ਦਸਮੇਸ਼ ਤਰਨਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਸੱਚਖੰਡ ਹਜ਼ੂਰ ਸਾਹਿਬ ਨਾਂਦੇੜ ਨੂੰ ਚਾਲੇ,19 ਨੂੰ ਅਖੰਡਪਾਠ ਆਰੰਭ ਤੇ 21 ਨੂੰ ਭੋਗ ਉਪਰੰਤ ਖੇਡਿਆ ਜਾਵੇਗਾ ਮਹੱਲਾ : ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਹਰ ਸਾਲ ਦਸਮੇਸ਼ ਤਰਨਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਹਿਬ ਜੀਆਂ ਦੀ ਪਵਿੱਤਰ ਅਗਵਾਈ ਹੇਠ ਦੁਸਹਿਰੇ ਮੌਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿੱਚ ਸ਼ਾਨਦਾਰ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਹਜ਼ੂਰ ਸਾਹਿਬ ਸ਼ਰਧਾ ਭਾਵਨਾਵਾਂ ਨਾਲ ਨਕਮਸਤਕ ਹੋਣ ਆਈਆ ਸੰਗਤਾਂ ਖ਼ਾਲਸਾਈ ਜੰਗ ਜੂੰ ਖੇਡਾਂ ਨਾਲ ਸਿੱਖੀ ਦੇ […]

Continue Reading

ਅੱਸੂ ਸੁਦੀ ਦਸਮੀਂ ਦਾ ਦਿਹਾੜਾ 21 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ, ਯਾਦਗਾਰ ਵੱਡਾ ਘੱਲੂਘਾਰਾ,ਜੋਗੀ ਮਾਜਰਾ ਰੋਡ ਕੁੱਪ ਕਲਾਂ ਵਿਖੇ ਮਨਾਇਆ ਜਾਵੇਗਾ- ਭਾਈ ਮਨਪ੍ਰੀਤ ਸਿੰਘ

ਮਲੇਰਕੋਟਲਾ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਅੱਸੂ ਸੁਦੀ ਦਸਮੀਂ ਦਾ ਸ਼ੁੱਭ ਦਿਹਾੜਾ ਹਰ ਮਹੀਨੇ ਦੀ ਤਰ੍ਹਾਂ 21 ਅਕਤੂਬਰ 2026 ਦਿਨ ਬੁਧਵਾਰ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ,ਯਾਦਗਾਰ ਵੱਡਾ ਘੱਲੂਘਾਰਾ, ਜੋਗੀ ਮਾਜਰਾ ਰੋਡ ਕੁੱਪ ਕਲਾਂ,ਮਲੇਰ ਕੋਟਲਾ ਵਿਖੇ ਬਹੁਤ ਸ਼ਰਧਾ ਭਾਵਨਾਵਾਂ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਮਜੌਦਾ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀਆ ਦੀ ਦੇਖ […]

Continue Reading

ਮਿਸਲ ਜਥੇਦਾਰ ਸ਼ਹੀਦ ਬਾਬਾ ਸੁੱਖਾ ਸਿੰਘ, ਬਾਬਾ ਸੇਵਾ ਸਿੰਘ ਤਰਨਾ ਦਲ ਨੇ ਦਲ ਮੁੱਖੀ ਜਥੇਦਾਰ ਬਾਬਾ ਦਿਲਬਾਗ ਸਿੰਘ ਦੀ ਅਗਵਾਈ ‘ਚ ਦੁਸਹਿਰਾ ਮਨਾਉਣ ਲਈ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਪਾਏ ਚਾਲੇ : ਜਥੇਦਾਰ ਮਨਪ੍ਰੀਤ ਸਿੰਘ ਬਾਲੇਵਾਲ

ਬਟਾਲਾ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੁਸਹਿਰਾ ਮਨਾਉਣ ਨੂੰ ਮੁੱਖ ਰੱਖਦਿਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਪੜਾਵਾਂ ਤੋਂ ਚਾਲੇ ਪਾਉਣ ਦੀ ਮਰਯਾਦਾ ਤਹਿਤ ਮਿਸਲ ਸਹੀਦ ਬਾਬਾ ਸੁੱਖਾ ਸਿੰਘ,ਬਾਬਾ ਸੇਵਾ ਸਿੰਘ ਤਰਨਾ ਦਲ ਨੇ ਆਪਣੇ ਹੈਂਡ ਕੁਵਾਟਰ ਗੁਰਦੁਆਰਾ ਅਮਰ ਸ਼ਹੀਦ ਜਰਨੈਲ ਬਾਬਾ ਜੀਵਨ ਸਿੰਘ ਜੀ ਡੇਰਾ ਬਾਬਾ ਨਾਨਕ ਰੋਡ ਬਾਲੇਵਾਲ ਬਟਾਲਾ […]

