ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਪੰਜਾਬੀਆਂ ਨੂੰ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦਾ ਸੱਦਾ ਦਿੱਤਾ

4 ਅਪ੍ਰੈਲ ਨੂੰ ਫ਼ਤਹਿਗੜ੍ਹ ਚੂੜੀਆਂ ਵਿਖੇ ਹੋਵੇਗੀ ਪੈਦਲ ਯਾਤਰਾ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਦੇ ਰਾਜਪਾਲ ਅਤੇ ਪ੍ਰਧਾਨ, ਭਾਰਤੀ ਰੈੱਡ ਕਰਾਸ ਸੋਸਇਟੀ, ਪੰਜਾਬ, ਗੁਲਾਬ ਚੰਦ ਕਟਾਰੀਆ ਨੇ ਸਮੂਹ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਅੱਗੇ ਆਉਣ ਕਿਉਂਕਿ ਗੁਰੂਆਂ, […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਆਰੰਭੇ ਮਹਾਂ-ਯੁੱਧ ਨੂੰ ਪੰਜਾਬੀਆਂ ਦਾ ਭਰਪੂਰ ਸਹਿਯੋਗ ਮਿਲ ਰਿਹਾ – ਰਮਨ ਬਹਿਲ

ਨਸ਼ਾ ਤਸਕਰਾਂ ਦੀ ਜਾਣਕਾਰੀ ਵਟਸਐਪ ਹੈਲਪਲਾਈਨ ਨੰਬਰ 97791-00200 `ਤੇ ਸਾਂਝੀ ਕੀਤੀ ਜਾਵੇ – ਬਹਿਲ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਏ ਰਹੇ ਅਭਿਆਨ ਨੂੰ ਪੰਜਾਬੀਆਂ ਦਾ ਭਰਪੂਰ ਸਹਿਯੋਗ ਮਿਲ […]

Continue Reading

11ਵੀਂ ਵਾਸਤੇ ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦੇ ਦਾਖਲੇ ਟੈਸਟ ਲਈ ਰੌਲ ਨੰਬਰ ਜਾਰੀ

ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ 117 ਸਕੂਲ ਆਫ ਐਮੀਨੈਂਸ ਵਿੱਚ ਹਰੇਕ ਸਾਲ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਟੈਸਟ ਦੇ ਆਧਾਰ ਤੇ ਕੀਤਾ ਜਾਂਦਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਈੳ ਰਾਜੇਸ਼ ਕੁਮਾਰ ਸ਼ਰਮਾ, ਸਟੇਟ ਐਵਾਰਡੀ ਅਤੇ ਜਿਲਾ ਨੋਡਲ ਅਫਸਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਨੇ […]

Continue Reading

ਉੱਘੇ ਕਮਿਊਨਿਸਟ ਆਗੂ ਕਾਮਰੇਡ ਕਰਤਾਰ ਸਿੰਘ ਰੌੜਕੀ ਨੂੰ ਵੱਖ-ਵੱਖ  ਆਗੂਆ ਨੇ ਭੇਟ ਕੀਤੀਆ ਸ਼ਰਧਾਜਲੀਆ

ਸਰਦੂਲਗੜ, ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)–  ਇਥੋ ਥੋੜੀ ਦੂਰ ਸਥਿਤ ਪਿੰਡ ਰੌੜਕੀ ਦੇ ਗੁਰੂਘਰ ਵਿੱਖੇ ਮੁਜਾਰਾ ਲਹਿਰ ਤੇ ਸੀਪੀਆਈ ਦੇ ਉੱਘੇ ਆਗੂ ਕਾਮਰੇਡ ਕਰਤਾਰ ਸਿੰਘ ਰੌੜਕੀ ਦੀ ਅੰਤਿਮ ਅਰਦਾਸ ਉਪਰੰਤ ਸਰਧਾਜਲੀ ਸਮਾਗਮ ਵਿੱਖੇ ਵੱਡੀ ਤਦਾਦ ਵਿੱਚ ਰਾਜਨੀਤਕ, ਸਮਾਜਿਕ , ਧਾਰਮਿਕ ਤੇ ਜਨਤਕ ਜੱਥੇਬੰਦੀਆ ਦੇ ਆਗੂਆ, ਵਰਕਰਾ , ਰਿਸਤੇਦਾਰਾ , ਸੁਨੇਹੀਆ ਤੇ ਪਿੰਡ ਵਾਸੀਆ ਨੇ ਸਿਰਕਤ […]

