ਬਾਜਵਾ ਨੇ ਪੰਜਾਬ ਦੇ ਮੁੱਦਿਆਂ ’ਤੇ ਬਹਿਸ ਕਰਵਾਉਣ ਲਈ ਸਪੀਕਰ ਨੂੰ ਲਿਖਿਆ ਪੱਤਰ
ਚੰਡੀਗੜ੍ਹ, ਗੁਰਦਾਸਪੁਰ, 26 ਜੁਲਾਈ (ਸਰਬਜੀਤ ਸਿੰਘ)— ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ 3 ਅਗਸਤ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਨਾਲ ਸਬੰਧਤ ਅਤਿ ਮਹੱਤਵਪੂਰਨ ਅਤੇ ਲੋਕ ਹਿੱਤ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਚਰਚਾ ਲਈ ਯੋਗ […]
Continue Reading

