ਸਕੂਲ ਆਫ ਐਮੀਨੈਂਸ ਵਿੱਚ ਦਾਖਲੇ ਲਈ ਪਹਿਲੀ ਕਾਊਂਸਲ਼ਿੰਗ ਦੀ ਆਖਰੀ ਮਿਤੀ 24 ਅਪ੍ਰੈਲ ਨੂੰ-ਪੁਰੇਵਾਲ

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੇ ਪੰਜਾਬ ਵਿੱਚ 118 ਸਕੂਲਜ ਆਫ ਐਮੀਨੈਂਸ ਦੀ ਸੁਰੂਆਤ ਕੀਤੀ ਗਈ ਹੈ, ਜਿਸ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਦੀ ਦਾਖਲਾ ਟੈਸਟ ਰਾਹੀਂ ਚੋਣ ਕੀਤੀ ਜਾਂਦੀ ਹੈ ।ਇਸ ਸਾਲ ਵੀ ਜਿਲੇ ਦੇ ਤਿੰਨ ਸਕੂਲ ਆਫ ਐਮੀਨੈਂਸਜ […]

Continue Reading

ਲਿਬਰੇਸ਼ਨ ਦਾ ਸੱਤਵਾਂ ਜ਼ਿਲ੍ਹਾ ਇਜਲਾਸ ਸਫ਼ਲਤਾ ਪੂਰਵਕ ਮੁਕੰਮਲ

27 ਮੈਂਬਰੀ ਜ਼ਿਲਾ ਕਮੇਟੀ ਅਤੇ ਸੁਰਿੰਦਰ ਪਾਲ ਸ਼ਰਮਾ ਜ਼ਿਲ੍ਹਾ ਸਕੱਤਰ ਚੁਣੇ ਗਏ ਪੰਜਾਬ ਦੇ ਪਾਣੀਆਂ ਦੀ ਮਨਮਾਨੀ ਵੰਡ ਦੇ ਖਿਲਾਫ ਅਤੇ ਮਜ਼ਦੂਰ ਅੰਦੋਲਨ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਰਿਹਾਈ ਦੀ ਮੰਗ ਬਾਰੇ ਪ੍ਰਵਾਨ ਕੀਤੇ ਮਤੇ ਮਾਨਸਾ, ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)— ਸੀਪੀਆਈ (ਐਮ ਐਲ) ਲਿਬਰੇਸ਼ਨ ਜ਼ਿਲ੍ਹਾ ਮਾਨਸਾ ਦਾ ਸੱਤਵਾਂ ਜਿਲ੍ਹਾ ਡੈਲੀਗੇਟ ਇਜਲਾਸ […]

Continue Reading

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 28 ਅਪ੍ਰੈਲ ਨੂੰ ਸ਼ਰਧਾ ਭਾਵਨਾਵਾਂ ਨਾਲ ਗੁਰਦੁਆਰਾ ਸ਼ਹੀਦ ਬਾਬਾ ਸੰਗਤ ਸਿੰਘ ਜੀ ਜੇਠੂਵਾਲ ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ- ਜਥੇਦਾਰ ਦਲਬੀਰ ਸਿੰਘ ਸੋਢੀ

ਅੰਮ੍ਰਿਤਸਰ, ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 26 ਤੋਂ 28 ਅਪ੍ਰੈਲ ਤੱਕ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦਵਾਰਾ ਸ਼ਹੀਦ ਬਾਬਾ ਸੰਗਤ ਸਿੰਘ ਜੀ ਪਿੰਡ ਜੇਠੂਵਾਲ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮੁੱਖ ਪ੍ਰਬੰਧਕ ਜਥੇਦਾਰ […]

Continue Reading

2012 ਤੋਂ ਚੱਲ ਰਹੀ ਭਾਈ ਬਲਵੰਤ ਰਾਜੂਆਣਾ ਦੀ ਰਹਿਮ ਪਟੀਸ਼ਨ ਤੇ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਦੇ ਕੇਂਦਰ ਨੂੰ ਦੋ ਹਫ਼ਤੇ’ਚ ਫੈਸਲਾ ਲੈਣ ਦੇ ਕੀਤੇ ਹੁਕਮ! ਰਾਜੂ ਆਣਾ ਦੀ ਰਿਹਾਈ ‘ਚ ਬਦਲ ਸਕਦੇ ਹਨ – ਭਾਈ ਵਿਰਸਾ ਸਿੰਘ ਖਾਲਸਾ

