ਮਿਡ-ਡੇ-ਮੀਲ ਵਰਕਰਾ ਨਾਲ ਬਦਲਾਅ ਵਾਲੀ ਮਾਨ ਸਰਕਾਰ ਨੇ ਕੀਤਾ ਵਿਸਵਾਸਘਾਤ: ਐਡਵੋਕੇਟ ਉੱਡਤ/ ਰਣਜੀਤ ਬਰੇਟਾ

ਮਿਡ ਡੇ ਮੀਲ ਵਰਕਰ ਯੂਨੀਅਨ ( ਸੀਟੂ) ਦੀ ਸਰਕਲ ਬਰੇਟਾ ਦੀ ਜੱਥੇਬੰਦਕ ਮੀਟਿੰਗ ਦਾ ਆਯੋਜਨ ਬਰੇਟਾ/ ਬੁਢਲਾਡਾ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੰਜਾਬ ਦੀ ਮਾਨ ਸਰਕਾਰ ਨੇ ਮਿਡ ਡੇ ਮੀਲ ਵਰਕਰਾ ਦੇ ਮਾਣ ਭੱਤੇ ਵਿੱਚ ਆਪਣਾ ਪੌਣੇ ਪੰਜ ਸਾਲਾ ਦੇ ਕਾਰਜਕਾਲ ਦੌਰਾਨ ਇੱਕ ਪੈਸੇ ਦਾ ਵਾਧਾ ਨਹੀ ਕੀਤਾ , ਜਦਕਿ ਚੌਣਾ ਤੋ ਪਹਿਲਾ ਖੁਦ ਮੁੱਖ […]

Continue Reading

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਦਿਆਰਥੀ ਪ੍ਰਦਰਸ਼ਨ ਮਾਮਲੇ ਸਬੰਧੀ ਭਾਵੇਂ ਡੀ ਜੀ ਪੀ ਪੁਲਿਸ ਨੇ ਸਿਟ ਬਣਾਈ,ਪਰ ਇਹ ਮਾਮਲਾ ਹੁਣ ਪੰਜਾਬ ਹਰਿਆਣਾ ਹਾਈਕੋਰਟ ‘ਚ ਪਹੁਚਣ ਨਾਲ ਸਰਕਾਰ ਲਈ ਮੁਸ਼ਕਲਾਂ ਪੈਦਾ ਕਰ ਸਕਦਾ : ਭਾਈ ਵਿਰਸਾ ਸਿੰਘ ਖਾਲਸਾ

ਜਲੰਧਰ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)- ਪੰਜਾਬ ਦੇ ਦੁਆਬਾ ਖੇਤਰ ਜਲੰਧਰ’ਚ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਚੱਲ ਰਹੇ ਵਿਦਿਆਰਥੀ ਰੋਸ ਪ੍ਰਦਰਸ਼ਨ ਤੇ ਘਟਨਾ ਸਬੰਧੀ ਡੀ ਜੀ ਪੀ ਗੌਰਵ ਯਾਦਵ ਨੇ ਸਿੱਟ ਤਿਆਰ ਕਰਕੇ ਵਿਦਿਆਰਥੀਆਂ ਨੂੰ ਸ਼ਾਂਤ ਕਰ ਦਿੱਤਾ ਗਿਆ ਅਤੇ ਵਿਦਿਆਰਥੀ ਮੰਗ ਅਨੁਸਾਰ ਉਹਨਾਂ ਦੀ ਗੱਲਬਾਤ ਯੂਨੀਵਰਸਿਟੀ ਪ੍ਰਸ਼ਾਸਨ ਪ੍ਰਬੰਧਕਾਂ ਨਾਲ ਕਰਵਾ ਦਿੱਤੀ ਗਈ ਹੈ, ਇਸ […]

Continue Reading

ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੂ ਆਣਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਤੇ ਜਥੇਦਾਰ ਅਕਾਲਤਖਤ ਸਾਹਿਬ ਵੱਲੋਂ ਮੁਲਾਕਾਤ ਕਰਨੀ ਚੰਗੀ ਗੱਲ : ਭਾਈ ਵਿਰਸਾ ਸਿੰਘ ਖਾਲਸਾ

ਪਟਿਆਲਾ , ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੂ ਆਣਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਕਾਰਜਕਾਰੀ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਫਲਾਂ ਦੀਆਂ ਟੋਕਰੀਆਂ ਸਮੇਤ ਮੁਲਾਕਾਤ ਕਰਕੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੂ ਆਣਾ […]

