ਖੇਡ ਮੈਦਾਨਾਂ ਵਿੱਚ ਗੂੰਜਦੀ ਨੌਜਵਾਨੀ ਊਰਜਾ ਹੀ ਰੰਗਲੇ ਪੰਜਾਬ ਦੀ ਅਸਲ ਤਾਕਤ ਹੈ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

‘ਖੁਸ਼ਹਾਲ ਬਹਿਲ ਮੈਮੋਰੀਅਲ ਕ੍ਰਿਕਟ ਕੱਪ’ ਸਫਲਤਾਪੂਰਵਕ ਸੰਪੰਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਮਨ ਬਹਿਲ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਜੋੜਨ ਲਈ ਕੀਤੇ ਉਪਰਾਲੇ ਦੀ ਕੀਤੀ ਭਰਵੀਂ ਸ਼ਲਾਘਾ ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਰਕਾਰੀ ਕਾਲਜ ਗੁਰਦਾਸਪੁਰ ਦੇ ਮੈਦਾਨ ਵਿੱਚ ‘ਖੁਸ਼ਹਾਲ ਬਹਿਲ ਮੈਮੋਰੀਅਲ ਕ੍ਰਿਕਟ ਕੱਪ’ ਦੇ ਫਾਈਨਲ ਮੁਕਾਬਲੇ ਅਤੇ […]

Continue Reading

ਗੁਰਦਾਸਪੁਰ ‘ਚ ਸੀ ਟੀ ਯੂ ਦੀ ਮੀਟਿੰਗ, 25 ਅਕਤੂਬਰ ਨੂੰ ਜਲੰਧਰ ਕਨਵੈਨਸ਼ਨ ਦਾ ਐਲਾਨ-ਕਾਮਰੇਡ ਜਗਦੀਸ਼ ਚੰਦਰ

ਗੁਰਦਾਸਪੁਰ 4 ਅਕਤੂਬਰ (ਸਰਬਜੀਤ ਸਿੰਘ)– ਸੈਂਟਰ ਆਫ ਟਰੇਡ ਯੂਨੀਅਨਜ਼ (ਸੀ ਟੀ ਯੂ) ਪੰਜਾਬ ਨਾਲ ਸਬੰਧਤ ਪੰਜਾਬ ਦੇ ਵੱਖੋ-ਵੱਖ ਉਦਯੋਗਿਕ ਇਕਾਈਆਂ ਟੈਕਸਟਾਈਲ ਹੌਜ਼ਰੀ ਸਟੀਲ ਤੇ ਹੋਰ ਸੰਅਤੀ ਕੇਂਦਰ ਦੇ ਕਾਮਿਆਂ, ਨਿਰਮਾਣ ਮਜ਼ਦੂਰਾਂ, ਭੱਠਾ ਮਜ਼ਦੂਰਾਂ, ਘਰੈਲੂ ਮਜ਼ਦੂਰਾਂ ਅਤੇ ਆਟੋ ਰਿਕਸ਼ਾ ਚਾਲਕਾਂ ਸਮੇਤ ਹੋਰ ਕਿਰਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਮਨਰੇਗਾ ਕਾਨੂੰਨ ਮੁੜ ਬਹਾਲ ਕਰਾਉਣ ਲਈ 25 […]

Continue Reading

ਸਤਿਗੁਰ ਰਵਿਦਾਸ ਮਹਾਰਾਜ ਜੀ ਦੇ 650 ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦੂਸਰੇ ਸੰਤ ਸੁਮੇਮਲ’ਚ ਸੰਤ ਕਿਸ੍ਰਨਨਾਥ ਮਹਾਰਾਜ ਜੀ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਸਤਿਗੁਰ ਰਵਿਦਾਸ ਮਹਾਰਾਜ ਜੀ ਦਾ 650 ਵਾਂ ਪ੍ਰਕਾਸ਼ ਦਿਹਾੜਾ ਜਿਥੇ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਦੇਸ਼ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ ਉਥੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਚਾਰ ਪ੍ਰਸਾਰ ਨੂੰ ਸਮਰਪਿਤ ਡੇਰਾ ਬਾਬਾ ਫੂਲ ਨਾਥ ਨਾਨਕਗਨਰੀ ਚੁਹੇੜੂ ਜਲੰਧਰ ਦੇ ਗੱਦੀ ਨਸ਼ੀਨ ਸੰਤ ਕਿਸ਼ਨ ਨਾਥ […]