ਪਟਿਆਲਾ, ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਭਾਰਤ ਦੀ ਉਚ ਅਦਾਲਤ ਸੁਪਰੀਮ ਕੋਰਟ ਨੇ ਅੱਜ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਸਖ਼ਤ ਝਾੜ ਪਾਉਂਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਦੋ ਹਫ਼ਤੇ ਦਾ ਸਮਾਂ ਦੇ ਕੇ ਸਪੱਸ਼ਟ ਕੀਤਾ ਹੈ ਕਿ ਅਗਰ 15 ਦਿਨਾਂ ਵਿਚ ਕੇਂਦਰ ਸਰਕਾਰ ਇਸ ਸਬੰਧੀ ਕੋਈ ਫੈਸਲਾ ਨਹੀਂ ਲੈਂਦੀ, ਤਾਂ ਕੋਰਟ ਨੂੰ ਆਪਣੇ ਅਧਿਕਾਰਾਂ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿਖੇ ਅੱਜ 24 ਅਪ੍ਰੈਲ ਨੂੰ ਸਿਵਲ ਡਿਫੈਂਸ ਬਲੈਕਆਊਟ ਮੌਕ ਡਰਿੱਲ ਐਕਸਰਸਾਈਜ਼ ਕਰਵਾਈ ਜਾਵੇਗੀ

ਇਹ ਅਭਿਆਸ ਸਿਰਫ਼ ਇੱਕ ਮੌਕ ਡਰਿੱਲ ਬਲੈਕ-ਆਊਟ ਐਕਸਰਸਾਈਜ਼ ਹੈ, ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਬਿਲਕੁਲ ਕੋਈ ਲੋੜ ਨਹੀਂ ਹੈ ਇਸ ਡਰਿੱਲ ਐਕਸਰਸਾਈਜ਼ ਸਮੇਂ ਪਾਵਰ ਸਪਲਾਈ ਬੰਦ ਰਹੇਗੀ, ਪਰ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ ਮੌਕ ਡਰਿੱਲ ਐਕਸਰਸਾਈਜ਼ ਪੁਰਾਣਾ ਬੱਸ ਸਟੈਂਡ ਗੁਰਦਾਸਪੁਰ ਵਿਖੇ ਰਾਤ 8 ਵਜੇ ਹੋਵੇਗੀ ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਵੱਲੋਂ ਪ੍ਰਾਪਤ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ 218723 ਮੀਟਰਕ ਟਨ ਦੀ ਖਰੀਦ ਹੋਈ- ਕਿਸਾਨਾਂ ਦੇ ਖਾਤਿਆਂ ਵਿੱਚ 391 ਕਰੋੜ ਦੀ ਕੀਤੀ ਅਦਾਇਗੀ

ਗੁਰਦਾਸਪੁਰ, 23 ਅਪ੍ਰੈਲ ( ਸਰਬਜੀਤ ਸਿੰਘ)— ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 225969 ਮੀਟਰਕ ਟਨ ਕਣਕ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 218723 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਵੀ ਕੀਤੀ ਜਾ ਰਹੀ। ਕਿਸਾਨਾਂ ਦੇ ਖਾਤਿਆਂ ਵਿੱਚ 391 ਕਰੋੜ 65 ਲੱਖ ਰੁਪਏ ਦੀ ਅਦਾਇਗੀ ਕੀਤੀ […]

Continue Reading

ਜਿਲ੍ਹਾ ਪ੍ਰਸ਼ਾਸਨ ਵੱਲੋ ਸਖ਼ਤ ਐਕਸ਼ਨ

ਗੁਰਦਾਸਪੁਰ ਦੇ ਪਿੰਡ ਰਾਜੂਵਾਲ ਵਿਖੇ ਬਣੀ ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਗੁਰਦਾਸਪੁਰ 23 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਸਿਮਰਨ ਸਿੰਘ ਢਿੱਲੋ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਪਹਿਲਾਂ ਵੀ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇ-ਸਮੇ ਤੇ ਪਾਪਰਾ ਐਕਟ 1995 ਦੀ ਉਲੰਘਣਾਂ ਤਹਿਤ ਨੋਟਿਸ ਜਾਰੀ ਕੀਤੇ ਗਏ […]

Continue Reading

La psicología del juego ¿Cómo influye en tus decisiones en los casinos bet593

La psicología del juego ¿Cómo influye en tus decisiones en los casinos bet593 La influencia de las emociones en el juego Las emociones juegan un papel fundamental en la psicología del juego, especialmente en entornos como los casinos. Cuando los jugadores experimentan una mezcla de excitación y adrenalina, su capacidad de tomar decisiones racionales puede […]

Continue Reading

UP-X онлайн казино лицензия и безопасность.5535

UP-X онлайн казино – лицензия и безопасность ▶️ ИГРАТЬ Содержимое UP-X Онлайн Казино: Лицензия и Безопасность Лицензия UP-X Онлайн Казино Лицензия и Регулирование Если вы ищете надежное онлайн-казино, где можно играть в игры на деньги, то up-x – это отличный выбор. В этом обзоре мы рассмотрим, является ли UP-X лицензированным и безопасным онлайн-казино. В первую […]

Continue Reading