3 ਨਵੰਬਰ ਦੀ ਧੂਰੀ ਰੋਸ ਰੈਲੀ ਮਾਨ ਸਰਕਾਰ ਦੀਆਂ ਜੜ੍ਹਾ ਹਿਲਾ ਕੇ ਰੱਖ ਦੇਵੇਗੀ : ਐਡਵੋਕੇਟ ਉੱਡਤ/ ਰਣਜੀਤ ਬਰੇਟਾ

3 ਨਵੰਬਰ ਦੀ ਰੋਸ ਰੈਲੀ ਵਿੱਚ ਮਾਨਸਾ ਤੋ ਵੱਡੀ ਤਦਾਦ ਵਿੱਚ ਸੀਟੂ ਵਰਕਰ ਸਮੂਲੀਅਤ ਕਰਨਗੇ ਬੁਢਲਾਡਾ/ ਬਰੇਟਾ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ ( ਸੀਟੂ) ਵੱਲੋ 3 ਨਵੰਬਰ ਨੂੰ ਧੂਰੀ ਵਿੱਖੇ ਕੀਤੀ ਜਾਣ ਵਾਲੀ ਰੋਸ ਰੈਲੀ ਲਾਮਿਸਾਲ ਤੇ ਇਤਿਹਾਸਕ ਹੋਵੇਗੀ ਤੇ ਮਾਨ ਸਰਕਾਰ ਦੀਆ ਜੜ੍ਹਾ ਹਿਲਾ ਕੇ ਰੱਖ ਦੇਵੇਗੀ, ਇਨ੍ਹਾ ਵਿਚਾਰਾ […]

Continue Reading

ਜੰਤਰ-ਮੰਤਰ ਬਣਿਆਂ ਯੁੱਧ ਦਾ ਅਖਾੜਾ, ਮੋਦੀ-ਸ਼ਾਹ ਸਰਕਾਰ ਦੀ ਫਾਸ਼ੀਵਾਦੀ ਤਾਨਾਸ਼ਾਹੀ ਦਾ ਨੰਗਾ ਨਾਚ – ਲਾਭ ਅਕਲੀਆ

ਬਰਨਾਲਾ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਜੰਤਰ-ਮੰਤਰ ਬੀਜੇਪੀ – ਆਰਐੱਸਐੱਸ ਦੀ ਫਾਸ਼ੀਵਾਦੀ ਤਾਨਾਸ਼ਾਹੀ ਦਾ ਨੰਗਾ ਚਿੱਟਾ ਅਖਾੜਾ ਬਣ ਗਿਆ ਹੈ। ਜਿਥੇ ਨੌਜਵਾਨਾਂ, ਵਿਦਿਆਰਥੀਆਂ ਅਤੇ ਰਾਜਨੀਤਕ ਲੋਕਾਂ ਨੂੰ ਹਰ ਰੋਜ਼ ਛੱਲੀਆਂ ਵਾਂਗ ਕੁਟਿਆ ਜਾ ਰਿਹਾ ਹੈ। ਸੀਪੀਆਈ (ਐੱਮ ਐੱਲ) ਰੈੱਡ ਸਟਾਰ ਦੀ ਪੰਜਾਬ ਇਕਾਈ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ […]

Continue Reading

ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਦੀਨਾਨਗਰ ਪਹੁੰਚੇ

ਦੀਨਾਨਗਰ ‘ਚ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਗਾਏ ਖੁੱਲ੍ਹੇ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ […]

Continue Reading

ਲੱਖਾਂ ਯਾਤਰੀਆਂ ਨੂੰ  ਪ੍ਰੇਸ਼ਾਨ ਕਰਨ ਅਤੇ ਸ਼ਾਂਤਮਈ ਅੰਦੋਲਨਕਾਰੀਆਂ ਨੂੰ ਅੰਨੇਵਾਹ ਗ੍ਰਿਫਤਾਰ ਕਰਨ ਦੀ ਲਿਬਰੇਸ਼ਨ ਵੱਲੋਂ ਸਖਤ ਨਿੰਦਾ-ਸੁਖਦਰਸ਼ਨ ਸਿੰਘ ਨੱਤ