Continue Reading

ਆਪ’ ਸਰਕਾਰ ਦੇ ‘ਖੋਖਲੇ’ ਸਿੱਖਿਆ ਦਾਅਵਿਆਂ ’ਤੇ ਬਾਜਵਾ ਦਾ ਤਿੱਖਾ ਹਮਲਾ

ਚੰਡੀਗੜ੍ਹ, ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਉਸਦੇ ਬਹੁਤ ਪ੍ਰਚਾਰਿਤ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਨੂੰ ਲੈ ਕੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਆਪਣੇ ਹੀ ਵਿਧਾਇਕ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ […]

Continue Reading

ਸੰਤ ਸਮਾਜ ਦੇ ਸੰਤਾਂ ਮਹਾਪੁਰਸ਼ਾਂ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650 ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਲਕੇ 4 ਅਕਤੂਬਰ ਨੂੰ ਵਿਸ਼ਾਲ ਸੰਤ ਸੁਮੇਲਨ ਏਕਤਾ ਨਗਰ ਅੰਮ੍ਰਿਤਸਰ’ਚ ਹੋਵੇਗਾ : ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਭਾਰਤ ਦਾ ਬਦਨਾਮ ਅਤੇ ਕਈ ਕੇਸਾਂ ਵਿੱਚ ਭਗੌੜਾ ਗੈਂਗਸਟਰ ਗੋਲਡੀ ਬਰਾੜ ਜੋ ਬਿਸ਼ਨੋਈ ਗੈਂਗ ਲਈ ਵਿਸ਼ੇਸ਼ ‘ਚ ਬੈਠਾ ਅਪਰਾਧਿਕ ਮਾਮਲਿਆਂ ਦਾ ਨੈਟਵਰਕ ਚਲਾ ਰਿਹਾ ਹੈ ਹੁਣ ਅਮਰੀਕੀ ਨੇ ਉਹਨਾਂ ਦੇਸ ਦੇ ਸਭ ਤੋਂ ਵੱਧ ਖਤਰਨਾਕ ਦਸ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਕਰ ਲਿਆ ਹੈ ਅਤੇ ਉਸ ਦੀ ਸੂਅ ਦੇਣ […]

Continue Reading

ਮਾਲਵਾ ਤਰਨਾ ਦਲ ਵੱਲੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ 20 ਅਕਤੂਬਰ ਨੂੰ ਦੁਸਹਿਰਾ ਮਨਾਉਂਣ ਲਈ ਗੁਰਦੁਆਰਾ ਸ੍ਰੀ ਵਿਵੇਕਸਰ ਸਾਹਿਬ ਭਾਈ ਰੂਪਾ ਰੋੜ ਰਾਮਪੁਰਾ ਫੂਲ ਤੋਂ 11 ਅਕਤੂਬਰ ਨੂੰ ਚਾਲੇ ਪਾਏ ਜਾਣਗੇ- ਜਥੇਦਾਰ ਸੁਖਪਾਲ ਸਿੰਘ

ਬਠਿੰਡਾ, ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)–ਮਾਲਵਾ ਤਰਨਾ ਦਲ ਦੇ ਪਹਿਲੇ ਜਥੇਦਾਰ ਸੱਚਖੰਡ ਵਾਸੀ ਬਾਬਾ ਲਾਲ ਸਿੰਘ ਜੀ ਵੱਲੋਂ ਦੁਸਹਿਰਾ ਮੌਕੇ ਹਜ਼ੂਰ ਸਾਹਿਬ ਵਿਖੇ ਸ਼ਾਨਦਾਰ ਮੁਹੱਲਾ ਕੱਢ ਕੇ ਦੇਸ਼ਾਂ ਵਿਦੇਸ਼ਾਂ ਦੀਆਂ ਹਜ਼ੂਰ ਸਾਹਿਬ ਸ਼ਰਧਾ ਨਾਲ ਪਹੁੰਚੀਆਂ ਸਿੱਖ ਸੰਗਤਾਂ ਨੂੰ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਦੀ ਚਲਾਈ ਸਲਾਨਾ […]

Continue Reading

ਗੁੜ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਗੁਰਦਾਸਪੁਰ ਵਿੱਚ ਸਾਂਝੀ ਟੀਮ ਵੱਲੋਂ ਅਚਨਚੇਤ ਜਾਂਚ