Continue Reading

ਨਿਹੰਗ ਸਿੰਘ ਫ਼ੌਜਾਂ ਵੱਲੋਂ ਦੁਸ਼ਹਿਰਾ ਮਨਾਉਣ ਦੀ ਸਲਾਨਾ ਮਰਿਯਾਦਾ ਅਨੁਸਾਰ ਅੱਜ ਅੰਮ੍ਰਿਤਸਰ ਤੋਂ ਸ਼ਹੀਦ ਬਾਬਾ ਜੀਵਨ ਸਿੰਘ ਤਰਨ ਦਲ ਨੇ ਅਰਦਾਸਾਂ ਕਰਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਪਾਏ ਚਾਲੇ- ਜਥੇਦਾਰ ਬਲਦੇਵ ਸਿੰਘ ਵੱਲਾ

ਅੰਮ੍ਰਿਤਸਰ, ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਹਰ ਸਾਲ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੇ ਆਪਣੇ ਘੌੜਿਆ, ਫੌਜਾਂ ਤੇ ਹੋਰ ਸ਼ਸਤਰਾਂ ਨਾਲ ਲੈਸ ਹੋ ਕੇ ਮਹਾਂਰਾਸ਼ਟਰ ਦੀ ਪਵਿੱਤਰ ਧਰਤੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੁਸ਼ਹਿਰੇ ਮੌਕੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਘੌੜ ਸਵਾਰੀ, ਨੇਜ਼ਾ ਬਾਜ਼ੀ, ਗਤਕੇਬਾਜ਼ੀ,ਪੋਤੜੇ ਕੱਢਣੇ,ਨੰਗੀਆਂ ਕ੍ਰਿਪਾਨਾਂ ਨਾਲ ਗਤਕੇਬਾਜ਼ੀ ਦੇ ਜੌਹਰ, ਕਿੱਲੀ […]

Continue Reading

ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਇਨਕਲਾਬੀ ਨੌਜਵਾਨ ਸਭਾ) ਵੱਲੋਂ ਵਿਦਿਆਰਥੀ ਨੌਜਵਾਨਾਂ ਤੇ ਪੁਲਸ ਜਬਰ ਦੀ ਨਿੰਦਾ

ਮਾਨਸਾ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਦਿੱਲੀ ਅੰਦੋਲਨ ਵਿੱਚ ਸ਼ਾਮਲ ਹੋਣ ਜਾ ਰਹੇ ਪੰਜਾਬ ਅਤੇ ਵੱਖ ਵੱਖ ਰਾਜਾਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਜਾਂਦੇ ਵਿਦਿਆਰਥੀ ਨੌਜਵਾਨਾਂ ਤੇ ਪੁਲਸ ਜਬਰ ਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਅਤੇ ਇਨਕਲਾਬੀ ਨੌਜਵਾਨ ਸਭਾ) ਵੱਲੋਂ ਖੁੱਲ੍ਹ ਕੇ ਨਿਖੇਧੀ ਕੀਤੀ। ਪ੍ਰੈੱਸ ਬਿਆਨ ਜਾਰੀ ਕਰਦਿਆਂ ਆਲ ਇੰਡੀਆ […]

Continue Reading

3 ਨਵੰਬਰ ਦੀ ਧੂਰੀ ਰੋਸ ਰੈਲੀ ਮਾਨ ਸਰਕਾਰ ਦੀਆਂ ਜੜ੍ਹਾ ਹਿਲਾ ਕੇ ਰੱਖ ਦੇਵੇਗੀ : ਐਡਵੋਕੇਟ ਉੱਡਤ/ ਰਣਜੀਤ ਬਰੇਟਾ

3 ਨਵੰਬਰ ਦੀ ਰੋਸ ਰੈਲੀ ਵਿੱਚ ਮਾਨਸਾ ਤੋ ਵੱਡੀ ਤਦਾਦ ਵਿੱਚ ਸੀਟੂ ਵਰਕਰ ਸਮੂਲੀਅਤ ਕਰਨਗੇ ਬੁਢਲਾਡਾ/ ਬਰੇਟਾ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਸੈਟਰ ਆਫ ਇੰਡੀਅਨ ਟਰੇਡ ਯੂਨੀਅਨਜ ( ਸੀਟੂ) ਵੱਲੋ 3 ਨਵੰਬਰ ਨੂੰ ਧੂਰੀ ਵਿੱਖੇ ਕੀਤੀ ਜਾਣ ਵਾਲੀ ਰੋਸ ਰੈਲੀ ਲਾਮਿਸਾਲ ਤੇ ਇਤਿਹਾਸਕ ਹੋਵੇਗੀ ਤੇ ਮਾਨ ਸਰਕਾਰ ਦੀਆ ਜੜ੍ਹਾ ਹਿਲਾ ਕੇ ਰੱਖ ਦੇਵੇਗੀ, ਇਨ੍ਹਾ ਵਿਚਾਰਾ […]