ਮਾਨਸਾ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਦਾ ਕਹਿਣਾ ਹੈ ਕਿ ਵੋਟ ਚੋਰੀ ਖਿਲਾਫ ਸ਼ਾਂਤੀਪੂਰਨ ਅੰਦੋਲਨ ਨੂੰ ਰੋਕਣ ਲਈ 250 ਟ੍ਰੇਨਾਂ ਅਤੇ ਦਿੱਲੀ ਮੈਟਰੋ ਦੇ ਕਈ ਦਰਜਨ ਸਟੇਸ਼ਨ ਬੰਦ ਕਰਨ ਅਤੇ ਵੋਟ ਚੋਰੀ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਦਿੱਲੀ ਜੰਤਰ ਮੰਤਰ ਉਤੇ ਪਹੁੰਚ ਰਹੇ ਹਜ਼ਾਰਾਂ ਅੰਦੋਲਨਕਾਰੀਆਂ ਨੂੰ ਗ੍ਰਿਫਤਾਰ […]

Continue Reading

ਸੰਵੇਦਨਸ਼ੀਲ ਹੌਟਸਪੌਟ ਪਿੰਡਾਂ ਵਿੱਚ ਐੱਸ.ਐੱਸ.ਪੀ ਅਦਿੱਤਿਆ ਤੇ ਏ.ਡੀ.ਸੀ ਗੁਰਸਿਮਰਨ ਸਿੰਘ ਢਿੱਲੋਂ ਨੇ ਕੀਤਾ ਦੌਰਾ

ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਜ਼ਿਲਾ ਗੁਰਦਾਸਪੁਰ ਨੂੰ ਨਸ਼ਾ ਮੁਕਤ ਅਤੇ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੱਜ ਸੰਵੇਦਨਸ਼ੀਲ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਰੋਕਣ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ

ਕਿਸਾਨ ਅਤੇ ਆਮ ਨਾਗਰਿਕ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਸਬੰਧੀ ਹੈਲਪਲਾਈਨ ਨੰਬਰ 98781-66525 ’ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਗਏ ਤਰੀਕਿਆਂ ਨੂੰ ਅਪਣਾਉਣ ਦੀ ਅਪੀਲ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– […]

Continue Reading

ਧੂਰੀ ਵਿਖੇ ਐਨ.ਐਚ.ਐਮ. ਮੁਲਾਜ਼ਮਾਂ ਦੀ ਸੂਬਾ ਪੱਧਰੀ ਰੋਸ ਰੈਲੀ

ਸਿਵਲ ਹਸਪਤਾਲ ਤੋਂ ਬਾਜ਼ਾਰਾਂ ਵਿੱਚ ਮਾਰਚ ਕਰਕੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਦਾ ਕੀਤਾ ਘਿਰਾਓ 53 ਮੀਟਿੰਗਾਂ ਤੋਂ ਬਾਅਦ ਵੀ ਮੰਗਾਂ ਦਾ ਹੱਲ ਨਾ ਹੋਣ ’ਤੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ ਮੰਗਾਂ ਨਾ ਮੰਨੀਆਂ ਤਾਂ ਮੁੱਖ ਮੰਤਰੀ, ਸਿਹਤ ਮੰਤਰੀ ਜਾਂ ਵਿੱਤ ਮੰਤਰੀ ਦੇ ਹਲਕੇ ਵਿੱਚ ਪੱਕਾ ਧਰਨਾ ਅਤੇ ਭੁੱਖ ਹੜਤਾਲ ਦੀ ਚੇਤਾਵਨੀ […]

