ਸਨਮਦੀਪ ਦੇ ਮਾਪਿਆਂ ਨੂੰ ਜ਼ਲੀਲ ਕਰਨ ਅਤੇ ਪੁਲਸ ਵੱਲੋਂ ਨੌਜਵਾਨ ਦਾ ਧੱਕੇ ਨਾਲ ਸੰਸਕਾਰ ਕਰਨ ਦੀ ਮਾਨ ਸਰਕਾਰ ਦੀ ਕਾਰਵਾਈ ਸ਼ਰਮਨਾਕ – ਜਸਬੀਰ ਕੌਰ ਨੱਤ, ਬਲਵਿੰਦਰ ਕੌਰ ਖਾਰਾ

ਕੀ ਮਾਨ ਸਰਕਾਰ ਅੰਦਰਖਾਤੇ ਪੰਜਾਬ ਨੂੰ ਬੀਜੇਪੀ ਦੇ ਹਵਾਲੇ ਕਰਨ ਦੀ ਸਾਜ਼ਿਸ਼ ਕਰ ਰਹੀ ਹੈ? ਇਸਤਰੀ ਜਥੇਬੰਦੀ ਨੇ ਕੀਤਾ ਸੁਆਲ ਮਾਨਸਾ, ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਕੁਲ ਹਿੰਦ ਪ੍ਰਗਤੀਸ਼ੀਲ ਇਸਤਰੀ ਸਭਾ (ਏਪਵਾ) ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਨੋਈ ਦੇ ਖੁਦਕੁਸ਼ੀ ਕਰਨ ਵਾਲੇ ਦਲਿਤ ਨੌਜਵਾਨ ਸਨਮਦੀਪ ਦੇ ਮਾਪਿਆਂ ਨੂੰ – ਜੋ ਇਨਸਾਫ਼ ਦੀ ਮੰਗ ਕਰਨ ਲਈ […]

Continue Reading

ਸ਼ਹੀਦ ਬਾਬਾ ਜੀਵਨ ਸਿੰਘ ਮਾਝ ਤਰਨਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ‘ਚ ਖਡੂਰ ਸਾਹਿਬ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ : ਜਥੇਦਾਰ ਹਰਜਿੰਦਰ ਸਿੰਘ ।

ਖਡੂਰ ਸਾਹਿਬ, ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਦਲ ਨੇ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਸਬੰਧੀ ਚੱਲ ਰਹੇ ਸਲਾਨਾ ਜੋੜ ਮੇਲੇ ਦੇ ਆਖਰੀ ਦਿਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ ਹੇਠ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਜੰਗ ਜੂੰ ਖੇਡਾਂ ਖਾਲਸਾਈ ਖੇਡਾਂ ਰਾਹੀਂ ਸਿੱਖੀ […]

Continue Reading

ਚੋਣ ਕਮਿਸ਼ਨ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਅੰਦੋਲਨਕਾਰੀਆਂ ਦੀਆਂ ਥੋਕ ਗ੍ਰਿਫ਼ਤਾਰੀਆਂ ਲੋਕਤੰਤਰ ਦਾ ਕਤਲ – ਕਾਮਰੇਡ ਸੁਖਦਰਸ਼ਨ ਸਿੰਘ ਨੱਤ

ਮਾਨਸਾ, ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ (ਐਮ ਐਲ) ਲਿਬਰੇਸ਼ਨ ਪੰਜਾਬ ਨੇ ਅੱਜ ਜੰਤਰ ਮੰਤਰ ਦਿੱਲੀ ਉਤੇ ਵਿਰੋਧ ਪ੍ਰਦਰਸ਼ਨ ਕਰਨ ਪਹੁੰਚੇ ਹਜ਼ਾਰਾਂ ਅੰਦੋਲਨਕਾਰੀਆਂ ਨੂੰ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਲੋਕਾਂ ਨੂੰ ਸ਼ਾਂਤਮਈ ਅੰਦੋਲਨ ਕਰਨ ਦਾ ਅਧਿਕਾਰ ਨਾ ਦੇ ਕੇ ਮੋਦੀ ਸਰਕਾਰ ਨੇ ਸੰਵਿਧਾਨ ਤੇ ਲੋਕਤੰਤਰ ਦਾ ਅਪਮਾਨ ਕੀਤਾ ਹੈ, […]

Continue Reading

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਕੂੜੇ ਦੀ ਸਮੱਸਿਆ ਦੇ ਪੱਕੇ ਹੱਲ ਦਾ ਕੀਤਾ ਐਲਾਨ

ਪਿੰਡ ਭੁੱਲੇ ਚੱਕ ਵਿਖੇ 2 ਏਕੜ ਜ਼ਮੀਨ ਠੇਕੇ ’ਤੇ ਲਈ, ਇੱਥੇ ਲੱਗੇਗਾ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਗੁਰਦਾਸਪੁਰ,1 ਅਕਤੂਬਰ (ਸਰਬਜੀਤ ਸਿੰਘ)– ਗੁਰਦਾਸਪੁਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੂੜੇ ਦੀ ਸਮੱਸਿਆ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਗੁਰਦਾਸਪੁਰ ਵਿੱਚ ਲਗਾਤਾਰ ਵਿਕਾਸ […]

