ਦਿੱਲੀ ਪੁਲਸ ਵੱਲੋਂ ਅੱਜ ਜੰਤਰ ਮੰਤਰ ਵਿਖੇ ਰੋਸ਼ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਉੱਤੇ ਕੀਤੇ ਗਏ ਅੰਨ੍ਹੇ ਲਾਠੀਚਾਰਜ ਅਤੇ ਗਿਰਫ਼ਤਾਰੀਆਂ ਦੀ ਜ਼ੋਰਦਾਰ ਨਿਖੇਧੀ – ਲਾਭ ਸਿੰਘ ਅਕਲੀਆ
ਬਰਨਾਲਾ, ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਅੱਜ ਦੁਵਾਰਾ ਦਿੱਲੀ ਦੇ ਜੰਤਰ ਮੰਤਰ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈਕੇ ਵੱਖ ਵੱਖ ਵਿਦਿਆਰਥੀ ਜਥੇਬੰਦੀਆਂ ਅਤੇ ਅਨੇਕਾਂ ਜਨਤਕ ,ਰਾਜਨੀਤਕ ਸੰਗਠਨਾਂ ਦੇ ਨੇਤਾਵਾਂ ਦੀ ਅਗਵਾਈ ਹੇਠ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਹਜ਼ਾਰਾਂ ਸੰਘਰਸ਼ਸ਼ੀਲ ਪ੍ਰਦਰਸ਼ਨਕਾਰੀਆਂ ਨੇ ਇਕੱਠੇ ਹੋਕੇ ਕੇਂਦਰ ਦੀ ਮੋਦੀ ਸਰਕਾਰ […]
Continue Reading