Continue Reading

ਅਕਾਲੀ ਆਗੂ ਰੂਪ ਕੌਰ ਸੰਧੂ ਨੂੰ ਅਮਰਜੀਤ ਚਾਵਲਾ ਕਾਂਡ ਤੋਂ ਬਾਅਦ ਅਜਿਹੇ ਹੋਰ ਖੁਲਾਸਿਆਂ ਦਾ ਦਾਅਵਾ ਕਰਨ ਤੋਂ ਪਹਿਲਾਂ ਹੀ ਪਾਰਟੀ ਤੋਂ ਬਰਖਾਸਤ ਕਰਨਾ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਕਹਿੰਦੇ ਸੱਚ ਬੋਲਣਾ ਕਦੇ ਕਦੇ ਇਨਸਾਨ ਨੂੰ ਮਹਿੰਗਾ ਪੈ ਜਾਂਦਾ ਹੈ ਅਤੇ ਅਜਿਹਾ ਵਰਤਾਰਾ ਅਕਾਲੀ ਆਗੂ ਬੀਬੀ ਰੂਪ ਕੌਰ ਸੰਧੂ ਨਾਲ ਬੀਤਿਆ,ਕਿਉਂਕਿ ਉਸ ਨੇ ਬੀਤੇ ਦਿਨੀਂ ਬਹਿਰੀਨ ਤੋਂ ਆਈ ਬੀਬੀ ਨਾਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵੱਲੋਂ ਕੀਤੇ ਵਲਾਤਕਾਰ ਸਬੰਧੀ ਉਸ ਦਾ ਸਾਥ ਦਿੱਤਾ ਤੇ ਉਸ […]

Continue Reading

ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਕਿਹਾ- ਸੂਬੇ ‘ਚ ਝੋਨੇ ਦੀ ਖਰੀਦ ਦੇ ਲਈ ਪ੍ਰਬੰਧ ਮੁਕੰਮਲ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲੱਗਾ ਕਿਸਾਨਾਂ ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੀ ਲੜੀ ਵਿਚ ਅੱਜ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ […]

Continue Reading

ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ

ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ ਅਤੇ ਕਿਹਾ ਕਿ ਸਾਡਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਹੈ। ਇਸੇ ਸੋਚ ਤਹਿਤ ਪਿੰਡ […]

Continue Reading

ਫਾਸੀਵਾਦੀ ਤੇ ਫਿਰਕੂ ਤਾਕਤਾ ਨੂੰ ਭਾਰਤੀ ਸਮਾਜ ਵਿੱਚੋ ਨਿਖੇੜਣਾ ਭਗਤ ਸਿੰਘ ਨੂੰ ਸੱਚੀ ਸਰਧਾਜਲੀ : ਐਡਵੋਕੇਟ ਉੱਡਤ/ ਬਿੱਕਰ ਮਾਖਾ

ਸੀਟੂ ਮਾਨਸਾ ਵੱਲੋ ਸਹੀਦੇ ਆਜਮ ਸ੍ਰ ਭਗਤ ਸਿੰਘ ਨੂੰ ਉਨਾਂ ਦੇ 119 ਵੇ ਜਨਮ ਦਿਨ ਤੇ ਸਰਧਾਜਲੀ ਭੇਟ ਮਾਨਸਾ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ ( ਸੀਟੂ) ਜ਼ਿਲ੍ਹਾ ਮਾਨਸਾ ਵੱਲੋ ਸਹੀਦੇ ਆਜਮ ਸ੍ਰ ਭਗਤ ਸਿੰਘ ਦੇ 119 ਵੇ ਜਨਮ ਦਿਹਾੜੇ ਤੇ ਉਨ੍ਹਾਂ ਦੇ ਬੁੱਤ ਤੇ ਫੁੱਲ ਮਾਲਾ ਭੇਟ ਕਰਕੇ ਸਰਧਾਜਲੀਆ ਭੇਟ […]

