ਟ੍ਰੈਫਿਕ ਪੁਲਸ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤੇ ਰੋਡ ਸੇਫਟੀ ਤਹਿਤ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ
ਗੁਰਦਾਸਪੁਰ,22 ਅਪ੍ਰੈਲ (ਸਰਬਜੀਤ ਸਿੰਘ)– ਅੱਜ ਟ੍ਰੈਫਿਕ ਪੁਲਸ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤੇ ਰੋਡ ਸੇਫਟੀ ਤਹਿਤ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਅਧੂਰੇ ਕਾਗਜ਼ਾਤ ਵਾਲੀਆਂ ਗੱਡੀਆਂ ਦੇ ਚਲਾਨ ਕੀਤੇ ਗਏ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ। ਟ੍ਰੈਫਿਕ ਇੰਚਾਰਜ਼ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਮੌਕੇ ਮਾਨਯੋਗ ਹਾਈਕੋਰਟ […]
Continue Reading

