ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਸਿਖਿਆ ਮੰਤਰੀ ਅਸਤੀਫਾ ਦੇਵੇ
22 ਲੱਖ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ: 13 ਜੂਨ ਨੂੰ ਪੰਜਾਬ ਭਰ ਵਿੱਚ NEET ਪੇਪਰ ਲੀਕ ਖ਼ਿਲਾਫ਼ ਪੁਤਲਾ ਫੂਕ ਮੁਜ਼ਾਹਰੇ ਮਾਨਸਾ, ਗੁਰਦਾਸਪੁਰ, 11 ਜੂਨ (ਸਰਬਜੀਤ ਸਿੰਘ)– 2014 ਵਿੱਚ ਭਾਜਪਾ ਸਰਕਾਰ ਬਣਨ ਤੋਂ ਬਾਅਦ ਦੇਸ਼ ਦੀ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਨੂੰ ਹੌਲੀ-ਹੌਲੀ ਖੋਖਲਾ ਕੀਤਾ ਗਿਆ ਹੈ। ਸਰਕਾਰੀ ਖੇਤਰ ਨੂੰ ਕਮਜ਼ੋਰ ਕਰਕੇ ਕੁਝ ਗਿਣਤੀ ਦੇ ਕਾਰਪੋਰੇਟ ਘਰਾਣਿਆਂ […]
Continue Reading