Continue Reading

ਇਨਕਲਾਬ- ਜ਼ਿੰਦਾਬਾਦ! ਸਾਮਰਾਜਵਾਦ, ਪੂੰਜੀਵਾਦ – ਹੋ ਬਰਬਾਦ!– ਲਾਭ ਸਿੰਘ ਅਕਲੀਆ

ਲੋਕਾਂ ਵਿੱਚ ਇਹ ਚੀਜ਼ ਮਹਿਸੂਸ ਕਰਵਾਉਣ ਦੀ ਲੋੜ ਹੈ, ਕਿ ਆਉਣ ਵਾਲੇ ਇਨਕਲਾਬ ਦਾ ਅਰਥ ਸਿਰਫ਼ ਹਾਕਮਾਂ ਦੀ ਤਬਦੀਲੀ ਹੀ ਨਹੀਂ ਹੋਵੇਗੀ, ਸਭ ਤੋਂ ਵਧਕੇ ਇਸਦਾ ਅਰਥ ਹੋਵੇਗਾ, ਇੱਕ ਨਵੇਂ ਢਾਂਚੇ ਅਤੇ ਨਵੇਂ ਸਮਾਜ ਦੀ ਸਥਾਪਨਾ ਕਰਨਾ।” – ਭਗਤ ਸਿੰਘ ਬਰਨਾਲਾ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਸ਼ਹੀਦ -ਏ-ਆਜ਼ਮ ਭਗਤ ਸਿੰਘ ਦਾ 119ਵਾਂ ਜਨਮ ਦਿਨ ਹੈ। […]

Continue Reading

ਉੱਘੇ ਮੁਲਾਜਮ ਆਗੂ ਜਸਮੇਲ ਅਤਲਾ ਦੇ ਪਰਿਵਾਰ ਨਾਲ ਦੁੱਖ ਸਾਝਾ ਕਰਨ ਲਈ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਡਸਾ ਪਹੁੰਚੇ

ਮਾਨਸਾ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਫੀਲਡ ਵਰਕ ਐਡ ਵਰਕਸਾਪ ਵਰਕਰਜ ਯੂਨੀਅਨ ਵਿਗਿਆਨਕ ਦੇ ਸੂਬਾਈ ਮੀਤ ਵਿੱਤ ਸਕੱਤਰ ਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਵਿਗਿਆਨਕ ਦੇ ਜਿਲ੍ਹਾ ਜਰਨਲ ਸਕੱਤਰ ਸਾਥੀ ਜਸਮੇਲ ਸਿੰਘ ਅਤਲਾ (ਜੋ ਕੁਝ ਦਿਨ ਪਹਿਲਾਂ ਸਾਨੂੰ ਸਦੀਵੀ ਵਿਛੋੜਾ ਦੇ ਗਏ ਸਨ ) ਦੇ ਗ੍ਰਹਿ ਵਿਖੇ ਸੌਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਸੀਨੀਅਰ ਲੀਡਰ ਤੇ […]

Continue Reading

ਸਾਬਕਾ ਈ ਡੀ ਅਧਿਕਾਰੀ ਨਿਰੰਜਣ ਸਿੰਘ ਨੇ ਵਾਰਿਸ ਪੰਜਾਬ ਜਥੇਬੰਦੀ ‘ਚ ਸ਼ਾਮਲ ਹੋਣ ਤੋਂ ਚਾਰ ਦਿਨਾ ਤੋਂ ਬਾਅਦ ਅਸਤੀਫਾ ਦੇਣਾ ਵਧੀਆ ਗੱਲ, ਤਰਸੇਮ ਸਿੰਘ ਨੇ ਸਿਰੋਪਾ ਦੇ ਕੇ ਕੀਤਾ ਸੀ ਸ਼ਾਮਲ – ਭਾਈ ਵਿਰਸਾ ਸਿੰਘ ਖਾਲਸਾ

ਚੰਡ਼ੀਗੜ੍ਹ, ਗੁਰਦਾਸਪੁਰ, 28 ਸਤੰਬਰ (ਸਰਬਜੀਤ ਸਿੰਘ)– ਸਾਬਕਾ ਈ ਡੀ ਅਧਿਕਾਰੀ ਨਿਰੰਜਨ ਸਿੰਘ ਨੇ ਵਾਰਸ਼ ਪੰਜਾਬ ਜਥੇਬੰਦੀ ‘ਚਾਰ ਦਿਨ ਪਹਿਲਾਂ ਸ਼ਾਮਲ ਹੋਣ ਤੋਂ ਅਜ ਪਾਰਟੀ ਨੂੰ ਛੱਡ ਦਿੱਤਾ ਹੈ ਸ੍ਰ ਤਰਸੇਮ ਸਿੰਘ ਨੇ ਖੁਦ ਸੀਰੋਪੋ ਦੇ ਕੇ ਪਾਰਟੀ ‘ਚ ਸ਼ਾਮਲ ਕੀਤਾ ਸੀ ਇਸ ਸਬੰਧੀ ਸਭਨਾਂ ਦੀਆਂ ਵੱਖਰੀਆਂ ਵੱਖਰੀਆਂ ਰਾਵਾਂ ਤੇ ਅੰਦਾਨੇ ਹਨ,ਪਰ ਸਾਡੀ ਜਥੇਬੰਦੀ ਆਲ ਇੰਡੀਆ […]

Continue Reading