Continue Reading

ਕਰਨਲ ਬਾਠ ਮਾਮਲੇ ‘ਚ ਮੁੱਖ ਮੰਤਰੀ ਵੱਲੋਂ ਬਾਠ ਦੇ ਸਿਰ ਤੇ ਹੱਥ ਰੱਖ ਕੇ ਇਨਸਾਫ ,ਦੇਣ ਦਾ ਵਾਅਦਾ ਤੇ ਬਾਅਦ ‘ਚ ਹਾਈ ਕੋਰਟ ਤੋਂ ਕੇਸ ਵਾਪਸ ਲੈਣ ਦੀ ਗੱਲ ਕਹਿਣੀ ਵੱਡਾ ਧੋਖਾ ਤੇ ਬੇਇਨਸਾਫ਼ੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਅਪ੍ਰੈਲ ( ਸਰਬਜੀਤ ਸਿੰਘ)– 13/14 ਮਾਰਚ ਦੀ ਦਰਮਿਆਨੀ ਰਾਤ ਮੌਕੇ ਕਰਨਲ ਬਾਠ ਤੇ ਉਨ੍ਹਾਂ ਦੇ ਲੜਕੇ ਅੰਗਤ ਸਿੰਘ ਦੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਹਰਬੰਸ ਢਾਬੇ ਤੇ ਪੁਲਸ ਦੇ ਇਨਕਾਉਂਟਰ ਕਰਕੇ ਆਏ ਚਾਰ ਪੁਲਿਸ ਇੰਸਪੈਕਟਰਾਂ ਤੇ ਹੋਰ 12 ਵੱਲੋਂ ਇਨ੍ਹਾਂ ਜਾਇਦਾ ਮਾਰਕੁਟਾਈ ਕੀਤੀ ਗਈ ਕਿ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਹੋਣਾ ਪਿਆ, […]

Continue Reading

ਬਠਿੰਡਾ ਦੀ ਮਹਿਲਾ ਪੁਲਸ ਕਾਂਸਟੇਬਲ ਦੀ ਥਾਰ ਗੱਡੀ ‘ਚ ਚਿੱਟਾ ਬਰਾਬਦ ਹੋਣਾ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਵਾਲੀ ਵਿੱਢੀ ਮੁਹਿੰਮ ਦੀ ਅਸਲੀਅਤ ਨੂੰ ਬੇਨਕਾਬ ਕਰਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਅੱਜ ਬਠਿੰਡਾ ‘ਚ ਤਾਇਨਾਤ ਮਹਿਲਾ ਪੁਲਸ ਕਾਂਸਟੇਬਲ ਅਮਨਦੀਪ ਕੌਰ ਦੀ ਕਾਲੇ ਰੰਗ ਦੀ ਖਾਰ ਗੱਡੀ’ਚ ਭਾਰੀ ਮਾਤਰਾ’ਚ ਚਿੱਟਾ ਬਰਾਬਦ ਹੋਣਾ ਤੇ ਪੁਲਸ ਵੱਲੋਂ ਮੌਕੇ ਤੇ ਗ੍ਰਿਫਤਾਰ ਕਰਨਾ ਪੰਜਾਬ ਸਰਕਾਰ ਦੀ (ਯੁੱਧ ਨਸ਼ਿਆਂ ਵਿਰੁੱਧ) ਵਾਲੀ ਵਿੱਢੀ ਮੁਹਿੰਮ ਤੇ ਕਈ ਸਵਾਲ ਪੈਦਾ ਕਰਦਾ ਅਤੇ ਖਾਕੀ ਨੂੰ ਦਾਗ਼ਦਾਰ ਕਰਨ ਵਾਲਿਆਂ ਦੀਆਂ ਪੂਰੀ ਤਰ੍ਹਾਂ […]

Continue Reading

ਸੀ.ਬੀ.ਏ ਇਨਫੋਟੈਕ ਵਿਖੇ ਕਰਵਾਏ ਜਾਣਗੇ ਟਾਈਪਿੰਗ ਮੁਕਾਬਲੇ

ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਮਸ਼ਹੂਰ ਅਤੇ ਵਿਦਿਆਰਥੀਆਂ ਦੀ ਸਭ ਤੋਂ ਭਰੋਸੇਮੰਦ ਸੀ.ਬੀ.ਏ ਇਨਫੋਟੈਕ ਵਲੋਂ ਵਿਦਿਆਰਥੀਆਂ ਵਿਚ ਨਵਾਂ ਜੋਸ਼ ਭਰਨ ਲਈ ਕੰਪਿਉੂਟਰ ਟਾਪੀਇੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਨੇ ਦੱਸਿਆ ਕਿ 16 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ […]