Continue Reading

ਕਿਰਤੀ ਕਿਸਾਨ ਯੂਨੀਅਨ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੇ ਭਾਅ ਵਿਚ ਕੀਤੇ ਬਹੁਤ ਘੱਟ ਵਾਧੇ ਦੀ ਸਖਤ ਨਿਖੇਧੀ ਕੀਤੀ-ਹਰਮੇਸ਼ ਸਿੰਘ ਢੇਸੀ

ਗੜਸ਼ੰਕਰ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਖਾਸ ਕਰਕੇ ਕਣਕ ਦੇ ਭਾਅ ਵਿਚ ਕੀਤੇ ਬਹੁਤ ਘੱਟ ਵਾਧੇ ਦੀ ਸਖਤ ਨਿਖੇਧੀ ਕੀਤੀ ਹੈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਇਕ ਪਾਸੇ […]

Continue Reading

ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਆਮ ਆਦਮੀ ਪਾਰਟੀ ਆਗੂ ਰਮਨ ਬਹਿਲ ਦੇ ਘਰ ਦਾ ਘਿਰਾਓ, ਮੰਗ ਪੱਤਰ ਸੌਂਪਿਆ

ਸਰਕਾਰ ਨਾਲ ਪੰਜ ਮੀਟਿੰਗਾਂ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ’ਤੇ ਮੁਲਾਜ਼ਮਾਂ ਵਿੱਚ ਰੋਸ, ਮੰਗਾਂ ਨਾ ਮੰਨਣ ’ਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਗੁਰਦਾਸਪੁਰ , 1 ਅਕਤੂਬਰ (ਸਰਬਜੀਤ ਸਿੰਘ)- ਐਨ.ਐਚ.ਐਮ. ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਜ਼ਿਲ੍ਹੇ ਦੇ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ […]

Continue Reading

ਮੋਦੀ ਸਰਕਾਰ ਵੱਲੋ ਹਾੜੀ ਦੀਆ ਫਸਲਾ ਦੀ ਐਮਐਸਪੀ ਵਿੱਚ ਵਾਧਾ ਕਿਸਾਨਾ ਨਾਲ ਕੋਝਾ ਮਜਾਕ : ਐਡਵੋਕੇਟ ਉੱਡਤ

ਕਣਕ ਦੇ ਰੇਟ ਵਿੱਚ ਮਾਤਰ ਚਵਾਨੀ ਪ੍ਰਤੀ ਕਿਲੋ ਵਾਧਾ ਕਰਕੇ ਸਰਕਾਰ ਨੇ ਕਿਸਾਨਾ ਦੇ ਜਖਮਾ ਤੇ ਲੂਣ ਛਿੜਕਿਆ ਮਾਨਸਾ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਦੇਸ਼ ਦੀ ਮੋਦੀ ਹਕੂਮਤ ਵੱਲੋ ਹਾੜੀ ਦੀਆ ਫਸਲਾ ਦੀ ਐਮਐਸਪੀ ਵਿੱਚ ਨਿਗੂਣਾ ਵਾਧਾ ਕਰਕੇ ਦੇਸ ਦੇ ਕਿਸਾਨਾ ਨਾਲ ਕੋਝਾ ਮਜਾਕ ਕੀਤਾ ਤੇ ਕਣਕ ਦੇ ਰੇਟ ਵਿੱਚ ਮਾਤਰ ਚਵਾਨੀ ਪ੍ਰਤੀ ਕਿਲੋ ਵਾਧਾ […]

Continue Reading

ਖਾਡੂਰ ਸਾਹਿਬ ਵਿਖੇ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਦੇ ਚੱਲ ਰਹੇ ਜੋੜ ਮੇਲੇ ਦੇ ਆਖਰੀ ਦਿਨ ਰੰਗਰੇਟਾ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮਹੱਲਾ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ : ਜਥੇਦਾਰ ਬਾਬਾ ਮੇਜਰ ਸਿੰਘ ਸੋਢੀ

ਖਾਡੂਰ ਸਾਹਿਬ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਸਿੱਖ ਧਰਮ ਦੇ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਸਬੰਧੀ ਖਡੂਰ ਸਾਹਿਬ ਵਿਖੇ ਤਿੰਨ ਦਿਨਾਂ ਤੋਂ ਚੱਲ ਸਲਾਨਾ ਜੋੜ ਮੇਲੇ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ […]

Continue Reading

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ, ਸੱਤ ਆਧੁਨਿਕ ਪਿਸਤੌਲਾਂ ਬਰਾਮਦ- ਆਈਜੀਪੀ ਗੁਰਪ੍ਰੀਤ ਭੁੱਲਰ

ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)–  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਸ ਨੇ ਅੰਤਰਰਾਜੀ ਹਥਿਆਰ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਚਾਰ […]

Continue Reading

ਕੈਰੋਂ ਦੀ ਦੂਰਗਾਮੀ ਸੋਚ ਤੋਂ ਸੇਧ ਲੈ ਕੇ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ’ਤੇ ਤੋਰਨ ਦੀ ਲੋੜ: ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਤਾਪ ਸਿੰਘ ਕੈਰੋਂ ਦੀ 125ਵੀਂ ਜਨਮ ਵਰ੍ਹੇਗੰਢ ਮੌਕੇ ਅੱਜ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਅਤੇ ਚੜ੍ਹਦਾ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਲ […]

Continue Reading