Continue Reading

ਮਾਨ ਸਰਕਾਰ ਦੀ ਮਿਲੀਭੁਗਤ ਨਾਲ ਪੰਜਾਬ ਦੇ ਕਿਸਾਨਾਂ ਦੀ ਝੋਨੇ ਦੀ ਖਰੀਦ ਵਿੱਚ ਲੁੱਟ, ਕਿਸਾਨਾਂ ਨੂੰ ₹3,600 ਕਰੋੜ ਦਾ ਨੁਕਸਾਨ ਹੋਣ ਦਾ ਖ਼ਦਸ਼ਾ- ਬਾਜਵਾ

ਉਪ-ਸਿਰਲੇਖ: ਕਾਦੀਆਂ, ਧਾਰੀਵਾਲ, ਕਾਹਨੂੰਵਾਨ ਅਤੇ ਭੈਣੀ ਮੀਆਂ ਖ਼ਾਨ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਬਾਜਵਾ ਨੇ ਪਾਣੀ ਬਚਾਉਣ ਵਾਲੀਆਂ ਝੋਨੇ ਦੀਆਂ ਕਿਸਮਾਂ ’ਤੇ ₹200 ਪ੍ਰਤੀ ਕੁਇੰਟਲ ਦੀ ਕਟੌਤੀ ਅਤੇ ਨਮੀ ਦੇ ਨਾਂ ’ਤੇ ਵਾਧੂ ਕਟੌਤੀਆਂ ਦੀ ਕੀਤੀ ਨਿਖੇਧੀ ਚੰਡੀਗੜ੍ਹ, ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)—  ਪੰਜਾਬ ਦੇ ਕਿਸਾਨਾਂ ਨੂੰ ਮੌਜੂਦਾ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਲਗਭਗ […]

Continue Reading

ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਦੇ ਮੁੱਖੀ ਸੰਤ ਲੀਡਰ ਸਿੰਘ ਜੀਆਂ ਦੀ ਦੇਖ ਰੇਖ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਮੱਸਿਆ ਦਾ ਸ਼ੁੱਭ ਦਿਹਾੜਾ ਸ਼ਰਧਾ ਨਾਲ ਮਨਾਇਆ- ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਛੇਵੀਂ ਪਾਤਸ਼ਾਹੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਕਪੂਰਥਲਾ ਵਿਖੇ ਹਰ ਮੱਸਿਆ ਤੇ ਭਾਰੀ ਦੀਵਾਨ ਸਜਾਏ ਜਾਂਦੇ ਹਨ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕ ਅਤੇ ਕਥਾ ਵਾਚਕਾਂ ਵੱਲੋਂ ਹਾਜ਼ਰੀ ਲਵਾ ਕੇ ਆਈ ਸੰਗਤ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ […]

Continue Reading

ਤਰਨਾ ਦਲ ਬਾਬਾ ਬਕਾਲਾ ਦੇ ਮੁੱਖੀ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਵਾਲੇ ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਵਿਖੇ ਮੱਸਿਆ ਮੌਕੇ ਲੰਗਰ ਲਗਾਏ ਗਏ- ਬਾਬਾ ਮਾਨ ਸਿੰਘ

ਬਿਆਸ, ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)- ਹਰ ਮੱਸਿਆ ਤੇ ਤਰਨ ਦਲ ਬਾਬਾ ਬਕਾਲਾ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਕਾਲਾ ਦੀ ਅਗਵਾਈ ਹੇਠ ਚੱਲ ਰਹੇ ਇਤਿਹਾਸਕ ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਵਿਖੇ ਅਖੰਡ ਪਾਠਾਂ ਦੇ ਭੋਗਾਂ ਤੋਂ ਬਾਅਦ ਧਾਰਮਿਕ ਦੀਵਾਨਾਂ ਦੇ ਲੰਗਰ ਲਗਾਉਣ ਵਾਲੀ ਮਰਯਾਦਾ ਤਹਿਤ ਅੱਸੂ ਮਹੀਨੇ ਦੀ ਮੱਸਿਆ ਤੇ ਅਖੰਡਪਾਠ ਸਾਹਿਬ ਦੇ ਸੰਪੂਰਨ ਭੋਗ […]

Continue Reading