ਅਣਪੱਕੇ ਗੰਨੇ ਅਤੇ ਪਾਬੰਦੀਸ਼ੁਦਾ ਰਸਾਇਣਾਂ ਦੀ ਵਰਤੋਂ ਤੋਂ ਬਚਣ ਦੀ ਹਦਾਇਤ। ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)— ਜ਼ਿਲ੍ਹਾ ਗੁਰਦਾਸਪੁਰ ਵਿੱਚ ਧਾਰੀਵਾਲ ਬਾਈਪਾਸ ’ਤੇ ਪ੍ਰਵਾਸੀ ਕਾਮਿਆਂ ਵੱਲੋਂ ਲਗਾਈਆਂ ਗੁੜ ਦੀਆਂ ਘੁਲਾੜੀਆਂ ਵਿੱਚ ਤਿਆਰ ਕੀਤੇ ਜਾ ਰਹੇ ਗੁੜ ਅਤੇ ਵਰਤੇ ਜਾ ਰਹੇ ਗੰਨੇ ਦੀ ਗੁਣਵੱਤਾ ਦੀ ਜਾਂਚ ਲਈ ਦਫ਼ਤਰ ਗੰਨਾ ਕਮਿਸ਼ਨਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ, ਸਿਹਤ […]

Continue Reading

ਰਮਨ ਬਹਿਲ ਨੇ ਦਾਣਾ ਮੰਡੀ ਜੌੜਾਂ ਛੱਤੜਾਂ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦਾਣਾ ਮੰਡੀ ਜੌੜਾਂ ਛੱਤੜਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਰਮਨ ਬਹਿਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ, ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 9 ਸ਼ੀਜਨ ਫਸਲਾਂ ਦੀ ਖਰੀਦ ਸਫਲਤਾਪੂਰਵਕ ਕਰਵਾਈ ਹੈ ਅਤੇ ਇਹ ਸ਼ੀਜਨ ਵੀ ਸਫ਼ਲਤਾਪੂਰਵਕ ਸੰਪੰਨ ਹੋਵੇਗਾ। […]

Continue Reading

ਜ਼ਿਲ੍ਹਾ ਗੁਰਦਾਸਪੁਰ ’ਚ ਐੱਸ.ਆਈ.ਆਰ ਦਾ ਕੰਮ 100 ਫੀਸਦੀ ਮੁਕੰਮਲ-ਡੀ.ਸੀ ਆਦਿਤਿਆ ਉੱਪਲ

ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਜਿਲ੍ਹਾ ਗੁਰਦਾਸਪੁਰ ‘ਚ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ (ਐੱਸ.ਆਈ.ਆਰ) ਦਾ ਕੰਮ 100 ਫੀਸਦੀ ਮੁਕੰਮਲ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਆਦਿਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨੇ ਐੱਸ.ਆਈ. ਆਰ- 2026 ਦੀ ਪ੍ਰਕਿਰਿਆ ਪੂਰੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ 13 ਸਤੰਬਰ 2026 ਨੂੰ ਪ੍ਰਕਾਸ਼ਿਤ ਖਰੜਾ […]

Continue Reading

ਦਿੱਲੀ ਪੁਲਸ ਵੱਲੋਂ ਅੱਜ ਜੰਤਰ ਮੰਤਰ ਵਿਖੇ ਰੋਸ਼ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਉੱਤੇ ਕੀਤੇ ਗਏ ਅੰਨ੍ਹੇ ਲਾਠੀਚਾਰਜ ਅਤੇ ਗਿਰਫ਼ਤਾਰੀਆਂ ਦੀ ਜ਼ੋਰਦਾਰ ਨਿਖੇਧੀ – ਲਾਭ ਸਿੰਘ ਅਕਲੀਆ

ਬਰਨਾਲਾ, ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਅੱਜ ਦੁਵਾਰਾ ਦਿੱਲੀ ਦੇ ਜੰਤਰ ਮੰਤਰ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈਕੇ ਵੱਖ ਵੱਖ ਵਿਦਿਆਰਥੀ ਜਥੇਬੰਦੀਆਂ ਅਤੇ ਅਨੇਕਾਂ ਜਨਤਕ ,ਰਾਜਨੀਤਕ ਸੰਗਠਨਾਂ ਦੇ ਨੇਤਾਵਾਂ ਦੀ ਅਗਵਾਈ ਹੇਠ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਹਜ਼ਾਰਾਂ ਸੰਘਰਸ਼ਸ਼ੀਲ ਪ੍ਰਦਰਸ਼ਨਕਾਰੀਆਂ ਨੇ ਇਕੱਠੇ ਹੋਕੇ ਕੇਂਦਰ ਦੀ ਮੋਦੀ ਸਰਕਾਰ […]

Continue Reading