ਖਾਤਿਆਂ ‘ਚ 3000/4500 ਪਾਉਣ ਦੀ ਨੀਤੀ ਸਮੇਂ ਅਤੇ ਲੋਕਾਂ ਦੇ ਮੰਗ ਵਾਲੀ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਚੋਣਾਂ ਨੂੰ ਵੇਖਦਿਆਂ ਆਪ ਸਰਕਾਰ ਵੱਲੋਂ ਔਰਤ ਵੋਟਰਾਂ ਨੂੰ ਪ੍ਰਭਾਵਿਤ ਕਰਨ ਅਤੇ ਕੀਤੇ ਵਾਅਦੇ ਮੁਤਾਬਕ 1000-1000,1500-1500 ਰੁਪਏ ਪ੍ਰਤੀ ਮਹੀਨਾ ਪਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਸਰਕਾਰ ਨੇ ਜੂਨ ਜੁਲਾਈ ਤੇ ਅਗਸਤ ਤਿੰਨ ਮਹੀਨਿਆਂ ਦੀ ਪਹਿਲੀ ਕਿਸ਼ਤ ਵਿਚ ਔਰਤ ਦੇ ਖਾਤਿਆਂ ਵਿੱਚ 3000-3000,4500-4500 ਰੁਪਏ ਪਾ ਦਿੱਤੇ ਗਏ ਸਨ ਅਤੇ […]

Continue Reading

ਪੁਰਾਣੀ ਪੈਨਸ਼ਨ ਸਕੀਮ ਦੇ ਵਾਅਦੇ ਦੀ ਥਾਂ ਅੰਸ਼ਦਾਇਕ ਪੈਨਸ਼ਨ ਸਕੀਮ ਲਿਆ ਰਹੀ ਆਪ, ਪੰਜਾਬ ਦੇ ਮੁਲਾਜ਼ਮਾਂ ਨਾਲ ਮੁੜ ਧੋਖਾ: ਬਾਜਵਾ

ਚੰਡੀਗੜ੍ਹ, ਗੁਰਾਦਸਪੁਰ, 16 ਸਤੰਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨਾਲ ਇੱਕ ਵਾਰ ਫਿਰ ਧੋਖਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਸਰਕਾਰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ […]

Continue Reading