Continue Reading

ਭਾਜਪਾ ਧਾਰਮਿਕ ਆਜ਼ਾਦੀ ਨੂੰ ਕਮਜ਼ੋਰ ਕਰ ਰਹੀ ਹੈ:ਬਾਜਵਾ ਨੇ ਘੱਟ ਗਿਣਤੀਆਂ ਦੇ ਅਧਿਕਾਰਾਂ ‘ਤੇ ਯੋਜਨਾਬੱਧ ਹਮਲੇ ਦੀ ਚੇਤਾਵਨੀ ਦਿੱਤੀ

ਚੰਡੀਗੜ੍ਹ, ਗੁਰਦਾਸਪੁਰ 03 ਅਪ੍ਰੈਲ ( ਸਰਬਜੀਤ ਸਿੰਘ)– ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਮੋਦੀ ਸਰਕਾਰ ਦੇ ਘੱਟ ਗਿਣਤੀਆਂ ਦੇ ਅਧਿਕਾਰਾਂ ‘ਤੇ ਲਗਾਤਾਰ ਹਮਲੇ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕੀਤੀ, ਜਿਸਦੀ ਉਦਾਹਰਣ ਵਿਵਾਦਪੂਰਨ ਵਕਫ਼ (ਸੋਧ) ਬਿੱਲ, 2024 ਹੈ। ਬਾਜਵਾ ਨੇ ਚੇਤਾਵਨੀ ਦਿੱਤੀ ਕਿ ਇਹ ਸਿਰਫ਼ ਸ਼ੁਰੂਆਤ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) […]

Continue Reading

ਦੇਸ਼ ਅਤੇ ਪੰਜਾਬ ਦੇ ਭਖਦਿਆਂ ਮਸਲਿਆਂ ਦੀ ਵਿਚਾਰ-ਚਰਚਾ ਕਰਨ ਲਈ ਰਾਜ ਦੇ ਸਿਆਸੀ ਆਗੂਆਂ ਅਤੇ ਬੁੱਧੀਜੀਵੀਆਂ ਦੀ ਹੋਈ ਸਾਂਝੀ ਮੀਟਿੰਗ

-ਵੱਖ-ਵੱਖ ਮਸਲਿਆਂ ‘ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਢੁਕਵੇਂ ਮੰਚ ਦੀ ਸਥਾਪਨਾ ਕਰਨ ਦੀ ਲੋੜ ‘ਤੇ ਦਿੱਤਾ ਜ਼ੋਰ ਜਲੰਧਰ, ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਵਿਚ ਧਰਮ-ਨਿਰਪੱਖਤਾ, ਜਮਹੂਰੀਅਤ ਅਤੇ ਸੰਘੀ ਢਾਂਚੇ ਲਈ ਉੱਭਰ ਰਹੇ ਖ਼ਤਰਿਆਂ ਅਤੇ ਦਿਨੋ-ਦਿਨ ਪੰਜਾਬ ਦੇ ਗੰਭੀਰ ਹੁੰਦੇ ਜਾ ਰਹੇ ਮਸਲਿਆਂ ‘ਤੇ ਵਿਚਾਰ […]

Continue Reading

ਪੰਜਾਬ ਕਾਂਗਰਸ ਭਾਜਪਾ ਦੀ ਕਥਿਤ ਬਦਲਾਖੋਰੀ ਵਿਰੁੱਧ ਭੁਪੇਸ਼ ਬਘੇਲ ਦੇ ਨਾਲ ਖੜੀ- ਬਾਜਵਾ

ਚੰਡੀਗੜ੍ਹ, ਗੁਰਦਾਸਪੁਰ, 2 ਅਪ੍ਰੈਲ ( ਸਰਬਜੀਤ ਸਿੰਘ)– ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵੱਲੋਂ ਕਥਿਤ ਸੱਟੇਬਾਜ਼ੀ ਘੁਟਾਲੇ ਨਾਲ ਜੁੜੀ ਐਫ.ਆਈ.ਆਰ ਵਿੱਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਭੁਪੇਸ਼ ਬਘੇਲ ਦਾ ਨਾਮ ਦਰਜ ਕਰਨ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦਾ ਸਮਰਥਨ […]

Continue Reading