Continue Reading

ਜੰਤਰ-ਮੰਤਰ ਬਣਿਆਂ ਯੁੱਧ ਦਾ ਅਖਾੜਾ, ਮੋਦੀ-ਸ਼ਾਹ ਸਰਕਾਰ ਦੀ ਫਾਸ਼ੀਵਾਦੀ ਤਾਨਾਸ਼ਾਹੀ ਦਾ ਨੰਗਾ ਨਾਚ – ਲਾਭ ਅਕਲੀਆ

ਬਰਨਾਲਾ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਜੰਤਰ-ਮੰਤਰ ਬੀਜੇਪੀ – ਆਰਐੱਸਐੱਸ ਦੀ ਫਾਸ਼ੀਵਾਦੀ ਤਾਨਾਸ਼ਾਹੀ ਦਾ ਨੰਗਾ ਚਿੱਟਾ ਅਖਾੜਾ ਬਣ ਗਿਆ ਹੈ। ਜਿਥੇ ਨੌਜਵਾਨਾਂ, ਵਿਦਿਆਰਥੀਆਂ ਅਤੇ ਰਾਜਨੀਤਕ ਲੋਕਾਂ ਨੂੰ ਹਰ ਰੋਜ਼ ਛੱਲੀਆਂ ਵਾਂਗ ਕੁਟਿਆ ਜਾ ਰਿਹਾ ਹੈ। ਸੀਪੀਆਈ (ਐੱਮ ਐੱਲ) ਰੈੱਡ ਸਟਾਰ ਦੀ ਪੰਜਾਬ ਇਕਾਈ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ […]

Continue Reading

ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਦੀਨਾਨਗਰ ਪਹੁੰਚੇ

ਦੀਨਾਨਗਰ ‘ਚ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਗਾਏ ਖੁੱਲ੍ਹੇ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ […]

Continue Reading

ਲੱਖਾਂ ਯਾਤਰੀਆਂ ਨੂੰ  ਪ੍ਰੇਸ਼ਾਨ ਕਰਨ ਅਤੇ ਸ਼ਾਂਤਮਈ ਅੰਦੋਲਨਕਾਰੀਆਂ ਨੂੰ ਅੰਨੇਵਾਹ ਗ੍ਰਿਫਤਾਰ ਕਰਨ ਦੀ ਲਿਬਰੇਸ਼ਨ ਵੱਲੋਂ ਸਖਤ ਨਿੰਦਾ-ਸੁਖਦਰਸ਼ਨ ਸਿੰਘ ਨੱਤ

ਮਾਨਸਾ, ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ)– ਸੀਪੀਆਈ ਐਮ ਐਲ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਦਾ ਕਹਿਣਾ ਹੈ ਕਿ ਵੋਟ ਚੋਰੀ ਖਿਲਾਫ ਸ਼ਾਂਤੀਪੂਰਨ ਅੰਦੋਲਨ ਨੂੰ ਰੋਕਣ ਲਈ 250 ਟ੍ਰੇਨਾਂ ਅਤੇ ਦਿੱਲੀ ਮੈਟਰੋ ਦੇ ਕਈ ਦਰਜਨ ਸਟੇਸ਼ਨ ਬੰਦ ਕਰਨ ਅਤੇ ਵੋਟ ਚੋਰੀ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਦਿੱਲੀ ਜੰਤਰ ਮੰਤਰ ਉਤੇ ਪਹੁੰਚ ਰਹੇ ਹਜ਼ਾਰਾਂ ਅੰਦੋਲਨਕਾਰੀਆਂ ਨੂੰ ਗ੍ਰਿਫਤਾਰ […]

Continue Reading

ਸੰਵੇਦਨਸ਼ੀਲ ਹੌਟਸਪੌਟ ਪਿੰਡਾਂ ਵਿੱਚ ਐੱਸ.ਐੱਸ.ਪੀ ਅਦਿੱਤਿਆ ਤੇ ਏ.ਡੀ.ਸੀ ਗੁਰਸਿਮਰਨ ਸਿੰਘ ਢਿੱਲੋਂ ਨੇ ਕੀਤਾ ਦੌਰਾ

ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਜ਼ਿਲਾ ਗੁਰਦਾਸਪੁਰ ਨੂੰ ਨਸ਼ਾ ਮੁਕਤ ਅਤੇ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਦੇ ਉਦੇਸ਼ ਨਾਲ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੱਜ ਸੰਵੇਦਨਸ਼ੀਲ […]

Continue Reading